ਸਾਨੂੰ ਆਪਣੇ ਲੋਕਾਂ ਦੀ ਦ੍ਰਿੜ੍ਹਤਾ ‘ਤੇ ਮਾਣ ਹੈ: ਪ੍ਰਧਾਨ ਮੰਤਰੀ
October 03rd, 08:54 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀਆਂ ਦੀ ਦ੍ਰਿੜ੍ਹਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਲੋਕਾਂ ਦਾ ਸਾਹਸ ਅਤੇ ਭਾਵਨਾ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦੀ ਰਹੇਗੀ।ਸ਼ਤਰੰਜ ਓਲੰਪੀਆਡ ਦੇ ਜੇਤੂਆਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
September 26th, 12:15 pm
ਸਰ ਇਹ ਫਸਟ ਟਾਈਮ ਇੰਡੀਆ ਨੇ ਦੋਨੋਂ ਗੋਲਡ ਮੈਡਲ ਜਿੱਤੇ ਹਨ ਅਤੇ ਟੀਮ ਨੇ ਜਿਸ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਹੈ ਉਹ ਬਹੁਤ ਹੀ ਵਧੀਆ ਸੀ, ਮਤਲਬ 22 ਵਿੱਚੋਂ 21 ਪੁਆਇੰਟ ਲੜਕਿਆਂ ਨੇ ਅਤੇ 22 ਵਿੱਚੋਂ 19 ਪੁਆਇੰਟ ਲੜਕੀਆਂ ਨੇ, ਟੋਟਲ 44 ਵਿੱਚੋਂ 40 ਪੁਆਇੰਟ ਅਸੀਂ ਲਏ। ਇੰਨਾ ਵੱਡਾ, ਵਧੀਆ ਪ੍ਰਦਰਸ਼ਨ ਅੱਜ ਤੱਕ ਪਹਿਲਾਂ ਕਦੇ ਨਹੀਂ ਹੋਇਆPM Modi meets and encourages our Chess Champions
September 26th, 12:00 pm
PM Modi spoke with India's chess team after their historic dual gold wins. The discussion highlighted their hard work, the growing popularity of chess, AI's impact on the game, and the importance of determination and teamwork in achieving success.ਪੈਰਿਸ ਓਲੰਪਿਕਸ: ਪ੍ਰਧਾਨ ਮੰਤਰੀ ਨੇ ਭਾਰਤੀ ਦਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ
July 26th, 10:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੈਰਿਸ ਓਲੰਪਿਕਸ ਵਿੱਚ ਭਾਰਤੀ ਦਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।ਅਯੁੱਧਿਆ ਧਾਮ ਸ਼੍ਰੀ ਰਾਮਲੱਲਾ ਪ੍ਰਾਣ ਪ੍ਰਤਿਸ਼ਠਾ ਦੇ ਸਬੰਧ ਵਿੱਚ ਪ੍ਰਧਾਨ ਮੰਤਰੀ ਦੇ ਸੰਦੇਸ਼ ਦਾ ਮੂਲ ਪਾਠ
January 12th, 11:00 am
ਅੱਜ ਅਸੀਂ ਸਾਰੇ ਭਾਰਤੀਆਂ ਲਈ, ਦੁਨੀਆ ਭਰ ਵਿੱਚ ਫੈਲੇ ਰਾਮਭਗਤਾਂ ਦੇ ਲਈ ਅਜਿਹਾ ਹੀ ਪਵਿੱਤਰ ਅਵਸਰ ਹੈ। ਹਰ ਤਰਫ ਪ੍ਰਭੂ ਸ਼੍ਰੀਰਾਮ ਦੀ ਭਗਤੀ ਦਾ ਅਦਭੁੱਤ ਵਾਤਾਵਰਣ! ਚਾਰੋਂ ਦਿਸ਼ਾਵਾਂ ਵਿੱਚ ਰਾਮ ਨਾਮ ਦੀ ਧੁਨ, ਰਾਮ ਭਜਨਾਂ ਦੀ ਅਦਭੁੱਤ ਸੁੰਦਰ ਮਾਧੁਰੀ! ਹਰ ਕਿਸੇ ਨੂੰ ਇੰਤਜ਼ਾਰ ਹੈ 22 ਜਨਵਰੀ ਦਾ, ਉਸ ਇਤਿਹਾਸਕ ਪਵਿੱਤਰ ਪਲ ਦਾ। ਅਤੇ ਹੁਣ ਅਯੁੱਧਿਆ ਵਿੱਚ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਵਿੱਚ ਕੇਵਲ 11 ਦਿਨ ਹੀ ਬਚੇ ਹਨ। ਮੇਰਾ ਸੁਭਾਗ ਹੈ ਕਿ ਮੈਨੂੰ ਵੀ ਇਸ ਪੁਨਯ ਅਵਸਰ ਦਾ ਸਾਕਸ਼ੀ ਬਣਨ ਦਾ ਅਵਸਰ ਮਿਲ ਰਿਹਾ ਹੈ। ਇਹ ਮੇਰੇ ਲਈ ਕਲਪਨਾਤੀਤ ਅਨੁਭੂਤੀਆਂ ਦਾ ਸਮਾਂ ਹੈ।ਪ੍ਰਧਾਨ ਮੰਤਰੀ ਨੇ ਸ਼੍ਰੀ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਲਈ 11 ਦਿਨੀਂ ਵਿਸ਼ੇਸ਼ ਅਨੁਸ਼ਠਾਨ ਦੀ ਸ਼ੁਰੂਆਤ ਕੀਤੀ
January 12th, 10:31 am
ਪ੍ਰਧਾਨ ਮੰਤਰੀ ਮੋਦੀ ਨੇ ਇਸ ਅਵਸਰ ਦੇ ਲਈ ਆਭਾਰ ਵਿਅਕਤ ਕੀਤਾ, “ਮੈਨੂੰ ਉਸ ਸੁਪਨੇ ਦੇ ਪੂਰਾ ਹੋਣ ਦੇ ਸਮੇਂ ਉਪਸਥਿਤ ਹੋਣ ਦਾ ਸੁਭਾਗ ਮਿਲਿਆ ਹੈ, ਜਿਸ ਸੁਪਨੇ ਨੂੰ ਕਈ ਪੀੜ੍ਹੀਆਂ ਨੇ ਵਰ੍ਹਿਆਂ ਤੱਕ ਇੱਕ ਸੰਕਲਪ ਦੀ ਤਰ੍ਹਾਂ ਆਪਣੇ ਹਿਰਦੇ ਵਿੱਚ ਜਿਵਿਆ, ਮੈਨੂੰ ਉਸ ਦੀ ਸਿੱਧੀ ਦੇ ਸਮੇਂ ਉਪਸਥਿਤ ਹੋਣ ਦਾ ਸੁਭਾਗ ਮਿਲਿਆ ਹੈ। ਪ੍ਰਭੂ ਨੇ ਮੈਨੂੰ ਸਾਰੇ ਭਾਰਤਵਾਸੀਆਂ ਦਾ ਪ੍ਰਤੀਨਿਧਤਵ ਕਰਨ ਦਾ ਜ਼ਰੀਆ ਬਣਾਇਆ ਹੈ। ਇਹ ਇੱਕ ਬਹੁਤ ਵੱਡੀ ਜ਼ਿੰਮੇਦਾਰੀ ਹੈ।”