ਮਨ ਕੀ ਬਾਤ: ‘ਮੇਰਾ ਪਹਲਾ ਵੋਟ – ਦੇਸ਼ ਕੇ ਲੀਏ’…ਪ੍ਰਧਾਨ ਮੰਤਰੀ ਮੋਦੀ ਨੇ ਫਸਟ ਟਾਇਮ ਵੋਟਰਸ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਤਾਕੀਦ ਕੀਤੀ
February 25th, 11:00 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ! ‘ਮਨ ਕੀ ਬਾਤ’ ਦੇ 110ਵੇਂ ਐਪੀਸੋਡ ਵਿੱਚ ਤੁਹਾਡਾ ਸਵਾਗਤ ਹੈ। ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਤੁਹਾਡੇ ਢੇਰਾਂ ਸੁਝਾਓ, ਇਨਪੁਟ ਅਤੇ ਕਮੈਂਟ ਮਿਲੇ ਹਨ ਅਤੇ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਇਹ ਚੁਣੌਤੀ ਹੈ ਕਿ ਐਪੀਸੋਡ ਵਿੱਚ ਕਿਹੜੇ-ਕਿਹੜੇ ਵਿਸ਼ਿਆਂ ਨੂੰ ਸ਼ਾਮਿਲ ਕੀਤਾ ਜਾਵੇ, ਮੈਨੂੰ ਸਕਾਰਾਤਮਕਤਾ ਨਾਲ ਭਰੇ ਇਕ ਤੋਂ ਵੱਧ ਕੇ ਇਕ ਇਨਪੁਟ ਮਿਲੇ ਹਨ। ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਦੇਸ਼ਵਾਸੀਆਂ ਦਾ ਜ਼ਿਕਰ ਹੈ ਜੋ ਦੂਸਰਿਆਂ ਦੇ ਲਈ ਉਮੀਦ ਦੀ ਕਿਰਨ ਬਣ ਕੇ ਉਨ੍ਹਾਂ ਦੇ ਜੀਵਨ ਵਿੱਚ ਬਿਹਤਰੀ ਲਿਆਉਣ ਵਿੱਚ ਜੁਟੇ ਹੋਏ ਹਨ।ਪ੍ਰਧਾਨ ਮੰਤਰੀ ਨੇ ਭਾਰਤ-ਓਮਾਨ ਦੀ ਸੰਯੁਕਤ ਸੰਗੀਤਕ ਪ੍ਰਸਤੁਤੀ ਦੀ ਸ਼ਲਾਘਾ ਕੀਤੀ
January 30th, 10:17 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਮਾਨ ਸਥਿਤ ਭਾਰਤੀ ਦੂਤਾਵਾਸ ਦੇ ਦੂਤਾਵਾਸ ਰਿਸੈਪਸ਼ਨ ਵਿੱਚ ਗਣਤੰਤਰ ਦਿਵਸ ਦੇ ਸਬੰਧ ਵਿੱਚ ਪੇਸ਼ ਕੀਤੀ ਗਈ ਭਾਰਤ-ਓਮਾਨ ਦੀ ਸੰਯੁਕਤ ਸੰਗੀਤਕ ਪ੍ਰਸਤੁਤੀ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਨੇ ਉਸਤਾਦ ਰਾਸ਼ਿਦ ਖਾਨ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ
January 09th, 10:37 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਸ਼ਾਸਤਰੀ ਸੰਗੀਤ ਜਗਤ ਦੀ ਇੱਕ ਮਹਾਨ ਹਸਤੀ, ਉਸਤਾਦ ਰਾਸ਼ਿਦ ਖਾਨ ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ।ਮੱਧ ਪ੍ਰਦੇਸ਼ ਦੇ ਚਿਤ੍ਰਕੂਟ ਵਿੱਚ ਤੁਲਸੀ ਪੀਠ ਪ੍ਰੋਗਰਾਮ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 27th, 03:55 pm
ਮੈਂ ਚਿਤ੍ਰਕੂਟ ਦੀ ਪਰਮ ਪਾਵਨ ਭੂਮੀ ਨੂੰ ਮੁੜ-ਪ੍ਰਣਾਮ ਕਰਦਾ ਹਾਂ। ਮੇਰਾ ਸੁਭਾਗ ਹੈ, ਅੱਜ ਪੂਰੇ ਦਿਨ ਮੈਨੂੰ ਅਲੱਗ-ਅਲੱਗ ਮੰਦਿਰਾਂ ਵਿੱਚ ਪ੍ਰਭੂ ਸ਼੍ਰੀਰਾਮ ਦੇ ਦਰਸ਼ਨ ਦਾ ਅਵਸਰ ਮਿਲਿਆ, ਅਤੇ ਸੰਤਾਂ ਦਾ ਅਸ਼ੀਰਵਾਦ ਵੀ ਮਿਲਿਆ ਹੈ। ਖਾਸ ਤੌਰ ‘ਤੇ ਜਗਦਗੁਰੂ ਰਾਮਭਦ੍ਰਾਚਾਰਯ ਜੀ ਦਾ ਜੋ ਸਨੇਹ ਮੈਨੂੰ ਮਿਲਦਾ ਹੈ, ਉਹ ਅਭੀਭੂਤ ਕਰ ਦਿੰਦਾ ਹੈ। ਸਾਰੇ ਸਤਿਕਾਰਯੋਗ ਸੰਤਗਣ, ਮੈਨੂੰ ਖੁਸ਼ੀ ਹੈ ਕਿ ਅੱਜ ਇਸ ਪਵਿੱਤਰ ਸਥਾਨ ‘ਤੇ ਮੈਨੂੰ ਜਗਦਗੁਰੂ ਜੀ ਦੀਆਂ ਪੁਸਤਕਾਂ ਦੇ ਵਿਮੋਚਨ ਦਾ ਅਵਸਰ ਵੀ ਮਿਲਿਆ ਹੈ। ਅਸ਼ਟਾਧਯਾਯੀ ਭਾਸ਼ਯ, ਰਾਮਾਨੰਦਾਚਾਰਯ ਚਰਿਤਮ, ਅਤੇ ਭਗਵਾਨ ਕ੍ਰਿਸ਼ਣ ਦੀ ਰਾਸ਼ਟਰਲੀਲਾ, ਇਹ ਸਾਰੇ ਗ੍ਰੰਥ ਭਾਰਤ ਦੀ ਮਹਾਨ ਗਿਆਨ ਪਰੰਪਰਾ ਨੂੰ ਹੋਰ ਸਮ੍ਰਿੱਧ ਕਰਨਗੇ। ਮੈਂ ਇਨ੍ਹਾਂ ਪੁਸਤਕਾਂ ਨੂੰ ਜਗਦਗੁਰੂ ਜੀ ਦੇ ਅਸ਼ੀਰਵਾਦ ਦਾ ਇੱਕ ਹੋਰ ਸਰੂਪ ਮੰਨਦਾ ਹਾਂ। ਆਪ ਸਭ ਨੂੰ ਮੈਂ ਇਨ੍ਹਾਂ ਪੁਸਤਕਾਂ ਦੇ ਵਿਮੋਚਨ ‘ਤੇ ਵਧਾਈ ਦਿੰਦਾ ਹਾਂ।PM addresses programme at Tulsi Peeth in Chitrakoot, Madhya Pradesh
October 27th, 03:53 pm
PM Modi visited Tulsi Peeth in Chitrakoot and performed pooja and darshan at Kanch Mandir. Addressing the gathering, the Prime Minister expressed gratitude for performing puja and darshan of Shri Ram in multiple shrines and being blessed by saints, especially Jagadguru Rambhadracharya. He also mentioned releasing the three books namely ‘Ashtadhyayi Bhashya’, ‘Rambhadracharya Charitam’ and ‘Bhagwan Shri Krishna ki Rashtraleela’ and said that it will further strengthen the knowledge traditions of India. “I consider these books as a form of Jagadguru’s blessings”, he emphasized.ਕਾਸ਼ੀ ਸਾਂਸਦ ਸਾਂਸਕ੍ਰਿਤਿਕ ਮਹੋਤਸਵ 2023 ਦੇ ਸਮਾਪਨ ਸਮਾਰੋਹ ਅਤੇ ਵਾਰਾਣਸੀ ਵਿੱਚ ਅਟਲ ਆਵਾਸੀਯ ਵਿਦਿਆਲਯਾਂ ਦੇ ਲੋਕਾਰਪਣ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 23rd, 08:22 pm
ਉੱਤਰ ਪ੍ਰਦੇਸ਼ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਯਨਾਥ ਜੀ, ਮੰਚ ‘ਤੇ ਉਪਸਥਿਤ ਸਾਰੇ ਮਹਾਨੁਭਾਵ, ਕਾਸ਼ੀ ਸਾਂਸਦ ਸਾਂਸਕ੍ਰਿਤਿਕ ਮਹੋਤਸਵ ਦੇ ਸਾਰੇ ਪ੍ਰਤੀਭਾਗੀ ਸਾਥੀਓ, ਅਤੇ ਰੁਦ੍ਰਾਕਸ਼ ਸੈਂਟਰ ਵਿੱਚ ਉਪਸਥਿਤ ਮੇਰੇ ਪਿਆਰੇ ਕਾਸ਼ੀਵਾਸੀਓ!ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਾਸ਼ੀ ਸੰਸਦ ਸਾਂਸਕ੍ਰਤਿਕ ਮਹੋਤਸਵ 2023 ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ
September 23rd, 04:33 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਰੁਦ੍ਰਾਕਸ਼ ਅੰਤਰਰਾਸ਼ਟਰੀ ਸਹਿਯੋਗ ਅਤੇ ਕਨਵੈਸ਼ਨ ਸੈਂਟਰ ਵਿੱਚ ਕਾਸ਼ੀ ਸੰਸਦ ਸਾਂਸਕ੍ਰਤਿਕ ਮਹੋਤਸਵ 2023 ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ। ਇਸ ਅਵਸਰ ’ਤੇ ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਵਿੱਚ ਕਰੀਬ 1115 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਿਤ 16 ਅਟਲ ਆਵਾਸੀਯ ਵਿਦਿਯਾਲਯਾਂ ਦਾ ਲੋਕਅਰਪਣ ਕੀਤਾ। ਸ਼੍ਰੀ ਮੋਦੀ ਨੇ ਕਾਸ਼ੀ ਸੰਸਦ ਖੇਡ ਪ੍ਰਤੀਯੋਗਤਾ ਦੀ ਰਜਿਟ੍ਰੇਸ਼ਨ ਦਾ ਇੱਕ ਪੋਰਟਲ ਵੀ ਲਾਂਚ ਕੀਤਾ। ਉਨ੍ਹਾਂ ਨੇ ਕਾਸ਼ੀ ਸੰਸਦ ਸਾਂਸਕ੍ਰਤਿਕ ਮਹੋਤਸਵ ਦੇ ਵਿਜੇਤਾਵਾਂ ਨੂੰ ਪੁਰਸਕਾਰ ਵੀ ਪ੍ਰਦਾਨ ਕੀਤੇ। ਪ੍ਰੋਗਰਾਮ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਅਟਲ ਆਵਾਸੀਯ ਵਿਦਿਯਾਲਯਾਂ ਦੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।ਪ੍ਰਧਾਨ ਮੰਤਰੀ ਨੇ ਗਾਇਕ ਮੁਕੇਸ਼ ਨੂੰ ਉਨ੍ਹਾਂ ਦੀ 100ਵੀਂ ਜਯੰਤੀ ‘ਤੇ ਸ਼ਰਧਾਂਜਲੀਆਂ ਦਿੱਤੀਆਂ
July 22nd, 07:53 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਾਇਕ ਮੁਕੇਸ਼ ਦੀ ਭਾਰਤੀ ਸੰਗੀਤ ‘ਤੇ ਅਮਿਟ ਛਾਪ ਨੂੰ ਯਾਦ ਕੀਤਾ ਹੈ। ਸੁਰ ਸੰਗੀਤ ਦੇ ਮਾਹਿਰ ਕਲਾਕਾਰ ਦੀ ਅੱਜ 100ਵੀਂ ਜਯੰਤੀ ਹੈ।ਪ੍ਰਧਾਨ ਮੰਤਰੀ ਨੇ ਪ੍ਰਸਿੱਧ ਸੰਤੂਰ ਵਾਦਕ, ਪੰਡਿਤ ਸ਼ਿਵਕੁਮਾਰ ਸ਼ਰਮਾ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ
May 10th, 01:25 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਸੰਤੂਰ ਵਾਦਕ, ਪੰਡਿਤ ਸ਼ਿਵਕੁਮਾਰ ਸ਼ਰਮਾ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਪ੍ਰਗਟਾਇਆ ਹੈ।ਗ੍ਰੈਮੀ ਜੇਤੂ ਰਿਕੀ ਕੇਜ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
April 14th, 08:57 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗ੍ਰੈਮੀ ਜੇਤੂ ਭਾਰਤੀ ਸੰਗੀਤਕਾਰ ਰਿਕੀ ਕੇਜ ਦੇ ਨਾਲ ਆਪਣੀ ਮੁਲਾਕਾਤ ‘ਤੇ ਪ੍ਰਸੰਨਤਾ ਜਾਹਰ ਕੀਤੀ ਹੈ। ਭਵਿੱਖ ਦੇ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ, “ਸੰਗੀਤ ਦੇ ਪ੍ਰਤੀ ਤੁਹਾਡਾ ਜਨੂੰਨ ਅਤੇ ਉਤਸ਼ਾਹ ਹੋਰ ਵੀ ਵਧਦਾ ਜਾ ਰਿਹਾ ਹੈ।”ਪ੍ਰਧਾਨ ਮੰਤਰੀ ਨੇ ਭਾਰਤੀ ਸੰਗੀਤਕਾਰ ਰਿੱਕੀ ਕੇਜ ਨੂੰ ਐਲਬਮ 'ਡਿਵਾਈਨ ਟਾਇਡਸ' ਦੇ ਲਈ ਗ੍ਰੈਮੀ ਅਵਾਰਡ ਮਿਲਣ 'ਤੇ ਵਧਾਈਆਂ ਦਿੱਤੀਆਂ
April 04th, 06:34 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਸੰਗੀਤਕਾਰ ਰਿੱਕੀ ਕੇਜ ਨੂੰ ਉਨ੍ਹਾਂ ਦੀ ਐਲਬਮ ‘ਡਿਵਾਈਨ ਟਾਇਡਸ’ ਦੇ ਲਈ ਗ੍ਰੈਮੀ ਅਵਾਰਡ ਮਿਲਣ ‘ਤੇ ਵਧਾਈਆਂ ਦਿੱਤੀਆਂ ਹਨ।ਪੰਡਿਤ ਜਸਰਾਜ ਕਲਚਰਲ ਫਾਊਂਡੇਸ਼ਨ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਦੇਸ਼ ਦਾ ਮੂਲ-ਪਾਠ
January 28th, 04:45 pm
ਇਸ ਵਿਸ਼ੇਸ਼ ਆਯੋਜਨ ਵਿੱਚ ਉਪਸਥਿਤ ਦੁਰਗਾ ਜਸਰਾਜ ਜੀ, ਸਾਰੰਗਦੇਵ ਪੰਡਿਤ ਜੀ, ਪੰਡਿਤ ਜਸਰਾਜ ਕਲਚਰਲ ਫਾਊਂਡੇਸ਼ਨ ਦੇ ਸਹਿ-ਸੰਸਥਾਪਕ ਨੀਰਜ ਜੇਟਲੀ ਜੀ, ਦੇਸ਼ ਅਤੇ ਦੁਨੀਆ ਦੇ ਸਾਰੇ ਸੰਗੀਤਕਾਰ ਅਤੇ ਕਲਾਕਾਰਗਣ, ਦੇਵੀਓ ਅਤੇ ਸੱਜਣੋਂ!ਪੰਡਿਤ ਜਸਰਾਜ ਕਲਚਰਲ ਫਾਊਂਡੇਸ਼ਨ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦਾ ਸੰਬੋਧਨ
January 28th, 04:41 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਸ਼ਾਸਤਰੀ ਸੰਗੀਤ ਦੇ ਮਹਾਨ ਵਿਦਵਾਨ ਪੰਡਿਤ ਜਸਰਾਜ ਨੂੰ ਉਨ੍ਹਾਂ ਦੀ ਜਯੰਤੀ ਦੇ ਅਵਸਰ 'ਤੇ ਦਿਲੋਂ ਸ਼ਰਧਾਂਜਲੀ ਅਰਪਿਤ ਕੀਤੀ। ਪ੍ਰਧਾਨ ਮੰਤਰੀ ਨੇ ਪੰਡਿਤ ਜਸਰਾਜ ਦੁਆਰਾ ਸੰਗੀਤ ਦੀ ਅਮਰ ਊਰਜਾ ਦੇ ਰੂਪ ਦੀ ਗੱਲ ਕੀਤੀ ਅਤੇ ਉਸਤਾਦ ਦੀ ਗੌਰਵਸ਼ਾਲੀ ਵਿਰਾਸਤ ਨੂੰ ਜ਼ਿੰਦਾ ਰੱਖਣ ਲਈ ਦੁਰਗਾ ਜਸਰਾਜ ਅਤੇ ਪੰਡਿਤ ਸ਼ਾਰੰਗ ਦੇਵ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਵੀਡੀਓ ਕਾਨਫਰੰਸਿੰਗ ਜ਼ਰੀਏ ਪੰਡਿਤ ਜਸਰਾਜ ਕਲਚਰਲ ਫਾਊਂਡੇਸ਼ਨ ਦੀ ਲਾਂਚ ਮੌਕੇ ਬੋਲ ਰਹੇ ਸਨ।ਮੱਧ ਏਸ਼ਿਆਈ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
December 20th, 04:32 pm
ਕਜ਼ਾਕਿਸਤਾਨ, ਕਿਰਗਿਜ਼ ਗਣਰਾਜ, ਤਾਜ਼ਿਕਿਸਤਾਨ, ਤੁਰਕਮੇਨਿਸਤਾਨ ਅਤੇ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀਆਂ ਨੇ 20 ਦਸੰਬਰ 2021 ਨੂੰ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਮੱਧ ਏਸ਼ਿਆਈ ਦੇਸ਼ਾਂ ਦੇ ਵਿਦੇਸ਼ ਮੰਤਰੀ ਭਾਰਤ-ਮੱਧ ਏਸ਼ੀਆ ਸੰਵਾਦ ਦੀ ਤੀਸਰੀ ਬੈਠਕ ਵਿੱਚ ਹਿੱਸਾ ਲੈਣ ਲਈ ਨਵੀਂ ਦਿੱਲੀ ਦਾ ਦੌਰਾ ਕਰ ਰਹੇ ਹਨ।After 100 crore vaccine doses, India moving ahead with new enthusiasm & energy: PM Modi during Mann Ki Baat
October 24th, 11:30 am
Addressing the nation during Mann Ki Baat, Prime Minister Narendra Modi said that with over 100 crore vaccine doses, the country was moving ahead with new enthusiasm and energy. He applauded the spirited efforts of every frontline worker. PM Modi also spoke in detail about Sardar Patel’s contribution towards unifying India, remembered Birsa Munda’s heroism and more...PM thanks Lata Mangeshkar ji for her Janmashtami wishes
August 30th, 09:53 pm
The Prime Minister, Shri Narendra Modi has expressed his gratitude to Lata Mangeshkar ji for her Janmashtami wishes. The legendary singer had wished the Prime Minister and attached one of her Gujarati bhajan in her tweet wishing the Prime Minister.Leave all your tensions outside exam hall: PM Modi to students
April 07th, 07:01 pm
Interacting with the Exam Warriors, parents and teachers, Prime Minister Narendra Modi shared mantras on how to overcome exam stress and anxiety during 'Pariksha Pe Charcha'. PM Modi answered the questions of students on how they can beat exam stress. Along with this the Prime Minister also shared tips on how to perform well in the upcoming board exams.PM interacts with students, teachers and parents in virtual edition of “Pariksha Pe Charcha 2021”
April 07th, 07:00 pm
Interacting with the Exam Warriors, parents and teachers, Prime Minister Narendra Modi shared mantras on how to overcome exam stress and anxiety during 'Pariksha Pe Charcha'. PM Modi answered the questions of students on how they can beat exam stress. Along with this the Prime Minister also shared tips on how to perform well in the upcoming board exams.PM pays homage to Pandit Bhimsen Joshi on his birth anniversary
February 04th, 05:14 pm
The Prime Minister, Shri Narendra Modi has paid homage to Pandit Bhimsen Joshi Ji on his birth anniversary.PM condoles the passing away of noted violinist Shri TN Krishnan
November 03rd, 01:25 pm
The Prime Minister, Shri Narendra Modi has expressed grief over the passing away of noted violinist Shri TN Krishnan.