The BJP government in Gujarat has prioritised water from the very beginning: PM Modi in Amreli
October 28th, 04:00 pm
PM Modi laid the foundation stone and inaugurated various development projects worth over Rs 4,900 crores in Amreli, Gujarat. The Prime Minister highlighted Gujarat's remarkable progress over the past two decades in ensuring water reaches every household and farm, setting an example for the entire nation. He said that the state's continuous efforts to provide water to every corner are ongoing and today's projects will further benefit millions of people in the region.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਅਮਰੇਲੀ ਵਿੱਚ 4,900 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
October 28th, 03:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਮਰੇਲੀ ਵਿੱਚ 4,900 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਰੇਲ, ਸੜਕ, ਜਲ ਵਿਕਾਸ ਅਤੇ ਟੂਰਿਜ਼ਮ ਸੈਕਟਰਾਂ ਨਾਲ ਜੁੜੇ ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰੋਜੈਕਟਾਂ ਨਾਲ ਰਾਜ ਦੇ ਅਮਰੇਲੀ, ਜਾਮਨਗਰ, ਮੋਰਬੀ, ਦੇਵਭੂਮੀ ਦਵਾਰਕਾ, ਜੂਨਾਗੜ੍ਹ, ਪੋਰਬੰਦਰ, ਕੱਛ ਅਤੇ ਬੋਟਾਦ ਜ਼ਿਲ੍ਹਿਆਂ (Amreli, Jamnagar, Morbi, Devbhoomi Dwarka, Junagadh, Porbandar, Kachchh and Botad districts) ਦੇ ਨਾਗਰਿਕਾਂ ਨੂੰ ਲਾਭ ਹੋਵੇਗਾ।The dreams of crores of women, poor and youth are Modi's resolve: PM Modi
February 18th, 01:00 pm
Addressing the BJP National Convention 2024 at Bharat Mandapam, Prime Minister Narendra Modi said, “Today is February 18th, and the youth who have reached the age of 18 in this era will vote in the country's 18th Lok Sabha election. In the next 100 days, you need to connect with every new voter, reach every beneficiary, every section, every community, and every person who believes in every religion. We need to gain the trust of everyone.PM Modi addresses BJP Karyakartas during BJP National Convention 2024
February 18th, 12:30 pm
Addressing the BJP National Convention 2024 at Bharat Mandapam, Prime Minister Narendra Modi said, “Today is February 18th, and the youth who have reached the age of 18 in this era will vote in the country's 18th Lok Sabha election. In the next 100 days, you need to connect with every new voter, reach every beneficiary, every section, every community, and every person who believes in every religion. We need to gain the trust of everyone.ਪ੍ਰਧਾਨ ਮੰਤਰੀ 30-31 ਅਕਤੂਬਰ ਨੂੰ ਗੁਜਰਾਤ ਜਾਣਗੇ
October 29th, 02:20 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 30-31 ਅਕਤੂਬਰ ਨੂੰ ਗੁਜਰਾਤ ਦੇ ਦੌਰੇ ’ਤੇ ਰਹਿਣਗੇ। 30 ਅਕਤੂਬਰ ਨੂੰ ਸਵੇਰੇ ਲਗਭਗ 10:30 ਵਜੇ ਉਹ ਅੰਬਾਜੀ ਮੰਦਿਰ ਵਿੱਚ ਪੂਜਾ ਅਤੇ ਦਰਸ਼ਨ ਕਰਨਗੇ, ਇਸ ਦੇ ਬਾਅਦ ਦੁਪਹਿਰ ਲਗਭਗ 12 ਵਜੇ ਖੇਰਾਲੂ (Kheralu), ਮੇਹਸਾਣਾ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। 31 ਅਕਤੂਬਰ ਨੂੰ ਸਵੇਰੇ ਲਗਭਗ 8 ਵਜੇ ਕੇਵਡੀਆ ਜਾਣਗੇ ਅਤੇ ਸਟੈਚਿਊ ਆਵ੍ ਯੂਨਿਟੀ ‘ਤੇ ਪੁਸ਼ਪਾਂਜਲੀ ਅਰਪਿਤ ਕਰਨਗੇ। ਇਸ ਦੇ ਬਾਅਦ ਰਾਸ਼ਟਰੀ ਏਕਤਾ ਦਿਵਸ ਸਮਾਰੋਹ ਦਾ ਆਯੋਜਨ ਹੋਵੇਗਾ। ਕੇਵਡੀਆ ਵਿੱਚ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਵੀ ਕਰਨਗੇ। ਇਸ ਦੇ ਬਾਅਦ ਲਗਭਗ 11:15 ਵਜੇ ਉਹ ਆਰੰਭ 5.0 ਵਿੱਚ 98ਵੇਂ ਕੌਮਨ ਫਾਉਂਡੇਸ਼ਨ ਕੋਰਸ ਦੇ ਅਫਸਰ ਟ੍ਰੇਨੀਆਂ ਨੂੰ ਸੰਬੋਧਨ ਕਰਨਗੇ।ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਸਿੰਧੀਆ ਸਕੂਲ ਦੇ 125ਵੇਂ ਸਥਾਪਨਾ ਦਿਵਸ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 21st, 11:04 pm
ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਾਨ ਮੰਗੂ ਭਾਈ ਪਟੇਲ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਸਿੰਧੀਆ ਸਕੂਲ ਦੇ ਡਾਇਰੈਕਟਰ ਮੰਡਲ ਦੇ ਪ੍ਰਧਾਨ ਅਤੇ ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਜਯੋਤੀਰਾਦਿਤਿਆ ਸਿੰਧੀਆ ਜੀ, ਸ਼੍ਰੀ ਨਰੇਂਦਰ ਸਿੰਘ ਤੋਮਰ, ਡਾ. ਜਿਤੇਂਦਰ ਸਿੰਘ, ਸਕੂਲ ਮੈਨੇਜਮੈਂਟ ਦੇ ਸਾਥੀ ਅਤੇ ਸਾਰੇ ਕਰਮਚਾਰੀ, ਅਧਿਆਪਕ ਅਤੇ ਅਭਿਭਾਵਕ ਗਣ ਅਤੇ ਮੇਰੇ ਪਿਆਰੇ ਯੁਵਾ ਸਾਥੀਓ!ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ‘ਸਿੰਧੀਆ ਸਕੂਲ’ ਦੇ 125ਵੇਂ ਸੰਸਥਾਪਕ ਦਿਵਸ ਦੇ ਜਸ਼ਨ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ
October 21st, 05:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ‘ਦ ਸਿੰਧੀਆ ਸਕੂਲ’ ਦੇ 125ਵੇਂ ਸੰਸਥਾਪਕ ਦਿਵਸ ਦੇ ਜਸ਼ਨ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਸਕੂਲ ਵਿੱਚ ‘ਮਲਟੀਪਰਪਸ ਸਪੋਰਟਸ ਕੰਪਲੈਕਸ’ ਦਾ ਨੀਂਹ ਪੱਥਰ ਰੱਖਿਆ ਅਤੇ ਵਿਸ਼ਿਸ਼ਟ ਸਾਬਕਾ ਵਿਦਿਆਰਥੀਆਂ ਅਤੇ ਟੌਪ ਉਪਲਬਧੀਆਂ ਹਾਸਲ ਕਰਨਾ ਵਾਲਿਆਂ ਨੂੰ ਸਕੂਲ ਦੇ ਸਲਾਨਾ ਪੁਰਸਕਾਰ ਪ੍ਰਦਾਨ ਕੀਤੇ। ਸਿੰਧੀਆ ਸਕੂਲ ਦੀ ਸਥਾਪਨਾ ਵਰ੍ਹੇ 1897 ਵਿੱਚ ਹੋਈ ਸੀ ਅਤੇ ਇਹ ਇਤਿਹਾਸਿਕ ਗਵਾਲੀਅਰ ਕਿਲੇ ਦੇ ਟੌਪ ‘ਤੇ ਸਥਿਤ ਹੈ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਇੱਕ ਯਾਦਗਾਰੀ ਡਾਕ ਟਿਕਟ ਵੀ ਜਾਰੀ ਕੀਤੀ।ਪ੍ਰਧਾਨ ਮੰਤਰੀ ਨੇ ਵਾਯੂ ਸੈਨਾ ਦਿਵਸ 'ਤੇ ਵਾਯੂ ਜੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
October 08th, 09:52 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਾਯੂ ਸੈਨਾ ਦਿਵਸ ਦੇ ਅਵਸਰ ‘ਤੇ ਵਾਯੂ ਜੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।ਗਾਂਧੀ ਨਗਰ ਵਿੱਚ ਮਹਿਲਾ ਸਸ਼ਕਤੀਕਰਣ ‘ਤੇ ਜੀ20 ਮੰਤਰੀ ਪੱਧਰੀ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
August 02nd, 10:41 am
ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਆਪਣੇ ਆਪ ਵਿੱਚ ਇੱਕ ਪ੍ਰੇਰਕ ਉਦਾਹਰਣ ਪੇਸ਼ ਕਰਦੇ ਹਨ। ਉਹ ਇੱਕ ਸਧਾਰਣ ਜਨਜਾਤੀ ਪਿਛੋਕੜ ਤੋਂ ਆਉਂਦੇ ਹਨ। ਲੇਕਿਨ ਹੁਣ ਉਹ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੀ ਅਗਵਾਈ ਕਰਦੇ ਹਨ, ਅਤੇ ਦੁਨੀਆ ਦੇ ਦੂਸਰੇ ਸਭ ਤੋਂ ਵੱਡੇ ਰ੍ਰੱਖਿਆ ਬਲ ਦੀ ਕਮਾਂਡਰ-ਇਨ-ਚੀਫ ਦੇ ਰੂਪ ਵਿੱਚ ਯੋਗਦਾਨ ਦੇ ਰਹੇ ਹਨ। ਲੋਕਤੰਤਰ ਦੀ ਜਨਨੀ ਵਿੱਚ ‘ਮਤਦਾਨ ਦਾ ਅਧਿਕਾਰ’ ਭਾਰਤੀ ਸੰਵਿਧਾਨ ਦੁਆਰਾ ਸ਼ੁਰੂ ਤੋਂ ਹੀ ਮਹਿਲਾਵਾਂ ਸਹਿਤ ਸਾਰੇ ਨਾਗਰਿਕਾਂ ਨੂੰ ਸਮਾਨ ਰੂਪ ਵਿੱਚ ਪ੍ਰਦਾਨ ਕੀਤਾ ਗਿਆ ਸੀ। ਚੋਣ ਲੜਨ ਦਾ ਅਧਿਕਾਰ ਵੀ ਸਾਰਿਆਂ ਨੂੰ ਬਰਾਬਰ ਅਧਾਰ ‘ਤੇ ਦਿੱਤਾ ਗਿਆ। ਚੁਣੀ ਹੋਈ ਮਹਿਲਾ ਪ੍ਰਤੀਨਿਧੀ ਆਰਥਿਕ, ਵਾਤਾਵਰਣੀ ਅਤੇ ਸਮਾਜਿਕ ਪਰਿਵਰਤਨ ਦੀ ਪ੍ਰਮੁੱਖ ਪ੍ਰਤੀਨਿਧੀ ਰਹੇ ਹਨ। ਭਾਰਤ ਵਿੱਚ ਰੂਰਲ ਲੋਕਲ ਬਾਡੀਜ ਵਿੱਚ 1.4 ਮਿਲੀਅਨ ਦੀ ਜਨਸੰਖਿਆ ਦੇ ਨਾਲ 46 ਪ੍ਰਤੀਸ਼ਤ ਚੁਣੀਆਂ ਹੋਈਆਂ ਪ੍ਰਤੀਨਿਧੀ ਮਹਿਲਾਵਾਂ ਹਨ। ਸਵੈ-ਸਹਾਇਤਾ ਸਮੂਹਾਂ ਵਿੱਚ ਔਰਤਾਂ ਦੀ ਲਾਮਬੰਦੀ ਵੀ ਤਬਦੀਲੀ ਲਈ ਇੱਕ ਸ਼ਕਤੀਸ਼ਾਲੀ ਸ਼ਕਤੀ ਰਹੀ ਹੈ। ਇਹ ਸਵੈ-ਸਹਾਇਤਾ ਸਮੂਹਾਂ ਵਿੱਚ ਮਹਿਲਾਵਾਂ ਦਾ ਸੰਗਠਨ ਵੀ ਪਰਿਵਰਤਨ ਦੇ ਲਈ ਪ੍ਰਬਲ ਸ਼ਕਤੀ ਰਿਹਾ ਹੈ। ਮਹਾਮਾਰੀ ਦੌਰਾਨ ਇਹ ਸਵੈ-ਸਹਾਇਤਾ ਸਮੂਹ ਅਤੇ ਚੁਣੀਆਂ ਹੋਈਆਂ ਮਹਿਲਾ ਪ੍ਰਤੀਨਿਧੀ ਸਾਡੇ ਸਮੁਦਾਇ ਦੇ ਲਈ ਸਹਾਇਤਾ ਦਾ ਸਤੰਭ ਬਣ ਕੇ ਉੱਭਰੀਆਂ। ਉਨ੍ਹਾਂ ਨੇ ਮਾਸਕ ਅਤੇ ਸੈਨੇਟਾਈਜ਼ਰ ਦਾ ਨਿਰਮਾਣ ਕੀਤਾ ਅਤੇ ਨਾਲ ਹੀ ਇਨਫੈਕਸ਼ਨ ਤੋਂ ਬਚਾਅ ਬਾਰੇ ਜਾਗਰੂਕਤਾ ਫੈਲਾਈ। ਭਾਰਤ ਵਿੱਚ 80 ਪ੍ਰਤੀਸ਼ਤ ਤੋਂ ਵੱਧ ਨਰਸਾਂ ਅਤੇ ਦਾਈਆਂ ਮਹਿਲਾਵਾਂ ਹਨ। ਮਹਾਮਾਰੀ ਦੇ ਦੌਰਾਨ ਉਹ ਸਾਡੀ ਰੱਖਿਆ ਦੀ ਪਹਿਲੀ ਲਾਈਨ ਸਨ। ਅਤੇ, ਸਾਨੂੰ ਉਨ੍ਹਾਂ ਦੀਆਂ ਉਪਲਬਧੀਆਂ 'ਤੇ ਮਾਣ ਹੈ।ਪ੍ਰਧਾਨ ਮੰਤਰੀ ਨੇ ਮਹਿਲਾ ਸਸ਼ਕਤੀਕਰਨ 'ਤੇ ਜੀ-20 ਮੰਤਰੀ ਪੱਧਰੀ ਸੰਮੇਲਨ ਨੂੰ ਸੰਬੋਧਨ ਕੀਤਾ
August 02nd, 10:40 am
ਸਭਾ ਨੂੰ ਸੰਬੋਧਿਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਦੇ ਨਾਮ 'ਤੇ ਰੱਖੇ ਗਏ ਸ਼ਹਿਰ ਗਾਂਧੀਨਗਰ ਵਿੱਚ ਇਸ ਦੇ ਸਥਾਪਨਾ ਦਿਵਸ 'ਤੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਖੁਸ਼ੀ ਪ੍ਰਗਟ ਕੀਤੀ ਕਿ ਉਨ੍ਹਾਂ ਨੂੰ ਅਹਿਮਦਾਬਾਦ ਵਿੱਚ ਗਾਂਧੀ ਆਸ਼ਰਮ ਦਾ ਦੌਰਾ ਕਰਨ ਦਾ ਮੌਕਾ ਮਿਲ ਰਿਹਾ ਹੈ। ਜਲਵਾਯੂ ਪਰਿਵਰਤਨ ਅਤੇ ਆਲਮੀ ਤਪਸ਼ ਵਰਗੇ ਮੁੱਦਿਆਂ ਲਈ ਫੌਰੀ ਅਤੇ ਟਿਕਾਊ ਹੱਲ ਲੱਭਣ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਗਾਂਧੀ ਆਸ਼ਰਮ 'ਚ ਗਾਂਧੀ ਜੀ ਦੀ ਜੀਵਨਸ਼ੈਲੀ ਦੀ ਸਾਦਗੀ ਅਤੇ ਸਥਿਰਤਾ, ਆਤਮ-ਨਿਰਭਰਤਾ ਅਤੇ ਸਮਾਨਤਾ ਦੇ ਉਨ੍ਹਾਂ ਦੇ ਦੂਰਅੰਦੇਸ਼ੀ ਵਿਚਾਰਾਂ ਨੂੰ ਪ੍ਰਤੱਖ ਦੇਖਿਆ ਜਾ ਸਕਦਾ ਹੈ। ਸ਼੍ਰੀ ਮੋਦੀ ਨੇ ਭਰੋਸਾ ਪ੍ਰਗਟਾਇਆ ਕਿ ਪਤਵੰਤੇ ਇਸ ਨੂੰ ਪ੍ਰੇਰਨਾਦਾਇਕ ਮਹਿਸੂਸ ਕਰਨਗੇ। ਉਨ੍ਹਾਂ ਨੇ ਦਾਂਡੀ ਕੁਟੀਰ ਸੰਗ੍ਰਹਾਲਯ ਦਾ ਦੌਰਾ ਕਰਨ ਦਾ ਵੀ ਜ਼ਿਕਰ ਕੀਤਾ ਅਤੇ ਦੱਸਿਆ ਕਿ ਗਾਂਧੀ ਜੀ ਦਾ ਮਸ਼ਹੂਰ ਚਰਖਾ ਗੰਗਾਬੇਨ ਨਾਂ ਦੀ ਮਹਿਲਾ ਨੂੰ ਨੇੜਲੇ ਪਿੰਡ ਤੋਂ ਮਿਲਿਆ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਦੋਂ ਤੋਂ ਗਾਂਧੀ ਜੀ ਨੇ ਖਾਦੀ ਪਹਿਨਣੀ ਸ਼ੁਰੂ ਕੀਤੀ, ਜੋ ਆਤਮ-ਨਿਰਭਰਤਾ ਅਤੇ ਸਥਿਰਤਾ ਦਾ ਪ੍ਰਤੀਕ ਬਣ ਗਈ।PM Modi interacts with the Indian community in Paris
July 13th, 11:05 pm
PM Modi interacted with the Indian diaspora in France. He highlighted the multi-faceted linkages between India and France. He appreciated the role of Indian community in bolstering the ties between both the countries.The PM also mentioned the strides being made by India in different domains and invited the diaspora members to explore opportunities of investing in India.ਪ੍ਰਧਾਨ ਮੰਤਰੀ ਦਾ ਫਰਾਂਸ ਅਤੇ ਸੰਯੁਕਤ ਅਰਬ ਅਮੀਰਾਤ ਦੀ ਯਾਤਰਾ ਦੀ ਰਵਾਨਗੀ ਤੋਂ ਪਹਿਲਾਂ ਬਿਆਨ
July 13th, 06:02 am
ਇਸ ਸਾਲ ਸਾਡੀ ਰਣਨੀਤਕ ਸਾਂਝੇਦਾਰੀ ਦੀ ਵਰ੍ਹੇਗੰਢ ਹੈ। ਗਹਿਰੇ ਵਿਸ਼ਵਾਸ ਅਤੇ ਸੰਕਲਪ ਵਿੱਚ ਨਿਹਿਤ ਸਾਡੇ ਦੋਹਾਂ ਦੇਸ਼ਾਂ ਦੇ ਦਰਮਿਆਨ ਰੱਖਿਆ, ਪੁਲਾੜ, ਸਿਵਲ ਨਿਊਕਲੀਅਰ, ਨੀਲੀ ਅਰਥਵਿਵਸਥਾ, ਵਪਾਰ, ਨਿਵੇਸ਼, ਸਿੱਖਿਆ, ਸੰਸਕ੍ਰਿਤੀ ਅਤੇ ਲੋਕਾਂ ਦੇ ਦਰਮਿਆਨ ਮੇਲ-ਮਿਲਾਪ ਸਹਿਤ ਵਿਭਿੰਨ ਖੇਤਰਾਂ ਵਿੱਚ ਕਰੀਬੀ ਸਹਿਯੋਗ ਹੋ ਰਿਹਾ ਹੈ। ਅਸੀਂ ਖੇਤਰੀ ਅਤੇ ਆਲਮੀ ਵਿਸ਼ਿਆਂ ’ਤੇ ਵੀ ਮਿਲ ਕੇ ਕੰਮ ਕਰਦੇ ਹਨ।ਪ੍ਰਧਾਨ ਮੰਤਰੀ ਦਾ ਫਰਾਂਸ ਅਤੇ ਸੰਯੁਕਤ ਅਰਬ ਅਮੀਰਾਤ ਦੀ ਯਾਤਰਾ ਦੀ ਰਵਾਨਗੀ ਤੋਂ ਪਹਿਲਾਂ ਬਿਆਨ
July 13th, 06:00 am
ਇਹ ਯਾਤਰਾ ਇਸ ਲਈ ਵਿਸ਼ੇਸ਼ ਹੈ ਕਿਉਂਕਿ ਮੈਨੂੰ ਰਾਸ਼ਟਰਪਤੀ ਮੈਕ੍ਰੋਂ ਦੇ ਨਾਲ ਫਰਾਂਸ ਦੇ ਰਾਸ਼ਟਰੀ ਦਿਵਸ ਜਾਂ ਬਾਸਟੀਲ-ਡੇਅ ’ਤੇ ਪੈਰਿਸ ਵਿੱਚ ਹੋਣ ਵਾਲੇ ਸਮਾਰੋਹ ਵਿੱਚ ਵਿਸ਼ੇਸ਼ ਮਹਿਮਾਨ ਦੇ ਰੂਪ ਵਿੱਚ ਸ਼ਾਮਲ ਹੋਣਾ ਹੈ। ਬਾਸਟੀਲ-ਡੇਅ ਪਰੇਡ ਵਿੱਚ ਭਾਰਤ ਦੀਆਂ ਤਿੰਨ ਸੈਨਾਵਾਂ ਦਾ ਦਲ ਵੀ ਹਿੱਸਾ ਲਏਗਾ, ਜਦੋਕਿ ਭਾਰਤੀ ਵਾਯੂਸੈਨਾ ਇਸ ਅਵਸਰ ’ਤੇ ਫਲਾਈ-ਪਾਸਟ ਦਾ ਪ੍ਰਦਰਸ਼ਨ ਕਰੇਗੀ।ਪ੍ਰਧਾਨ ਮੰਤਰੀ ਨੇ ਚੰਡੀਗੜ੍ਹ ਵਿੱਚ ਭਾਰਤ ਦੇ ਪਹਿਲੇ ਭਾਰਤੀ ਵਾਯੂ ਸੈਨਾ ਵਿਰਾਸਤ ਕੇਂਦਰ ਦੀ ਸ਼ਲਾਘਾ ਕੀਤੀ
May 08th, 10:22 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ ਭਾਰਤ ਦੇ ਪਹਿਲੇ ਭਾਰਤੀ ਵਾਯੂ ਸੈਨਾ ਵਿਰਾਸਤ ਕੇਂਦਰ ਦੀ ਸ਼ਲਾਘਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਸੁਖੋਈ 30 ਐੱਮਕੇਆਈ ਲੜਾਕੂ ਜਹਾਜ਼ ਵਿੱਚ ਰਾਸ਼ਟਰਪਤੀ ਦੇ ਉਡਾਨ ਭਰਨ ਦੀ ਸਰਾਹਨਾ ਕੀਤੀ
April 09th, 07:11 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਤੇਜ਼ਪੁਰ ਵਾਯੂ ਸੈਨਾ ਸਟੇਸ਼ਨ ਤੋਂ ਸੁਖੋਈ 30 ਐੱਮਕੇਆਈ ਲੜਾਕੂ ਜਹਾਜ਼ ਵਿੱਚ ਇਤਿਹਾਸਿਕ ਉਡਾਨ ਭਰਨ ’ਤੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੀ ਸਰਾਹਨਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਆਯੋਜਿਤ ਕੰਬਾਈਂਡ ਕਮਾਂਡਰਸ ਕਾਨਫਰੰਸ ਵਿੱਚ ਹਿੱਸਾ ਲਿਆ
April 01st, 08:36 pm
ਮਿਲੀਟਰੀ ਕਮਾਂਡਰਸ ਦੇ ਤਿੰਨ ਦਿਨਾਂ ਕਾਨਫਰੰਸ ਦੀ ਥੀਮ ‘ਰੇਡੀ, ਰਿਸਰਜੈਂਟ, ਰਿਲੇਵੈਂਟ’ ਹੈ। ਇਸ ਸੰਮੇਲਨ ਦੇ ਦੌਰਾਨ, ਹਥਿਆਰਬੰਦ ਬਲਾਂ ਵਿੱਚ ਸੰਯੁਕਤਤਾ ਅਤੇ ਯੁੱਧ-ਕੌਸ਼ਲ ਸਹਿਤ ਰਾਸ਼ਟਰੀ ਸੁਰੱਖਿਆ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਹਥਿਆਰਬੰਦ ਬਲਾਂ ਦੀ ਤਿਆਰੀ ਅਤੇ ‘ਆਤਮਨਿਰਭਰਤਾ’ ਹਾਸਲ ਕਰਨ ਦੀ ਦਿਸ਼ਾ ਵਿੱਚ ਸਕਿਓਰਿਟੀ ਈਕੋਸਿਸਟਮ ਵਿੱਚ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਗਈ।Union Cabinet approves procurement of 70 HTT-40 Basic Trainer Aircraft from HAL for Indian Air Force
March 02nd, 09:32 am
The Union Cabinet has approved procurement of 70 HTT-40 Basic Trainer Aircraft from Hindustan Aeronautics Limited (HAL) for the Indian Air Force at a cost of Rs 6,828.36 crore. The aircraft will be supplied over a period of six years.ਤੁਰਕੀ ਅਤੇ ਸੀਰੀਆ ਵਿੱਚ ‘ਅਪਰੇਸ਼ਨ ਦੋਸਤ’ ਵਿੱਚ ਸ਼ਾਮਿਲ ਐੱਨਡੀਆਰਐੱਫ ਕਰਮਚਾਰੀਆਂ ਦੇ ਨਾਲ ਪ੍ਰਧਾਨ ਮੰਤਰੀ ਦੀ ਸੰਵਾਦ ਦਾ ਮੂਲ-ਪਾਠ
February 20th, 06:20 pm
ਤੁਸੀਂ ਮਾਨਵਤਾ ਦੇ ਲਈ ਇੱਕ ਬਹੁਤ ਬੜਾ ਕੰਮ ਕਰਕੇ ਪਰਤੇ ਹੋ। ਅਪਰੇਸ਼ਨ ਦੋਸਤ ਨਾਲ ਜੁੜੀ ਪੂਰੀ ਟੀਮ, NDRF ਹੋਵੇ, ਆਰਮੀ ਹੋਵੇ, ਏਅਰਫੋਰਸ ਹੋਵੇ ਜਾਂ ਸਾਡੀਆਂ ਦੂਸਰੀਆਂ ਸੇਵਾਵਾਂ ਦੇ ਸਾਥੀ ਹੋਣ, ਸਭ ਨੇ ਬਹੁਤ ਹੀ ਬਿਹਤਰੀਨ ਕੰਮ ਕੀਤਾ ਹੈ ਅਤੇ ਇੱਥੇ ਤੱਕ ਕਿ ਸਾਡੇ ਬੇਜ਼ੁਬਾਨ ਦੋਸਤਾਂ, Dog squads ਦੇ ਮੈਂਬਰਾਂ ਨੇ ਵੀ ਅਦਭੁਤ ਸਮਰੱਥਾ ਦਾ ਪ੍ਰਦਰਸ਼ਨ ਕੀਤਾ ਹੈ। ਤੁਹਾਡੇ ਸਭ ‘ਤੇ ਦੇਸ਼ ਨੂੰ ਬਹੁਤ ਗਰਵ(ਮਾਣ) ਹੈ।ਪ੍ਰਧਾਨ ਮੰਤਰੀ ਨੇ ਤੁਰਕੀ ਅਤੇ ਸੀਰੀਆ ਵਿੱਚ ‘ਅਪਰੇਸ਼ਨ ਦੋਸਤ’ ਵਿੱਚ ਸ਼ਾਮਲ ਐੱਨਡੀਆਰਐੱਫ ਕਰਮੀਆਂ ਦੇ ਨਾਲ ਗੱਲਬਾਤ ਕੀਤੀ
February 20th, 06:00 pm
ਪ੍ਰਧਾਨ ਮੰਤਰੀ ਨੇ ਅੱਜ ਭੁਚਾਲ ਪ੍ਰਭਾਵਿਤ ਤੁਰਕੀ ਅਤੇ ਸੀਰੀਆ ਵਿੱਚ ‘ਅਪਰੇਸ਼ਨ ਦੋਸਤ’ ਵਿੱਚ ਸ਼ਾਮਲ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਦੇ ਕਰਮਚਾਰੀ ਨਾਲ ਗੱਲਬਾਤ ਕੀਤੀ।ਭਾਰਤੀ ਵਾਯੂ ਸੈਨਾ ਨੇ ਆਤਮਨਿਰਭਰਤਾ ’ਤੇ ਜ਼ੋਰ ਦੇਣ ਦੇ ਆਪਣੇ ਪ੍ਰਯਾਸਾਂ ਵਿੱਚ ਸਹਿਯੋਗ ਅਤੇ ਸਾਂਝੇਦਾਰੀ ਕਰਨ ਦੇ ਲਈ ਦੇਸ਼ ਦੇ ਸਿੱਖਿਆ ਜਗਤ, ਵਿਗਿਆਨਿਕ ਸਮੁਦਾਇ ਅਤੇ ਉਦਯੋਗ ਜਗਤ ਦੇ ਲੋਕਾਂ ਨੂੰ ਸੱਦਾ ਦਿੱਤਾ
February 13th, 09:15 am
ਭਾਰਤੀ ਵਾਯੂ ਸੈਨਾ ਨੇ ਆਤਮਨਿਰਭਰਤਾ ’ਤੇ ਜ਼ੋਰ ਦੇਣ ਦੇ ਆਪਣੇ ਪ੍ਰਯਾਸਾਂ ਵਿੱਚ ਸਹਿਯੋਗ ਅਤੇ ਸਾਂਝੇਦਾਰੀ ਕਰਨ ਦੇ ਲਈ ਦੇਸ਼ ਦੇ ਸਿੱਖਿਆ ਜਗਤ, ਵਿਗਿਆਨਿਕ ਸਮੁਦਾਇ ਅਤੇ ਉਦਯੋਗ ਜਗਤ ਦੇ ਲੋਕਾਂ ਨੂੰ ਸੱਦਾ ਦਿੱਤਾ ਹੈ। ਏਅਰੋ ਇੰਡੀਆ 2023 ਦੀ ਪੂਰਵ ਸੰਧਿਆ ’ਤੇ ਰੁਚੀ ਦੇ ਪ੍ਰਗਟਾਵੇ ਲਈ 31 ਸੱਦੇ ਮੰਗਵਾਏ ਗਏ ਹਨ।