ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਬੈਠਕ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ

May 24th, 06:41 am

ਆਸਟ੍ਰੇਲੀਆ ਦੀ ਮੇਰੀ ਇਸ ਯਾਤਰਾ ਵਿੱਚ, ਮੈਨੂੰ ਅਤੇ ਮੇਰੇ ਵਫ਼ਦ ਨੂੰ ਦਿੱਤੇ ਗਏ ਆਦਰ-ਸਤਕਾਰ ਅਤੇ ਸਨਮਾਨ ਦੇ ਲਈ, ਮੈਂ ਆਸਟ੍ਰੇਲੀਆ ਦੇ ਲੋਕਾਂ ਦਾ ਅਤੇ ਪ੍ਰਧਾਨ ਮੰਤਰੀ ਅਲਬਾਨੀਜ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਮੇਰੇ ਦੋਸਤ ਪ੍ਰਧਾਨ ਮੰਤਰੀ ਅਲਬਾਨੀਜ ਦੀ ਭਾਰਤ ਯਾਤਰਾ ਦੇ ਦੋ ਮਹੀਨਿਆਂ ਦੇ ਅੰਦਰ ਮੇਰਾ ਇੱਥੇ ਆਉਣਾ ਹੋਇਆ। ਪਿਛਲੇ ਇੱਕ ਸਾਲ ਵਿੱਚ ਇਹ ਸਾਡੀ ਛੇਵੀਂ ਮੁਲਾਕਾਤ ਹੈ।

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ

March 10th, 12:50 pm

ਸਭ ਤੋਂ ਪਹਿਲੇ ਤਾਂ ਮੈਂ ਪ੍ਰਧਾਨ ਮੰਤਰੀ ਏਲਬਾਨੇਸ ਦਾ ਭਾਰਤ ਵਿੱਚ ਉਨ੍ਹਾਂ ਦੇ ਪਹਿਲੇ State Visit ‘ਤੇ ਹਾਰਦਿਕ ਸੁਆਗਤ ਕਰਦਾ ਹਾਂ। ਪਿਛਲੇ ਸਾਲ ਦੋਹਾਂ ਦੇਸ਼ਾਂ ਨੇ ਪ੍ਰਧਾਨ ਮੰਤਰੀਆਂ ਦੇ ਪੱਧਰ ‘ਤੇ ਸਾਲਾਨਾ Summit ਕਰਨ ਦਾ ਫ਼ੈਸਲਾ ਲਿਆ ਸੀ। ਅਤੇ ਪ੍ਰਧਾਨ ਮੰਤਰੀ ਏਲਬਾਨੇਸ ਦੀ ਇਸ ਯਾਤਰਾ ਨਾਲ ਇਸ ਲੜੀ ਦਾ ਸ਼ੁਭਾਰੰਭ ਹੋ ਰਿਹਾ ਹੈ। ਭਾਰਤ ਵਿੱਚ ਉਨ੍ਹਾਂ ਦਾ ਆਗਮਨ ਹੋਲੀ ਦੇ ਦਿਨ ਹੋਇਆ। ਅਤੇ ਉਸ ਦੇ ਬਾਅਦ ਅਸੀਂ ਮਿਲ ਕੇ ਕ੍ਰਿਕਟ ਦੇ ਮੈਦਾਨ ‘ਤੇ ਵੀ ਕੁਝ ਸਮਾਂ ਬਿਤਾਇਆ। Colours, ਕਲਚਰ, ਅਤੇ ਕ੍ਰਿਕਟ ਦਾ ਇਹ Celebration ਇੱਕ ਪ੍ਰਕਾਰ ਨਾਲ ਭਾਰਤ ਅਤੇ ਆਸਟ੍ਰੇਲੀਆ ਦੀ ਮਿੱਤਰਤਾ ਦੇ ਜੋਸ਼ ਅਤੇ ਉਲਾਸ ਦਾ ਉੱਤਮ ਪ੍ਰਤੀਕ ਹੈ।

PM Modi's remarks at joint press meet with PM of Italy

March 02nd, 01:01 pm

Prime Minister Narendra Modi held talks with PM Giorgia Meloni of Italy in New Delhi. The leaders discussed ways to further enhance cooperation in investment, startups, energy, defence, people to people linkages and science and technology. In his statement, PM Modi said that there has been active cooperation with Italy against terrorism and separatism. He also announced that relations between India and Italy were being raised to a 'Strategic Partnership.'

ਗੁਜਰਾਤ ਦੇ ਗਾਂਧੀਨਗਰ ਵਿੱਚ ਮਹਾਤਮਾ ਮੰਦਿਰ ਕਨਵੈਂਸ਼ਨ ਅਤੇ ਐਗਜ਼ੀਬਿਸ਼ਨ ਸੈਂਟਰ ਵਿਖੇ ਡਿਫੈਂਸ ਐਕਸਪੋ 2022 ਦੇ ਉਦਘਾਟਨ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

October 19th, 10:05 am

ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਦੇਸ਼ ਦੇ ਰੱਖਿਆ ਮੰਤਰੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਗੁਜਰਾਤ ਦੇ ਲੋਕਪ੍ਰਿਯ (ਮਕਬੂਲ) ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ, ਗੁਜਰਾਤ ਸਰਕਾਰ ਦੇ ਮੰਤਰੀ ਜਗਦੀਸ਼ਾ ਭਾਈ, ਹੋਰ ਮੰਤਰੀ ਪਰਿਸ਼ਦ ਦੇ ਸਾਰੇ ਸੀਨੀਅਰ ਮੈਂਬਰ, CDS ਜਨਰਲ ਅਨਿਲ ਚੌਹਾਨ ਜੀ, ਚੀਫ਼ ਆਵ੍ ਏਅਰ ਸਟਾਫ਼, ਏਅਰ ਚੀਫ਼ ਮਾਰਸ਼ਲ ਵੀਆਰ ਚੌਧਰੀ, ਚੀਫ਼ ਆਵ੍ ਨੇਵਲ ਸਟਾਫ਼ ਐਡਮਿਰਲ ਆਰ ਹਰੀਕੁਮਾਰ, ਚੀਫ਼ ਆਵ੍ ਆਰਮ ਸਟਾਫ਼ ਜਨਰਲ ਮਨੋਜ ਪਾਂਡੇ, ਹੋਰ ਸਭ ਮਹਾਨੁਭਾਵ, ਵਿਦੇਸ਼ਾਂ ਤੋਂ ਆਏ ਹੋਏ ਸਾਰੇ ਮੰਨੇ-ਪ੍ਰਮੰਨੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!

PM inaugurates DefExpo22 at Mahatma Mandir Convention and Exhibition Centre in Gandhinagar, Gujarat

October 19th, 09:58 am

PM Modi inaugurated the DefExpo22 at Mahatma Mandir Convention and Exhibition Centre in Gandhinagar, Gujarat. PM Modi acknowledged Gujarat’s identity with regard to development and industrial capabilities. “This Defence Expo is giving a new height to this identity”, he said. The PM further added that Gujarat will emerge as a major centre of the defence industry in the coming days.

ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਨਾਲ ਦੁਵੱਲੀ ਬੈਠਕ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਸ਼ੁਰੂਆਤੀ ਟਿੱਪਣੀਆਂ

May 24th, 05:29 pm

Mr. President, ਤੁਹਾਨੂੰ ਮਿਲ ਕੇ ਹਮੇਸ਼ਾ ਬਹੁਤ ਖੁਸ਼ੀ ਹੁੰਦੀ ਹੈ। ਅੱਜ ਅਸੀਂ ਇੱਕ ਹੋਰ ਸਕਾਰਾਤਮਕ ਅਤੇ ਉਪਯੋਗੀ Quad Summit ਵਿੱਚ ਵੀ ਨਾਲ-ਨਾਲ ਭਾਗ (ਹਿੱਸਾ) ਲਿਆ।

ਪ੍ਰਧਾਨ ਮੰਤਰੀ ਨੇ ਇੰਡੋ-ਪੈਸਿਫਿਕ ਇਕਨੌਮਿਕ ਫਰੇਮਵਰਕ ਫੌਰ ਪ੍ਰੋਸਪੇਰਿਟੀ ਲਾਂਚ ਕਰਨ ਦੇ ਸਮਾਗਮ ਵਿੱਚ ਹਿੱਸਾ ਲਿਆ

May 23rd, 02:19 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਟੋਕੀਓ ਵਿੱਚ ਇੰਡੋ-ਪੈਸਿਫਿਕ ਇਕਨੌਮਿਕ ਫਰੇਮਵਰਕ ਫੌਰ ਪ੍ਰੋਸਪੇਰਿਟੀ (ਆਈਪੀਈਐੱਫ) ਲਾਂਚ ਕਰਨ ਦੇ ਲਈ ਆਯੋਜਿਤ ਇੱਕ ਸਮਾਗਮ ਵਿੱਚ ਹਿੱਸਾ ਲਿਆ। ਇਸ ਸਮਾਗਮ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਮਿਸਟਰ ਜੋਸੇਫ ਆਰ ਬਾਇਡਨ ਅਤੇ ਜਪਾਨ ਦੇ ਪ੍ਰਧਾਨ ਮੰਤਰੀ ਮਿਸਟਰ ਫੁਮਿਓ ਕਿਸ਼ਿਦਾ ਅਤੇ ਨਾਲ ਹੀ ਦੂਸਰੇ ਭਾਈਵਾਲ ਦੇਸ਼ਾਂ ਜਿਵੇਂ ਕਿ ਆਸਟ੍ਰੇਲੀਆ, ਬਰੂਨੇਈ, ਇੰਡੋਨੇਸ਼ੀਆ, ਕੋਰੀਆ ਗਣਰਾਜ, ਮਲੇਸ਼ੀਆ, ਨਿਊਜ਼ੀਲੈਂਡ, ਫਿਲੀਪੀਨਜ਼, ਸਿੰਗਾਪੁਰ, ਥਾਈਲੈਂਡ ਅਤੇ ਵੀਅਤਨਾਮ ਦੇ ਨੇਤਾਵਾਂ ਨੇ ਵਰਚੁਅਲ ਮਾਧਿਅਮ ਨਾਲ ਸ਼ਿਰਕਤ ਕੀਤੀ।