ਪ੍ਰਧਾਨ ਮੰਤਰੀ ਨੇ ਸ਼੍ਰੀ ਸ਼ਸ਼ੀਕਾਂਤ ਰੁਈਆ ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ
November 26th, 09:27 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਦਯੋਗ ਜਗਤ ਦੀ ਇੱਕ ਵੱਡੀ ਸ਼ਖਸੀਅਤ ਸ਼੍ਰੀ ਸ਼ਸ਼ੀਕਾਂਤ ਰੁਈਆ ਜੀ ਦੇ ਦੇਹਾਂਤ ‘ਤੇ ਗਹਿਰਾ ਸੋਗ ਵਿਅਕਤ ਕੀਤਾ। ਸ਼੍ਰੀ ਮੋਦੀ ਨੇ ਇਨੋਵੇਸ਼ਨ ਐਂਡ ਗਰੋਥ ਦੇ ਖੇਤਰ ਵਿੱਚ ਉੱਚ ਮਾਪਦੰਡ ਸਥਾਪਿਤ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ।ਵੀਡੀਓ ਕਾਨਫਰੰਸ ਦੇ ਜ਼ਰੀਏ ਨਿਊਜ਼9 ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ- ਪਾਠ
November 22nd, 10:50 pm
ਮਨਿਸਟਰ ਵਿਨਫ਼੍ਰੀਡ, ਕੈਬਨਿਟ ਵਿੱਚ ਮੇਰੇ ਸਹਿਯੋਗੀ ਯਜੋਤਰਾ ਦਿੱਤਿਆ ਸਿੰਧੀਆ (Jyotiraditya Scindia) ਅਤੇ ਇਸ ਸਮਿਟ ਵਿੱਚ ਸ਼ਾਮਲ ਹੋ ਰਹੇ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਨਿਊਜ਼9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ
November 22nd, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਦੇ ਜ਼ਰੀਏ ਜਰਮਨੀ ਦੇ ਸਟੱਟਗਾਰਟ ਵਿੱਚ ਆਯੋਜਿਤ ਨਿਊਜ਼ 9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਸਮਿਟ ਭਾਰਤ-ਜਰਮਨੀ ਸਾਂਝੇਦਾਰੀ ਵਿੱਚ ਇੱਕ ਨਵੇਂ ਅਧਿਆਇ ਜੋੜੇਗਾ। ਪ੍ਰਧਾਨ ਮੰਤਰੀ ਨੇ ਕਿਹਾ, “ਮੈਨੂੰ ਖੁਸ਼ੀ ਹੈ ਕਿ ਭਾਰਤ ਦਾ ਇੱਕ ਮੀਡੀਆ ਸਮੂਹ ਅੱਜ ਦੇ ਸੂਚਨਾ ਯੁੱਗ ਵਿੱਚ ਜਰਮਨੀ ਅਤੇ ਜਰਮਨੀ ਲੋਕਾਂ ਨਾਲ ਜੁੜਨ ਦਾ ਪ੍ਰਯਾਸ ਕਰ ਰਿਹਾ ਹੈ। ਇਸ ਨਾਲ ਭਾਰਤ ਦੇ ਲੋਕਾਂ ਨੂੰ ਜਰਮਨੀ ਅਤੇ ਜਰਮਨੀ ਦੇ ਲੋਕਾਂ ਨੂੰ ਸਮਝਣ ਦਾ ਇੱਕ ਪਲੈਟਫਾਰਮ ਭੀ ਮਿਲੇਗਾ।”Mahayuti government stands firmly on the side of national unity and development: PM in Mumbai
November 14th, 02:51 pm
PM Modi addressed the public meeting in Mumbai, emphasizing the choice Maharashtra faces in the upcoming elections: a government committed to progress or one mired in pisive politics. He recalled the legacy of Maharashtra’s great leaders like Balasaheb Thackeray, who first raised the demand to rename Aurangabad to Chhatrapati Sambhajinagar. Despite opposition from Congress, the Mahayuti government fulfilled this promise, highlighting the contrast between the BJP’s respect for Maharashtra's pride and Congress’s attempts to obstruct progress.The Mahayuti government delivered on its promise to rename Aurangabad as Chhatrapati Sambhajinagar: PM Modi
November 14th, 02:40 pm
In a powerful address at a public meeting in Chhatrapati Sambhajinagar, Prime Minister Narendra Modi highlighted the crucial choice facing Maharashtra in the upcoming elections - between patriotism and pisive forces. PM Modi assured the people of Maharashtra that the BJP-Mahayuti government is dedicated to uplifting farmers, empowering youth, supporting women, and advancing marginalized communities.PM Modi delivers impactful addresses in Chhatrapati Sambhajinagar, Panvel & Mumbai, Maharashtra
November 14th, 02:30 pm
In powerful speeches at public meetings in Chhatrapati Sambhajinagar, Panvel & Mumbai, Prime Minister Narendra Modi highlighted the crucial choice facing Maharashtra in the upcoming elections - between patriotism and pisive forces. PM Modi assured the people of Maharashtra that the BJP-Mahayuti government is dedicated to uplifting farmers, empowering youth, supporting women, and advancing marginalized communities.PM Modi addresses public meetings in Chimur, Solapur & Pune in Maharashtra
November 12th, 01:00 pm
Campaigning in Maharashtra has gained momentum, with PM Modi addressing multiple public meetings in Chimur, Solapur & Pune. Congratulating Maharashtra BJP on releasing an excellent Sankalp Patra, PM Modi said, “This manifesto includes a series of commitments for the welfare of our sisters, for farmers, for the youth, and for the development of Maharashtra. This Sankalp Patra will serve as a guarantee for Maharashtra's development over the next 5 years.Ek Hain To Safe Hain: PM Modi in Nashik, Maharashtra
November 08th, 12:10 pm
A large audience gathered for public meeting addressed by Prime Minister Narendra Modi in Nashik, Maharashtra. Reflecting on his strong bond with the state, PM Modi said, “Whenever I’ve sought support from Maharashtra, the people have blessed me wholeheartedly.” He further emphasized, “If Maharashtra moves forward, India will prosper.” Over the past two and a half years, the Mahayuti government has demonstrated the rapid progress the state can achieve.Article 370 will never return. Baba Saheb’s Constitution will prevail in Kashmir: PM Modi in Dhule, Maharashtra
November 08th, 12:05 pm
A large audience gathered for a public meeting addressed by PM Modi in Dhule, Maharashtra. Reflecting on his bond with Maharashtra, PM Modi said, “Whenever I’ve asked for support from Maharashtra, the people have blessed me wholeheartedly.”PM Modi addresses public meetings in Dhule & Nashik, Maharashtra
November 08th, 12:00 pm
A large audience gathered for public meetings addressed by Prime Minister Narendra Modi in Dhule and Nashik, Maharashtra. Reflecting on his strong bond with the state, PM Modi said, “Whenever I’ve sought support from Maharashtra, the people have blessed me wholeheartedly.” He further emphasized, “If Maharashtra moves forward, India will prosper.” Over the past two and a half years, the Mahayuti government has demonstrated the rapid progress the state can achieve.ਸਪੇਨ ਦੇ ਰਾਸ਼ਟਰਪਤੀ ਦੀ ਭਾਰਤ ਯਾਤਰਾ ਦੌਰਾਨ ਭਾਰਤ-ਸਪੇਨ ਦੇ ਦਰਮਿਆਨ ਸੰਯੁਕਤ ਬਿਆਨ (28-29 ਅਕਤੂਬਰ, 2024)
October 28th, 06:32 pm
ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ, ਸਪੇਨ ਦੇ ਰਾਸ਼ਟਰਪਤੀ, ਸ਼੍ਰੀ ਪੈਡਰੋ ਸਾਂਚੇਜ਼ 28 -29 ਅਕਤੂਬਰ, 2024 ਨੂੰ ਭਾਰਤ ਦੀ ਸਰਕਾਰੀ ਯਾਤਰਾ ‘ਤੇ ਆਏ।16ਵੇਂ ਬ੍ਰਿਕਸ ਸਮਿਟ ਦੇ ਖੁੱਲ੍ਹੇ ਸੰਪੂਰਨ ਸੈਸ਼ਨ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
October 23rd, 05:22 pm
ਅਤੇ, ਬ੍ਰਿਕਸ ਨਾਲ ਜੁੜੇ ਨਵੇਂ ਸਾਥੀਆਂ ਦਾ ਭੀ ਇੱਕ ਵਾਰ ਫਿਰ ਤੋਂ ਹਾਰਦਿਕ ਸੁਆਗਤ ਕਰਦਾ ਹਾਂ। ਨਵੇਂ ਸਰੂਪ ਵਿੱਚ ਬ੍ਰਿਕਸ ਵਿਸ਼ਵ ਦੀ 40 ਪ੍ਰਤੀਸ਼ਤ ਮਾਨਵਤਾ ਅਤੇ ਲਗਭਗ 30 ਪ੍ਰਤੀਸ਼ਤ ਅਰਥਵਿਵਸਥਾ ਦੀ ਪ੍ਰਤੀਨਿਧਤਾ ਕਰਦਾ ਹੈ।ਐੱਨਡੀਟੀਵੀ ਵਰਲਡ ਸਮਿਟ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 21st, 10:25 am
ਅਸੀਂ ਬੀਤੇ 4-5 ਸਾਲ ਦੇ ਕਾਲਖੰਡ ਨੂੰ ਦੇਖੀਏ... ਤਾਂ ਜ਼ਿਆਦਾਤਰ ਚਰਚਾਵਾਂ ਵਿੱਚ ਇੱਕ ਬਾਤ ਕੌਮਨ ਰਹੀ ਹੈ... ਅਤੇ ਉਹ ਬਾਤ ਹੈ... ਚਿੰਤਾ... ਭਵਿੱਖ ਨੂੰ ਲੈ ਕੇ ਚਿੰਤਾ... ਕੋਰੋਨਾ ਦੇ ਸਮੇਂ ਚਿੰਤਾ ਰਹੀ ਕਿ ਗਲੋਬਲ ਪੈਂਡਮਿਕ ਨਾਲ ਕਿਵੇਂ ਨਿਪਟੀਏ... ਕੋਵਿਡ ਵਧਿਆ ਤਾਂ ਦੁਨੀਆ ਭਰ ਦੀ ਇਕੌਨਮੀ ਨੂੰ ਲੈ ਕੇ ਚਿੰਤਾ ਹੋਣ ਲਗੀ... ਕੋਰੋਨਾ ਨੇ ਮਹਿੰਗਾਈ ‘ਤੇ ਚਿੰਤਾ ਵਧਾਈ... ਬੇਰੋਜ਼ਗਾਰੀ ‘ਤੇ ਚਿੰਤਾ ਵਧਾਈ... ਕਲਾਇਮੇਟ ਚੇਂਜ ਨੂੰ ਲੈ ਕੇ ਚਿੰਤਾ ਤਾਂ ਸੀ ਹੀ... ਫਿਰ ਜੋ ਯੁੱਧ ਸ਼ੁਰੂ ਹੋਏ, ਉਨ੍ਹਾਂ ਦੀ ਵਜ੍ਹਾ ਨਾਲ ਚਰਚਾਵਾਂ ਵਿੱਚ ਚਿੰਤਾ ਹੋਰ ਵਧ ਗਈ... ਗਲੋਬਲ ਸਪਲਾਈ ਚੇਨ ਬਿਖਰਣ ਦੀ ਚਿੰਤਾ... ਨਿਰਦੋਸ਼ ਲੋਕਾਂ ਦੀ ਜਾਨ ਜਾਣ ਦੀ ਚਿੰਤਾ... ਇਹ ਤਣਾਅ, ਇਹ ਟੈਨਸ਼ਨ, ਇਹ conflicts, ਇਹ ਸਭ ਕੁਝ ਗਲੋਬਲ ਸਮਿਟਸ ਅਤੇ ਸੈਮੀਨਾਰਸ ਦੇ ਵਿਸ਼ੇ ਬਣ ਗਏ। ਅਤੇ ਅੱਜ ਜਦੋਂ ਚਰਚਾ ਦਾ ਕੇਂਦਰ ਚਿੰਤਾ ਹੀ ਹੈ, ਤਦ ਭਾਰਤ ਵਿੱਚ ਕਿਸ ਤਰ੍ਹਾਂ ਦਾ ਚਿੰਤਨ ਹੋ ਰਿਹਾ ਹੈ...? ਕਿਤਨਾ ਬੜਾ ਕੰਟ੍ਰਾਡਿਕਸ਼ਨ ਹੈ। ਇੱਥੇ ਚਰਚਾ ਹੋ ਰਹੀ ਹੈ ‘ਦ ਇੰਡੀਅਨ ਸੈਂਚੁਰੀ’... ਭਾਰਤ ਦੀ ਸ਼ਤਾਬਦੀ, ਦੁਨੀਆ ਵਿੱਚ ਮਚੀ ਉਥਲ-ਪੁਥਲ ਦੇ ਦਰਮਿਆਨ, ਭਾਰਤ ਉਮੀਦ ਦੀ ਇੱਕ ਕਿਰਨ ਬਣਿਆ ਹੈ... ਜਦੋਂ ਦੁਨੀਆ ਚਿੰਤਾ ਵਿੱਚ ਡੁੱਬੀ ਹੈ, ਤਦ ਭਾਰਤ ਆਸ਼ਾ ਦਾ ਸੰਚਾਰ ਕਰ ਰਿਹਾ ਹੈ। ਅਤੇ ਐਸਾ ਨਹੀਂ ਹੈ ਕਿ ਗਲੋਬਲ ਸਿਚੁਏਸ਼ਨਸ ਨਾਲ ਸਾਨੂੰ ਫਰਕ ਨਹੀਂ ਪੈਂਦਾ... ਸਾਨੂੰ ਫਰਕ ਪੈਂਦਾ ਹੈ.. ਚੁਣੌਤੀਆਂ ਭਾਰਤ ਦੇ ਸਾਹਮਣੇ ਭੀ ਹਨ... ਲੇਕਿਨ ਇੱਕ ਸੈਂਸ ਆਵ੍ ਪਾਜ਼ਿਟਿਵਿਟੀ ਇੱਥੇ ਹੈ, ਜਿਸ ਨੂੰ ਅਸੀਂ ਸਾਰੇ ਫੀਲ ਕਰ ਰਹੇ ਹਾਂ। ਅਤੇ ਇਸ ਲਈ... ਦ ਇੰਡੀਅਨ ਸੈਂਚੁਰੀ ਦੀਆਂ ਬਾਤਾਂ ਹੋ ਰਹੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2024 ਨੂੰ ਸੰਬੋਧਨ ਕੀਤਾ
October 21st, 10:16 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ (NDTV World Summit) 2024 ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਵਿੱਚ ਸ਼ਾਮਲ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਇਸ ਸਮਿਟ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਵੇਗੀ। ਉਨ੍ਹਾਂ ਨੇ ਵਿਭਿੰਨ ਖੇਤਰਾਂ ਦੇ ਆਲਮੀ ਦਿੱਗਜਾਂ ਦਾ ਸੁਆਗਤ ਕੀਤਾ, ਜੋ ਇਸ ਵਿੱਚ ਆਪਣੇ ਵਿਚਾਰ ਰੱਖਣਗੇ।ਇੰਡਸਟਰੀ ਲੀਡਰਸ ਨੇ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ-ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ 2024 ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸਰਾਹਨਾ ਕੀਤੀ
October 15th, 02:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ-ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ (ਆਈਟੀਯੂ-ਡਬਲਿਊਟੀਐੱਸਏ) 2024 ਦੇ ਦੌਰਾਨ ਇੰਡੀਆ ਮੋਬਾਈਲ ਕਾਂਗਰਸ ਦੇ 8ਵੇਂ ਸੰਸਕਰਣ ਦਾ ਉਦਘਾਟਨ ਕੀਤਾ। ਡਬਲਿਊਟੀਐੱਸਏ, ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ ਅਤੇ ਡਿਜੀਟਲ ਟੈਕਨੋਲੋਜੀਆਂ ਦੇ ਲਈ ਸੰਯੁਕਤ ਰਾਸ਼ਟਰ ਏਜੰਸੀ ਦੇ ਮਾਨਕੀਕਰਣ ਕੰਮ ਦੇ ਲਈ ਸ਼ਾਸੀ ਸੰਮੇਲਨ ਹੈ, ਜਿਸ ਦਾ ਆਯੋਜਨ ਹਰ ਸਾਲ ਸਾਲ ਵਿੱਚ ਕੀਤਾ ਜਾਂਦਾ ਹੈ। ਆਈਟੀਯੂ-ਡਬਲਿਊਟੀਐੱਸਏ ਦਾ ਆਯੋਜਨ ਇਸ ਸਾਲ ਪਹਿਲੀ ਵਾਰ ਭਾਰਤ ਅਤੇ ਏਸ਼ੀਆ-ਪ੍ਰਸ਼ਾਂਤ ਵਿੱਚ ਕੀਤਾ ਜਾ ਰਿਹਾ ਹੈ। ਇਸ ਅਹਿਮ ਆਲਮੀ ਆਯੋਜਨ ਵਿੱਚ ਟੈਲੀਕਮਿਊਨੀਕੇਸ਼ਨ, ਡਿਜੀਟਲ ਅਤੇ ਸੂਚਨਾ ਅਤੇ ਸੰਚਾਰ ਟੈਕਨੋਲੋਜੀ (ਆਈਸੀਟੀ) ਨਾਲ ਜੁੜੇ ਖੇਤਰਾਂ ਦੀ ਪ੍ਰਤੀਨਿਧਤਾ ਕਰਨ ਵਾਲੇ 190 ਤੋਂ ਵੱਧ ਦੇਸ਼ਾਂ ਦੇ 3,000 ਤੋਂ ਵੱਧ ਇੰਡਸਟਰੀ ਲੀਡਰਸ, ਪੌਲਿਸੀ –ਮੇਕਰਸ ਅਤੇ ਤਕਨੀਕੀ ਮਾਹਿਰ ਇਕੱਠੇ ਹਿੱਸਾ ਲੈ ਰਹੇ ਹਨ।ਆਈਟੀਯੂ-ਵਿਸ਼ਵ ਦੂਰਸੰਚਾਰ ਮਾਨਕੀਕਰਣ ਸਭਾ 2024 ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 15th, 10:05 am
ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਜਯੋਤੀਰਾਦਿੱਤਿਯ ਸਿੰਧੀਆ ਜੀ, ਚੰਦ੍ਰਸ਼ੇਖਰ ਜੀ, ITU ਦੀ Secretary-General, ਵਿਭਿੰਨ ਦੇਸ਼ਾਂ ਦੇ ਮੰਤਰੀਗਣ, ਭਾਰਤ ਦੇ ਭਿੰਨ-ਭਿੰਨ ਰਾਜਾਂ ਤੋਂ ਆਏ ਹੋਏ ਸਾਰੇ ਮੰਤਰੀਗਣ, industry leaders, telecom experts, startups ਦੀ ਦੁਨੀਆ ਦੇ ਮੇਰੇ ਪ੍ਰਿਯ ਨੌਜਵਾਨ, ਦੇਸ਼-ਦੁਨੀਆ ਤੋਂ ਆਏ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਆਈਟੀਯੂ ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ, 2024 ਦਾ ਉਦਘਾਟਨ ਕੀਤਾ
October 15th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ-ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ (ਡਬਲਿਊਟੀਐੱਸਏ) 2024 ਦਾ ਉਦਘਾਟਨ ਕੀਤਾ। ਪ੍ਰੋਗਰਾਮ ਦੇ ਦੌਰਾਨ ਸ਼੍ਰੀ ਮੋਦੀ ਨੇ 8ਵੇਂ ਇੰਡੀਆ ਮੋਬਾਈਲ ਕਾਂਗਰਸ ਦਾ ਭੀ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ।ਗਾਂਧੀਨਗਰ, ਗੁਜਰਾਤ ਵਿੱਚ ਰੀ-ਇਨਵੈਸਟ 2024 ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 16th, 11:30 am
ਗੁਜਰਾਤ ਦੇ ਗਵਰਨਰ ਸ਼੍ਰੀ ਆਚਾਰਿਆ ਦੇਵਵ੍ਰਤ ਜੀ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀਮਾਨ ਚੰਦਰਬਾਬੂ ਨਾਇਡੂ ਜੀ, ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀਮਾਨ ਭਜਨ ਲਾਲ ਸ਼ਰਮਾ ਜੀ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਮੋਹਨ ਯਾਦਵ ਜੀ, ਛੱਤੀਸਗੜ੍ਹ ਦੇ ਮੁੱਖ ਮੰਤਰੀ ਜੀ ਵੀ ਇੱਥੇ ਦੇਖ ਰਹੇ ਹਨ ਮੈ, ਗੋਆ ਦੇ ਮੁੱਖ ਮੰਤਰੀ ਵੀ ਦਿਖਾਈ ਦੇ ਰਹੇ ਹਨ, ਅਤੇ ਕਈ ਰਾਜਾਂ ਦੇ ਊਰਜਾ ਮੰਤਰੀ ਵੀ ਮੈਨੂੰ ਦਿਖ ਰਹੇ ਹਨ। ਉਸੇ ਪ੍ਰਕਾਰ ਨਾਲ ਵਿਦੇਸ਼ ਦੇ ਮਹਿਮਾਨ, ਜਰਮਨੀ ਦੀ Economic Cooperation Minister, Denmark ਦੇ Industry Business Minister, ਮੰਤਰੀ ਮੰਡਲ ਦੇ ਮੇਰੇ ਸਾਥੀ ਪ੍ਰਹਿਲਾਦ ਜੋਸ਼ੀ, ਸ਼੍ਰੀਪਦ ਨਾਇਕ ਜੀ, ਅਤੇ ਦੁਨੀਆ ਦੇ ਕਈ ਦੇਸ਼ਾਂ ਤੋਂ ਆਏ ਹੋਏ ਸਾਰੇ delegates, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਵਿੱਚ ਚੌਥੇ ਗਲੋਬਲ ਅਖੁੱਟ ਊਰਜਾ ਨਿਵੇਸ਼ਕ ਸੰਮੇਲਨ ਅਤੇ ਐਕਸਪੋ (ਰੀ-ਇਨਵੈਸਟ) ਦਾ ਉਦਘਾਟਨ ਕੀਤਾ
September 16th, 11:11 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਗਾਂਧੀਨਗਰ ਸਥਿਤ ਮਹਾਤਮਾ ਮੰਦਿਰ ਵਿੱਚ ਚੌਥੇ ਗਲੋਬਲ ਅਖੁੱਟ ਊਰਜਾ ਨਿਵੇਸ਼ਕ ਸੰਮੇਲਨ ਅਤੇ ਐਕਸਪੋ (ਰੀ-ਇਨਵੈਸਟ) ਦਾ ਉਦਘਾਟਨ ਕੀਤਾ। ਇਸ ਤਿੰਨ ਦਿਨਾਂ ਸੰਮੇਲਨ ਦੇ ਦੌਰਾਨ ਭਾਰਤ ਦੀ 200 ਗੀਗਾਵਾਟ ਤੋਂ ਅਧਿਕ ਸਥਾਪਿਤ ਗੈਰ-ਜੀਵਾਸ਼ਮ ਈਂਧਣ ਸਮਰੱਥਾ ਦੀ ਜ਼ਿਕਰਯੋਗ ਉਪਲਬਧੀ ਵਿੱਚ ਮਹੱਤਵਪੂਰਨ ਤੌਰ ‘ਤੇ ਯੋਗਦਾਨ ਕਰਨ ਵਾਲੇ ਲੋਕਾਂ ਨੂੰ ਸਨਮਾਨਿਤ ਕੀਤਾ ਗਿਆ। ਸ੍ਰੀ ਮੋਦੀ ਨੇ ਜਨਤਕ ਅਤੇ ਨਿਜੀ ਖੇਤਰ ਦੀ ਕੰਪਨੀਆਂ, ਸਟਾਰਟ-ਅਪਸ ਅਤੇ ਪ੍ਰਮੁੱਖ ਉੱਦਮੀਆਂ ਦੇ ਅਤਿਆਧੁਨਿਕ ਇਨੋਵੇਸ਼ਨਾਂ ਨੂੰ ਦਰਸਾਉਣ ਵਾਲੀ ਪ੍ਰਦਰਸ਼ਨੀ ਦਾ ਵੀ ਅਵਲੋਕਨ ਕੀਤਾ।ਨਵੀਂ ਦਿੱਲੀ ਵਿੱਚ ਦੂਸਰੀ ਏਸ਼ੀਆ ਪੈਸਿਫਿਕ ਸ਼ਹਿਰੀ ਹਵਾਬਾਜ਼ੀ ਮੰਤਰੀਆਂ ਦੀ ਕਾਨਫਰੰਸ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 12th, 04:00 pm
ਸ਼ਹਿਰੀ ਹਵਾਬਾਜ਼ੀ ਮੰਤਰਾਲਾ, ਸ਼ਹਿਰੀ ਹਵਾਬਾਜ਼ੀ ‘ਤੇ ਏਸ਼ੀਆ-ਪੈਸਿਫਿਕ ਮੰਤਰੀ ਪੱਧਰੀ ਕਾਨਫਰੰਸ (Asia-Pacific Ministerial Conference on Civil Aviation) ਦਾ ਆਯੋਜਨ, ਇੰਟਰਨੈਸ਼ਨਲ ਸਿਵਲ ਏਵੀਏਸ਼ਨ ਆਰਗੇਨਾਇਜ਼ੇਸ਼ਨ (ਆਈਸੀਏਓ-ICAO) ਦੇ ਸਹਿਯੋਗ ਨਾਲ ਕਰ ਰਿਹਾ ਹੈ। ਇਸ ਪ੍ਰੋਗਰਾਮ ਦੇ ਜ਼ਰੀਏ ਪੂਰੇ ਏਸ਼ੀਆ-ਪੈਸਿਫਿਕ ਸੈਕਟਰ ਤੋਂ ਟ੍ਰਾਂਸਪੋਰਟ ਅਤੇ ਏਵੀਏਸ਼ਨ (ਹਵਾਬਾਜ਼ੀ) ਮੰਤਰੀਆਂ, ਰੈਗੂਲੇਟਰੀ ਬਾਡੀਜ਼ (ਸੰਸਥਾਵਾਂ) ਅਤੇ ਇੰਡਸਟ੍ਰੀ ਐਕਸਪਰਟਸ ਇੱਕ ਹੀ ਮੰਚ ‘ਤੇ ਇੱਕਠੇ ਹੋਣਗੇ। ਕਾਨਫਰੰਸ ਵਿੱਚ ਇਨਫ੍ਰਾਸਟ੍ਰਕਚਰ ਦੇ ਵਿਕਾਸ, ਸਥਿਰਤਾ ਅਤੇ ਕਾਰਜਬਲ ਵਿਕਾਸ ਜਿਹੀਆਂ ਪ੍ਰਮੁੱਖ ਚੁਣੌਤੀਆਂ ਦਾ ਸਮਾਧਾਨ ਕੱਢਣ ‘ਤੇ ਜ਼ਰ ਦਿੱਤਾ ਜਾਵੇਗਾ। ਨਾਲ ਹੀ ਇਸ ਦੌਰਾਨ ਪਬਲਿਕ ਅਤੇ ਪ੍ਰਾਈਵੇਟ ਸੈਕਟਰਾਂ ਦੇ ਦਰਮਿਆਨ ਅਧਿਕ ਸਹਿਯੋਗ ਨੂੰ ਭੀ ਹੁਲਾਰਾ ਦਿੱਤਾ ਜਾਵੇਗਾ।