ਪ੍ਰਧਾਨ ਮੰਤਰੀ ਨਾਲ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਨੇ ਟੈਲੀਫੋਨ ‘ਤੇ ਗੱਲ ਕੀਤੀ
August 16th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ, ਪ੍ਰੋਫੈਸਰ ਮੁਹੰਮਦ ਯੂਨੁਸ ਦੇ ਨਾਲ ਟੈਲੀਫੋਨ ‘ਤੇ ਗੱਲ ਕੀਤੀ।Our connectivity initiatives emerged as a lifeline during the COVID Pandemic: PM Modi
November 01st, 11:00 am
PM Modi and President Sheikh Hasina of Bangladesh jointly inaugurated three projects in Bangladesh. We have prioritized the strengthening of India-Bangladesh Relations by enabling robust connectivity and creating a Smart Bangladesh, PM Modi said.ਭਾਰਤ ਅਤੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ 1 ਨਵੰਬਰ ਨੂੰ ਤਿੰਨ ਵਿਕਾਸ ਪ੍ਰੋਜੈਕਟਾਂ ਦਾ ਸੰਯੁਕਤ ਤੌਰ ‘ਤੇ ਉਦਘਾਟਨ ਕਰਨਗੇ
October 31st, 05:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਭਾਰਤ ਦੀ ਸਹਾਇਤਾ ਨਾਲ ਤਿਆਰ ਤਿੰਨ ਵਿਕਾਸ ਪ੍ਰੋਜੈਕਟਾਂ ਦਾ 1 ਨਵੰਬਰ, 2023 ਨੂੰ ਸਵੇਰੇ ਲਗਭਗ 11 ਵਜੇ ਵੀਡੀਓ ਕਾਨਫਰੰਸਿੰਗ ਨਾਲ ਸੰਯੁਕਤ ਤੌਰ ‘ਤੇ ਉਦਘਾਟਨ ਕਰਨਗੇ। ਇਹ ਤਿੰਨ ਪ੍ਰੋਜੈਕਟ ਹਨ- ਅਖੌਰਾ-ਅਗਰਤਲਾ ਕ੍ਰੌਸ-ਬੌਰਡਰ ਰੇਲ ਲਿੰਕ; ਖੁਲਨਾ-ਮੋਂਗਲਾ ਬੰਦਰਗਾਹ ਰੇਲ ਲਾਈਨ; ਅਤੇ ਮੈਤ੍ਰੀ ਸੁਪਰ ਥਰਮਲ ਬਿਜਲੀ ਪਲਾਂਟ ਦੀ ਯੂਨਿਟ-II.ਇੰਡੀਆ ਟੁਡੇ ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 18th, 11:17 pm
ਇੰਡੀਆ ਟੁਡੇ ਕਨਕਲੇਵ ਵਿੱਚ ਜੁੜੇ ਸਾਰੇ ਮਹਾਨੁਭਾਵਾਂ ਨੂੰ ਮੇਰਾ ਨਮਸਕਾਰ। ਦੇਸ਼-ਵਿਦੇਸ਼ ਤੋਂ ਜੋ ਦਰਸ਼ਕ-ਪਾਠਕ, ਡਿਜੀਟਲ ਮਾਧਿਅਮ ਨਾਲ ਸਾਡੇ ਨਾਲ ਜੁੜੇ ਹਨ, ਉਨ੍ਹਾਂ ਦਾ ਵੀ ਅਭਿਨੰਦਨ। ਮੈਨੂੰ ਇਹ ਦੇਖ ਕੇ ਚੰਗਾ ਲਗਿਆ ਕਿ ਇਸ ਕਨਕਲੇਵ ਦੀ ਥੀਮ ਹੈ – The India Moment. ਅੱਜ ਦੁਨੀਆ ਦੇ ਬੜੇ economists, analysts, thinkers, ਸਾਰੇ ਇਹ ਕਹਿੰਦੇ ਹਨ ਕਿ ਇਹ ਅਤੇ ਇੱਕ ਸਵਰ (ਸੁਰ) ਵਿੱਚ ਕਹਿੰਦੇ ਹਨ ‘It is India’s moment.’ ਲੇਕਿਨ ਜਦੋਂ India Today group ਇਹ optimism ਦਿਖਾਉਂਦਾ ਹੈ, ਤਾਂ ਇਹ extra special ਹੈ। ਵੈਸੇ ਮੈਂ 20 ਮਹੀਨੇ ਪਹਿਲਾਂ ਲਾਲ ਕਿਲੇ ਤੋਂ ਕਿਹਾ ਸੀ- ਇਹੀ ਸਮਾਂ ਹੈ, ਸਹੀ ਸਮਾਂ ਹੈ। ਲੇਕਿਨ ਇੱਥੇ ਪਹੁੰਚਦੇ-ਪਹੁੰਚਦੇ 20 ਮਹੀਨੇ ਲਗ ਗਏ। ਤਦ ਵੀ ਭਾਵਨਾ ਇਹੀ ਸੀ- This is India’s Moment.ਪੀਐੱਮ ਨੇ ਇੰਡੀਆ ਟੁਡੇ ਕਨਕਲੇਵ ਨੂੰ ਸੰਬੋਧਨ ਕੀਤਾ
March 18th, 08:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਹੋਟਲ ਤਾਜ ਪੈਲੇਸ ਵਿੱਚ ਇੰਡੀਆ ਟੁਡੇ ਕਨਕਲੇਵ ਨੂੰ ਸੰਬੋਧਨ ਕੀਤਾ।ਭਾਰਤ-ਬੰਗਲਾਦੇਸ਼ ਮੈਤ੍ਰੀ ਪਾਈਪਲਾਈਨ ਦੇ ਸੰਯੁਕਤ ਵਰਚੁਅਲ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ ਸੰਬੋਧਨ
March 18th, 05:10 pm
ਭਾਰਤ-ਬੰਗਲਾਦੇਸ਼ ਸੰਬੰਧਾਂ ਵਿੱਚ ਅੱਜ ਇੱਕ ਨਵੇਂ ਅਧਿਆਇ ਦੀ ਸ਼ੁਰੂਆਤ ਹੋਈ ਹੈ। India-Bangladesh Friendship Pipeline ਇਸ ਦੀ ਨੀਂਹ ਅਸੀਂ ਸਤੰਬਰ 2018 ਵਿੱਚ ਰੱਖੀ ਸੀ। ਅਤੇ ਮੈਨੂੰ ਖੁਸ਼ੀ ਹੈ ਕਿ ਅੱਜ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਜੀ ਦੇ ਨਾਲ ਇਸ ਦਾ ਉਦਘਾਟਨ ਕਰਨ ਦਾ ਵੀ ਅਵਸਰ ਆ ਗਿਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀਮਤੀ ਸ਼ੇਖ ਹਸੀਨਾ ਨੇ ਸੰਯੁਕਤ ਰੂਪ ਨਾਲ ਭਾਰਤ-ਬੰਗਲਾਦੇਸ਼ ਮੈਤ੍ਰੀ ਪਾਈਪਲਾਈਨ ਦਾ ਉਦਘਾਟਨ ਕੀਤਾ
March 18th, 05:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀਮਤੀ ਸ਼ੇਖ ਹਸੀਨਾ ਨੇ ਅੱਜ ਸੰਯੁਕਤ ਰੂਪ ਨਾਲ ਭਾਰਤ-ਬੰਗਲਾਦੇਸ਼ ਮੈਤ੍ਰੀ ਪਾਈਪਲਾਈਨ (ਆਈਬੀਐੱਫਪੀ) ਦਾ ਵਰਚੁਅਲ ਮੋਡ ਵਿੱਚ ਉਦਘਾਟਨ ਕੀਤਾ। ਦੋਹਾਂ ਪ੍ਰਧਾਨ ਮੰਤਰੀਆਂ ਨੇ ਸਤੰਬਰ 2018 ਵਿੱਚ ਇਸ ਪਾਈਪਲਾਈਨ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ ਸੀ। ਨੁਮਾਲੀਗੜ੍ਹ ਰਿਫਾਇਨਰੀ ਲਿਮਿਟਿਡ 2015 ਤੋਂ ਬੰਗਲਾਦੇਸ਼ ਨੂੰ ਪੈਟਰੋਲੀਅਮ ਉਤਪਾਦਾਂ ਦੀ ਸਪਲਾਈ ਕਰ ਰਹੀ ਹੈ। ਇਹ ਭਾਰਤ ਅਤੇ ਉਸ ਦੇ ਗੁਆਂਢੀ ਦੇਸ਼ਾਂ ਦੇ ਦਰਮਿਆਨ ਦੂਸਰੀ ਸੀਮਾ-ਪਾਰ ਊਰਜਾ ਪਾਈਪਲਾਈਨ ਹੈ।ਭਾਰਤ ਅਤੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਸੰਯੁਕਤ ਰੂਪ ਨਾਲ ਭਾਰਤ-ਬੰਗਲਾਦੇਸ਼ ਮੈਤਰੀ ਪਾਈਪਲਾਈਨ ਦਾ ਵਰਚੁਅਲ ਉਦਘਾਟਨ ਕਰਨਗੇ
March 16th, 06:55 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ, ਸ਼ੇਖ ਹੁਸੀਨਾ 18 ਮਾਰਚ 2023 ਨੂੰ 1700 ਵਜੇ (ਆਈਐੱਸਟੀ) ਵੀਡੀਓ- ਕਾਨਫਰੰਸ ਦੇ ਜ਼ਰੀਏ ਭਾਰਤ-ਬੰਗਲਾਦੇਸ਼ ਮੈਤਰੀ ਪਾਈਪਲਾਈਨ ਦਾ ਉਦਘਾਟਨ ਕਰਨਗੇ ।