ਦੁਨੀਆ ਸਵੀਕਾਰ ਕਰ ਚੁਕੀ ਹੈ ਕਿ ਫਿਜ਼ਿਕਲ ਅਤੇ ਮੈਂਟਲ ਵੈੱਲਨੈੱਸ ਦੇ ਲਈ ਯੋਗ ਬਹੁਤ ਜ਼ਿਆਦਾ ਕਾਰਗਰ ਹੈ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
September 25th, 11:00 am
ਮੇਰੇ ਪਿਆਰੇ ਦੇਸ਼ਵਾਸੀਓ! ਨਮਸਕਾਰ। ਪਿਛਲੇ ਦਿਨੀਂ ਜਿਸ ਗੱਲ ਨੇ ਸਾਡੇ ਸਾਰਿਆਂ ਦਾ ਧਿਆਨ ਖਿੱਚਿਆ ਹੈ - ਉਹ ਹੈ ਚੀਤਾ। ਚੀਤਿਆਂ ਬਾਰੇ ਗੱਲ ਕਰਨ ਦੇ ਲਈ ਢੇਰ ਸਾਰੇ ਸੁਨੇਹੇ ਆਏ ਹਨ, ਉਹ ਭਾਵੇਂ ਉੱਤਰ ਪ੍ਰਦੇਸ਼ ਦੇ ਅਰੁਣ ਕੁਮਾਰ ਗੁਪਤਾ ਜੀ ਹੋਣ ਜਾਂ ਫਿਰ ਤੇਲੰਗਾਨਾ ਦੇ ਐੱਨ. ਰਾਮ ਚੰਦਰਨ ਰਘੂਰਾਮ ਜੀ, ਗੁਜਰਾਤ ਦੇ ਰਾਜਨ ਜੀ ਹੋਣ ਜਾਂ ਦਿੱਲੀ ਦੇ ਸੁਬ੍ਰਤ ਜੀ। ਦੇਸ਼ ਦੇ ਕੋਨੇ-ਕੋਨੇ ਤੋਂ ਲੋਕਾਂ ਨੇ ਭਾਰਤ ਵਿੱਚ ਚੀਤਿਆਂ ਦੇ ਵਾਪਸ ਪਰਤਣ ’ਤੇ ਖੁਸ਼ੀ ਪ੍ਰਗਟ ਕੀਤੀ ਹੈ। 130 ਕਰੋੜ ਭਾਰਤ ਵਾਸੀ ਖੁਸ਼ ਹਨ, ਫ਼ਖਰ ਨਾਲ ਭਰੇ ਹਨ - ਇਹ ਹੈ ਭਾਰਤ ਦਾ ਕੁਦਰਤ ਨਾਲ ਪਿਆਰ। ਇਸ ਬਾਰੇ ਲੋਕਾਂ ਦਾ ਇੱਕ ਆਮ ਸਵਾਲ ਇਹੀ ਹੈ ਕਿ ਮੋਦੀ ਜੀ ਸਾਨੂੰ ਚੀਤਿਆਂ ਨੂੰ ਦੇਖਣ ਦਾ ਮੌਕਾ ਕਦੋਂ ਮਿਲੇਗਾ?NEP is a big factor in the ‘mahayagya’ of national development: PM Modi
July 29th, 05:54 pm
The Prime Minister, Shri Narendra Modi addressed policy makers in the domain of education and skill development, students and teachers, across the country via video conferencing, to mark the completion of one year of reforms under the National Education Policy 2020. He also launched multiple initiatives in the education sector.Prime Minister addresses the education community to mark the first anniversary of National Education Policy 2020
July 29th, 05:50 pm
PM Modi addressed policy makers in the domain of education and skill development, students and teachers, across the country. He stressed that today’s youth wants to decide their systems and their world on their own terms. They need exposure and freedom from the shackles and restrictions. New Education Policy, assures our youth that the country is fully with them and their aspirations.