ਪ੍ਰਧਾਨ ਮੰਤਰੀ ਦਾ ਗੁਆਨਾ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ
November 22nd, 03:02 am
ਅੱਜ ਆਪ (ਤੁਸੀਂ) ਸਭ ਦੇ ਦਰਮਿਆਨ ਆ ਕੇ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ। ਸਭ ਤੋਂ ਪਹਿਲੇ, ਮੈਂ ਰਾਸ਼ਟਰਪਤੀ ਇਰਫਾਨ ਅਲੀ ਦਾ ਸਾਡੇ ਨਾਲ ਸ਼ਾਮਲ ਹੋਣ ਦੇ ਲਈ ਧੰਨਵਾਦ ਕਰਨਾ ਚਾਹੁੰਦਾ ਹਾਂ। ਮੇਰੇ ਆਗਮਨ ਦੇ ਬਾਅਦ ਤੋਂ ਮੈਨੂੰ ਜੋ ਪਿਆਰ ਅਤੇ ਸਨੇਹ ਮਿਲਿਆ ਹੈ, ਉਸ ਤੋਂ ਮੈਂ ਬਹੁਤ ਅਭਿਭੂਤ ਹਾਂ । ਮੈਂ ਰਾਸ਼ਟਰਪਤੀ ਅਲੀ ਦਾ ਮੈਨੂੰ ਆਪਣੇ ਘਰ ਸੱਦਣ ਦੇ ਲਈ ਧੰਨਵਾਦ ਕਰਦਾ ਹਾਂ। ਮੈਂ ਉਨ੍ਹਾਂ ਦੇ ਪਰਿਵਾਰ ਦਾ ਉਨ੍ਹਾਂ ਦੇ ਸੁਹਾਰਦ ਅਤੇ ਸੁਹਿਰਦਤਾ ਦੇ ਲਈ ਧੰਨਵਾਦ ਕਰਦਾ ਹਾਂ। ਪ੍ਰਾਹੁਣਾਚਾਰੀ ਦੀ ਭਾਵਨਾ ਸਾਡੀ ਸੰਸਕ੍ਰਿਤੀ ਦੇ ਮੂਲ ਵਿੱਚ ਹੈ। ਮੈਂ ਪਿਛਲੇ ਦੋ ਦਿਨਾਂ ਵਿੱਚ ਇਸ ਨੂੰ ਮਹਿਸੂਸ ਕਰ ਸਕਦਾ ਹਾਂ। ਰਾਸ਼ਟਰਪਤੀ ਅਲੀ ਅਤੇ ਉਨ੍ਹਾਂ ਦੀ ਦਾਦੀ ਦੇ ਨਾਲ , ਅਸੀਂ ਏਕ ਪੇੜ ਭੀ ਲਗਾਇਆ। ਇਹ ਸਾਡੀ ਪਹਿਲ, “ਏਕ ਪੇੜ ਮਾਂ ਕੇ ਨਾਮ”( Ek Ped Maa Ke Naam) ਦਾ ਹਿੱਸਾ ਹੈ ਅਰਥਾਤ, “ਮਾਂ ਦੇ ਲਈ ਏਕ ਪੇੜ” (a tree for mother”) । ਇਹ ਇੱਕ ਭਾਵਨਾਤਮਕ ਪਲ ਸੀ ਜਿਸ ਨੂੰ ਮੈਂ ਹਮੇਸ਼ਾ ਯਾਦ ਰੱਖਾਂਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਆਨਾ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ
November 22nd, 03:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੇ ਜਾਰਜਟਾਊਨ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਗੁਆਨਾ ਦੇ ਰਾਸ਼ਟਰਪਤੀ ਡਾ. ਇਰਫਾਨ ਅਲੀ, ਪ੍ਰਧਾਨ ਮੰਤਰੀ ਮਾਰਕ ਫਿਲਿਪਸ, ਉਪ ਰਾਸ਼ਟਰਪਤੀ ਭਰਤ ਜਗਦੇਵ, ਸਾਬਕਾ ਰਾਸ਼ਟਰਪਤੀ ਡੋਨਾਲਡ ਰਾਮੋਤਾਰ (The President of Guyana, Dr. Irfaan Ali, Prime Minister Mark Philips, Vice President Bharat Jagdeo, Former President Donald Ramotar) ਸਹਿਤ ਹੋਰ ਪਤਵੰਤੇ ਵਿਅਕਤੀ ਉਪਸਥਿਤ ਸਨ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਰਾਸ਼ਟਰਪਤੀ ਦਾ ਧੰਨਵਾਦ ਕਰਦੇ ਹੋਏ ਆਪਣੇ ਆਗਮਨ ‘ਤੇ ਵਿਸ਼ੇਸ਼ ਉਤਸਾਹ ਦੇ ਨਾਲ ਕੀਤੇ ਗਏ ਉਨ੍ਹਾਂ ਦੇ ਸ਼ਾਨਦਾਰ ਸੁਆਗਤ ‘ਤੇ ਪ੍ਰਸੰਨਤਾ ਵਿਅਕਤ ਕੀਤੀ। ਉਨ੍ਹਾਂ ਨੇ ਰਾਸ਼ਟਰਪਤੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸ਼ਾਨਦਾਰ ਪ੍ਰਾਹੁਣਚਾਰੀ ਅਤੇ ਦਿਆਲਤਾ ਦੇ ਲਈ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਪ੍ਰਾਹੁਣਚਾਰੀ ਦੀ ਭਾਵਨਾ ਸਾਡੀ ਸੰਸਕ੍ਰਿਤੀ ਦੇ ਮੂਲ ਵਿੱਚ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਸਰਕਾਰ ਦੀ ਏਕ ਪੇੜ ਮਾਂ ਕੇ ਨਾਮ ਪਹਿਲ (Ek Ped Maa ke Naam initiative) ਦੇ ਤਹਿਤ ਰਾਸ਼ਟਰਪਤੀ ਅਤੇ ਉਨ੍ਹਾਂ ਦੀ ਦਾਦੀ ਦੇ ਨਾਲ ਇੱਕ ਪੇੜ ਲਗਾਇਆ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਭਾਵਨਾਤਮਕ ਪਲ ਸੀ ਜਿਸ ਨੂੰ ਉਹ ਹਮੇਸ਼ਾ ਯਾਦ ਰੱਖਣਗੇ।ਪ੍ਰਧਾਨ ਮੰਤਰੀ ਨੇ ਸੂਰੀਨਾਮ (Suriname) ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
November 21st, 10:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਗੁਯਾਨਾ ਵਿਖੇ ਜੌਰਜਟਾਊਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸੰਮੇਲਨ ਦੇ ਮੌਕੇ ’ਤੇ ਸੂਰੀਨਾਮ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਚੰਦ੍ਰਿਕਾਪ੍ਰਸਾਦ ਸੰਤੋਖੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਗ੍ਰੇਨੇਡਾ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 21st, 10:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਗੁਯਾਨਾ ਵਿਖੇ ਜੌਰਜਟਾਊਨ ਵਿੱਚ ਦੂਜੇ ਭਾਰਤ-ਕੈਰੀਕੌਮ ਸੰਮੇਲਨ ਤੋਂ ਇਲਾਵਾ ਗ੍ਰੇਨੇਡਾ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਡਿਕਨ ਮਿਸ਼ੇਲ (Mr. Dickon Mitchell) ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਤ੍ਰਿਨੀਦਾਦ ਅਤੇ ਟੋਬੈਗੋ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 21st, 10:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਗੁਆਨਾ ਦੇ ਜਾਰਜਟਾਊਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ ਦੇ ਅਵਸਰ ‘ਤੇ ਤ੍ਰਿਨੀਦਾਦ ਅਤੇ ਟੋਬੈਗੋ ਦੇ ਪ੍ਰਧਾਨ ਮੰਤਰੀ ਮਹਾਮਹਿਮ ਡਾ. ਕੀਥ ਰੋਲੇ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਡੋਮਿਨਿਕਾ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 21st, 09:29 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਆਨਾ ਦੇ ਜਾਰਜਟਾਊਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ (Second India-CARICOM Summit) ਦੇ ਅਵਸਰ ‘ਤੇ ਡੋਮਿਨਿਕਾ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਰੂਜ਼ਵੈਲਟ ਸਕੇਰਿਟ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਸੇਂਟ ਲੂਸੀਆ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 21st, 10:13 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਦੂਸਰੇ ਭਾਰਤ-ਕੈਰੀਕੌਮ ਸਮਿਟ (Second India-CARICOM Summit) ਦੇ ਅਵਸਰ ‘ਤੇ ਸੇਂਟ ਲੂਸੀਆ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਫਿਲਿਪ ਜੇ. ਪਿਅਰੇ ਦੇ ਨਾਲ ਸਾਰਥਕ ਚਰਚਾ ਕੀਤੀ।ਪ੍ਰਧਾਨ ਮੰਤਰੀ ਨੇ ਐਂਟੀਗੁਆ ਅਤੇ ਬਾਰਬੁਡਾ (Antigua and Barbuda) ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 21st, 09:37 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਜੌਰਜਟਾਊਨ, ਗੁਯਾਨਾ (Georgetown, Guyana) ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ(India-CARICOM Summit) ਦੇ ਅਵਸਰ‘ਤੇ ਐਂਟੀਗੁਆ ਅਤੇ ਬਾਰਬੁਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਗੈਸਟਨ ਬ੍ਰਾਊਨ (Mr Gaston Browne) ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬਹਾਮਾਸ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 21st, 09:25 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਦੂਸਰੇ ਭਾਰਤ-ਕੈਰੀਕੌਮ ਸਮਿਟ (2nd India-CARICOM Summit) ਦੇ ਅਵਸਰ ‘ਤੇ ਬਹਾਮਾਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਫਿਲਿਪ ਡੇਵਿਸ ਨਾਲ ਮੁਲਾਕਾਤ ਕੀਤੀ। ਇਹ ਦੋਹਾਂ ਪ੍ਰਧਾਨ ਮੰਤਰੀਆਂ ਦੇ ਦਰਮਿਆਨ ਪਹਿਲੀ ਮੁਲਾਕਾਤ ਹੈ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬਾਰਬਾਡੋਸ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 21st, 09:13 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਗੁਆਨਾ ਦੇ ਜਾਰਜਟਾਊਨ ਵਿੱਚ ਭਾਰਤ-ਕੈਰੀਕੌਮ ਸਮਿਟ (India-CARICOM Summit) ਦੇ ਅਵਸਰ ‘ਤੇ ਬਾਰਬਾਡੋਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਸੁਸ਼੍ਰੀ ਮੀਆ ਅਮੋਰ ਮੋਟਲੀ (H.E. Ms. Mia Amor Mottley) ਨਾਲ ਮੁਲਾਕਾਤ ਕੀਤੀ। ਇਸ ਉੱਚ ਪੱਧਰੀ ਬੈਠਕ ਦੇ ਦੌਰਾਨ ਦੋਹਾਂ ਲੀਡਰਾਂ ਨੇ ਭਾਰਤ ਅਤੇ ਬਾਰਬਾਡੋਸ ਦੇ ਦਰਮਿਆਨ ਦੁਵੱਲੇ ਸਬੰਧਾਂ ਦੀ ਮੁੜ-ਪੁਸ਼ਟੀ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮਜ਼ਬੂਤ ਬਣਾਉਣ ‘ਤੇ ਭੀ ਸਕਾਰਾਤਮਕ ਚਰਚਾ ਕੀਤੀ।ਪ੍ਰਧਾਨ ਮੰਤਰੀ ਡੋਮਿਨਿਕਾ ਦੇ ਸਰਬਉੱਚ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ
November 21st, 05:39 am
ਡੋਮਿਨਿਕਾ ਦੇ ਰਾਸ਼ਟਰਪਤੀ ਮਹਾਮਹਿਮ ਸਿਲਵੇਨੀ ਬਰਟਨ (Her Excellency Sylvanie Burton) ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਕੋਵਿਡ-19 ਮਹਾਮਾਰੀ (Covid 19 pandemic) ਦੇ ਦੌਰਾਨ ਡੋਮਿਨਿਕਾ ਨੂੰ ਦਿੱਤੇ ਗਏ ਸਮਰਥਨ ਅਤੇ ਦੋਹਾਂ ਦੇਸ਼ਾਂ ਦੇ ਦਰਮਿਆਨ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਦੇ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਮਾਨਤਾ ਦਿੰਦੇ ਹੋਏ ਡੋਮਿਨਿਕਾ ਐਵਾਰਡ ਆਵ੍ ਆਨਰ ਨਾਲ ਸਨਮਾਨਿਤ ਕੀਤਾ। ਇਸ ਅਵਸਰ ‘ਤੇ ਡੋਮਿਨਿਕਾ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਰੂਜ਼ਵੈਲਟ ਸਕੇਰਿਟ (H.E. Mr.Roosevelt Skerrit) ਭੀ ਉਪਸਥਿਤ ਸਨ। ਗੁਆਨਾ ਦੇ ਰਾਸ਼ਟਰਪਤੀ, ਮਹਾਮਹਿਮ ਡਾ. ਇਰਫਾਨ ਅਲੀ, ਬਾਰਬਾਡੋਸ ਦੇ ਪ੍ਰਧਾਨ ਮੰਤਰੀ, ਮਹਾਮਹਿਮ ਮੀਆ ਅਮੋਰ ਮੋਟਲੀ (H.E. Mia Amor Mottley), ਗ੍ਰੇਨੇਡਾ ਦੇ ਪ੍ਰਧਾਨ ਮੰਤਰੀ, ਮਹਾਮਹਿਮ ਡਿਕੌਨ ਮਿਸ਼ੇਲ (H.E. Mr. Dickon Mitchel), ਸੇਂਟ ਲੂਸੀਆ ਦੇ ਪ੍ਰਧਾਨ ਮੰਤਰੀ, ਮਹਾਮਹਿਮ ਫਿਲਿਪ ਜੇ. ਪਿਅਰੇ (Philip J. Pierre) ਅਤੇ ਐਂਟੀਗੁਆ ਅਤੇ ਬਾਰਬੁਡਾ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਗੈਸਟਨ ਬ੍ਰਾਊਨ (H.E. Mr. Gaston Browne) ਭੀ ਸਮਾਰੋਹ ਵਿੱਚ ਉਪਸਥਿਤ ਸਨ।ਦੂਸਰੇ ਭਾਰਤ-ਕੈਰੀਕੌਮ ਸਮਿਟ ਸਮੇਂ ਪ੍ਰਧਾਨ ਮੰਤਰੀ ਦਾ ਸਮਾਪਨ ਭਾਸ਼ਣ (ਦੀਆਂ ਸਮਾਪਨ ਟਿੱਪਣੀਆਂ)
November 21st, 02:21 am
ਮੈਂ ਆਪ ਸਭ ਦੇ ਬਹੁਮੁੱਲੇ ਸੁਝਾਵਾਂ ਅਤੇ ਵਿਅਕਤ ਕੀਤੇ ਗਏ ਸਕਾਰਾਤਮਕ ਵਿਚਾਰਾਂ ਦਾ ਸੁਆਗਤ ਕਰਦਾ ਹਾਂ। ਭਾਰਤ ਦੇ ਪ੍ਰਸਤਾਵਾਂ ਦੇ ਸਬੰਧ ਵਿੱਚ ਮੇਰੀ ਟੀਮ ਤੁਹਾਡੇ ਨਾਲ ਸਾਰੇ ਵੇਰਵੇ ਸਾਂਝੇ ਕਰੇਗੀ ਅਤੇ ਅਸੀਂ ਸਾਰੇ ਵਿਸ਼ਿਆਂ ‘ਤੇ ਸਮਾਂਬੱਧ ਤਰੀਕੇ ਨਾਲ ਅੱਗੇ ਵਧਾਂਗੇ।ਦੂਸਰੇ ਭਾਰਤ-ਕੈਰੀਕੌਮ ਸਮਿਟ ਵਿੱਚ ਪ੍ਰਧਾਨ ਮੰਤਰੀ ਦਾ ਸ਼ੁਰੂਆਤੀ ਭਾਸ਼ਣ (ਦੀਆਂ ਸ਼ੁਰੂਆਤੀ ਟਿੱਪਣੀਆਂ)
November 21st, 02:15 am
ਮੇਰੇ ਮਿੱਤਰ ਰਾਸ਼ਟਰਪਤੀ ਇਰਫਾਨ ਅਲੀ ਅਤੇ ਪ੍ਰਧਾਨ ਮੰਤਰੀ ਡਿਕੌਨ ਮਿਸ਼ੇਲ ਦੇ ਨਾਲ ਦੂਸਰੇ ਭਾਰਤ-ਕੈਰੀਕੌਮ ਸਮਿਟ (second India-CARICOM Summit) ਦੀ ਮੇਜ਼ਬਾਨੀ ਕਰਦੇ ਹੋਏ ਮੈਨੂੰ ਹਾਰਦਿਕ ਖੁਸ਼ੀ ਹੋ ਰਹੀ ਹੈ। ਮੈਂ ਕੈਰੀਕੌਮ ਪਰਿਵਾਰ ਦੇ ਸਾਰੇ ਮੈਂਬਰਾਂ ਦਾ ਹਾਰਦਿਕ ਸੁਆਗਤ ਕਰਦਾ ਹਾਂ, ਅਤੇ ਰਾਸ਼ਟਰਪਤੀ ਇਰਫਾਨ ਅਲੀ ਦਾ ਇਸ ਸਮਿਟ ਦੇ ਸ਼ਾਨਦਾਰ ਆਯੋਜਨ ਦੇ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਾ ਹਾਂ।ਦੂਜਾ ਭਾਰਤ-ਕੈਰੀਕੌਮ ਸਮਿਟ
November 21st, 02:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਡਿਕੌਨ ਮਿਸ਼ੇਲ, ਜੋ ਵਰਤਮਾਨ ਵਿੱਚ ਕੈਰੀਕੌਮ ਚੇਅਰ, ਨੇ 20 ਨਵੰਬਰ 2024 ਨੂੰ ਜਾਰਜਟਾਉਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਕਰਨ ਲਈ ਗੁਆਨਾ ਦੇ ਰਾਸ਼ਟਰਪਤੀ ਮਹਾਮਹਿਮ ਇਰਫਾਨ ਅਲੀ ਦਾ ਧੰਨਵਾਦ ਕੀਤਾ। ਪਹਿਲਾ ਭਾਰਤ-ਕੈਰੀਕੌਮ ਸਮਿਟ 2019 ਵਿੱਚ ਨਿਊਯਾਰਕ ਵਿੱਚ ਆਯੋਜਿਤ ਕੀਤਾ ਗਿਆ ਸੀ। ਗੁਆਨਾ ਦੇ ਰਾਸ਼ਟਰਪਤੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਦੇ ਇਲਾਵਾ, ਸਮਿਟ ਵਿੱਚ ਨਿਮਨਲਿਖਤ ਲੋਕਾਂ ਨੇਹਿੱਸਾ ਲਿਆ::ਪ੍ਰਧਾਨ ਮੰਤਰੀ ਦੀ ਗੁਆਨਾ ਦੀ ਸਰਕਾਰੀ ਯਾਤਰਾ: ਪਰਿਣਾਮਾਂ ਦੀ ਸੂਚੀ (19-21 ਨਵੰਬਰ)
November 20th, 09:55 pm
ਇਸ ਵਿਸ਼ੇ ’ਤੇ ਸਹਿਯੋਗ ਵਿੱਚ ਕੱਚੇ ਤੇਲ ਦੀ ਸਪਲਾਈ, ਕੁਦਰਤੀ ਗੈਸ ਵਿੱਚ ਸਹਿਯੋਗ, ਬੁਨਿਆਦੀ ਢਾਂਚੇ ਦਾ ਵਿਕਾਸ, ਸਮਰੱਥਾ ਨਿਰਮਾਣ ਅਤੇ ਸੰਪੂਰਨ ਹਾਈਡ੍ਰੋਕਾਰਬਨ ਵੈਲਿਊ ਚੇਨ ਵਿੱਚ ਮੁਹਾਰਤ ਸਾਂਝੀ ਕਰਨਾ ਸ਼ਾਮਲ ਹੈ।ਨਾਇਜੀਰੀਆ, ਬ੍ਰਾਜ਼ੀਲ ਅਤੇ ਗੁਆਨਾ ਦੇ ਪੰਜ ਦਿਨਾਂ ਦੀ ਯਾਤਰਾ ਤੋਂ ਪਹਿਲੇ ਪ੍ਰਧਾਨ ਮੰਤਰੀ ਦਾ ਰਵਾਨਗੀ ਬਿਆਨ
November 16th, 12:45 pm
ਮਹਾਮਹਿਮ ਰਾਸ਼ਟਰਪਤੀ ਬੋਲਾ ਅਹਿਮਦ ਟੀਨੂਬੂ (H.E. President Bola Ahmed Tinubu) ਦੇ ਸੱਦੇ ’ਤੇ, ਇਹ ਨਾਇਜੀਰੀਆ ਦੀ ਮੇਰੀ ਪਹਿਲੀ ਯਾਤਰਾ ਹੋਵੇਗੀ। ਇਹ ਪੱਛਮ ਅਫਰੀਕੀ ਖੇਤਰ ਵਿੱਚ ਸਾਡਾ ਕਰੀਬੀ ਸਾਂਝੇਦਾਰ ਹੈ। ਮੇਰੀ ਇਹ ਯਾਤਰਾ ਲੋਕਤੰਤਰ ਅਤੇ ਬਹੁਲਵਾਦ ਵਿੱਚ ਸਾਂਝੇ ਵਿਸ਼ਵਾਸ ’ਤੇ ਅਧਾਰਿਤ ਸਾਡੀ ਰਣਨੀਤਕ ਸਾਂਝੇਦਾਰੀ (Strategic Partnership) ਨੂੰ ਅੱਗੇ ਵਧਾਉਣ ਦਾ ਇੱਕ ਅਵਸਰ ਹੋਵੇਗੀ। ਮੈਂ ਨਾਇਜੀਰੀਆ ਦੇ ਭਾਰਤੀ ਸਮੁਦਾਇ ਅਤੇ ਮਿੱਤਰਾਂ ਨੂੰ ਮਿਲਣ ਦੀ ਭੀ ਬੇਸਬਰੀ ਨਾਲ ਪਰਤੀਖਿਆ ਕਰ ਰਿਹਾ ਹਾਂ, ਉਨ੍ਹਾਂ ਨੇ ਮੈਨੂੰ ਹਿੰਦੀ ਵਿੱਚ ਨਿੱਘੇ ਸੁਆਗਤੀ ਸੰਦੇਸ਼ ਭੇਜੇ ਹਨ।