TMC has made scams its full-time business: PM Modi in Howrah
May 12th, 12:00 pm
In the fourth public meeting of the day in Howrah, PM Modi said, “The corruption of Congress and the tyranny of the Left. Combine these two, and you get - TMC. Congress, Left, and TMC have destroyed Bengal, and our Howrah bears witness to it. Howrah used to be an industrial hub earlier. But first the Left, and then TMC, brought all the industries to a halt. The readymade garment sector here is especially in a struggling phase.We will make East India the growth engine of Viksit Bharat: PM Modi in Barrackpore
May 12th, 11:40 am
Today, in anticipation of the 2024 Lok Sabha elections, Prime Minister Narendra Modi sparked enthusiasm and excitement among the audience with his speech in Barrackpore, West Bengal. Expressing gratitude to the numerous mothers and sisters in attendance, he remarked, This scene indicates a forthcoming change in Bengal. The victory of 2019 is poised to be even greater for the BJP this time around.PM Modi electrifies crowds with his speeches in Barrackpore, Hooghly, Arambagh & Howrah, West Bengal
May 12th, 11:30 am
Today, in anticipation of the 2024 Lok Sabha elections, Prime Minister Narendra Modi sparked enthusiasm and excitement among the audience with his speeches in Barrackpore, Hooghly, Arambagh and Howrah, West Bengal. Expressing gratitude to the numerous mothers and sisters in attendance, he remarked, This scene indicates a forthcoming change in Bengal. The victory of 2019 is poised to be even greater for the BJP this time around.TMC is running a mobocracy, not a republic: PM Modi in Bolpur
May 03rd, 10:45 am
Tapping into the vivacious energy of Lok Sabha Elections, 2024, Prime Minister Narendra Modi graced public meeting in Bolpur. Addressing the crowd, he outlined his vision for a Viksit Bharat while alerting the audience to the opposition's agenda of looting and piding the nation. Promising accountability, he assured the people that those responsible for looting the nation would be held to account.My life's purpose is to fulfil your dreams. I am here to serve each and every one of you: PM Modi in Bardhaman
May 03rd, 10:40 am
Tapping into the vivacious energy of Lok Sabha Elections, 2024, Prime Minister Narendra Modi graced a public meeting in Bardhaman. The PM was showered with unmatched love and admiration. Addressing the crowd, he outlined his vision for a Viksit Bharat while alerting the audience to the opposition's agenda of looting and piding the nation.PM Modi ignites Bardhaman, Krishnanagar & Bolpur in West Bengal with electrifying public rallies
May 03rd, 10:31 am
Tapping into the vivacious energy of Lok Sabha Elections, 2024, Prime Minister Narendra Modi graced public meetings in Bardhaman, Krishnanagar & Bolpur. Addressing the crowd, he outlined his vision for a Viksit Bharat while alerting the audience to the opposition's agenda of looting and piding the nation. Promising accountability, he assured the people that those responsible for looting the nation would be held to account.PM Modi's address to the people of Mizoram via VC
November 05th, 02:15 pm
Addressing the people of Mizoram via video conference, Prime Minister Narendra Modi today said, “Before 2014, people perceived the northeastern states, such as Mizoram, as distant from Delhi both physically and psychologically. The BJP recognized this sense of distance and, after coming into power as part of the NDA government in 2014, made it a priority to bridge this gap by addressing the aspirations and needs of the northeastern states.”ਰਾਜਸਥਾਨ ਦੇ ਚਿਤੌੜਗੜ੍ਹ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਦੇ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 02nd, 11:58 am
ਅੱਜ ਸਾਡੇ ਸਭ ਦੇ ਪ੍ਰੇਰਣਾਸਰੋਤ ਪੂਜਨੀਕ ਬਾਪੂ ਅਤੇ ਲਾਲ ਬਹਾਦਰ ਸ਼ਾਸਤਰੀ ਜੀ ਦੀ ਜਨਮ ਜਯੰਤੀ ਹੈ। ਕੱਲ੍ਹ 1 ਅਕਤੂਬਰ ਨੂੰ ਰਾਜਸਥਾਨ ਸਹਿਤ ਪੂਰੇ ਦੇਸ਼ ਨੇ ਸਵੱਛਤਾ ਨੂੰ ਲੈ ਕੇ ਇੱਕ ਬਹੁਤ ਬੜਾ ਕਾਰਜਕ੍ਰਮ ਕੀਤਾ ਹੈ। ਮੈਂ ਸਵੱਛਤਾ ਅਭਿਯਾਨ ਨੂੰ ਜਨ-ਅੰਦੋਲਨ ਬਣਾ ਦੇਣ ਦੇ ਲਈ ਸਾਰੇ ਦੇਸ਼ਵਾਸੀਆਂ ਦਾ ਆਭਾਰ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਚਿਤੌੜਗੜ੍ਹ ਵਿੱਚ ਲਗਭਗ 7,000 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
October 02nd, 11:41 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਚਿਤੌੜਗੜ੍ਹ ਵਿੱਚ ਲਗਭਗ 7,000 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਪ੍ਰੋਜੈਕਟਾਂ ਵਿੱਚ ਮੇਹਸਾਣਾ-ਬਠਿੰਡਾ-ਗੁਰਦਾਸਪੁਰ ਗੈਸ ਪਾਇਪਲਾਈਨ (Mehsana - Bhatinda - Gurdaspur Gas Pipeline), ਆਬੂ ਰੋਡ ਵਿਖੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟਿਡ (ਐੱਚਪੀਸੀਐੱਲ) ਦਾ ਐੱਲਪੀਜੀ ਪਲਾਂਟ(LPG Plant of HPCL at Abu Road), ਅਜਮੇਰ ਬੌਟਲਿੰਗ ਪਲਾਂਟ ਵਿੱਚ ਅਤਿਰਿਕਤ ਸਟੋਰੇਜ, ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟਿਡ (ਆਈਓਸੀਐੱਲ), ਰੇਲਵੇ ਅਤੇ ਸੜਕ ਪ੍ਰੋਜੈਕਟਸ, ਨਾਥਦਵਾਰਾ ਵਿੱਚ ਟੂਰਿਜ਼ਮ ਫੈਸਿਲਿਟੀਜ਼ ਅਤੇ ਭਾਰਤੀ ਸੂਚਨਾ ਟੈਕਨੋਲੋਜੀ ਸੰਸਥਾਨ, ਕੋਟਾ ਦਾ ਸਥਾਈ ਕੈਂਪਸ (permanent campus of Indian Institute of Information Technology, Kota) ਸ਼ਾਮਲ ਹਨ।ਮੱਧ ਪ੍ਰਦੇਸ਼ ਦੇ ਬੀਨਾ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 14th, 12:15 pm
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਭਾਈ ਸ਼ਿਵਰਾਜ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਹਰਦੀਪ ਸਿੰਘ ਪੁਰੀ, ਐੱਮਪੀ (ਮੱਧ ਪ੍ਰਦੇਸ਼) ਦੇ ਹੋਰ ਮੰਤਰੀਗਣ, ਸਾਂਸਦ, ਵਿਧਾਇਕ ਅਤੇ ਮੇਰੇ ਪਿਆਰੇ ਪਰਿਵਾਰਜਨੋਂ!ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਬੀਨਾ ਵਿੱਚ 50,700 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ
September 14th, 11:38 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਬੀਨਾ ਵਿੱਚ 50,700 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰੋਜੈਕਟਾਂ ਵਿੱਚ 49,000 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਕੀਤੇ ਜਾਣ ਵਾਲੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟਿਡ (ਬੀਪੀਸੀਐੱਲ) ਦੀ ਬੀਨਾ ਰਿਫਾਇਨਰੀ ਵਿੱਚ ਪੈਟਰੋਕੈਮੀਕਲ ਕੰਪਲੈਕਸ, ਨਰਮਦਾਪੁਰਮ ਜ਼ਿਲ੍ਹੇ ਵਿੱਚ ਇੱਕ ‘ਪਾਵਰ ਐਂਡ ਰਿਨਿਊਏਬਲ ਐਨਰਜੀ ਮੈਨੂਫੈਕਚਰਿੰਗ ਜ਼ੋਨ’; ਇੰਦੌਰ ਵਿੱਚ ਦੋ ਆਈਟੀ ਪਾਰਕ; ਰਤਲਾਮ ਵਿੱਚ ਇੱਕ ਮੈਗਾ ਇੰਡਸਟ੍ਰੀਅਲ ਪਾਰਕ ਅਤੇ ਮੱਧ ਪ੍ਰਦੇਸ਼ ਵਿੱਚ ਛੇ ਨਵੇਂ ਇੰਡਸਟ੍ਰੀਅਲ ਏਰੀਆਜ਼ ਸ਼ਾਮਲ ਹਨ।ਦੇਹਰਾਦੂਨ ਤੋਂ ਦਿੱਲੀ ਦੇ ਲਈ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਉਣ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 25th, 11:30 am
ਉੱਤਰਾਖੰਡ ਦੇ ਰਾਜਪਾਲ ਸ਼੍ਰੀਮਾਨ ਗੁਰਮੀਤ ਸਿੰਘ ਜੀ, ਉੱਤਰਾਖੰਡ ਦੇ ਲੋਕਾਂ ਨੂੰ ਲੋਕਪ੍ਰਿਯ (ਮਕਬੂਲ) ਮੁੱਖ ਮੰਤਰੀ, ਸ਼੍ਰੀਮਾਨ ਪੁਸ਼ਕਰ ਸਿੰਘ ਧਾਮੀ, ਰੇਲ ਮੰਤਰੀ ਅਸ਼ਵਿਨੀ ਵੈਸ਼ਣਵ, ਉੱਤਰਾਖੰਡ ਸਰਕਾਰ ਦੇ ਮੰਤਰੀਗਣ, ਵਿਭਿੰਨ ਸਾਂਸਦਗਣ, ਵਿਧਾਇਕ, ਮੇਅਰ, ਜ਼ਿਲ੍ਹਾ ਪਰਿਸ਼ਦ ਦੇ ਮੈਂਬਰ, ਹੋਰ ਮਹਾਨੁਭਾਵ, ਅਤੇ ਉੱਤਰਾਖੰਡ ਦੇ ਮੇਰੇ ਪ੍ਰਿਯ ਭਾਈਓ ਅਤੇ ਭੈਣੋਂ, ਉੱਤਰਾਖੰਡ ਦੇ ਸਾਰੇ ਲੋਕਾਂ ਨੂੰ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਦੀਆਂ ਬਹੁਤ-ਬਹੁਤ ਵਧਾਈ ।ਪ੍ਰਧਾਨ ਮੰਤਰੀ ਨੇ ਦੇਹਰਾਦੂਨ ਤੋਂ ਦਿੱਲੀ ਵਿਚਕਾਰ ਵੰਦੇ ਭਾਰਤ ਐਕਸਪ੍ਰੈੱਸ ਰੇਲਗੱਡੀ ਦੀ ਪਹਿਲੀ ਯਾਤਰਾ ਨੂੰ ਝੰਡੀ ਦਿਖਾਈ
May 25th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਦੇਹਰਾਦੂਨ ਤੋਂ ਦਿੱਲੀ ਦਰਮਿਆਨ ਵੰਦੇ ਭਾਰਤ ਐਕਸਪ੍ਰੈੱਸ ਦੇ ਉਦਘਾਟਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਨਵੇਂ ਇਲੈਕਟ੍ਰੀਫਾਈਡ ਰੇਲਵੇ ਸੈਕਸ਼ਨਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਉੱਤਰਾਖੰਡ ਨੂੰ 100 ਪ੍ਰਤੀਸ਼ਤ ਇਲੈਕਟ੍ਰਿਕ ਟ੍ਰੈਕਸ਼ਨ ਵਾਲਾ ਰਾਜ ਘੋਸ਼ਿਤ ਕੀਤਾ।ਕਰਨਾਟਕ ਦੇ ਤੁਮਕੁਰੂ ਵਿੱਚ ‘ਤੁਮਕੁਰੂ ਇੰਡਸਟ੍ਰੀਅਲ ਟਾਊਨਸ਼ਿਪ’ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਅਤੇ ਐੱਚਏਐੱਲ ਹੈਲੀਕੌਪਟਰ ਫੈਕਟਰੀ ਨੂੰ ਰਾਸ਼ਟਰ ਨੂੰ ਸਮਰਪਣ ਕਰਨ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
February 06th, 04:20 pm
ਕਰਨਾਟਕ ਸੰਤਾਂ, ਰਿਸ਼ੀਆਂ-ਮਨੀਸ਼ੀਆਂ ਦੀ ਭੂਮੀ ਹੈ। ਅਧਿਆਤਮ, ਗਿਆਨ-ਵਿਗਿਆਨ ਦੀ ਮਹਾਨ ਭਾਰਤੀ ਪਰੰਪਰਾ ਨੂੰ ਕਰਨਾਟਕ ਨੇ ਹਮੇਸ਼ਾ ਸਸ਼ਕਤ ਕੀਤਾ ਹੈ। ਇਸ ਵਿੱਚ ਵੀ ਤੁਮਕੁਰੂ ਦਾ ਵਿਸ਼ੇਸ਼ ਸਥਾਨ ਹੈ। ਸਿੱਧਗੰਗਾ ਮਠ ਦੀ ਇਸ ਵਿੱਚ ਬਹੁਤ ਬੜੀ ਭੂਮਿਕਾ ਹੈ। ਪੂਜਯ ਸ਼ਿਵਕੁਮਾਰ ਸਵਾਮੀ ਜੀ ਨੇ ‘ਤ੍ਰਿਵਿਧਾ ਦਸੋਹੀ’ ਯਾਨੀ “ਅੰਨਾ’ “ਅਕਸ਼ਰਾ” ਅਤੇ “ਆਸਰੇ” ਦੀ ਜੋ ਵਿਰਾਸਤ ਛੱਡੀ ਉਸ ਨੂੰ ਅੱਜ ਸ਼੍ਰੀ ਸਿੱਧਲਿੰਗਾ ਮਹਾਸਵਾਮੀ ਜੀ ਅੱਗੇ ਵਧਾ ਰਹੇ ਹਨ। ਮੈਂ ਪੂਜਯ ਸੰਤਾਂ ਨੂੰ ਨਮਨ ਕਰਦਾ ਹਾਂ। ਗੁੱਬੀ ਸਥਿਤ ਸ਼੍ਰੀ ਚਿਦੰਬਰਾ ਆਸ਼ਰਮ ਅਤੇ ਭਗਵਾਨ ਚੰਨਬਸਵੇਸ਼ਵਰ ਨੂੰ ਵੀ ਮੈਂ ਪ੍ਰਣਾਮ ਕਰਦਾ ਹਾਂ!ਪ੍ਰਧਾਨ ਮੰਤਰੀ ਨੇ ਤੁਮਕੁਰੂ ਵਿੱਚ ਐੱਚਏਐੱਲ ਹੈਲੀਕੌਪਟਰ ਫੈਕਟਰੀ ਰਾਸ਼ਟਰ ਨੂੰ ਸਮਰਪਿਤ ਕੀਤੀ
February 06th, 04:12 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੁਮਕੁਰੂ ਵਿੱਚ ਐੱਚਏਐੱਲ ਹੈਲੀਕੌਪਟਰ ਫੈਕਟਰੀ ਰਾਸ਼ਟਰ ਨੂੰ ਸਮਰਪਿਤ ਕੀਤੀ। ਉਨ੍ਹਾਂ ਤੁਮਕੁਰੂ ਉਦਯੋਗਿਕ ਟਾਊਨਸ਼ਿਪ ਅਤੇ ਤੁਮਕੁਰੂ ਵਿੱਚ ਤਿਪਟੂਰ ਅਤੇ ਚਿੱਕਾਨਾਯਕਨਹੱਲੀ ਵਿਖੇ ਦੋ ਜਲ ਜੀਵਨ ਮਿਸ਼ਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ। ਪ੍ਰਧਾਨ ਮੰਤਰੀ ਨੇ ਹੈਲੀਕੌਪਟਰ ਫੈਸਿਲਿਟੀ ਅਤੇ ਸਟ੍ਰਕਚਰ ਹੈਂਗਰ ਨੂੰ ਤੁਰ–ਫਿਰ ਕੇ ਦੇਖਿਆ ਅਤੇ ਲਾਈਟ ਯੂਟੀਲਿਟੀ ਹੈਲੀਕੌਪਟਰ ਦਾ ਉਦਘਾਟਨ ਕੀਤਾ।ਆਰਥਿਕ ਸਰਵੇਖਣ ਭਾਰਤ ਦੇ ਵਿਕਾਸ ਪਥ ਦਾ ਵਿਆਪਕ ਵਿਸ਼ਲੇਸ਼ਣ ਪ੍ਰਸਤੁਤ ਕਰਦਾ ਹੈ: ਪ੍ਰਧਾਨ ਮੰਤਰੀ
January 31st, 07:25 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਰਥਿਕ ਸਰਵੇਖਣ 2022-2023 ਸਾਂਝਾ ਕੀਤਾ ਹੈ।ਮੰਤਰੀ ਮੰਡਲ ਨੇ ਬਹੁ-ਰਾਜੀ ਸਹਿਕਾਰੀ ਸਭਾਵਾਂ (ਐੱਮਐੱਸਸੀਐੱਸ) ਐਕਟ, 2002 ਅਧੀਨ ਰਾਸ਼ਟਰੀ ਪੱਧਰ ਦੀ ਬਹੁ-ਰਾਜੀ ਸਹਿਕਾਰੀ ਜੈਵਿਕ ਸੁਸਾਇਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦਿੱਤੀ
January 11th, 03:40 pm
ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਸਬੰਧਿਤ ਵਿਭਾਗਾਂ ਦੇ ਸਹਿਯੋਗ ਨਾਲ ਮਲਟੀ ਸਟੇਟ ਕੋਔਪ੍ਰੇਟਿਵ ਸੋਸਾਇਟੀਜ਼ (ਐੱਮਐੱਸਸੀਐੱਸ) ਐਕਟ, 2002 ਦੇ ਤਹਿਤ ਸਬੰਧਿਤ ਮੰਤਰਾਲਿਆਂ ਦੇ ਸਹਿਯੋਗ ਨਾਲ ਖਾਸ ਤੌਰ 'ਤੇ ਵਣਜ ਅਤੇ ਉਦਯੋਗ ਮੰਤਰਾਲਾ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ, ਫੂਡ ਪ੍ਰੋਸੈੱਸਿੰਗ ਉਦਯੋਗ ਮੰਤਰਾਲਾ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਅਤੇ ਉੱਤਰ ਪੂਰਬ ਖੇਤਰ ਦਾ ਵਿਕਾਸ ਮੰਤਰਾਲਾ (ਐੱਮ/ਡੋਨਰ) ਆਪਣੀਆਂ ਨੀਤੀਆਂ, ਯੋਜਨਾਵਾਂ ਅਤੇ ਏਜੰਸੀਆਂ ਦੁਆਰਾ 'ਸੰਪੂਰਨ ਸਰਕਾਰ ਦੀ ਪਹੁੰਚ' ਰਾਹੀਂ ਜੈਵਿਕ ਉਤਪਾਦਾਂ ਲਈ ਰਾਸ਼ਟਰੀ ਪੱਧਰ ਦੀ ਸਹਿਕਾਰੀ ਸਭਾ ਦੀ ਸਥਾਪਨਾ ਅਤੇ ਪ੍ਰੋਤਸਾਹਨ ਕਰਨ ਦੇ ਇਤਿਹਾਸਕ ਫੈਸਲੇ ਨੂੰ ਪ੍ਰਵਾਨਗੀ ਦਿੱਤੀ ਹੈ।ਕੇਂਦਰ-ਰਾਜ ਵਿਗਿਆਨ ਸੰਮੇਲਨ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 10th, 10:31 am
ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਡਾ. ਜਿਤੇਂਦਰ ਸਿੰਘ ਜੀ, ਵਿਭਿੰਨ ਰਾਜ ਸਰਕਾਰਾਂ ਦੇ ਮੰਤਰੀਗਣ, ਸਟਾਰਟਅੱਪ ਦੀ ਦੁਨੀਆ ਨਾਲ ਜੁੜੇ ਸਾਰੇ ਸਾਥੀਓ, ਵਿਦਿਆਰਥੀ ਮਿੱਤਰੋ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,PM inaugurates ‘Centre-State Science Conclave’ in Ahmedabad via video conferencing
September 10th, 10:30 am
PM Modi inaugurated the ‘Centre-State Science Conclave’ in Ahmedabad. The Prime Minister remarked, Science is like that energy in the development of 21st century India, which has the power to accelerate the development of every region and the development of every state.For us, MSME means- Maximum Support to Micro Small and Medium Enterprises: PM Modi
June 30th, 10:31 am
PM Modi participated in the ‘Udyami Bharat’ programme. To strengthen the MSME sector, in the last eight years, the Prime Minister said, the government has increased the budget allocation by more than 650%. “For us, MSME means - Maximum Support to Micro Small and Medium Enterprises”, the Prime Minister stressed.