India is a country where protecting nature is a part of the culture: PM Modi
April 09th, 01:00 pm
PM Modi inaugurated a programme commemorating of 50 years of Project Tiger at Mysuru. The PM expressed happiness that India is home to 75% of the world’s tiger population in the 75th year of Indian independence. It is also a coincidence that the tiger reserves in India cover 75,000 square kilometers of land and in the past 10 to 12 years, the tiger population in the country has increased by 75 percent.ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਮੈਸੂਰ ਵਿੱਚ ‘ਪ੍ਰੋਜੈਕਟ ਟਾਈਗਰ ਦੇ 50 ਵਰ੍ਹੇ ਪੂਰੇ ਹੋਣ ਦੀ ਯਾਦ ਵਿੱਚ’ ਪ੍ਰੋਗਰਾਮ ਦਾ ਉਦਘਾਟਨ ਕੀਤਾ
April 09th, 12:37 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਮੈਸੂਰ ਵਿੱਚ ਮੈਸੂਰ ਯੂਨੀਵਰਸਿਟੀ ਵਿੱਚ ਆਯੋਜਿਤ ‘ਪ੍ਰੋਜੈਕਟ ਟਾਈਗਰ ਦੇ 50 ਵਰ੍ਹੇ ਪੂਰੇ ਹੋਣ ਦੀ ਯਾਦ ਵਿੱਚ’ ਪ੍ਰੋਗਰਾਮ ਦਾ ਉਦਘਾਟਨ ਕੀਤਾ। ਪ੍ਰਧਨ ਮੰਤਰੀ ਨੇ ਇੰਟਰਨੈਸ਼ਨਲ ਬਿਗ ਕੈਟ ਅਲਾਇੰਸ (ਆਈਬੀਸੀਏ) ਦੀ ਵੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ‘ਅੰਮ੍ਰਿਤ ਕਾਲ ਦਾ ਵਿਜ਼ਨ ਫਾਰ ਟਾਈਗਰ ਕੰਜ਼ਰਵੇਸ਼ਨ’ ਤੇ ਟਾਈਗਰ ਰਿਜ਼ਰਵ ਦੇ ਪ੍ਰਬੰਧਨ ਪ੍ਰਭਾਵਸ਼ੀਲਤਾ ਮੁਲਾਂਕਣ ਦੇ ਪੰਜਵੇ ਚਕ੍ਰ ਦੀ ਇੱਕ ਸਾਰਾਂਸ਼ ਰਿਪੋਰਟ ਦਾ ਲੋਕ ਅਰਪਣ ਕੀਤਾ, ਬਾਘਾਂ ਦੀ ਸੰਖਿਆ ਦਾ ਐਲਾਨ ਕੀਤਾ ਅਤੇ ਅਖਿਲ ਭਾਰਤੀ ਬਾਘ ਅਨੁਮਾਨ (ਪੰਜਵਾਂ ਚਕ੍ਰ) ਦੀ ਸਾਰਾਂਸ਼ ਰਿਪੋਰਟ ਜਾਰੀ ਕੀਤੀ। ਉਨ੍ਹਾਂ ਨੇ ਪ੍ਰੋਜੈਕਟ ਟਾਈਗਰ ਦੇ 50 ਸਾਲ ਪੂਰੇ ਹੋਣ ‘ਤੇ ਇੱਕ ਯਾਦਗਾਰੀ ਸਿੱਕਾ ਵੀ ਜਾਰੀ ਕੀਤਾ।CM meets Officers of Indian Forest Service in Gandhinagar
April 10th, 09:20 pm
CM meets Officers of Indian Forest Service in GandhinagarCM meets probation officers of Indian Forest Service
March 28th, 04:30 pm
CM meets probation officers of Indian Forest Service