ਇੰਡਸਟਰੀ ਲੀਡਰਸ ਨੇ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ-ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ 2024 ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸਰਾਹਨਾ ਕੀਤੀ
October 15th, 02:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ-ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ (ਆਈਟੀਯੂ-ਡਬਲਿਊਟੀਐੱਸਏ) 2024 ਦੇ ਦੌਰਾਨ ਇੰਡੀਆ ਮੋਬਾਈਲ ਕਾਂਗਰਸ ਦੇ 8ਵੇਂ ਸੰਸਕਰਣ ਦਾ ਉਦਘਾਟਨ ਕੀਤਾ। ਡਬਲਿਊਟੀਐੱਸਏ, ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ ਅਤੇ ਡਿਜੀਟਲ ਟੈਕਨੋਲੋਜੀਆਂ ਦੇ ਲਈ ਸੰਯੁਕਤ ਰਾਸ਼ਟਰ ਏਜੰਸੀ ਦੇ ਮਾਨਕੀਕਰਣ ਕੰਮ ਦੇ ਲਈ ਸ਼ਾਸੀ ਸੰਮੇਲਨ ਹੈ, ਜਿਸ ਦਾ ਆਯੋਜਨ ਹਰ ਸਾਲ ਸਾਲ ਵਿੱਚ ਕੀਤਾ ਜਾਂਦਾ ਹੈ। ਆਈਟੀਯੂ-ਡਬਲਿਊਟੀਐੱਸਏ ਦਾ ਆਯੋਜਨ ਇਸ ਸਾਲ ਪਹਿਲੀ ਵਾਰ ਭਾਰਤ ਅਤੇ ਏਸ਼ੀਆ-ਪ੍ਰਸ਼ਾਂਤ ਵਿੱਚ ਕੀਤਾ ਜਾ ਰਿਹਾ ਹੈ। ਇਸ ਅਹਿਮ ਆਲਮੀ ਆਯੋਜਨ ਵਿੱਚ ਟੈਲੀਕਮਿਊਨੀਕੇਸ਼ਨ, ਡਿਜੀਟਲ ਅਤੇ ਸੂਚਨਾ ਅਤੇ ਸੰਚਾਰ ਟੈਕਨੋਲੋਜੀ (ਆਈਸੀਟੀ) ਨਾਲ ਜੁੜੇ ਖੇਤਰਾਂ ਦੀ ਪ੍ਰਤੀਨਿਧਤਾ ਕਰਨ ਵਾਲੇ 190 ਤੋਂ ਵੱਧ ਦੇਸ਼ਾਂ ਦੇ 3,000 ਤੋਂ ਵੱਧ ਇੰਡਸਟਰੀ ਲੀਡਰਸ, ਪੌਲਿਸੀ –ਮੇਕਰਸ ਅਤੇ ਤਕਨੀਕੀ ਮਾਹਿਰ ਇਕੱਠੇ ਹਿੱਸਾ ਲੈ ਰਹੇ ਹਨ।ਆਈਟੀਯੂ-ਵਿਸ਼ਵ ਦੂਰਸੰਚਾਰ ਮਾਨਕੀਕਰਣ ਸਭਾ 2024 ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 15th, 10:05 am
ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਜਯੋਤੀਰਾਦਿੱਤਿਯ ਸਿੰਧੀਆ ਜੀ, ਚੰਦ੍ਰਸ਼ੇਖਰ ਜੀ, ITU ਦੀ Secretary-General, ਵਿਭਿੰਨ ਦੇਸ਼ਾਂ ਦੇ ਮੰਤਰੀਗਣ, ਭਾਰਤ ਦੇ ਭਿੰਨ-ਭਿੰਨ ਰਾਜਾਂ ਤੋਂ ਆਏ ਹੋਏ ਸਾਰੇ ਮੰਤਰੀਗਣ, industry leaders, telecom experts, startups ਦੀ ਦੁਨੀਆ ਦੇ ਮੇਰੇ ਪ੍ਰਿਯ ਨੌਜਵਾਨ, ਦੇਸ਼-ਦੁਨੀਆ ਤੋਂ ਆਏ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਆਈਟੀਯੂ ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ, 2024 ਦਾ ਉਦਘਾਟਨ ਕੀਤਾ
October 15th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ-ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ (ਡਬਲਿਊਟੀਐੱਸਏ) 2024 ਦਾ ਉਦਘਾਟਨ ਕੀਤਾ। ਪ੍ਰੋਗਰਾਮ ਦੇ ਦੌਰਾਨ ਸ਼੍ਰੀ ਮੋਦੀ ਨੇ 8ਵੇਂ ਇੰਡੀਆ ਮੋਬਾਈਲ ਕਾਂਗਰਸ ਦਾ ਭੀ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ।ਪ੍ਰਧਾਨ ਮੰਤਰੀ 15 ਅਕਤੂਬਰ ਨੂੰ ਨਵੀਂ ਦਿੱਲੀ ਵਿੱਚ ਆਈਟੀਯੂ ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ 2024 ਦਾ ਉਦਘਾਟਨ ਕਰਨਗੇ
October 14th, 05:31 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 15 ਅਕਤੂਬਰ ਨੂੰ ਸਵੇਰੇ 10 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ – ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ (ਡਬਲਿਊਟੀਐੱਸਏ) 2024 ਦਾ ਉਦਘਾਟਨ ਕਰਨਗੇ।ਇੰਡੀਆ ਮੋਬਾਇਲ ਕਾਂਗਰਸ ਦੇ 7ਵੇਂ ਸੰਸਕਰਣ ਦੇ ਉਦਘਾਟਨ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 27th, 10:56 am
India Mobile Congress ਦੇ ਇਸ ਸੱਤਵੇਂ ਐਡੀਸ਼ਨ ਵਿੱਚ ਤੁਹਾਡੇ ਸਭ ਦੇ ਦਰਮਿਆਨ ਆਉਣਾ ਆਪਣੇ ਆਪ ਵਿੱਚ ਇੱਕ ਸੁਖਦ ਅਨੁਭਵ ਹੈ। 21ਵੀਂ ਸਦੀ ਦੀ ਤੇਜ਼ੀ ਨਾਲ ਬਦਲੀ ਹੋਈ ਦੁਨੀਆ ਵਿੱਚ ਇਹ ਆਯੋਜਨ ਕਰੋੜਾਂ ਲੋਕਾਂ ਦਾ ਕਿਸਮਤ ਬਦਲਣ ਦੀ ਸਮੱਰਥਾ ਰੱਖਦਾ ਹੈ। ਇੱਕ ਸਮਾਂ ਸੀ, ਜਦੋਂ ਅਸੀਂ Future ਦੀ ਗੱਲ ਕਰਦੇ ਸਨ, ਤਾਂ ਉਸ ਦਾ ਅਰਥ ਅਗਲਾ ਦਾਹਕਾ, ਇਹ 20-30 ਸਾਲ ਬਾਅਦ ਦਾ ਸਮਾਂ, ਜਾਂ ਫਿਰ ਅਗਲੀ ਸ਼ਤਾਬਦੀ ਹੁੰਦਾ ਸੀ। ਲੇਕਿਨ ਅੱਜ ਹਰ ਦਿਨ ਟੈਕਨੋਲੋਜੀ ਵਿੱਚ ਤੇਜ਼ੀ ਨਾਲ ਹੁੰਦੇ ਪਰਿਵਰਤਨ ਦੇ ਕਾਰਨ ਅਸੀਂ ਕਹਿੰਦੇ ਹਨ ‘the future is here and now’, ਹੁਣ ਕੁਝ ਮਿੰਟ ਪਹਿਲੇ, ਮੈਂ ਇੱਥੇ Exhibition ਵਿੱਚ ਲੱਗੇ ਕੁਝ Stalls ਦੇਖੇ। ਇਸ Exhibition ਵਿੱਚ ਮੈਂ ਉਸੀ Future ਦੀ ਝਲਕ ਦੇਖੀ। ਚਾਹੇ telecom ਹੋਵੇ, technology ਹੋਵੇ ਜਾਂ ਫਿਰ connectivity, ਚਾਹੇ 6G ਹੋਵੇ, AI ਹੋਵੇ, cybersecurity ਹੋਵੇ, semiconductors ਹੋਵੇ,ਪ੍ਰਧਾਨ ਮੰਤਰੀ ਨੇ ਇੰਡੀਆ ਮੋਬਾਈਲ ਕਾਂਗਰਸ (ਆਈਐੱਮਸੀ) ਦੇ 7ਵੇਂ ਸੰਸਕਰਣ ਦਾ ਉਦਘਾਟਨ ਕੀਤਾ
October 27th, 10:35 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿੱਚ ਇੰਡੀਆ ਮੋਬਾਈਲ ਕਾਂਗਰਸ 2023 ਦੇ 7ਵੇਂ ਸੰਸਕਰਣ ਦਾ ਉਦਘਾਟਨ ਕੀਤਾ। 'ਗਲੋਬਲ ਡਿਜੀਟਲ ਇਨੋਵੇਸ਼ਨ' ਥੀਮ ਦੇ ਨਾਲ 27 ਤੋਂ 29 ਅਕਤੂਬਰ 2023 ਤੱਕ ਆਯੋਜਿਤ ਹੋਣ ਵਾਲੀ ਇੰਡੀਆ ਮੋਬਾਈਲ ਕਾਂਗਰਸ (ਆਈਐੱਮਸੀ), ਏਸ਼ੀਆ ਦਾ ਸਭ ਤੋਂ ਵੱਡਾ ਦੂਰਸੰਚਾਰ, ਮੀਡੀਆ ਅਤੇ ਟੈਕਨੋਲੋਜੀ ਮੰਚ ਹੈ। ਆਈਐੱਮਸੀ 2023 ਦਾ ਉਦੇਸ਼ ਪ੍ਰਮੁੱਖ ਆਧੁਨਿਕ ਟੈਕਨੋਲੋਜੀਆਂ ਦੇ ਵਿਕਾਸਕਰਤਾ, ਨਿਰਮਾਤਾ ਅਤੇ ਨਿਰਯਾਤਕ ਵਜੋਂ ਭਾਰਤ ਦੀ ਸਥਿਤੀ ਨੂੰ ਮਜ਼ਬੂਤ ਕਰਨਾ ਹੈ। ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨੇ ਦੇਸ਼ ਭਰ ਦੀਆਂ ਵਿੱਦਿਅਕ ਸੰਸਥਾਵਾਂ ਨੂੰ 100 '5ਜੀ ਯੂਜ਼ ਕੇਸ ਲੈਬਜ਼' ਦਾ ਤੋਹਫ਼ਾ ਦਿੱਤਾ।The digital potential of our nation is unparalleled, perhaps even in the history of mankind: PM
December 08th, 11:00 am
PM Modi addressed India Mobile Congress via video conferencing. PM Modi said it is important to think and plan how do we improve lives with the upcoming technology revolution. Better healthcare, Better education, Better information and opportunities for our farmers, Better market access for small businesses are some of the goals we can work towards, he added.PM addresses India Mobile Congress 2020
December 08th, 10:59 am
PM Modi addressed India Mobile Congress via video conferencing. PM Modi said it is important to think and plan how do we improve lives with the upcoming technology revolution. Better healthcare, Better education, Better information and opportunities for our farmers, Better market access for small businesses are some of the goals we can work towards, he added.PM to address India Mobile Congress 2020 on 8th December 2020
December 07th, 03:18 pm
Prime Minister Shri Narendra Modi will give the inaugural address at the virtual India Mobile Congress (IMC) 2020 on 08 December 2020 at 10:45 AM.