ਪ੍ਰਧਾਨ ਮੰਤਰੀ ਨੇ ਭੂਟਾਨ ਦੇ ਮਹਾਰਾਜਾ ਅਤੇ ਮਹਾਰਾਣੀ ਨਾਲ ਮੁਲਾਕਾਤ ਕੀਤੀ
December 05th, 03:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭੂਟਾਨ ਦੇ ਮਹਾਰਾਜਾ ਜਿਗਮੇ ਖੇਸਰ ਨਮਗਿਯਾਲ ਵਾਂਗਚੁਕ (Jigme Khesar Namgyel Wangchuck) ਅਤੇ ਭੂਟਾਨ ਦੀ ਮਹਾਰਾਣੀ ਜੇਤਸੁਨ ਪੇਮਾ ਵਾਂਗਚੁਕ (Jetsun Pema Wangchuck) ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਮਾਰਚ 2024, ਦੇ ਆਪਣੇ ਸਰਕਾਰੀ ਦੌਰੇ ਦੌਰਾਨ ਭੂਟਾਨ ਦੀ ਸਰਕਾਰ ਅਤੇ ਲੋਕਾਂ ਵੱਲੋਂ ਕੀਤੀ ਗਈ ਬੇਮਿਸਾਲ ਨਿੱਘੀ ਮੇਜ਼ਬਾਨੀ ਨੂੰ ਯਾਦ ਕੀਤਾ।ਗਯਾਲਤਸੁਏਨ ਜੇਤਸੁਨ ਪੇਮਾ ਵਾਂਗਚੁਕ ਮਦਰ ਐਂਡ ਚਾਈਲਡ ਹਸਪਤਾਲ (Gyaltsuen Jetsun Pema Wangchuck Mother and Child Hospital) ਦਾ ਉਦਘਾਟਨ
March 23rd, 08:58 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਭੂਟਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼ੇਰਿੰਗ ਟੋਬਗੇ (Tshering Tobgay) ਨੇ ਭਾਰਤ ਸਰਕਾਰ ਦੀ ਸਹਾਇਤਾ ਨਾਲ ਥਿੰਪੂ ਵਿਖੇ ਨਿਰਮਿਤ ਅਤਿਆਧੁਨਿਕ ਹਸਪਤਾਲ ਗਯਾਲਤਸੁਏਨ ਜੇਤਸੁਨ ਪੇਮਾ ਵਾਂਗਚੁਕ ਮਦਰ ਐਂਡ ਚਾਈਲਡ ਹਸਪਤਾਲ (Gyaltsuen Jetsun Pema Wangchuck Mother and Child Hospital) ਦਾ ਉਦਘਾਟਨ ਕੀਤਾ।Joint Statement on the State Visit of Prime Minister of India to Bhutan
March 22nd, 07:18 pm
Over centuries, Bharat and Bhutan have enjoyed close bonds of friendship and cooperation anchored in mutual trust, goodwill and understanding. PM Modi said that our development partnership is a confluence of India’s approach of ‘Sabka Saath, Sabka Vikas, Sabka Vishwas’ and the philosophy of Gross National Happiness in Bhutan.Bilateral meeting of Prime Minister with Prime Minister of Bhutan and Exchange of MoUs
March 22nd, 06:30 pm
Prime Minister Narendra Modi met H.E. Tshering Tobgay, Prime Minister of Bhutan in Thimphu over a working lunch hosted in his honour. The Prime Minister thanked Prime Minister Tobgay for the exceptional public welcome accorded to him, with people greeting him all along the journey from Paro to Thimphu. The two leaders held discussions on various aspects of the multi- faceted bilateral relations and forged an understanding to further enhance cooperation in sectors such as renewable energy, agriculture, youth exchange, environment and forestry, and tourism.Joint Vision Statement on India - Bhutan Energy Partnership
March 22nd, 05:20 pm
India and Bhutan share an exemplary bilateral relationship characterized by trust, goodwill and mutual understanding at all levels. The two leaders noted the stellar contribution of clean energy partnership in the development of hydro-power sector of Bhutan, and in providing energy security to the regionਪ੍ਰਧਾਨ ਮੰਤਰੀ ਨੂੰ ਆਰਡਰ ਆਫ਼ ਦ ਡਰੁਕ ਗਯਾਲਪੋ (Order of the Druk Gyalpo) ਨਾਲ ਸਨਮਾਨਿਤ ਕੀਤਾ ਗਿਆ
March 22nd, 03:39 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਟ੍ਰੇਂਡ੍ਰੇਲਥਾਂਗ ਦੇ ਥਿੰਪੂ ਵਿਖੇ ਆਯੋਜਿਤ ਇੱਕ ਜਨਤਕ ਸਮਾਗਮ ਵਿੱਚ ਭੂਟਾਨ ਦੇ ਰਾਜਾ ਦੁਆਰਾ ਭੂਟਾਨ ਦੇ ਸਰਬਉੱਚ ਨਾਗਰਿਕ ਸਨਮਾਨ ‘ਆਰਡਰ ਆਫ਼ ਦ ਡਰੁਕ ਗਯਾਲਪੋ’ (Order of the Druk Gyalpo) ਨਾਲ ਸਨਮਾਨਿਤ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਪਹਿਲੇ ਵਿਦੇਸ਼ੀ ਨੇਤਾ ਹਨ ਜਿਨ੍ਹਾਂ ਨੂੰ ਇਹ ਪ੍ਰਤਿਸ਼ਠਿਤ ਪੁਰਸਕਾਰ ਦਿੱਤਾ ਗਿਆ ਹੈ।ਪ੍ਰਧਾਨ ਮੰਤਰੀ ਨੇ ਭੂਟਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
March 15th, 10:22 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੱਲ੍ਹ ਨਵੀਂ ਦਿੱਲੀ ਵਿੱਚ, ਭੂਟਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਦਾਸ਼ੋ ਸ਼ੇਰਿੰਗ ਟੋਬਗੇ (H.E Dasho Tshering Tobgay) ਨਾਲ ਮੁਲਾਕਾਤ ਕੀਤੀ,ਪ੍ਰਧਾਨ ਮੰਤਰੀ ਨੇ ਭੂਟਾਨ ਨਰੇਸ਼ ਮਹਾਮਹਿਸ ਜਿਗਮੇ ਖੇਸਰ ਨਾਮਗਯੇਲ ਵਾਂਗਚੁਕ (Jigme Khesar Namgyel Wangchuk) ਨਾਲ ਮੁਲਾਕਾਤ ਕੀਤੀ
November 06th, 11:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭੂਟਾਨ ਨਰੇਸ਼ ਮਹਾਮਹਿਸ ਜਿਗਮੇ ਖੇਸਰ ਨਾਮਗਯੇਲ ਵਾਂਗਚੁਕ (Jigme Khesar Namgyel Wangchuk) ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕੀਤਾ ਹੈ।ਪ੍ਰਧਾਨ ਮੰਤਰੀ ਨੇ ਭੂਟਾਨ ਨਰੇਸ਼ ਮਹਾਮਹਿਮ ਜਿਗਮੇ ਖੇਸਰ ਨਾਮਗਯਾਲ ਵਾਂਗਚੁਕ ਨਾਲ ਮੁਲਾਕਾਤ ਕੀਤੀ
April 04th, 06:00 pm
“ਭੂਟਾਨ ਨਰੇਸ਼ ਮਹਾਮਹਿਮ ਜਿਗਮੇ ਖੇਸਰ ਨਾਮਗਯਾਲ ਵਾਂਗਚੁਕ ਦਾ ਸੁਆਗਤ ਕਰਕੇ ਅਤਿਅੰਤ ਪ੍ਰਸੰਨਤਾ ਹੋਈ। ਸਾਡੀ ਮੁਲਾਕਾਤ ਗਰਮਜੋਸ਼ੀ ਭਰੀ ਅਤੇ ਸਾਰਥਕ ਰਹੀ। ਅਸੀਂ ਭਾਰਤ-ਭੂਟਾਨ ਸਬੰਧਾਂ ਨੂੰ ਨਵੀਆਂ ਉਚਾਈਆਂ ’ਤੇ ਲੈ ਜਾਣ ਦੇ ਲਈ ਆਪਣੀ ਗਹਿਰੀ ਮਿੱਤਰਤਾ ਅਤੇ ਡਰੁਕ ਗਯਾਲਪੋਸ ਦੇ ਵਿਜ਼ਨ ਨੂੰ ਅਤਿਅੰਤ ਮਹੱਤਵ ਦਿੰਦੇ ਹਨ।”