22ਵੇਂ ਭਾਰਤ-ਰੂਸ ਸਾਲਾਨਾ ਸਿਖਰ ਸੰਮੇਲਨ ਤੋਂ ਬਾਅਦ ਸਾਂਝਾ ਬਿਆਨ

July 09th, 09:54 pm

ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 22ਵੇਂ ਭਾਰਤ-ਰੂਸ ਸਾਲਾਨਾ ਸਿਖਰ ਸੰਮੇਲਨ ਲਈ ਰੂਸੀ ਫੈਡਰੇਸ਼ਨ ਦੇ ਰਾਸ਼ਟਰਪਤੀ ਮਹਾਮਹਿਮ ਮਿਸਟਰ ਵਲਾਦੀਮੀਰ ਪੁਤਿਨ ਦੇ ਸੱਦੇ 'ਤੇ 8-9 ਜੁਲਾਈ, 2024 ਨੂੰ ਰੂਸੀ ਫੈਡਰੇਸ਼ਨ ਦਾ ਅਧਿਕਾਰਤ ਦੌਰਾ ਕੀਤਾ।

ਰੂਸ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

July 09th, 11:35 am

ਤੁਹਾਡਾ ਇਹ ਪ੍ਰੇਮ, ਤੁਹਾਡਾ ਇਹ ਸਨੇਹ, ਤੁਸੀਂ ਇੱਥੇ ਆਉਣ ਲਈ ਸਮਾਂ ਨਿਕਾਲਿਆ, ਮੈਂ ਤੁਹਾਡਾ ਬਹੁਤ-ਬਹੁਤ ਆਭਾਰੀ ਹਾਂ। ਮੈਂ ਇਕੱਲਾ ਨਹੀਂ ਆਇਆ ਹਾਂ। ਮੈਂ ਮੇਰੇ ਨਾਲ ਬਹੁਤ ਕੁਝ ਲੈ ਕੇ ਆਇਆ ਹਾਂ। ਮੈਂ ਆਪਣੇ ਨਾਲ ਹਿੰਦੁਸਤਾਨ ਦੀ ਮਿੱਟੀ ਦੀ ਮਹਿਕ ਲੈ ਕੇ ਆਇਆ ਹਾਂ। ਮੈਂ ਆਪਣੇ ਨਾਲ 140 ਕਰੋੜ ਦੇਸ਼ਵਾਸੀਆਂ ਦਾ ਪਿਆਰ ਲੈ ਕੇ ਆਇਆ ਹਾਂ। ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਤੁਹਾਡੇ ਲਈ ਲੈ ਕੇ ਆਇਆ ਹਾਂ ਅਤੇ ਇਹ ਬਹੁਤ ਸੁਖਦ ਹੈ ਕਿ ਤੀਸਰੀ ਵਾਰ ਸਰਕਾਰ ਵਿੱਚ ਆਉਣ ਤੋਂ ਬਾਅਦ Indian Diaspora ਤੋਂ ਮੇਰਾ ਪਹਿਲਾ ਸੰਵਾਦ ਇੱਥੇ Moscow ਵਿੱਚ ਤੁਹਾਡੇ ਨਾਲ ਹੋ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਰੂਸ ਵਿੱਚ ਭਾਰਤੀ ਭਾਈਚਾਰੇ (ਇੰਡੀਅਨ ਕਮਿਊਨਿਟੀ) ਨੂੰ ਸੰਬੋਧਨ ਕੀਤਾ

July 09th, 11:30 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੂਸ ਦੇ ਮਾਸਕੋ ਵਿਖੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਰਤੀ ਭਾਈਚਾਰੇ (ਇੰਡੀਅਨ ਕਮਿਊਨਿਟੀ) ਦੇ ਲੋਕਾਂ ਨਾਲ ਗੱਲਬਾਤ ਕੀਤੀ। ਪ੍ਰਵਾਸੀ ਭਾਰਤੀਆਂ ਨੇ ਉਨ੍ਹਾਂ ਦਾ ਸਨੇਹ ਦੇ ਨਾਲ ਉਤਸ਼ਾਹਪੂਰਵਕ ਸੁਆਗਤ ਕੀਤਾ।

ਪ੍ਰਧਾਨ ਮੰਤਰੀ 8 ਤੋਂ 10 ਜੁਲਾਈ, 2024 ਤੱਕ ਰੂਸ ਅਤੇ ਆਸਟ੍ਰੀਆ ਦੇ ਸਰਕਾਰੀ ਦੌਰੇ ‘ਤੇ ਰਹਿਣਗੇ

July 04th, 05:00 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 8 ਤੋਂ 10 ਜੁਲਾਈ, 2024 ਤੱਕ ਰੂਸ ਅਤੇ ਆਸਟ੍ਰੀਆ ਦੇ ਸਰਕਾਰੀ ਦੌਰੇ ‘ਤੇ ਰਹਿਣਗੇ।

ਰੂਸ ਦੇ ਵਿਦੇਸ਼ ਮੰਤਰੀ ਮਹਾਮਹਿਮ ਸਰਗੇਈ ਲਾਵਰੋਵ (Sergei Lavrov) ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

April 01st, 06:48 pm

ਰੂਸ ਦੇ ਵਿਦੇਸ਼ ਮੰਤਰੀ, ਮਹਾਮਹਿਮ ਸਰਗੇਈ ਲਾਵਰੋਵ (Sergei Lavrov) ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

21ਵਾਂ ਭਾਰਤ–ਰੂਸ ਸਿਖਰ ਸੰਮੇਲਨ

December 07th, 09:14 am

ਰੂਸੀ ਸੰਘ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵਲਾਦਿਮੀਰ ਪੁਤਿਨ ਨੇ 06 ਦਸੰਬਰ, 2021 ਨੂੰ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ 21ਵੇਂ ਭਾਰਤ–ਰੂਸ ਸਲਾਨਾ ਸਿਖਰ ਸੰਮੇਲਨ ਲਈ ਨਵੀਂ ਦਿੱਲੀ ਦਾ ਕੰਮਕਾਜੀ ਦੌਰਾ ਕੀਤਾ।

21ਵੇਂ ਭਾਰਤ-ਰੂਸ ਸਲਾਨਾ ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀਆਂ ਟਿੱਪਣੀਆਂ

December 06th, 07:58 pm

ਮੇਰੇ ਪਿਆਰੇ ਮਿੱਤਰ ਰਾਸ਼ਟਰਪਤੀ ਵਲਾਦਿਮੀਰ ਪੁਤਿਨ, 21ਵੇਂ ਭਾਰਤ-ਰੂਸ ਸਲਾਨਾ ਸਿਖਰ ਸੰਮੇਲਨ ਵਿੱਚ ਤੁਹਾਡਾ ਹਿਰਦੇ ਤੋਂ ਬਹੁਤ-ਬਹੁਤ ਸੁਆਗਤ ਕਰਦਾ ਹਾਂ, ਤੁਹਾਡੇ delegation ਦਾ ਸੁਆਗਤ ਕਰਦਾ ਹਾਂ। ਮੈਂ ਜਾਣਦਾ ਹਾਂ ਕਿ ਪਿਛਲੇ 2 ਵਰ੍ਹਿਆਂ ਵਿੱਚ ਕੋਰੋਨਾ ਕਾਲਖੰਡ ਵਿੱਚ ਇਹ ਤੁਹਾਡੀ ਦੂਜੀ ਵਿਦੇਸ਼ ਯਾਤਰਾ ਹੈ । ਜਿਸ ਤਰ੍ਹਾਂ ਨਾਲ ਭਾਰਤ ਦੇ ਪ੍ਰਤੀ ਤੁਹਾਡਾ ਲਗਾਅ ਹੈ , ਤੁਹਾਡੀ ਜੋ ਨਿਜੀ ਪ੍ਰਤੀਬੱਧਤਾ ਹੈ ਉਸ ਦਾ ਇਹ ਇੱਕ ਨਾਲ ਪ੍ਰਤੀਕ ਹੈ ਅਤੇ ਭਾਰਤ -Russia ਸਬੰਧਾਂ ਦਾ ਕਿਤਨਾ ਮਹੱਤਵ ਹੈ , ਉਹ ਇਸ ਤੋਂ ਸਾਫ਼ ਹੁੰਦਾ ਹੈ ਅਤੇ ਇਸ ਦੇ ਲਈ ਮੈਂ ਤੁਹਾਡਾ ਬਹੁਤ ਆਭਾਰੀ ਹਾਂ।

Telephone conversation between Prime Minister and the President of Russian Federation

July 02nd, 03:17 pm

Prime Minister Shri Narendra Modi spoke on phone with President of the Russian Federation H.E. Mr. Vladimir Putin on 2 July 2020.

India - Russia Joint Statement during visit of Prime Minister to Vladivostok

September 04th, 02:45 pm



PM Modi addresses India-Russia Business Forum

October 05th, 04:45 pm

At the India-Russia Business Forum, PM Narendra Modi invited the Russian companies to invest in India, highlighting the ‘Russia Plus’ strategy. The PM spoke at length about India’s growth trajectory citing the FDI reforms and ease of doing business environment in the last four years. He added, “With latest technological advances like Artificial Intelligence, Internet of Things and 3D Printing, India is moving ahead on the path of Industry 4.0.”

Prime Minister’s remarks during joint press meet with President of Russia

October 05th, 02:45 pm

Addressing the joint press meet with President Putin, PM Modi said that India accorded highest priority to its partnership with Russia. Both the countries agreed to strengthen cooperation in combating the menace of terrorism, climate change, SCO, BRICS, G20 and ASEAN. The PM stated that in the coming times, both the sides would deepen trade and investment links and enhance cooperation from sea to space.

India-Russia Joint Statement during the Visit of President of the Russia to India: Partnership for Global Peace and Stability

October 15th, 11:59 pm

PM Narendra Modi and President Vladimir Putin of Russia met in Goa for the 17th India-Russia Annual Summit. The leaders reviewed the Special and Privileged Strategic Partnership between India and Russia that is rooted in longstanding mutual trust. They pledged to pursue new opportunities to take the economic ties to unprecedented heights, achieve sustainable development and promote peace and security at home and around the world.

Our close friendship has given clear direction, fresh impulse, stronger momentum and rich content to our ties: PM Modi at Joint Press Statement with President Putin

October 15th, 05:03 pm

PM Modi and President of Russia Vladimir Putin today held jint press briefing in Goa. PM Modi spoke about the partnership between the two countries. India and Russia signed several agreements mostly in the fields of defence, energy, power, shipbuilding and space. Both PM Modi and President Putin also inaugurated units 3 and 4 of the Kudankulam nuclear plant.