ਸੈਕੰਡ ਇੰਡੀਆ-ਆਸਟ੍ਰੇਲੀਆ ਐਨੂਅਲ ਸਮਿਟ
November 20th, 08:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਜੀ-20 ਸਮਿਟ ਦੇ ਦੌਰਾਨ 19 ਨਵੰਬਰ ਨੂੰ ਰੀਓ ਡੀ ਜਨੇਰੀਓ ਵਿੱਚ ਸੈਕੰਡ ਇੰਡੀਆ-ਆਸਟ੍ਰੇਲੀਆ ਐਨੂਅਲ ਸਮਿਟ ਕੀਤਾ। ਫਸਟ ਐਨੂਅਲ ਸਮਿਟ 10 ਮਾਰਚ 2023 ਨੂੰ ਪ੍ਰਧਾਨ ਮੰਤਰੀ ਅਲਬਾਨੀਜ਼ ਦੀ ਭਾਰਤ ਦੀ ਸਰਕਾਰੀ ਯਾਤਰਾ ਦੇ ਦੌਰਾਨ ਨਵੀਂ ਦਿੱਲੀ ਵਿੱਚ ਆਯੋਜਿਤ ਕੀਤਾ ਗਿਆ ਸੀ।19ਵੇਂ ਪੂਰਬੀ ਏਸ਼ੀਆ ਸਮਿਟ, ਵਿਐਨਸ਼ੇਨ, ਲਾਓ ਪੀਡੀਆਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
October 11th, 08:15 am
ਭਾਰਤ ਨੇ ਸਦਾ ਆਸੀਆਨ Unity ਅਤੇ Centrality ਦਾ ਸਮਰਥਨ ਕੀਤਾ ਹੈ। ਭਾਰਤ ਦੇ Indo-Pacific ਵਿਜ਼ਨ ਅਤੇ Quad ਸਹਿਯੋਗ ਦੇ ਕੇਂਦਰ ਵਿੱਚ ਵੀ ਆਸੀਆਨ ਹੈ। ਭਾਰਤ ਦੇ Indo-Pacific Oceans’ Initiative” ਅਤੇ ਆਸੀਆਨ Outlook on Indo-Pacific” ਦੇ ਦਰਮਿਆਨ ਗਹਿਰੀਆਂ ਸਮਾਨਤਾਵਾਂ ਹਨ। ਇੱਕ ਫ੍ਰੀ, ਓਪਨ, ਸਮਾਵੇਸ਼ੀ, ਸਮ੍ਰਿੱਧ ਅਤੇ rule-based ਇੰਡੋ-ਪੈਸਿਫਿਕ, ਪੂਰੇ ਖੇਤਰ ਦੀ ਸ਼ਾਂਤੀ ਅਤੇ ਪ੍ਰਗਤੀ ਦੇ ਲਈ ਮਹੱਤਵਪੂਰਨ ਹੈਪ੍ਰਧਾਨ ਮੰਤਰੀ 19ਵੇਂ ਪੂਰਬੀ ਏਸ਼ੀਆ ਸਮਿਟ ਵਿੱਚ ਸ਼ਾਮਲ ਹੋਏ
October 11th, 08:10 am
ਪ੍ਰਧਾਨ ਮੰਤਰੀ ਨੇ 11 ਅਕਤੂਬਰ 2024 ਨੂੰ ਵਿਯਨਤਿਯਾਨੇ, ਲਾਓ ਪੀਡੀਆਰ ਵਿੱਚ 19ਵੇਂ ਪੂਰਬੀ ਏਸ਼ਿਆ ਸਮਿਟ (ਈਏਐੱਸ) ਵਿੱਚ ਭਾਗੀਦਾਰੀ ਕੀਤੀ।ਪ੍ਰਧਾਨ ਮੰਤਰੀ ਮੋਦੀ 21 ਤੋਂ 23 ਸਤੰਬਰ ਤੱਕ ਅਮਰੀਕਾ ਦੇ ਦੌਰੇ 'ਤੇ ਹਨ
September 19th, 03:07 pm
ਪ੍ਰਧਾਨ ਮੰਤਰੀ ਮੋਦੀ, 21 ਤੋਂ 23 ਸਤੰਬਰ 2024 ਦੇ ਦੌਰਾਨ ਅਮਰੀਕਾ ਦੀ ਯਾਤਰਾ ‘ਤੇ ਰਹਿਣਗੇ। ਇਸ ਦੌਰਾਨ ਪ੍ਰਧਾਨ ਮੰਤਰੀ, ਵਿਲਮਿੰਗਟਨ, ਡੇਲਾਵੇਅਰ ਵਿੱਚ ਚੌਥੇ ਕਵਾਡ ਲੀਡਰਸ ਸਮਿਟ ਵਿੱਚ ਹਿੱਸਾ ਲੈਣਗੇ। 23 ਸਤੰਬਰ ਨੂੰ ਪ੍ਰਧਾਨ ਮੰਤਰੀ, ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਮਹਾ ਸਭਾ ਵਿੱਚ ‘ਸਮਿਟ ਆਵ੍ ਦ ਫਿਊਚਰ’ ਨੂੰ ਸੰਬੋਧਨ ਕਰਨਗੇ।ਬਰੂਨੇਈ ਦੇ ਸੁਲਤਾਨ ਦੇ ਨਾਲ ਬੈਠਕ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਟਿੱਪਣੀਆਂ (ਦਾ ਸੰਬੋਧਨ)
September 04th, 03:18 pm
ਤੁਹਾਡੇ ਭਾਵਪੂਰਨ ਸ਼ਬਦ, ਗਰਮਜੋਸ਼ੀ ਭਰੇ ਸੁਆਗਤ ਅਤੇ ਪ੍ਰਾਹੁਣਾਚਾਰੀ ਦੇ ਲਈ, ਮੈਂ ਤੁਹਾਡਾ ਅਤੇ ਪੂਰੇ ਸ਼ਾਹੀ ਪਰਿਵਾਰ ਦਾ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ।ਭਾਰਤ-ਗ੍ਰੀਸ ਸੰਯੁਕਤ ਬਿਆਨ
August 25th, 11:11 pm
ਪ੍ਰਧਾਨ ਮੰਤਰੀ ਮਹਾਮਹਿਮ ਕਿਰੀਆਕੋਸ ਮਿਤਸੋਟਾਕਿਸ (Prime Minister H.E. Kyriakos Mitsotakis) ਦੇ ਸੱਦੇ ‘ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 25 ਅਗਸਤ, 2023 ਨੂੰ ਹੈਲੇਨਿਕ ਗਣਰਾਜ ਦੀ ਸਰਕਾਰੀ ਯਾਤਰਾ ਕੀਤੀ।ਗ੍ਰੀਸ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਕਾਨਫਰੰਸ ਸਮੇਂ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
August 25th, 02:45 pm
ਸਭ ਤੋਂ ਪਹਿਲਾਂ, ਮੈਂ ਗ੍ਰੀਸ ਵਿੱਚ Forest fires ਦੀਆਂ ਦੁਖਦਾਈ ਘਟਨਾਵਾਂ ਵਿੱਚ ਹੋਈ ਜਨਹਾਨੀ ਦੇ ਲਈ ਆਪਣੀ ਅਤੇ ਭਾਰਤ ਦੇ ਸਾਰੇ ਲੋਕਾਂ ਦੀ ਤਰਫ਼ ਤੋਂ ਸੰਵੇਦਨਾਵਾਂ ਪ੍ਰਗਟ ਕਰਦਾ ਹਾਂ।ਭਾਰਤ-ਫਰਾਂਸ ਇੰਡੋ-ਪੈਸੀਫਿਕ ਰੋਡਮੈਪ
July 14th, 11:10 pm
ਭਾਰਤ ਅਤੇ ਫਰਾਂਸ ਰਣਨੀਤਕ ਤੌਰ 'ਤੇ ਸਥਿਤ ਰੈਜ਼ੀਡੈਂਟ ਪਾਵਰਾਂ ਹਨ ਅਤੇ ਇੰਡੋ-ਪੈਸੀਫਿਕ ਖੇਤਰ ਵਿੱਚ ਮਹੱਤਵਪੂਰਨ ਹਿੱਸੇਦਾਰੀ ਵਾਲੇ ਪ੍ਰਮੁੱਖ ਭਾਈਵਾਲ ਹਨ। ਹਿੰਦ ਮਹਾਸਾਗਰ ਵਿੱਚ ਭਾਰਤ-ਫਰਾਂਸੀਸੀ ਭਾਈਵਾਲੀ ਸਾਡੇ ਦੁਵੱਲੇ ਸਬੰਧਾਂ ਦਾ ਇੱਕ ਮਹੱਤਵਪੂਰਨ ਕੇਂਦਰ ਬਣ ਗਈ ਹੈ। 2018 ਵਿੱਚ, ਭਾਰਤ ਅਤੇ ਫਰਾਂਸ ਨੇ 'ਹਿੰਦ ਮਹਾਸਾਗਰ ਖੇਤਰ ਵਿੱਚ ਭਾਰਤ-ਫਰਾਂਸ ਸਹਿਯੋਗ ਦੇ ਸਾਂਝੇ ਰਣਨੀਤਕ ਵਿਜ਼ਨ' 'ਤੇ ਸਹਿਮਤੀ ਪ੍ਰਗਟਾਈ। ਅਸੀਂ ਹੁਣ ਪ੍ਰਸ਼ਾਂਤ ਖੇਤਰ ਵਿੱਚ ਆਪਣੇ ਸਾਂਝੇ ਯਤਨਾਂ ਦਾ ਵਿਸਤਾਰ ਕਰਨ ਲਈ ਤਿਆਰ ਹਾਂ।