ਪ੍ਰਵਾਸੀ ਭਾਰਤੀਆਂ ਨੇ ਵੱਖ-ਵੱਖ ਦੇਸ਼ਾਂ ਵਿੱਚ ਆਪਣੀ ਪਹਿਚਾਣ ਬਣਾਈ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
November 24th, 11:30 am
ਮਨ ਕੀ ਬਾਤ ਦੇ 116ਵੇਂ ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਐੱਨਸੀਸੀ ਦਿਵਸ ਦੇ ਮਹੱਤਵ ‘ਤੇ ਚਰਚਾ ਕੀਤੀ, ਜਿਸ ਵਿੱਚ ਐੱਨਸੀਸੀ ਕੈਡਿਟਾਂ ਦੇ ਵਿਕਾਸ ਅਤੇ ਆਪਦਾ ਰਾਹਤ ਵਿੱਚ ਉਨ੍ਹਾਂ ਦੀ ਭੂਮਿਕਾ ‘ਤੇ ਪ੍ਰਕਾਸ਼ ਪਾਇਆ ਗਿਆ। ਉਨ੍ਹਾਂ ਨੇ ਵਿਕਸਿਤ ਭਾਰਤ ਦੇ ਲਈ ਯੁਵਾ ਸਸ਼ਕਤੀਕਰਣ 'ਤੇ ਜ਼ੋਰ ਦਿੱਤਾ ਅਤੇ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ ਬਾਰੇ ਗੱਲ ਕੀਤੀ। ਉਨ੍ਹਾਂ ਨੇ ਸੀਨੀਅਰ ਸਿਟੀਜ਼ਨਾਂ ਨੂੰ ਡਿਜੀਟਲ ਕ੍ਰਾਂਤੀ ਦਾ ਹਿੱਸਾ ਬਣਨ ਵਿੱਚ ਮਦਦ ਕਰਨ ਵਾਲੇ ਨੌਜਵਾਨਾਂ ਅਤੇ 'ਏਕ ਪੇੜ ਮਾਂ ਕੇ ਨਾਮ' ਅਭਿਯਾਨ ਦੀ ਸਫ਼ਲਤਾ ਦੀਆਂ ਪ੍ਰੇਰਕ ਕਹਾਣੀਆਂ ਵੀ ਸਾਂਝੀਆਂ ਕੀਤੀਆਂ।ਕੈਬਨਿਟ ਨੇ ਦੋ ਪ੍ਰਮੁੱਖ ਵਪਾਰਕ ਕੇਂਦਰਾਂ-ਮੁੰਬਈ ਅਤੇ ਇੰਦੌਰ ਦੇ ਦਰਮਿਆਨ ਸਭ ਤੋਂ ਛੋਟਾ ਰੇਲ ਸੰਪਰਕ ਪ੍ਰਦਾਨ ਕਰਨ ਦੇ ਲਈ 309 ਕਿਲੋਮੀਟਰ ਲੰਬੇ ਨਵੇਂ ਲਾਇਨ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ
September 02nd, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀਸੀਈਏ-CCEA) ਨੇ ਰੇਲਵੇ ਮੰਤਰਾਲੇ ਦੇ ਤਹਿਤ 18,036 ਕਰੋੜ ਰੁਪਏ (ਲਗਭਗ) ਦੀ ਕੁੱਲ ਲਾਗਤ ਵਾਲੇ ਨਵੇਂ ਰੇਲਵੇ ਲਾਇਨ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇੰਦੌਰ ਅਤੇ ਮਨਮਾੜ ਦੇ ਦਰਮਿਆਨ ਪ੍ਰਸਤਾਵਿਤ ਨਵੀਂ ਲਾਇਨ ਸਿੱਧਾ ਸੰਪਰਕ ਪ੍ਰਦਾਨ ਕਰੇਗੀ ਅਤੇ ਗਤੀਸ਼ੀਲਤਾ ਵਿੱਚ ਸੁਧਾਰ ਕਰੇਗੀ, ਜਿਸ ਨਾਲ ਭਾਰਤੀ ਰੇਲਵੇ ਦੇ ਲਈ ਬਿਹਤਰ ਦਕਸ਼ਤਾ ਅਤੇ ਸੇਵਾ ਭਰੋਸੇਯੋਗਤਾ ਸੁਨਿਸ਼ਚਿਤ ਹੋਵੇਗੀ। ਇਹ ਪ੍ਰੋਜੈਕਟ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਨਵੇਂ ਭਾਰਤ ਦੀ ਕਲਪਨਾ ਦੇ ਅਨੁਰੂਪ ਹੈ, ਜੋ ਖੇਤਰ ਵਿੱਚ ਵਿਆਪਕ ਵਿਕਾਸ ਦੇ ਜ਼ਰੀਏ ਲੋਕਾਂ ਨੂੰ “ਆਤਮਨਿਰਭਰ” (“Atmanirbhar”) ਬਣਾਏਗਾ, ਜਿਸ ਨਾਲ ਉਨ੍ਹਾਂ ਦੇ ਲਈ ਰੋਜ਼ਗਾਰ/ਸਵੈ-ਰੋਜ਼ਗਾਰ ਦੇ ਅਵਸਰ ਵਧਣਗੇ।ਇੰਦੌਰ ਵਿੱਚ ‘ਮਜ਼ਦੂਰੋਂ ਕਾ ਹਿਤ ‘ਮਜ਼ਦੂਰੋਂ ਕੋ ਸਮਰਪਿਤ’ ਵਿੱਚ ਪ੍ਰਧਾਨ ਮੰਤਰੀ ਨੇ ਸੰਬੋਧਨ ਦਾ ਮੂਲ-ਪਾਠ
December 25th, 12:30 pm
ਮੱਧ ਪ੍ਰਦੇਸ਼ ਦੇ ਊਰਜਾਵਾਨ ਮੁੱਖ ਮੰਤਰੀ ਡਾਕਟਰ ਮੋਹਨ ਯਾਦਵ ਜੀ, ਸਾਬਕਾ ਲੋਕ ਸਭਾ ਸਪੀਕਰ ਅਤੇ ਲੰਬੇ ਸਮੇਂ ਤੱਕ ਇੰਦੌਰ ਦੀ ਸੇਵਾ ਕਰਦੇ ਰਹੇ, ਅਜਿਹੀ ਸਾਡੀ ਸਭ ਦੀ ਤਾਈ ਸੁਮਿਤਰਾ ਤਾਈ, ਸੰਸਦ ਵਿੱਚ ਮੇਰੇ ਸਹਿਯੋਗੀਗਣ, ਨਵੀਂ ਵਿਧਾਨ ਸਭਾ ਵਿੱਚ ਚੁਣ ਕੇ ਆਏ ਵਿਧਾਇਕ, ਹੋਰ ਮਹਾਨੁਭਾਵ, ਅਤੇ ਮੇਰੇ ਪਿਆਰੇ ਮਜ਼ਦੂਰ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ‘ਮਜਦੂਰੋਂ ਕਾ ਹਿਤ ਮਜ਼ਦੂਰੋਂ ਕੋ ਸਮਰਪਿਤ’ ਪ੍ਰੋਗਰਾਮ ਵਿੱਚ ਸ਼ਾਮਲ ਹੋਏ
December 25th, 12:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘‘ਮਜਦੂਰੋਂ ਕਾ ਹਿਤ ਮਜ਼ਦੂਰੋਂ ਕੋ ਸਮਰਪਿਤ’ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਹੁਕੁਮਚੰਦ ਮਿਲ ਵਰਕਰਾਂ ਦੀ ਬਕਾਇਆ ਰਾਸ਼ੀ ਨਾਲ ਸਬੰਧਿਤ ਲਗਭਗ 224 ਕਰੋੜ ਰੁਪਏ ਦਾ ਇੱਕ ਚੈੱਕ ਵੀ ਆਧਿਕਾਰਿਕ ਪਰਿਸਮਾਪਕ (ਲਿਕਿਵਡੇਟਰ) ਅਤੇ ਹੁਕੁਮਚੰਦ ਮਿਲ, ਇੰਦੌਰ ਦੇ ਲੇਬਰ ਯੂਨੀਅਨ ਦੇ ਪ੍ਰਮੁੱਖਾਂ ਨੂੰ ਸੌਂਪਿਆ। ਇਹ ਪ੍ਰੋਗਰਾਮ ਹੁਕੁਮਚੰਦ ਮਿਲ ਵਰਕਰਾਂ ਦੀ ਕਾਫੀ ਸਮੇਂ ਤੋਂ ਲੰਬਿਤ ਮੰਗਾਂ ਦੇ ਨਿਪਟਾਨ ਦਾ ਪ੍ਰਤੀਕ ਹੈ। ਸ਼੍ਰੀ ਮੋਦੀ ਨੇ ਖਰਗੋਨ ਜ਼ਿਲ੍ਹੇ ਵਿੱਚ 60 ਮੈਗਾਵਾਟ ਦੇ ਸੌਰ ਊਰਜਾ ਪਲਾਂਟ ਦਾ ਨੀਂਹ ਪੱਥਰ ਵੀ ਰੱਖਿਆ।ਪ੍ਰਧਾਨ ਮੰਤਰੀ 25 ਦਸੰਬਰ ਨੂੰ ‘ਮਜ਼ਦੂਰੋਂ ਕਾ ਹਿਤ ਮਜ਼ਦੂਰਾਂ ਕੋ ਸਮਰਪਿਤ’ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ ਅਤੇ ਹੁਕੁਮਚੰਦ ਮਿਲ ਦੇ ਵਰਕਰਾਂ ਦੇ ਬਕਾਏ ਦੇ ਚੈੱਕ ਸੌਂਪਣਗੇ
December 24th, 07:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ‘ਮਜ਼ਦੂਰੋਂ ਕਾ ਹਿਤ ਮਜ਼ਦੂਰਾਂ ਕੋ ਸਮਰਪਿਤ’ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ ਅਤੇ 25 ਦਸੰਬਰ 2023 ਨੂੰ ਦੁਪਹਿਰ 12 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਹੁਕੁਮਚੰਦ ਮਿਲ, ਇੰਦੌਰ ਦੇ ਵਰਕਰਾਂ ਦੇ ਬਕਾਏ ਨਾਲ ਸਬੰਧਿਤ ਲਗਭਗ 224 ਕਰੋੜ ਰੁਪਏ ਦਾ ਚੈੱਕ ਹੁਕੁਮਚੰਦ ਮਿਲ ਦੇ ਆਧਿਕਾਰਿਕ ਪਰਿਸਮਾਪਕ ਅਤੇ ਲੇਬਰ ਯੂਨੀਅਨ ਦੇ ਪ੍ਰਮੁੱਖਾਂ ਨੂੰ ਸੌਂਪਣਗੇ। ਇਹ ਪ੍ਰੋਗਰਾਮ ਹੁਕੁਮਚੰਦ ਮਿਲ ਵਰਕਰਾਂ ਦੀਆਂ ਲੰਬਿਤ ਮੰਗਾਂ ਦੇ ਸਮਾਧਾਨ ਦਾ ਪ੍ਰਤੀਕ ਹੋਵੇਗਾ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਇਕੱਠ ਨੂੰ ਵੀ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ 5 ਅਕਤੂਬਰ ਨੂੰ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ
October 04th, 09:14 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 5 ਅਕਤੂਬਰ, 2023 ਨੂੰ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ। ਸਵੇਰੇ ਲਗਭਗ 11 ਵਜ ਕੇ 15 ਮਿੰਟ ‘ਤੇ ਪ੍ਰਧਾਨ ਮੰਤਰੀ ਰਾਜਸਥਾਨ ਦੇ ਜੋਧਪੁਰ ਵਿੱਚ ਸੜਕ, ਰੇਲ, ਹਵਾਬਾਜ਼ੀ, ਸਿਹਤ ਅਤੇ ਉਚੇਰੀ ਸਿੱਖਿਆ ਜਿਹੇ ਖੇਤਰਾਂ ਦੀ ਲਗਭਗ 5000 ਕਰੋੜ ਰੁਪਏ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ। ਲਗਭਗ ਤਿੰਨ ਵਜ ਕੇ 30 ਮਿੰਟ ‘ਤੇ ਪ੍ਰਧਾਨ ਮੰਤਰੀ ਮੱਧ ਪ੍ਰਦੇਸ਼ ਦੇ ਜਬਲਪੁਰ ਪਹੁੰਚਣਗੇ, ਜਿੱਥੇ ਉਹ ‘ਵੀਰਾਂਗਣਾ ਰਾਣੀ ਦੁਰਗਾਵਤੀ ਸਮਾਰਕ ਔਰ ਉਦਯਾਨ’ (‘Veerangana Rani Durgavati Smarak aur Udyaan’) ਦਾ ਭੂਮੀ ਪੂਜਨ (bhoomi poojan) ਕਰਨਗੇ। ਉਹ ਸੜਕ, ਰੇਲ, ਗੈਸ ਪਾਇਪਲਾਈਨ, ਆਵਾਸ ਅਤੇ ਸਵੱਛ ਪੇਅਜਲ ਜਿਹੇ ਖੇਤਰਾਂ ਵਿੱਚ 12,600 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਭੀ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ।ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
October 02nd, 09:07 pm
ਮੁੱਖ ਮੰਤਰੀ ਸ਼੍ਰੀਮਾਨ ਸ਼ਿਵਰਾਜ ਸਿੰਘ ਚੌਹਾਨ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ-ਗਣ ਸ਼੍ਰੀਮਾਨ ਨਰੇਂਦਰ ਸਿੰਘ ਜੀ ਤੋਮਰ, ਵੀਰੇਂਦਰ ਕੁਮਾਰ ਜੀ, ਜਯੋਤਿਰਾਦਿੱਤਿਆ ਸਿੰਧੀਆ ਜੀ, ਹੋਰ ਸਾਰੇ ਮਹਾਨੁਭਾਵ, ਅਤੇ ਇੱਥੇ ਇਤਨੀ ਬੜੀ ਤਾਦਾਦ ਵਿੱਚ ਆਏ ਹੋਏ ਮੇਰੇ ਸਾਰੇ ਪਰਿਵਾਰਜਨੋ, ਗਵਾਲੀਅਰ ਦੀ ਇਸ ਇਤਿਹਾਸਿਕ ਧਰਤੀ ਨੂੰ ਮੇਰਾ ਸ਼ਤ-ਸ਼ਤ ਨਮਨ।ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਲਗਭਗ 19,260 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤੇ
October 02nd, 03:53 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਲਗਭਗ 19,260 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤੇ। ਪ੍ਰੋਜੈਕਟਾਂ ਵਿੱਚ ਦਿੱਲੀ-ਵਡੋਦਰਾ ਐਕਸਪ੍ਰੈੱਸਵੇ (Delhi-Vadodara Expressway) ਦਾ ਲੋਕਅਰਪਣ, ਪੀਐੱਮਏਵਾਈ (PMAY) ਦੇ ਤਹਿਤ ਨਿਰਮਿਤ 2.2 ਲੱਖ ਤੋਂ ਅਧਿਕ ਘਰਾਂ ਦਾ ਗ੍ਰਹਿ ਪ੍ਰਵੇਸ਼ (Grih Pravesh) ਅਤੇ ਪੀਐੱਮਏਵਾਈ-ਸ਼ਹਿਰੀ (PMAY - Urban) ਦੇ ਤਹਿਤ ਨਿਰਮਿਤ ਘਰਾਂ ਦਾ ਲੋਕਅਰਪਣ, ਜਲ ਜੀਵਨ ਮਿਸ਼ਨ (Jal Jeevan Mission )ਪ੍ਰੋਜੈਕਟਾਂ ਦਾ ਨੀਂਹ ਪੱਥਰ,ਆਯੁਸ਼ਮਾਨ ਭਾਰਤ ਹੈਲਥ ਇਨਫ੍ਰਾਸਟ੍ਰਕਚਰ ਮਿਸ਼ਨ (Ayushman Bharat Health Infrastructure Mission) ਦੇ ਤਹਿਤ 9 ਹੈਲਥ ਸੈਂਟਰਾਂ ਦਾ ਨੀਂਹ ਪੱਥਰ, ਆਈਆਈਟੀ ਇੰਦੌਰ (IIT Indore) ਦੇ ਅਕਾਦਮਿਕ ਭਵਨ ਦਾ ਲੋਕਅਰਪਣ ਅਤੇ ਕੈਂਪਸ ਵਿੱਚ ਹੋਸਟਲ ਅਤੇ ਹੋਰ ਭਵਨਾਂ ਅਤੇ ਇੰਦੌਰ ਵਿੱਚ ਇੱਕ ਮਲਟੀ-ਮੋਡਲ ਲੌਜਿਸਟਿਕਸ ਪਾਰਕ (Multi-Modal Logistics Park in Indore) ਦਾ ਨੀਂਹ ਪੱਥਰ ਰੱਖਣਾ ਸ਼ਾਮਲ ਹਨ।ਮੱਧ ਪ੍ਰਦੇਸ਼ ਦੇ ਬੀਨਾ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 14th, 12:15 pm
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਭਾਈ ਸ਼ਿਵਰਾਜ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਹਰਦੀਪ ਸਿੰਘ ਪੁਰੀ, ਐੱਮਪੀ (ਮੱਧ ਪ੍ਰਦੇਸ਼) ਦੇ ਹੋਰ ਮੰਤਰੀਗਣ, ਸਾਂਸਦ, ਵਿਧਾਇਕ ਅਤੇ ਮੇਰੇ ਪਿਆਰੇ ਪਰਿਵਾਰਜਨੋਂ!ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਬੀਨਾ ਵਿੱਚ 50,700 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ
September 14th, 11:38 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਬੀਨਾ ਵਿੱਚ 50,700 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰੋਜੈਕਟਾਂ ਵਿੱਚ 49,000 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਕੀਤੇ ਜਾਣ ਵਾਲੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟਿਡ (ਬੀਪੀਸੀਐੱਲ) ਦੀ ਬੀਨਾ ਰਿਫਾਇਨਰੀ ਵਿੱਚ ਪੈਟਰੋਕੈਮੀਕਲ ਕੰਪਲੈਕਸ, ਨਰਮਦਾਪੁਰਮ ਜ਼ਿਲ੍ਹੇ ਵਿੱਚ ਇੱਕ ‘ਪਾਵਰ ਐਂਡ ਰਿਨਿਊਏਬਲ ਐਨਰਜੀ ਮੈਨੂਫੈਕਚਰਿੰਗ ਜ਼ੋਨ’; ਇੰਦੌਰ ਵਿੱਚ ਦੋ ਆਈਟੀ ਪਾਰਕ; ਰਤਲਾਮ ਵਿੱਚ ਇੱਕ ਮੈਗਾ ਇੰਡਸਟ੍ਰੀਅਲ ਪਾਰਕ ਅਤੇ ਮੱਧ ਪ੍ਰਦੇਸ਼ ਵਿੱਚ ਛੇ ਨਵੇਂ ਇੰਡਸਟ੍ਰੀਅਲ ਏਰੀਆਜ਼ ਸ਼ਾਮਲ ਹਨ।ਪ੍ਰਧਾਨ ਮੰਤਰੀ ਦਾ ਜੀ20 ਕਿਰਤ ਅਤੇ ਰੋਜ਼ਗਾਰ ਮੰਤਰੀਆਂ ਦੀ ਮੀਟਿੰਗ ਦੇ ਦੌਰਾਨ ਵੀਡੀਓ ਸੰਦੇਸ਼
July 21st, 09:06 am
ਤੁਹਾਡਾ ਸਮੂਹ ਸਭ ਤੋਂ ਮਹੱਤਵਪੂਰਨ ਆਰਥਿਕ ਅਤੇ ਸਮਾਜਿਕ ਕਾਰਕਾਂ ਵਿੱਚੋਂ ਇੱਕ-ਰੋਜ਼ਗਾਰ ‘ਤੇ ਚਰਚਾ ਕਰ ਰਿਹਾ ਹੈ। ਅਸੀਂ ਰੋਜ਼ਗਾਰ ਖੇਤਰ ਵਿੱਚ ਕੁਝ ਸਭ ਤੋਂ ਵੱਡੇ ਬਦਲਾਵਾਂ ਦੀ ਦਹਿਲੀਜ਼ ‘ਤੇ ਹਾਂ ਅਤੇ ਸਾਨੂੰ ਇਨ੍ਹਾਂ ਤਤਕਾਲ ਪਰਿਵਰਤਨਾਂ ਨਾਲ ਨਿਪਟਨ ਦੇ ਲਈ ਉੱਤਰਦਾਈ ਅਤੇ ਪ੍ਰਭਾਵੀ ਰਣਨੀਤੀਆਂ ਤਿਆਰ ਕਰਨ ਦੀ ਜ਼ਰੂਰਤ ਹੈ। ਚੌਥੀ ਉਦਯੋਗਿਕ ਕ੍ਰਾਂਤੀ ਦੇ ਇਸ ਯੁੱਗ ਵਿੱਚ ਟੈਕਨੋਲੋਜੀ ਰੋਜ਼ਗਾਰ ਦਾ ਮੁੱਖ ਸੰਵਾਹਕ ਬਣ ਗਈ ਹੈ ਅਤੇ ਅੱਗੇ ਵੀ ਬਣੀ ਰਹੇਗੀ। ਇਹ ਸੁਭਾਗ ਦੀ ਗੱਲ ਹੈ ਕਿ ਇਹ ਬੈਠਕ ਭਾਰਤ ਜਿਹੇ ਦੇਸ਼ ਵਿੱਚ ਹੋ ਰਹੀ ਹੈ, ਜਿਸ ਦੇ ਕੋਲ ਪੂਰਵ ਵਿੱਚ ਹੋਏ ਅਜਿਹੇ ਟੈਕਨੋਲੋਜੀ–ਅਧਾਰਿਤ ਪਰਿਵਰਤਨਾਂ ਦੇ ਦੌਰਾਨ ਵੱਡੀ ਸੰਖਿਆ ਵਿੱਚ ਟੈਕਨੋਲੋਜੀ ਨਾਲ ਜੁੜੇ ਰੋਜ਼ਗਾਰ ਸਿਰਜਣ ਦਾ ਅਨੁਭਵ ਹੈ ਅਤੇ ਤੁਹਾਡਾ ਮੇਜ਼ਬਾਨ ਸ਼ਹਿਰ ਇੰਦੌਰ ਅਜਿਹੇ ਪਰਿਵਰਤਨਾਂ ਦੀ ਨਵੀਂ ਲਹਿਰ ਦੀ ਅਗਵਾਈ ਕਰਨ ਵਾਲੇ ਕਈ ਸਟਾਰਟਅੱਪਸ ਦਾ ਕੇਂਦਰ ਹੈ।ਪ੍ਰਧਾਨ ਮੰਤਰੀ ਨੇ ਜੀ-20 ਸ਼੍ਰਮ ਅਤੇ ਰੋਜ਼ਗਾਰ ਮੰਤਰੀਆਂ ਦੀ ਮੀਟਿੰਗ ਨੂੰ ਸੰਬੋਧਨ ਕੀਤਾ
July 21st, 09:05 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧਪ੍ਰਦੇਸ਼ ਦੇ ਇੰਦੌਰ ਵਿੱਚ ਆਯੋਜਿਤ ਜੀ-20 ਸ਼੍ਰਮ ਅਤੇ ਰੋਜ਼ਗਾਰ ਮੰਤਰੀਆਂ ਦੀ ਮੀਟਿੰਗ ਨੂੰ ਅੱਜ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ।ਪ੍ਰਧਾਨ ਮੰਤਰੀ ਨੇ ਪੰਜ ਵੰਦੇ ਭਾਰਤ ਟ੍ਰੇਨਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ
June 27th, 10:17 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ’ਤੇ ਪੰਜ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਪੰਜ ਵੰਦੇ ਭਾਰਤ ਟ੍ਰੇਨਾਂ ਭੋਪਾਲ (ਰਾਣੀ ਕਮਲਾਪਤੀ)-ਇੰਦੌਰ ਵੰਦੇ ਭਾਰਤ ਐਕਸਪ੍ਰੈੱਸ; ਭੋਪਾਲ (ਰਾਣੀ ਕਮਲਾਪਤੀ)- ਜਬਲਪੁਰ ਵੰਦੇ ਭਾਰਤ ਐਕਸਪ੍ਰੈੱਸ; ਰਾਂਚੀ-ਪਟਨਾ ਵੰਦੇ ਭਾਰਤ ਐਕਸਪ੍ਰੈੱਸ; ਧਾਰਵਾੜ-ਬੰਗਲੁਰੂ ਵੰਦੇ ਭਾਰਤ ਐਕਸਪ੍ਰੈੱਸ ਅਤੇ ਗੋਆ (ਮਡਗਾਓਂ)-ਮੁੰਬਈ ਵੰਦੇ ਭਾਰਤ ਐਕਸਪ੍ਰੈੱਸ ਹਨ।ਨੇਪਾਲ ਦੇ ਪ੍ਰਧਾਨ ਮੰਤਰੀ ਦੀ ਯਾਤਰਾ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਪ੍ਰੈੱਸ ਬਿਆਨ
June 01st, 12:00 pm
ਸਭ ਤੋਂ ਪਹਿਲਾਂ ਤਾਂ ਮੈਂ ਪ੍ਰਧਾਨ ਮੰਤਰੀ ਪ੍ਰਚੰਡ ਜੀ ਦਾ ਅਤੇ ਉਨ੍ਹਾਂ ਦੇ ਪ੍ਰਤੀਨਿਧੀਮੰਡਲ (ਵਫ਼ਦ) ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। ਮੈਨੂੰ ਯਾਦ ਹੈ, 9 ਸਾਲ ਪਹਿਲਾਂ, 2014 ਵਿੱਚ, ਕਾਰਜਭਾਰ ਸੰਭਾਲਣ ਦੇ ਤਿੰਨ ਮਹੀਨਿਆਂ ਦੇ ਅੰਤਰ ਮੈਂ ਨੇਪਾਲ ਦੀ ਆਪਣੀ ਪਹਿਲੀ ਯਾਤਰਾ ਕੀਤੀ ਸੀ। ਉਸ ਸਮੇਂ ਮੈਂ ਭਾਰਤ-ਨੇਪਾਲ ਸਬੰਧਾਂ ਦੇ ਲਈ ਇੱਕ “ਹਿਟ” ਫਾਰਮੂਲਾ HIT ਦਿੱਤਾ ਸੀ- ਹਾਏਵੇਜ਼, ਆਈ-ways, ਅਤੇ ਟ੍ਰਾਂਸ-ways. ਮੈਂ ਕਿਹਾ ਸੀ ਕਿ ਭਾਰਤ ਅਤੇ ਨੇਪਾਲ ਦੇ ਦਰਿਆਮਾਨ ਅਜਿਹੇ ਸੰਪਰਕ ਸਥਾਪਿਤ ਕਰਾਂਗੇ ਕਿ ਸਾਡੇ ਬਾਰਡਰਸ, ਸਾਡੇ ਵਿੱਚ barriers ਨਾ ਬਣਨ ਟਰੱਕਾਂ ਦੀ ਜਗ੍ਹਾ ਪਾਈਪਲਾਈਨ ਰਾਹੀਂ ਤੇਲ ਦਾ ਨਿਰਯਾਤ ਹੋਣਾ ਚਾਹੀਦਾ ਹੈ। ਸਾਂਝੀਆਂ ਨਦੀਆਂ ਦੇ ਉੱਪਰ ਬ੍ਰਿਜ ਬਣਾਉਣੇ ਚਾਹੀਦੇ ਹਨ। ਨੇਪਾਲ ਤੋਂ ਭਾਰਤ ਨੂੰ ਬਿਜਲੀ ਨਿਰਯਾਤ ਕਰਨ ਦੇ ਲਈ ਸੁਵਿਧਾਵਾਂ ਬਣਾਈਆਂ ਜਾਣੀਆਂ ਚਾਹੀਦੀਆਂ ਹਨ।ਪ੍ਰਧਾਨ ਮੰਤਰੀ ਨੇ ਇੰਦੌਰ ਵਿੱਚ ਹੋਈ ਦੁਰਘਟਨਾ ਦੇ ਪੀੜਿਤਾਂ ਦੇ ਲਈ ਐਕਸ-ਗ੍ਰੇਸ਼ੀਆ ਦੀ ਘੋਸ਼ਣਾ ਕੀਤੀ
March 30th, 07:21 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇੰਦੌਰ ਵਿੱਚ ਹੋਈ ਦੁਰਘਟਨਾ ਦੇ ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਐਕਸ-ਗ੍ਰੇਸ਼ੀਆ ਪ੍ਰਦਾਨ ਕਰਨ ਦੀ ਘੋਸ਼ਣਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਇੰਦੌਰ ਵਿੱਚ ਹੋਈ ਦੁਰਘਟਨਾ ’ਤੇ ਦੁਖ ਵਿਅਕਤ ਕੀਤਾ
March 30th, 02:42 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇੰਦੌਰ ਵਿੱਚ ਹੋਈ ਦੁਰਘਟਨਾ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਗੱਲ ਕੀਤੀ ਅਤੇ ਉਨ੍ਹਾਂ ਤੋਂ ਸਥਿਤੀ ਦੀ ਜਾਣਕਾਰੀ ਲਈ।ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ 17ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 09th, 12:00 pm
ਗੁਯਾਨਾ ਦੇ ਰਾਸ਼ਟਰਪਤੀ ਡਾਕਟਰ ਮੋਹੰਮਦ ਇਰਫ਼ਾਨ ਅਲੀ ਜੀ, ਸੂਰੀਨਾਮ ਦੇ ਰਾਸ਼ਟਰਪਤੀ ਸ਼੍ਰੀ ਚੰਦ੍ਰਿਕਾ ਪ੍ਰਸਾਦ ਸੰਤੋਖੀ ਜੀ, ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀ ਮੰਗੁਭਾਈ ਪਟੇਲ, ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਜੀ, ਮੰਤਰੀ ਮੰਡਲ ਦੇ ਹੋਰ ਸਹਿਯੋਗੀਗਣ, ਅਤੇ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਵਿੱਚ ਵਿਸ਼ਵ ਭਰ ਤੋਂ ਪਧਾਰੇ (ਪਹੁੰਚੇ) ਮੇਰੇ ਪ੍ਰਿਯ (ਪਿਆਰੇ) ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ 17ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ
January 09th, 11:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ 17ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਇੱਕ ਯਾਦਗਾਰੀ ਡਾਕ ਟਿਕਟ 'ਸੁਰਕਸ਼ਿਤ ਜਾਏਂ, ਪ੍ਰਸ਼ਿਕਸ਼ਿਤ ਜਾਏਂ' ਰਿਲੀਜ਼ ਕੀਤੀ ਅਤੇ 'ਆਜ਼ਾਦੀ ਕਾ ਅੰਮ੍ਰਿਤ ਮਹੋਤਸਵ - ਭਾਰਤੀ ਸੁਤੰਤਰਤਾ ਸੰਗ੍ਰਾਮ ਵਿੱਚ ਪ੍ਰਵਾਸੀ ਭਾਰਤੀਆਂ ਦਾ ਯੋਗਦਾਨ' ਥੀਮ 'ਤੇ ਪਹਿਲੀ ਡਿਜੀਟਲ ਪ੍ਰਵਾਸੀ ਭਾਰਤੀਯ ਦਿਵਸ (ਪੀਬੀਡੀ) ਪ੍ਰਦਰਸ਼ਨੀ ਦਾ ਉਦਘਾਟਨ ਵੀ ਕੀਤਾ।ਪ੍ਰਧਾਨ ਮੰਤਰੀ ਕੱਲ੍ਹ ਇੰਦੌਰ ਵਿੱਚ ਪ੍ਰਵਾਸੀ ਭਾਰਤੀਯ ਦਿਵਸ ਵਿੱਚ ਸ਼ਾਮਲ ਹੋਣਗੇ
January 08th, 05:54 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਪ੍ਰਵਾਸੀ ਭਾਰਤੀਯ ਦਿਵਸ ਦੇ ਅਵਸਰ ’ਤੇ ਕੱਲ੍ਹ ਇੰਦੌਰ ਜਾਣਗੇ।Vision of self-reliant India embodies the spirit of global good: PM Modi in Indonesia
November 15th, 04:01 pm
PM Modi interacted with members of Indian diaspora and Friends of India in Bali, Indonesia. He highlighted the close cultural and civilizational linkages between India and Indonesia. He referred to the age old tradition of Bali Jatra” to highlight the enduring cultural and trade connect between the two countries.