ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਮੁੱਖ ਸਕੱਤਰਾਂ ਦੇ ਚੌਥੇ ਰਾਸ਼ਟਰੀ ਸੰਮਲੇਨ ਦੀ ਪ੍ਰਧਾਨਗੀ ਕੀਤੀ
December 15th, 10:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਵਿੱਚ ਮੁੱਖ ਸਕੱਤਰਾਂ ਦੇ ਚੌਥੇ ਰਾਸ਼ਟਰੀ ਸੰਮੇਲਨ ਨੂੰ ਸੰਬੋਧਨ ਕੀਤਾ। ਇਹ ਤਿੰਨ ਦਿਨਾਂ ਸੰਮੇਲਨ 13 ਤੋਂ 15 ਦਸੰਬਰ, 2024 ਤੱਕ ਦਿੱਲੀ ਵਿੱਚ ਆਯੋਜਿਤ ਕੀਤਾ ਗਿਆ।ਪ੍ਰਯਾਗਰਾਜ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 13th, 02:10 pm
ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਜੀ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿਤਯਨਾਥ ਜੀ, ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਜੀ, ਬ੍ਰਿਜੇਸ਼ ਪਾਠਕ ਜੀ, ਉੱਤਰ ਪ੍ਰਦੇਸ਼ ਦੇ ਮੰਤਰੀ, ਸਾਂਸਦ ਅਤੇ ਵਿਧਾਇਕ ਸਾਥੀ, ਪ੍ਰਯਾਗਰਾਜ ਦੇ ਮੇਅਰ ਅਤੇ ਜ਼ਿਲ੍ਹਾ ਪੰਚਾਇਤ ਪ੍ਰਧਾਨ, ਹੋਰ ਮਹਾਨੁਭਾਵ, ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਯਾਗਰਾਜ ਵਿੱਚ ਲਗਭਗ 5500 ਕਰੋੜ ਰੁਪਏ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ
December 13th, 02:00 pm
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਦੁਨੀਆ ਦੇ ਸਭ ਤੋਂ ਵੱਡੇ ਸਮਾਗਮਾਂ ਵਿੱਚੋਂ ਇੱਕ ਹੈ ਜਿੱਥੇ 45 ਦਿਨਾਂ ਤੱਕ ਚੱਲਣ ਵਾਲੇ ਮਹਾਯੱਗ ਦੇ ਲਈ ਪ੍ਰਤੀਦਿਨ ਲੱਖਾਂ ਸ਼ਰਧਾਲੂਆਂ ਦਾ ਸੁਆਗਤ ਕੀਤਾ ਜਾਂਦਾ ਹੈ ਅਤੇ ਇਸ ਅਵਸਰ ਦੇ ਲਈ ਇੱਕ ਨਵਾਂ ਸ਼ਹਿਰ ਵਸਾਇਆ ਜਾਂਦਾ ਹੈ। ਪ੍ਰਧਾਨ ਮਤੰਰੀ ਨੇ ਕਿਹਾ ਕਿ ਪ੍ਰਯਾਗਰਾਜ ਦੀ ਧਰਤੀ ‘ਤੇ ਇੱਕ ਨਵਾਂ ਇਤਿਹਾਸ ਲਿਖਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਗਲੇ ਵਰ੍ਹੇ ਹੋਣ ਵਾਲੇ ਮਹਾਕੁੰਭ, ਦੇਸ਼ ਦੀ ਅਧਿਆਤਮਿਕ ਅਤੇ ਸੱਭਿਆਚਾਰ ਪਹਿਚਾਣ ਨੂੰ ਨਵੇਂ ਸ਼ਿਖਰ ‘ਤੇ ਲੈ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਏਕਤਾ ਦੇ ਅਜਿਹੇ ਮਹਾਯੱਗ ਦੀ ਚਰਚਾ ਪੂਰੀ ਦੁਨੀਆ ਵਿੱਚ ਹੋਵੇਗੀ। ਉਨ੍ਹਾਂ ਨੇ ਮਹਾਕੁੰਭ ਦੇ ਸਫ਼ਲ ਆਯੋਜਨ ਦੇ ਲਈ ਲੋਕਾਂ ਨੂੰ ਸ਼ੁਭਾਕਮਾਨਾਵਾਂ ਦਿੱਤੀਆਂ।"ਕਾਂਗਰਸ ਨੇ ਭਾਰਤ ਦੀ ਸਿੱਖਿਆ ਵਿਵਸਥਾ ਨੂੰ ਬਰਬਾਦੀ ਵੱਲ ਧੱਕਿਆ, ਪ੍ਰਧਾਨ ਮੰਤਰੀ ਮੋਦੀ ਨੇ ਇਸ ਨੂੰ ਪੁਨਰਜੀਵਿਤ ਕੀਤਾ": ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ
December 10th, 05:30 pm
ਕੇਂਦਰੀ ਸਿੱਖਿਆ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਧਰਮੇਂਦਰ ਪ੍ਰਧਾਨ ਨੇ ਪਿਛਲੇ ਇੱਕ ਦਹਾਕੇ ਵਿੱਚ ਭਾਰਤ ਦੀ ਸਾਖਰਤਾ ਦਰ ਵਿੱਚ ਜ਼ਿਕਰਯੋਗ ਪ੍ਰਗਤੀ ਦੇ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸ਼ਲਾਘਾ ਕੀਤੀ ਹੈ। ਮਹਿਲਾ ਸਾਖਰਤਾ ਵਿੱਚ ਵਾਧੇ ਦੇ ਕਾਰਨ ਭਾਰਤ ਦੀ ਗ੍ਰਾਮੀਣ ਸਾਖਰਤਾ ਦਰ 2023-24 ਵਿੱਚ ਜ਼ਿਕਰਯੋਗ ਤੌਰ 'ਤੇ ਵਧ ਕੇ 77.5% ਹੋ ਗਈ ਹੈ।ਪ੍ਰਧਾਨ ਮੰਤਰੀ ਨੇ ਸ਼੍ਰੀ ਐੱਸ ਐੱਮ ਕ੍ਰਿਸ਼ਣਾ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ
December 10th, 09:01 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਐੱਸ ਐੱਮ ਕ੍ਰਿਸ਼ਣਾ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਇੱਕ ਉਤਕ੍ਰਿਸ਼ਟ ਨੇਤਾ ਦੇ ਰੂਪ ਵਿੱਚ ਉਨ੍ਹਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਕਰਨਾਟਕ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਧਿਆਨ ਕੇਂਦ੍ਰਿਤ ਕਰਨ ਦੇ ਲਈ ਜਾਣਿਆ ਜਾਂਦਾ ਹੈ।ਸਾਡੀ ਸਰਕਾਰ ਲੋਕਾਂ ਲਈ ਉੱਚ-ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਅਤੇ ਹੋਰ ਸਮ੍ਰਿੱਧੀ ਲਈ ਕਨੈਕਟੀਵਿਟੀ ਦੀ ਸ਼ਕਤੀ ਦਾ ਲਾਭ ਉਠਾਉਣ ਲਈ ਕਈ ਕਦਮ ਉਠਾ ਰਹੀ ਹੈ: ਪ੍ਰਧਾਨ ਮੰਤਰੀ
December 09th, 10:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੁਹਰਾਇਆ ਕਿ ਸਰਕਾਰ ਲੋਕਾਂ ਲਈ ਉੱਚ-ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਅਤੇ ਹੋਰ ਸਮ੍ਰਿੱਧੀ ਲਈ ਕਨੈਕਟੀਵਿਟੀ ਦੀ ਸ਼ਕਤੀ ਦਾ ਲਾਭ ਉਠਾਉਣ ਲਈ ਕਈ ਕਦਮ ਉਠਾ ਰਹੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਆਉਣ ਵਾਲਾ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡਾ ਐੱਨਸੀਆਰ ਅਤੇ ਉੱਤਰ ਪ੍ਰਦੇਸ਼ ਲਈ ਕਨੈਕਟੀਵਿਟੀ ਅਤੇ 'ਈਜ਼ ਆਫ ਲਿਵਿੰਗ' ਨੂੰ ਵਧਾਏਗਾ।ਕੈਬਨਿਟ ਨੇ ਦਿੱਲੀ ਮੈਟਰੋ ਫੇਜ IV ਪ੍ਰੋਜੈਕਟ ਦੇ ਰਿਠਾਲਾ-ਕੁੰਡਲੀ ਕੌਰੀਡੋਰ ਨੂੰ ਮੰਜ਼ੂਰੀ ਦਿੱਤੀ
December 06th, 08:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ, ਕੇਂਦਰੀ ਕੈਬਨਿਟ ਨੇ ਦਿੱਲੀ ਮੈਟਰੋ ਦੇ ਫੇਜ-IV ਪ੍ਰੋਜੈਕਟ ਦੇ 26.463 ਕਿਲੋਮੀਟਰ ਲੰਬੇ ਰਿਠਾਲਾ-ਨਰੇਲਾ-ਨਾਥੂਪੁਰ (ਕੁੰਡਲੀ) ਕੌਰੀਡੋਰ ਨੂੰ ਮੰਜ਼ੂਰੀ ਦੇ ਦਿੱਤੀ ਹੈ ਜੋ ਰਾਸ਼ਟਰੀ ਰਾਜਧਾਨੀ ਅਤੇ ਗੁਆਂਢੀ ਰਾਜ ਹਰਿਆਣਾ ਦਰਮਿਆਨ ਸੰਪਰਕ ਨੂੰ ਹੋਰ ਵਧਾਏਗਾ। ਇਸ ਕੌਰੀਡੋਰ ਨੂੰ ਮੰਜ਼ੂਰੀ ਮਿਲਣ ਦੀ ਮਿਤੀ ਤੋਂ 4 ਸਾਲਾਂ ਵਿੱਚ ਪੂਰਾ ਕੀਤਾ ਜਾਣਾ ਤੈਅ ਹੈ।ਕੈਬਨਿਟ ਨੇ ਦੇਸ਼ ਦੇ ਉਨ੍ਹਾਂ ਜ਼ਿਲ੍ਹਿਆਂ ਵਿੱਚ 28 ਨਵੇਂ ਨਵੋਦਯ ਵਿਦਿਆਲਯ ਸਥਾਪਿਤ ਕਰਨ ਦੀ ਮਨਜ਼ੂਰੀ ਦਿੱਤੀ, ਜਿੱਥੇ ਇਹ ਨਹੀਂ ਹਨ
December 06th, 08:03 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਨਵੋਦਯ ਵਿਦਿਆਲਯ ਯੋਜਨਾ (ਕੇਂਦਰੀ ਖੇਤਰ ਦੀ ਯੋਜਨਾ) ਦੇ ਤਹਿਤ ਦੇਸ਼ ਦੇ ਉਨ੍ਹਾਂ ਜ਼ਿਲ੍ਹਿਆਂ ਵਿੱਚ 28 ਨਵੋਦਯ ਵਿਦਿਆਲਯ (ਐੱਨਵੀ) ਸਥਾਪਿਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿੱਥੇ ਇਹ ਨਹੀਂ ਹਨ। ਇਨ੍ਹਾਂ 28 ਨਵੋਦਯ ਵਿਦਿਆਲਯਾਂ ਦੀ ਸੂਚੀ ਨੱਥੀ ਹੈ।Cabinet approves opening of 85 new Kendriya Vidyalayas KVs under civil defence sector
December 06th, 08:01 pm
The Cabinet Committee on Economic Affairs, chaired by Prime Minister Narendra Modi approved opening of 85 new Kendriya Vidyalayas under Civil/Defence sector across the country and expansion of one existing KV i.e. KV Shivamogga, District Shivamogga, Karnataka to facilitate increased number of Central Government employees by adding two additional Sections in all the classes under the Kendriya Vidyalaya Scheme (Central Sector Scheme).ਟੂਰਿਜ਼ਮ ਵਿੱਚ ਅਨੇਕ ਵਿਅਕਤੀਆਂ ਦੇ ਜੀਵਨ ਵਿੱਚ ਸਮ੍ਰਿੱਧੀ ਲਿਆਉਣ ਦੀ ਸਮਰੱਥਾ ਹੈ: ਪ੍ਰਧਾਨ ਮੰਤਰੀ
November 29th, 11:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਟੂਰਿਜ਼ਮ ਵਿੱਚ ਅਨੇਕ ਲੋਕਾਂ ਦੇ ਜੀਵਨ ਵਿੱਚ ਸਮ੍ਰਿੱਧੀ ਲਿਆਉਣ ਦੀ ਸਮਰੱਥਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਭਾਰਤ ਦੇ ਟੂਰਿਜ਼ਮ ਇਨਫ੍ਰਾਸਟ੍ਰਕਚਰ ਦੇ ਵਿਕਾਸ ‘ਤੇ ਧਿਆਨ ਕੇਂਦ੍ਰਿਤ ਕਰਨਾ ਜਾਰੀ ਰੱਖੇਗੀ, ਤਾਕਿ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਅਧਿਕ ਤੋਂ ਅਧਿਕ ਲੋਕ ਅਤੁਲਯ ਭਾਰਤ (Incredible India) ਦੇ ਹੈਰਾਨ ਕਰਨ ਵਾਲੇ ਅਨੁਭਵਾਂ ਦਾ ਆਨੰਦ ਲੈ ਸਕਣ।ਪ੍ਰਧਾਨ ਮੰਤਰੀ 30 ਨਵੰਬਰ ਤੋਂ 1 ਦਸੰਬਰ ਤੱਕ ਭੁਬਨੇਸ਼ਵਰ ਵਿੱਚ ਪੁਲਿਸ ਦੇ ਡਾਇਰੈਕਟਰ ਜਨਰਲਾਂ /ਇੰਸਪੈਕਟਰ ਜਨਰਲਾਂ ਦੀ ਆਲ ਇੰਡੀਆ ਕਾਨਫਰੰਸ ਵਿੱਚ ਹਿੱਸਾ ਲੈਣਗੇ
November 29th, 09:54 am
29 ਨਵੰਬਰ ਤੋਂ 1 ਦਸੰਬਰ, 2024 ਤੱਕ ਆਯੋਜਿਤ ਹੋਣ ਵਾਲੇ ਤਿੰਨ ਦਿਨੀਂ ਕਾਨਫਰੰਸ ਵਿੱਚ ਰਾਸ਼ਟਰੀ ਸੁਰੱਖਿਆ ਦੇ ਮਹੱਤਵਪੂਰਨ ਘਟਕਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਜਿਸ ਵਿੱਚ ਆਤੰਕਵਾਦ ਵਿਰੋਧੀ, ਖੱਬੇ ਪੱਖੀ ਅਤਿਵਾਦ, ਤਟਵਰਤੀ ਸੁਰੱਖਿਆ, ਨਵੇਂ ਅਪਰਾਧਿਕ ਕਾਨੂੰਨ, ਨਾਰਕੌਟਿਕਸ (Counter Terrorism, Left Wing Extremism, Coastal Security, New Criminal Laws, Narcotics) ਆਦਿ ਸ਼ਾਮਲ ਹਨ। ਕਾਨਫਰੰਸ ਦੇ ਦੌਰਾਨ ਵਿਸ਼ਿਸ਼ਟ ਸੇਵਾ ਦੇ ਲਈ ਰਾਸ਼ਟਰਪਤੀ ਦਾ ਪੁਲਿਸ ਮੈਡਲ ਭੀ ਪ੍ਰਦਾਨ ਕੀਤਾ ਜਾਵੇਗਾ।ਸੁਪਰੀਮ ਕੋਰਟ ਵਿਖੇ ਸੰਵਿਧਾਨ ਦਿਵਸ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 26th, 08:15 pm
ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਜੀ, ਜਸਟਿਸ ਬੀਆਰ ਗਵਈ ਜੀ, ਜਸਟਿਸ ਸੂਰਯਕਾਂਤ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀਮਾਨ ਅਰਜੁਨ ਰਾਮ ਮੇਘਵਾਲ ਜੀ, ਅਟਾਰਨੀ ਜਨਰਲ ਸ਼੍ਰੀ ਵੈਂਕਟਰਮਾਨੀ ਜੀ, ਬਾਰ ਕੌਂਸਲ ਦੇ ਪ੍ਰਧਾਨ ਮਨਨ ਕੁਮਾਰ ਮਿਸ਼ਰ ਜੀ, ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਕਪਿਲ ਸਿੱਬਲ ਜੀ, ਸੁਪਰੀਮ ਕੋਰਟ ਦੇ ਨਿਆਂਮੂਰਤੀ ਗਣ, ਸਾਬਕਾ ਚੀਫ਼ ਜਸਟਿਸ ਗਣ, ਉਪਸਥਿਤ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੁਪਰੀਮ ਕੋਰਟ ਵਿੱਚ ਆਯੋਜਿਤ ਸੰਵਿਧਾਨ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ
November 26th, 08:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੁਪਰੀਮ ਕੋਰਟ ਵਿੱਚ ਆਯੋਜਿਤ ਸੰਵਿਧਾਨ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਭਾਰਤ ਦੇ ਚੀਫ਼ ਜਸਟਿਸ, ਜਸਟਿਸ ਸ਼੍ਰੀ ਸੰਜੀਵ ਖੰਨਾ, ਸੁਪਰੀਮ ਕੋਰਟ ਦੇ ਜੱਜ, ਜਸਟਿਸ ਸ਼੍ਰੀ ਬੀ.ਆਰ. ਗਵਈ ਅਤੇ ਜਸਟਿਸ ਸ਼੍ਰੀ ਸੂਰਯਕਾਂਤ, ਕਾਨੂੰਨ ਤੇ ਨਿਆਂ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ, ਭਾਰਤ ਦੇ ਅਟਾਰਨੀ ਜਨਰਲ ਅਤੇ ਹੋਰ ਪਤਵੰਤੇ ਉਪਸਥਿਤ ਸਨ।ਕੇਂਦਰੀ ਮੰਤਰੀ ਮੰਡਲ ਨੇ ਭਾਰਤੀ ਰੇਲਵੇ ਵਿੱਚ ਕਨੈਕਟੀਵਿਟੀ ਪ੍ਰਦਾਨ ਕਰਨ, ਯਾਤਰਾ ਦੀ ਸਹੂਲਤ, ਲੌਜਿਸਟਿਕਸ ਦੀ ਲਾਗਤ ਨੂੰ ਘਟਾਉਣ, ਤੇਲ ਦੀ ਦਰਾਮਦ ਨੂੰ ਘਟਾਉਣ ਅਤੇ ਸੀਓ2 ਨਿਕਾਸੀ ਨੂੰ ਘਟਾਉਣ ਲਈ ਤਿੰਨ ਮਲਟੀਟ੍ਰੈਕਿੰਗ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ
November 25th, 08:52 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਅੱਜ ਰੇਲ ਮੰਤਰਾਲੇ ਦੇ ਤਿੰਨ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਨ੍ਹਾਂ ਦੀ ਕੁੱਲ ਲਾਗਤ 7,927 ਕਰੋੜ (ਲਗਭਗ) ਹੈ।Maharashtra has witnessed the triumph of development, good governance, and genuine social justice: PM Modi
November 23rd, 10:58 pm
Prime Minister Narendra Modi addressed BJP workers at the party headquarters following the BJP-Mahayuti alliance's resounding electoral triumph in Maharashtra. He hailed the victory as a decisive endorsement of good governance, social justice, and development, expressing heartfelt gratitude to the people of Maharashtra for trusting BJP's leadership for the third consecutive time.PM Modi addresses passionate BJP Karyakartas at the Party Headquarters
November 23rd, 06:30 pm
Prime Minister Narendra Modi addressed BJP workers at the party headquarters following the BJP-Mahayuti alliance's resounding electoral triumph in Maharashtra. He hailed the victory as a decisive endorsement of good governance, social justice, and development, expressing heartfelt gratitude to the people of Maharashtra for trusting BJP's leadership for the third consecutive time.ਵੀਡੀਓ ਕਾਨਫਰੰਸ ਦੇ ਜ਼ਰੀਏ ਨਿਊਜ਼9 ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ- ਪਾਠ
November 22nd, 10:50 pm
ਮਨਿਸਟਰ ਵਿਨਫ਼੍ਰੀਡ, ਕੈਬਨਿਟ ਵਿੱਚ ਮੇਰੇ ਸਹਿਯੋਗੀ ਯਜੋਤਰਾ ਦਿੱਤਿਆ ਸਿੰਧੀਆ (Jyotiraditya Scindia) ਅਤੇ ਇਸ ਸਮਿਟ ਵਿੱਚ ਸ਼ਾਮਲ ਹੋ ਰਹੇ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਨਿਊਜ਼9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ
November 22nd, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਦੇ ਜ਼ਰੀਏ ਜਰਮਨੀ ਦੇ ਸਟੱਟਗਾਰਟ ਵਿੱਚ ਆਯੋਜਿਤ ਨਿਊਜ਼ 9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਸਮਿਟ ਭਾਰਤ-ਜਰਮਨੀ ਸਾਂਝੇਦਾਰੀ ਵਿੱਚ ਇੱਕ ਨਵੇਂ ਅਧਿਆਇ ਜੋੜੇਗਾ। ਪ੍ਰਧਾਨ ਮੰਤਰੀ ਨੇ ਕਿਹਾ, “ਮੈਨੂੰ ਖੁਸ਼ੀ ਹੈ ਕਿ ਭਾਰਤ ਦਾ ਇੱਕ ਮੀਡੀਆ ਸਮੂਹ ਅੱਜ ਦੇ ਸੂਚਨਾ ਯੁੱਗ ਵਿੱਚ ਜਰਮਨੀ ਅਤੇ ਜਰਮਨੀ ਲੋਕਾਂ ਨਾਲ ਜੁੜਨ ਦਾ ਪ੍ਰਯਾਸ ਕਰ ਰਿਹਾ ਹੈ। ਇਸ ਨਾਲ ਭਾਰਤ ਦੇ ਲੋਕਾਂ ਨੂੰ ਜਰਮਨੀ ਅਤੇ ਜਰਮਨੀ ਦੇ ਲੋਕਾਂ ਨੂੰ ਸਮਝਣ ਦਾ ਇੱਕ ਪਲੈਟਫਾਰਮ ਭੀ ਮਿਲੇਗਾ।”The bond between India & Guyana is of soil, of sweat, of hard work: PM Modi
November 21st, 08:00 pm
Prime Minister Shri Narendra Modi addressed the National Assembly of the Parliament of Guyana today. He is the first Indian Prime Minister to do so. A special session of the Parliament was convened by Hon’ble Speaker Mr. Manzoor Nadir for the address.ਪ੍ਰਧਾਨ ਮੰਤਰੀ ਨੇ ਗੁਆਨਾ ਦੀ ਸੰਸਦ ਨੂੰ ਸੰਬੋਧਨ ਕੀਤਾ
November 21st, 07:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੀ ਸੰਸਦ ਦੀ ਨੈਸ਼ਨਲ ਅਸੈਂਬਲੀ ਨੂੰ ਸੰਬੋਧਨ ਕੀਤਾ। ਅਜਿਹਾ ਕਰਨ ਵਾਲੇ ਉਹ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹਨ। ਸੰਬੋਧਨ ਦੇ ਲਈ ਮਾਣਯੋਗ ਸਪੀਕਰ ਸ਼੍ਰੀ ਮੰਜ਼ੂਰ ਨਾਦਿਰ (Hon’ble Speaker Mr. Manzoor Nadir) ਦੁਆਰਾ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ।