ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਡੈਨਮਾਰਕ ਦੇ ਪ੍ਰਧਾਨ ਮੰਤਰੀ ਦੇ ਨਾਲ ਟੈਲੀਫੋਨ ’ਤੇ ਗੱਲ ਕੀਤੀ
April 20th, 06:01 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡੈਨਮਾਰਕ ਦੀ ਪ੍ਰਧਾਨ ਮੰਤਰੀ ਮਹਾਮਹਿਮ ਸੁਸ਼੍ਰੀ ਮੇਟੇ ਫ੍ਰੈਡਰਿਕਸਨ ਦੇ ਨਾਲ ਟੈਲੀਫੋਨ ’ਤੇ ਗੱਲ ਕੀਤੀ।ਪ੍ਰਧਾਨ ਮੰਤਰੀ ਮੋਦੀ ਨੇ ਇੰਡੀਆ-ਡੈਨਮਾਰਕ ਬਿਜ਼ਨਸ ਫੋਰਮ ਵਿੱਚ ਹਿੱਸਾ ਲਿਆ
May 03rd, 07:40 pm
ਪ੍ਰਧਾਨ ਮੰਤਰੀ ਮੋਦੀ ਨੇ ਕੋਪਨਹੈਗਨ ਵਿੱਚ ਇੰਡੀਆ-ਡੈਨਮਾਰਕ ਬਿਜ਼ਨਸ ਫੋਰਮ ਵਿੱਚ ਬਿਜ਼ਨਸ ਲੀਡਰਸ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ, ਇਨ੍ਹਾਂ ਦਿਨੀਂ ਸੋਸ਼ਲ ਮੀਡੀਆ 'ਤੇ FOMO ਜਾਂ 'ਫੀਅਰ ਆਵ੍ ਮਿਸਿੰਗ' ਸ਼ਬਦ ਦਾ ਪ੍ਰਚਲਨ ਵਧ ਰਿਹਾ ਹੈ। ਭਾਰਤ ਵਿੱਚ ਸੁਧਾਰਾਂ ਅਤੇ ਨਿਵੇਸ਼ ਦੇ ਅਵਸਰਾਂ ਨੂੰ ਦੇਖਦੇ ਹੋਏ, ਮੈਂ ਕਹਿ ਸਕਦਾ ਹਾਂ ਕਿ ਜੋ ਲੋਕ ਸਾਡੇ ਦੇਸ਼ ਵਿੱਚ ਨਿਵੇਸ਼ ਨਹੀਂ ਕਰਨਗੇ, ਉਹ ਨਿਸ਼ਚਿਤ ਤੌਰ 'ਤੇ ਚੂਕ ਜਾਣਗੇ।