ਨਾਇਜੀਰੀਆ ਵਿੱਚ ਇੰਡੀਅਨ ਕਮਿਊਨਿਟੀ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 17th, 07:20 pm
ਅੱਜ ਤੁਸੀਂ ਅਬੁਜਾ ਵਿੱਚ ਅਜੂਬਾ ਕਰ ਦਿੱਤਾ ਹੈ। ਅਬੁਜਾ ਵਿੱਚ ਅਦਭੁਤ ਸਮਾਂ ਬੰਨ੍ਹ ਦਿੱਤਾ ਹੈ। ਅਤੇ ਇਹ ਸਭ ਦੇਖ ਕੇ ਕੱਲ੍ਹ ਸ਼ਾਮ ਤੋਂ ਮੈਂ ਦੇਖ ਰਿਹਾ ਹਾਂ, ਅਜਿਹਾ ਲਗਦਾ ਹੈ, ਮੈਂ ਅਬੁਜਾ ਵਿੱਚ ਨਹੀਂ ਬਲਕਿ ਭਾਰਤ ਦੇ ਹੀ ਕਿਸੇ ਸ਼ਹਿਰ ਵਿੱਚ ਮੌਜੂਦ ਹਾਂ। ਤੁਹਾਡੇ ਵਿੱਚੋਂ ਬਹੁਤ ਸਾਰੇ ਲੋਕ ਲੇਗੋਸ, ਕਾਨੋ, ਕਡੂਨਾ, ਅਤੇ ਪੋਰਟ ਹਰਕੋਰਟ (Lagos, Kano, Kaduna, and Port Harcourt) ਤੋਂ, ਅਜਿਹੇ-ਅਜਿਹੇ ਅਲੱਗ ਇਲਾਕਿਆਂ ਤੋ ਅਬੁਜਾ ਪਹੁੰਚੇ ਹਨ, ਅਤੇ ਤੁਹਾਡੇ ਚਿਹਰੇ ਦੀ ਇਹ ਚਮਕ ਪੱਕਾ ਇਹ ਉਤਸ਼ਾਹ ਜਿਤਨਾ ਆਪ (ਤੁਸੀਂ) ਇੱਥੇ ਆਉਣ ਦੇ ਲਈ ਉਤਸੁਕ ਸੀ, ਉਤਨਾ ਹੀ ਮੈਂ ਭੀ ਤੁਹਾਨੂੰ ਮਿਲਣ ਦਾ ਇੰਤਜ਼ਾਰ ਕਰਦਾ ਸਾਂ। ਤੁਹਾਡਾ ਇਹ ਪਿਆਰ, ਇਹ ਸਨੇਹ ਇਹ ਮੇਰੇ ਲਈ ਬਹੁਤ ਬੜੀ ਪੂੰਜੀ ਹੈ। ਤੁਹਾਡੇ ਦਰਮਿਆਨ ਆਉਣਾ, ਤੁਹਾਡੇ ਨਾਲ ਸਮਾਂ ਬਿਤਾਉਣਾ ਅਤੇ ਇਹ ਪਲ ਜੀਵਨ ਭਰ ਮੇਰੇ ਨਾਲ ਰਹਿਣਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਾਇਜੀਰੀਆ ਵਿੱਚ ਇੰਡੀਅਨ ਕਮਿਊਨਿਟੀ ਨੂੰ ਸੰਬੋਧਨ ਕੀਤਾ
November 17th, 07:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਇਜੀਰੀਆ ਦੇ ਅਬੁਜਾ ਵਿੱਚ ਭਾਰਤੀ ਸਮੁਦਾਇ ਦੁਆਰਾ ਉਨ੍ਹਾਂ ਦੇ ਸਨਮਾਨ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਭਾਰਤੀ ਸਮੁਦਾਇ ਦੁਆਰਾ ਗਰਮਜੋਸ਼ੀ ਅਤੇ ਉਤਸ਼ਾਹ ਦੇ ਨਾਲ ਕੀਤੇ ਗਏ ਉਨ੍ਹਾਂ ਦੇ ਸ਼ਾਨਦਾਰ ਸੁਆਗਤ ‘ਤੇ ਪ੍ਰਸੰਨਤਾ ਵਿਅਕਤ ਕੀਤੀ। ਉਨ੍ਹਾਂ ਨੇ ਕਿਹਾ ਕਿ ਸਮੁਦਾਇ ਤੋਂ ਮਿਲਿਆ ਪ੍ਰੇਮ ਅਤੇ ਮਿੱਤਰਤਾ ਉਨ੍ਹਾਂ ਦੇ ਲਈ ਬਹੁਤ ਬੜੀ ਪੂੰਜੀ ਹੈ।ਅਯੁੱਧਿਆ ਜੀ ਵਿੱਚ ਸ਼੍ਰੀ ਰਾਮ ਲਲਾ ਦੀ ਪ੍ਰਾਣ-ਪ੍ਰਤਿਸ਼ਠਾ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 22nd, 05:12 pm
ਅੱਜ ਸਾਡੇ ਰਾਮ ਆ ਗਏ ਹਨ! ਸਦੀਆਂ ਦੀ ਪ੍ਰਤੀਖਿਆ ਦੇ ਬਾਅਦ ਸਾਡੇ ਰਾਮ ਆ ਗਏ ਹਨ। ਸਦੀਆਂ ਦਾ ਅਭੂਤਪੂਰਵ ਧੀਰਜ, ਅਣਗਿਣਤ ਬਲੀਦਾਨ, ਤਿਆਗ ਅਤੇ ਤਪੱਸਿਆ ਦੇ ਬਾਅਦ ਸਾਡੇ ਪ੍ਰਭੁ ਰਾਮ ਆ ਗਏ ਹਨ। ਇਸ ਸ਼ੁਭ ਘੜੀ ਦੀ ਆਪ ਸਭ ਨੂੰ, ਸਮਸਤ ਦੇਸ਼ਵਾਸੀਆਂ ਨੂੰ, ਬਹੁਤ-ਬਹੁਤ ਵਧਾਈ।ਪ੍ਰਧਾਨ ਮੰਤਰੀ ਨੇ ਅਯੁੱਧਿਆ ਵਿੱਚ ਨਵੇਂ ਬਣੇ ਸ਼੍ਰੀ ਰਾਮ ਜਨਮਭੂਮੀ ਮੰਦਿਰ (Shri Ram Janmbhoomi Mandir) ਵਿੱਚ ਸ਼੍ਰੀ ਰਾਮ ਲਲਾ (Shri Ramlalla) ਦੀ ਪ੍ਰਾਣ ਪ੍ਰਤਿਸ਼ਠਾ (Pran Pratishtha) ਸਮਾਰੋਹ ਵਿੱਚ ਹਿੱਸਾ ਲਿਆ
January 22nd, 01:34 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਨਵੇਂ ਬਣੇ ਸ਼੍ਰੀ ਰਾਮ ਜਨਮਭੂਮੀ ਮੰਦਿਰ (Shri Ram Janmbhoomi Mandir) ਵਿੱਚ ਸ਼੍ਰੀ ਰਾਮ ਲਲਾ (Shri Ramlalla) ਦੇ ਪ੍ਰਾਣ ਪ੍ਰਤਿਸ਼ਠਾ (Pran Pratishtha -consecration) ਸਮਾਰੋਹ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਸ਼੍ਰੀ ਰਾਮ ਜਨਮਭੂਮੀ ਮੰਦਿਰ (Shri Ram Janmbhoomi Mandir) ਦੇ ਨਿਰਮਾਣ ਵਿੱਚ ਯੋਗਦਾਨ ਦੇਣ ਵਾਲੇ ਸ਼੍ਰਮਜੀਵੀਆਂ (shramjeevi) ਨਾਲ ਗੱਲਬਾਤ ਕੀਤੀ।ਕੇਰਲ ਦੇ ਕੋਚੀ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 17th, 12:12 pm
ਮੈਂ ਧੰਨਵਾਦ ਕਰਦਾ ਹਾਂ, ਸ਼੍ਰੀਮਾਨ ਸਰਬਾਨੰਦ ਸੋਨੋਵਾਲ ਜੀ ਦੀ ਟੀਮ, ਸ਼੍ਰੀਮਾਨ ਯੈਸੋ ਨਾਈਕ ਜੀ ਅਤੇ ਸਾਡੇ ਸਾਥੀ ਸ਼੍ਰੀਮਾਨ ਵੀ. ਮੁਰਲੀਧਰਨ ਜੀ, ਸ਼੍ਰੀਮਾਨ ਸ਼ਾਂਤਨੁ ਠਾਕੁਰ ਜੀ ਦਾ!ਪ੍ਰਧਾਨ ਮੰਤਰੀ ਨੇ ਕੋਚੀ, ਕੇਰਲ ਵਿੱਚ 4,000 ਕਰੋੜ ਰੁਪਏ ਤੋਂ ਅਧਿਕ ਦੇ ਇਨਫ੍ਰਾਸਟ੍ਰਕਚਰ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ
January 17th, 12:11 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੋਚੀ, ਕੇਰਲ ਵਿਖੇ 4,000 ਕਰੋੜ ਰੁਪਏ ਤੋਂ ਅਧਿਕ ਦੇ ਤਿੰਨ ਪ੍ਰਮੁੱਖ ਇਨਫ੍ਰਾਸਟ੍ਰਕਚਰ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਅੱਜ ਉਦਘਾਟਨ ਕੀਤੇ ਗਏ ਪ੍ਰੋਜੈਕਟਾਂ ਵਿੱਚ ਕੋਚੀਨ ਸ਼ਿਪਯਾਰਡ ਲਿਮਿਟਿਡ (ਸੀਐੱਸਐੱਲ) ਵਿੱਚ ਨਿਊ ਡ੍ਰਾਈ ਡੌਕ (ਐੱਨਡੀਡੀ), ਸੀਐੱਸਐੱਲ ਦੀ ਅੰਤਰਰਾਸ਼ਟਰੀ ਜਹਾਜ਼ ਮੁਰੰਮਤ ਸੁਵਿਧਾ (ਆਈਐੱਸਆਰਐੱਫ) ਅਤੇ ਪੁਥੁਵਿਪੀਨ, ਕੋਚੀ ਵਿੱਚ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟਿਡ ਦਾ ਐੱਲਪੀਜੀ ਆਯਾਤ ਟਰਮੀਨਲ (New Dry Dock (NDD) at Cochin Shipyard Limited (CSL), International Ship Repair Facility (ISRF) of CSL, and LPG Import Terminal of Indian Oil Corporation Limited at Puthuvypeen, Kochi) ਸ਼ਾਮਲ ਹਨ। ਇਹ ਪ੍ਰਮੁੱਖ ਇਨਫ੍ਰਾਸਟ੍ਰਕਚਰ ਪ੍ਰੋਜੈਕਟ ਭਾਰਤ ਦੀਆਂ ਬੰਦਰਗਾਹਾਂ (ਪੋਰਟਸ), ਸ਼ਿਪਿੰਗ ਅਤੇ ਇਨਲੈਂਡ ਵਾਟਰਵੇਜ਼ ਸੈਕਟਰ ਨੂੰ ਬਦਲਣ ਅਤੇ ਇਸ ਵਿੱਚ ਸਮਰੱਥਾ ਸਿਰਜਣ ਅਤੇ ਆਤਮਨਿਰਭਰਤਾ ਦੇ ਲਈ ਪ੍ਰਧਾਨ ਮੰਤਰੀ ਦੇ ਵਿਜ਼ਨ ਦੇ ਅਨੁਰੂਪ ਹਨ।ਮਹਾਰਾਸ਼ਟਰ ਦੇ ਨਾਸਿਕ ਵਿੱਚ 27ਵੇਂ ਨੈਸ਼ਨਲ ਯੂਥ ਫੈਸਟੀਵਲ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬਧੋਨ ਦਾ ਮੂਲ-ਪਾਠ
January 12th, 01:15 pm
ਮਹਾਰਾਸ਼ਟਰ ਦੇ ਲੋਕਪ੍ਰਿਯ ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਅਨੁਰਾਗ ਠਾਕੁਰ, ਭਾਰਤੀ ਪਵਾਰ, ਨਿਸਿਥ ਪ੍ਰਾਮਾਣਿਕ, ਮਹਾਰਾਸ਼ਟਰ ਦੇ ਡਿਪਟੀ ਸੀਐੱਮ ਦੇਵੇਂਦਰ ਫਡਣਵੀਸ, ਅਜਿਤ ਪਵਾਰ ਜੀ, ਸਰਕਾਰ ਦੇ ਹੋਰ ਮੰਤਰੀਗਣ, ਹੋਰ ਮਹਾਨੁਭਾਵ, ਅਤੇ ਮੇਰਾ ਯੁਵਾ ਸਾਥਿਓ,ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਨਾਸਿਕ ਵਿੱਚ ਆਯੋਜਿਤ 27ਵੇਂ ਰਾਸ਼ਟਰੀ ਯੁਵਾ ਮਹੋਤਸਵ ਦਾ ਉਦਘਾਟਨ ਕੀਤਾ
January 12th, 12:49 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਨਾਸਿਕ ਵਿੱਚ 27ਵੇਂ ਰਾਸ਼ਟਰੀ ਯੁਵਾ ਮਹੋਤਸਵ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਸਵਾਮੀ ਵਿਵੇਕਾਨੰਦ ਅਤੇ ਰਾਜਮਾਤਾ ਜੀਜਾਬਾਈ ਦੀ ਤਸਵੀਰ (ਪੋਰਟ੍ਰੇਟ) ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਮਹਾਰਾਸ਼ਟਰ ਰਾਜ ਦੀ ਟੀਮ ਦੁਆਰਾ ਕੀਤੇ ਗਏ ਮਾਰਚ ਪਾਸਟ ਅਤੇ ‘ਵਿਕਸਿਤ ਭਾਰਤ@2047 – ਯੁਵਾ ਦੇ ਲਈ, ਯੁਵਾ ਦੇ ਦਵਾਰਾ’ ਥੀਮ ‘ਤੇ ਇੱਕ ਸੱਭਿਆਚਾਰਕ ਪ੍ਰੋਗਰਾਮ ਵੀ ਦੇਖਿਆ, ਜਿਸ ਵਿੱਚ ਰਿਥਮਿਕ ਜਿਮਨਾਸਟਿਕ, ਮੱਲਖੰਬ, ਯੋਗਾਸਨ ਅਤੇ ਰਾਸ਼ਟਰੀ ਯੁਵਾ ਮਹੋਤਸਵ ਗੀਤ ਆਦਿ ਸ਼ਾਮਲ ਸਨ।ਮਹਾਰਾਸ਼ਟਰ ਦੇ ਸਿੰਧੁਦੁਰਗ ਵਿੱਚ ਜਲ ਸੈਨਾ ਦਿਵਸ 2023 ਦੇ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 04th, 04:35 pm
ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀਮਾਨ ਰਮੇਸ਼ ਜੀ, ਮੁੱਖ ਮੰਤਰੀ ਏਕਨਾਥ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਰਾਜਨਾਥ ਸਿੰਘ ਜੀ, ਨਾਰਾਇਣ ਰਾਣੇ ਜੀ, ਉਪ ਮੁੱਖ ਮੰਤਰੀ ਦੇਵੇਂਦਰ ਫਡਣਵੀਸ ਜੀ, ਅਜੀਤ ਪਵਾਰ ਜੀ, ਸੀਡੀਐੱਸ ਜਨਰਲ ਅਨਿਲ ਚੌਹਾਨ ਜੀ, ਜਲ ਸੈਨਾ ਪ੍ਰਮੁੱਖ ਐਡਮਿਰਲ ਆਰ. ਹਰਿ ਕੁਮਾਰ, ਜਲ ਸੈਨਾ ਦੇ ਸਾਰੇ ਸਾਥੀ, ਅਤੇ ਸਾਰੇ ਮੇਰੇ ਪਰਿਵਾਰਜਨ !ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਸਿੰਧੁਦੁਰਗ ਵਿੱਚ ਜਲ ਸੈਨਾ ਦਿਵਸ 2023 ਸਮਾਰੋਹ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲਿਆ
December 04th, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਸਿੰਧੁਦੁਰਗ ਵਿੱਚ ‘ਜਲ ਸੈਨਾ ਦਿਵਸ 2023’ ਸਮਾਰੋਹ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਤਾਰਕਰਲੀ ਸਮੁੰਦਰ ਤਟ, ਸਿੰਧੁਦੁਰਗ ਤੋਂ ਭਾਰਤੀ ਜਲ ਸੈਨਾ ਦੇ ਜਹਾਜ਼ਾਂ, ਪਣਡੁੱਬੀਆਂ, ਏਅਰਕ੍ਰਾਫਟ ਅਤੇ ਸਪੈਸ਼ਲ ਫੋਰਸਿਜ਼ ਦੇ ‘ਅਪਰੇਸ਼ਨਲ ਪ੍ਰਦਰਸ਼ਨਾਂ’ ਨੂੰ ਭੀ ਦੇਖਿਆ। ਸ਼੍ਰੀ ਮੋਦੀ ਨੇ ਗਾਰਡ ਆਵ੍ ਆਨਰ ਦਾ ਨਿਰੀਖਣ ਕੀਤਾ।ਪ੍ਰਧਾਨ ਮੰਤਰੀ 4 ਦਸੰਬਰ ਨੂੰ ਮਹਾਰਾਸ਼ਟਰ ਦਾ ਦੌਰਾ ਕਰਨਗੇ
December 02nd, 04:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 4 ਦਸੰਬਰ, 2023 ਨੂੰ ਮਹਾਰਾਸ਼ਟਰ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਸ਼ਾਮ ਲਗਭਗ 4:15 ਵਜੇ ਮਹਾਰਾਸ਼ਟਰ ਦੇ ਸਿੰਧੁਦੁਰਗ ਪਹੁੰਚਣਗੇ ਅਤੇ ਰਾਜਕੋਟ ਕਿਲੇ ਵਿੱਚ ਛਤਰਪਤੀ ਸ਼ਿਵਾਜੀ ਮਰਾਰਾਜ ਦੀ ਪ੍ਰਤਿਮਾ ਤੋਂ ਪਰਦਾ ਹਟਾਉਣਗੇ । ਉਸ ਦੇ ਬਾਅਦ, ਪ੍ਰਧਾਨ ਮੰਤਰੀ ਸਿੰਧੁਦੁਰਗ ਵਿੱਚ ‘ਜਲ ਸੈਨਾ ਦਿਵਸ 2023’ ਸਮਾਰੋਹ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਤਾਰਕਰਲੀ ਸਮੁੰਦਰ ਤਟ, ਸਿੰਧੁਦੁਰਗ (Tarkarli beach, Sindhudurg) ਤੋਂ ਭਾਰਤ ਜਲ ਸੈਨਾ ਦੇ ਜਹਾਜ਼ਾਂ, ਪਣਡੁੱਬੀਆਂ, ਏਅਰਕ੍ਰਾਫਟ ਅਤੇ ਸਪੈਸ਼ਲ ਫੋਰਸਿਜ਼ ਦੇ ‘ਪਰਿਚਾਲਨ ਪ੍ਰਦਰਸ਼ਨ’(‘Operational Demonstrations’) ਨੂੰ ਭੀ ਦੇਖਣਗੇ।Aatmanirbharta in Defence: India First Soars as PM Modi Takes Flight in LCA Tejas
November 28th, 03:40 pm
Prime Minister Narendra Modi visited Hindustan Aeronautics Limited (HAL) in Bengaluru today, as the state-run plane maker experiences exponential growth in manufacturing prowess and export capacities. PM Modi completed a sortie on the Indian Air Force's multirole fighter jet Tejas.ਹਿਮਾਚਲ ਪ੍ਰਦੇਸ਼ ਦੇ ਲੇਪਚਾ ਵਿੱਚ ਸੁਰੱਖਿਆ ਬਲਾਂ ਦੇ ਨਾਲ ਦੀਵਾਲੀ ਮਨਾਉਣ ਦੇ ਮੌਕੇ ‘ਤੇ ਦਿੱਤੇ ਹੋਏ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 12th, 03:00 pm
ਮਾਂ ਭਾਰਤੀ ਦੇ ਜੈਘੋਸ਼ ਦੀ ਇਹ ਗੂੰਜ, ਭਾਰਤੀ ਸੈਨਾਵਾਂ ਅਤੇ ਸੁਰੱਖਿਆ ਬਲਾਂ ਦੇ ਪਰਾਕ੍ਰਮ ਦਾ ਇਹ ਉਦਘੋਸ਼, ਇਤਿਹਾਸਿਕ ਧਰਤੀ, ਅਤੇ ਦੀਵਾਲੀ ਦਾ ਇਹ ਪਵਿੱਤਰ ਤਿਉਹਾਰ। ਇਹ ਅਦਭੁਤ ਸੰਯੋਗ ਹੈ, ਇਹ ਅਦਭੁਤ ਮਿਲਾਪ ਹੈ। ਸੰਤੋਖ ਅਤੇ ਆਨੰਦ ਨਾਲ ਭਰ ਦੇਣ ਵਾਲਾ ਇਹ ਪਲ ਮੇਰੇ ਲਈ ਵੀ, ਤੁਹਾਡੇ ਲਈ ਵੀ ਅਤੇ ਦੇਸ਼ਵਾਸੀਆਂ ਦੇ ਲਈ ਵੀ ਦੀਵਾਲੀ ਵਿੱਚ ਨਵਾਂ ਪ੍ਰਕਾਸ਼ ਪਹੁੰਚਾਏਗਾ, ਅਜਿਹਾ ਮੇਰਾ ਵਿਸ਼ਵਾਸ ਹੈ। ਮੈਂ ਤੁਹਾਨੂੰ ਸਾਰਿਆਂ ਨੂੰ, ਸਾਰੇ ਦੇਸ਼ਵਾਸੀਆਂ ਨੂੰ ਸੀਮਾ ਪਾਰ ਤੋਂ, ਆਖਿਰੀ ਪਿੰਡ ਤੋਂ ਜਿਸ ਨੂੰ ਮੈਂ ਹੁਣ ਪਹਿਲਾਂ ਪਿੰਡ ਕਹਿੰਦਾ ਹਾਂ, ਉੱਥੇ ਤੈਨਾਤ ਸਾਡੇ ਸੁਰੱਖਿਆ ਬਲ ਦੇ ਸਾਥੀਆਂ ਦੇ ਨਾਲ ਜਦੋਂ ਦੀਵਾਲੀ ਮਨਾ ਰਿਹਾ ਹਾਂ, ਤਾਂ ਸਾਰੇ ਦੇਸ਼ਵਾਸੀਆਂ ਨੂੰ ਦੀਵਾਲੀ ਦੀ ਇਹ ਵਧਾਈ ਵੀ ਬਹੁਤ ਸਪੈਸ਼ਲ ਹੋ ਜਾਂਦੀ ਹੈ। ਦੇਸ਼ਵਾਸੀਆਂ ਨੂੰ ਮੇਰੀ ਬਹੁਤ-ਬਹੁਤ ਵਧਾਈ, ਦੀਵਾਲੀ ਦੀਆਂ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਲੇਪਚਾ ਵਿੱਚ ਬਹਾਦਰ ਜਵਾਨਾਂ ਨਾਲ ਦੀਵਾਲੀ ਮਨਾਈ
November 12th, 02:31 pm
ਆਪਣੇ ਤਜ਼ਰਬੇ ਨੂੰ ਬਿਆਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਤਿਉਹਾਰ ਉੱਥੇ ਹੁੰਦਾ ਹੈ ਜਿੱਥੇ ਪਰਿਵਾਰ ਹੁੰਦਾ ਹੈ ਅਤੇ ਸਰਹੱਦ ਦੀ ਸੁਰੱਖਿਆ ਲਈ ਤਿਉਹਾਰ ਵਾਲੇ ਦਿਨ ਪਰਿਵਾਰ ਤੋਂ ਦੂਰ ਰਹਿਣ ਦੀ ਸਥਿਤੀ ਨੂੰ ਡਿਊਟੀ ਪ੍ਰਤੀ ਸਮਰਪਣ ਦਾ ਸਿਖਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ 140 ਕਰੋੜ ਭਾਰਤੀਆਂ ਨੂੰ ਆਪਣਾ ਪਰਿਵਾਰ ਸਮਝਣ ਦੀ ਭਾਵਨਾ ਸੁਰੱਖਿਆ ਕਰਮੀਆਂ ਨੂੰ ਮਕਸਦ ਦੀ ਭਾਵਨਾ ਦਿੰਦੀ ਹੈ। ਉਨ੍ਹਾਂ ਕਿਹਾ “ਦੇਸ਼ ਇਸ ਲਈ ਤੁਹਾਡਾ ਆਭਾਰੀ ਅਤੇ ਰਿਣੀ ਹੈ। ਇਸੇ ਲਈ ਹਰ ਘਰ ਵਿੱਚ ਤੁਹਾਡੀ ਸੁਰੱਖਿਆ ਲਈ ਇੱਕ 'ਦੀਆ' ਜਗਾਇਆ ਜਾਂਦਾ ਹੈ।” ਉਨ੍ਹਾਂ ਅੱਗੇ ਕਿਹਾ “ਜਿੱਥੇ ਜਵਾਨ ਤੈਨਾਤ ਹਨ, ਉਹ ਜਗ੍ਹਾ ਮੇਰੇ ਲਈ ਕਿਸੇ ਮੰਦਿਰ ਤੋਂ ਘੱਟ ਨਹੀਂ ਹੈ। ਜਿੱਥੇ ਵੀ ਤੁਸੀਂ ਹੋ, ਉਥੇ ਹੀ ਮੇਰਾ ਤਿਉਹਾਰ ਹੈ। ਇਹ ਸ਼ਾਇਦ 30-35 ਸਾਲਾਂ ਤੋਂ ਇਵੇਂ ਹੀ ਚੱਲ ਰਿਹਾ ਹੈ।”ਕੇਵਡੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 31st, 10:00 am
ਤੁਹਾਡੇ ਸਾਰੇ ਨੌਜਵਾਨਾਂ ਦਾ, ਜਾਂਬਾਂਜਾਂ ਦਾ ਇਹ ਉਤਸ਼ਾਹ, ਰਾਸ਼ਟਰੀ ਏਕਤਾ ਦਿਵਸ ਦੀ ਬਹੁਤ ਵੱਡੀ ਤਾਕਤ ਹੈ। ਇੱਕ ਤਰ੍ਹਾਂ ਨਾਲ ਮੇਰੇ ਸਾਹਮਣੇ ਲਘੂ ਭਾਰਤ, ਮਿਨੀ ਇੰਡੀਆ ਦਾ ਸਰੂਪ ਦਿਖ ਰਿਹਾ ਹੈ। ਰਾਜ ਅਲੱਗ ਹਨ, ਭਾਸ਼ਾ ਅਲੱਗ ਹੈ, ਪਰੰਪਰਾ ਅਲੱਗ ਹੈ, ਲੇਕਿਨ ਇੱਥੇ ਮੌਜੂਦ ਹਰ ਵਿਅਕਤੀ ਏਕਤਾ ਦੀ ਮਜ਼ਬੂਤ ਡੋਰ ਨਾਲ ਜੁੜ ਰਿਹਾ ਹੈ। ਮਨਕੇ ਅਨੇਕ ਹਨ, ਲੇਕਿਨ ਮਾਲਾ ਇੱਕ ਹੈ। ਤਨ ਅਨੇਕ ਹਨ, ਲੇਕਿਨ ਮਨ ਇੱਕ ਹੈ। ਜਿਵੇਂ 15 ਅਗਸਤ ਸਾਡੀ ਸੁਤੰਤਰਤਾ ਦੇ ਉਤਸਵ ਦਾ ਅਤੇ 26 ਜਨਵਰੀ ਸਾਡੇ ਗੁਣਤੰਤਰ ਦੇ ਜੈਘੋਸ਼ ਦਾ ਦਿਵਸ ਹੈ, ਉਸੇ ਤਰ੍ਹਾਂ 31 ਅਕਤੂਬਰ ਦਾ ਇਹ ਦਿਨ ਦੇਸ਼ ਦੇ ਕੋਨੇ-ਕੋਨੇ ਵਿੱਚ ਰਾਸ਼ਟਰੀਅਤਾ ਦੇ ਸੰਚਾਰ ਦਾ ਪਰਵ ਬਣ ਗਿਆ ਹੈ।ਪ੍ਰਧਾਨ ਮੰਤਰੀ ਨੇ ਕੇਵਡੀਆ, ਗੁਜਰਾਤ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਰੋਹ ਵਿੱਚ ਹਿੱਸਾ ਲਿਆ
October 31st, 09:12 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਏਕਤਾ ਦਿਵਸ ਨਾਲ ਸਬੰਧਿਤ ਸਮਾਗਮਾਂ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਸਰਦਾਰ ਪਟੇਲ ਨੂੰ ਉਨ੍ਹਾਂ ਦੀ ਜਯੰਤੀ 'ਤੇ ਸਟੈਚਿਊ ਆਫ਼ ਯੂਨਿਟੀ 'ਤੇ ਸ਼ਰਧਾਂਜਲੀ ਦਿੱਤੀ। ਸ਼੍ਰੀ ਮੋਦੀ ਨੇ ਰਾਸ਼ਟਰੀ ਏਕਤਾ ਦਿਵਸ ਪਰੇਡ ਦੇਖੀ ਜਿਸ ਵਿੱਚ ਬੀਐੱਸਐੱਫ ਅਤੇ ਵਿਭਿੰਨ ਰਾਜਾਂ ਦੀ ਪੁਲਿਸ ਦੀ ਟੁਕੜੀ, ਸਾਰੀਆਂ ਮਹਿਲਾ ਸੀਆਰਪੀਐੱਫ ਬਾਈਕਰਸ ਦੁਆਰਾ ਇੱਕ ਦਲੇਰਾਨਾ ਪ੍ਰਦਰਸ਼ਨ, ਬੀਐੱਸਐੱਫ ਦੀ ਮਹਿਲਾ ਪਾਈਪ ਬੈਂਡ, ਗੁਜਰਾਤ ਮਹਿਲਾ ਪੁਲਿਸ ਦੁਆਰਾ ਇੱਕ ਕੋਰੀਓਗ੍ਰਾਫ਼ ਕੀਤਾ ਗਿਆ ਪ੍ਰੋਗਰਾਮ, ਵਿਸ਼ੇਸ਼ ਐੱਨਸੀਸੀ ਸ਼ੋਅ, ਸਕੂਲੀ ਬੈਂਡ ਦੁਆਰਾ ਪ੍ਰਦਰਸ਼ਨ, ਭਾਰਤੀ ਹਵਾਈ ਫ਼ੌਜ ਦਾ ਫਲਾਈਪਾਸਟ ਅਤੇ ਹੋਰਾਂ ਸਮੇਤ ਜੀਵੰਤ ਪਿੰਡਾਂ ਦੀ ਆਰਥਿਕ ਵਿਹਾਰਕਤਾ ਦਾ ਪ੍ਰਦਰਸ਼ਨ ਸ਼ਾਮਲ ਸੀ।ਦਿੱਲੀ ਦੇ ਦਵਾਰਕਾ ਵਿੱਚ ਵਿਜੈਦਸ਼ਮੀ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 24th, 06:32 pm
ਮੈਂ ਸਮੁੱਚੇ ਭਾਰਤਵਾਸੀਆਂ ਨੂੰ ਸ਼ਕਤੀ ਉਪਾਸਨਾ ਪਰਵ ਨਵਰਾਤ੍ਰ ਅਤੇ ਵਿਜੈ ਪਰਵ ਵਿਜੈਦਸ਼ਮੀ ਦੀਆਂ ਅਨੇਕ-ਅਨੇਕ ਸ਼ੁਭਕਾਮਨਾਵਾਂ ਦਿੰਦਾ ਹਾਂ। ਵਿਜੈਦਸ਼ਮੀ ਦਾ ਇਹ ਪਰਵ, ਅਨਿਆਂ ‘ਤੇ ਨਿਆਂ ਦੀ ਜਿੱਤ, ਅਹੰਕਾਰ ‘ਤੇ ਵਿਨਿਮਰਤਾ ਦੀ ਜਿੱਤ ਅਤੇ ਆਵੇਸ਼ ‘ਤੇ ਧੀਰਜ ਦੀ ਜਿੱਤ ਦਾ ਪਰਵ ਹੈ। ਇਹ ਅੱਤਿਆਚਾਰੀ ਰਾਵਣ ‘ਤੇ ਭਗਵਾਨ ਸ਼੍ਰੀ ਰਾਮ ਦੀ ਜਿੱਤ ਦਾ ਪਰਵ ਹੈ। ਅਸੀਂ ਇਸੇ ਭਾਵਨਾ ਦੇ ਨਾਲ ਹਰ ਵਰ੍ਹੇ ਰਾਵਣ ਦਹਿਨ ਕਰਦੇ ਹਾਂ। ਲੇਕਿਨ ਸਿਰਫ਼ ਇੰਨਾ ਹੀ ਕਾਫੀ ਨਹੀਂ ਹੈ। ਇਹ ਪਰਵ ਸਾਡੇ ਲਈ ਸੰਕਲਪਾਂ ਦਾ ਵੀ ਪਰਵ ਹੈ, ਆਪਣੇ ਸੰਕਲਪਾਂ ਨੂੰ ਦੋਹਰਾਉਣ ਦਾ ਵੀ ਪਰਵ ਹੈ।ਪ੍ਰਧਾਨ ਮੰਤਰੀ ਨੇ ਦਿੱਲੀ ਦੇ ਦਵਾਰਕਾ ਵਿੱਚ ਵਿਜੈਦਸ਼ਮੀ ਸਮਾਰੋਹ ਨੂੰ ਸੰਬੋਧਿਤ ਕੀਤਾ
October 24th, 06:31 pm
ਇਸ ਅਵਸਰ ‘ਤੇ ਉਪਸਥਿਤ ਜਨਸਮੂਹ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਜੈਦਸ਼ਮੀ ਅਨਿਆਂ ‘ਤੇ ਨਿਆਂ ਦੀ, ਅਹੰਕਾਰ ‘ਤੇ ਨਿਮਰਤਾ ਦੀ, ਅਤੇ ਗੁੱਸੇ ‘ਤੇ ਸਬਰ ਦੀ ਜਿੱਤ ਦਾ ਪਰਵ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸੰਕਲਪਾਂ ਨੂੰ ਦੋਹਰਾਉਣ ਦਾ ਵੀ ਵਿਸ਼ੇਸ਼ ਸ਼ੁਭ ਦਿਨ ਹੈ।ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਸਿੰਧੀਆ ਸਕੂਲ ਦੇ 125ਵੇਂ ਸਥਾਪਨਾ ਦਿਵਸ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 21st, 11:04 pm
ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਾਨ ਮੰਗੂ ਭਾਈ ਪਟੇਲ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਸਿੰਧੀਆ ਸਕੂਲ ਦੇ ਡਾਇਰੈਕਟਰ ਮੰਡਲ ਦੇ ਪ੍ਰਧਾਨ ਅਤੇ ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਜਯੋਤੀਰਾਦਿਤਿਆ ਸਿੰਧੀਆ ਜੀ, ਸ਼੍ਰੀ ਨਰੇਂਦਰ ਸਿੰਘ ਤੋਮਰ, ਡਾ. ਜਿਤੇਂਦਰ ਸਿੰਘ, ਸਕੂਲ ਮੈਨੇਜਮੈਂਟ ਦੇ ਸਾਥੀ ਅਤੇ ਸਾਰੇ ਕਰਮਚਾਰੀ, ਅਧਿਆਪਕ ਅਤੇ ਅਭਿਭਾਵਕ ਗਣ ਅਤੇ ਮੇਰੇ ਪਿਆਰੇ ਯੁਵਾ ਸਾਥੀਓ!ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ‘ਸਿੰਧੀਆ ਸਕੂਲ’ ਦੇ 125ਵੇਂ ਸੰਸਥਾਪਕ ਦਿਵਸ ਦੇ ਜਸ਼ਨ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ
October 21st, 05:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ‘ਦ ਸਿੰਧੀਆ ਸਕੂਲ’ ਦੇ 125ਵੇਂ ਸੰਸਥਾਪਕ ਦਿਵਸ ਦੇ ਜਸ਼ਨ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਸਕੂਲ ਵਿੱਚ ‘ਮਲਟੀਪਰਪਸ ਸਪੋਰਟਸ ਕੰਪਲੈਕਸ’ ਦਾ ਨੀਂਹ ਪੱਥਰ ਰੱਖਿਆ ਅਤੇ ਵਿਸ਼ਿਸ਼ਟ ਸਾਬਕਾ ਵਿਦਿਆਰਥੀਆਂ ਅਤੇ ਟੌਪ ਉਪਲਬਧੀਆਂ ਹਾਸਲ ਕਰਨਾ ਵਾਲਿਆਂ ਨੂੰ ਸਕੂਲ ਦੇ ਸਲਾਨਾ ਪੁਰਸਕਾਰ ਪ੍ਰਦਾਨ ਕੀਤੇ। ਸਿੰਧੀਆ ਸਕੂਲ ਦੀ ਸਥਾਪਨਾ ਵਰ੍ਹੇ 1897 ਵਿੱਚ ਹੋਈ ਸੀ ਅਤੇ ਇਹ ਇਤਿਹਾਸਿਕ ਗਵਾਲੀਅਰ ਕਿਲੇ ਦੇ ਟੌਪ ‘ਤੇ ਸਥਿਤ ਹੈ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਇੱਕ ਯਾਦਗਾਰੀ ਡਾਕ ਟਿਕਟ ਵੀ ਜਾਰੀ ਕੀਤੀ।