ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਇਨਫਿਨਿਟੀ ਫੋਰਮ ਦੇ ਦੂਸਰੇ ਐਡੀਸ਼ਨ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 11:09 am
ਨਮਸਕਾਰ, ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ, ਰਾਜ ਸਰਕਾਰ ਦੇ ਮੰਤਰੀ, IFSCA ਦੇ ਚੇਅਰਮੈਨ ਕੇ ਰਾਜਰਮਨ ਜੀ, ਦੁਨੀਆ ਦੇ ਸਨਮਾਨਿਤ financial institutions ਅਤੇ ਵਿਭਿੰਨ ਸੰਸਥਾਵਾਂ ਦੇ leaders, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਇਨਫਿਨਿਟੀ ਫੋਰਮ 2.0 (Infinity Forum 2.0) ਨੂੰ ਸੰਬੋਧਨ ਕੀਤਾ
December 09th, 10:40 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਫਿਨਟੈੱਕ(FinTech) ਨਾਲ ਸਬੰਧਿਤ ਗਲੋਬਲ ਥੌਟ ਲੀਡਰਸ਼ਿਪ ਪਲੈਟਫਾਰਮ-ਇਨਫਿਨਿਟੀ ਫੋਰਮ ਦੇ ਦੂਸਰੇ ਐਡੀਸ਼ਨ ਨੂੰ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸੰਬੋਧਨ ਕੀਤਾ। ਇਨਫਿਨਿਟੀ ਫੋਰਮ ਦਾ ਦੂਸਰਾ ਐਡੀਸ਼ਨ ਵਾਇਬ੍ਰੈਂਟ ਗੁਜਰਾਤ ਗਲੋਬਲ ਸਮਿਟ 2024 ਦੇ ਪਹਿਲਾਂ ਦੇ ਪ੍ਰੋਗਰਾਮ ਦੇ ਰੂਪ ਵਿੱਚ ਭਾਰਤ ਸਰਕਾਰ ਦੀ ਸਰਪ੍ਰਸਤੀ ਵਿੱਚ ਇੰਟਰਨੈਸ਼ਨਲ ਫਾਇਨੈਂਸ਼ਿਅਲ ਸਰਵਿਸਿਜ਼ ਸੈਂਟਰਸ ਅਥਾਰਿਟੀ (ਆਈਐੱਫਐੱਸਸੀਓ) ਅਤੇ ਗਿਫਟ ਸਿਟੀ ਦੁਆਰਾ ਸੰਯੁਕਤ ਤੌਰ ‘ਤੇ ਆਯੋਜਿਤ ਕੀਤਾ ਜਾ ਰਿਹਾ ਹੈ। ਇਨਫਿਨਿਟੀ ਫੋਰਮ ਦੇ ਦੂਸਰੇ ਐਡੀਸ਼ਨ ਦਾ ਥੀਮ ‘ਗਿਫਟ-ਆਈਐੱਫਐੱਸਸੀ : ਨਰਵ ਸੈਂਟਰ ਫੌਰ ਨਿਊ ਏਜ ਗਲੋਬਲ ਫਾਇਨੈਂਸ਼ਿਅਲ ਸਰਵਿਸਿਜ਼’(‘GIFT-IFSC: Nerve Centre for New Age Global Financial Services’) ਹੈ।ਪ੍ਰਧਾਨ ਮੰਤਰੀ 9 ਦਸੰਬਰ ਨੂੰ ਇਨਫਿਨਿਟੀ ਫੋਰਮ (Infinity Forum) 2.0 ਨੂੰ ਸੰਬੋਧਨ ਕਰਨਗੇ
December 07th, 03:05 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 9 ਦਸੰਬਰ, 2023 ਨੂੰ ਸਵੇਰੇ 10.30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਫਿਨਟੈੱਕ ਨਾਲ ਸਬੰਧਿਤ ਗਲੋਬਲ ਥੌਟ ਲੀਡਰਸ਼ਿਪ ਪਲੈਟਫਾਰਮ(global thought leadership platform on FinTech)-ਇਨਫਿਨਿਟੀ ਫੋਰਮ ਦੇ ਦੂਸਰੇ ਸੰਸਕਰਣ (second edition of Infinity Forum)ਨੂੰ ਸੰਬੋਧਨ ਕਰਨਗੇ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਇਕੱਠ ਨੂੰ ਭੀ ਸੰਬੋਧਨ ਕਰਨਗੇ।