ਅੰਤਰਰਾਸ਼ਟਰੀ ਪਰਮਾਣੂ ਊਰਜਾ ਏਜੰਸੀ ਦੇ ਡਾਇਕਰੈਕਟਰ ਜਨਰਲ, ਸ਼੍ਰੀ ਰਾਫੇਲ ਮਾਰੀਆਨੋ ਗ੍ਰੌਸੀ (Rafael Mariano Grossi) ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
October 23rd, 04:29 pm
ਪ੍ਰਧਾਨ ਮੰਤਰੀ ਨੇ ਸ਼ਾਂਤੀ ਅਤੇ ਵਿਕਾਸ ਦੇ ਲਈ ਪਰਮਾਣੂ ਊਰਜਾ ਦੇ ਸੁਰੱਖਿਅਤ ਅਤੇ ਮਹਿਫ਼ੂਜ਼ ਉਪਯੋਗ ਦੇ ਲਈ ਭਾਰਤ ਦੀ ਨਿਰੰਤਰ ਪ੍ਰਤੀਬੱਧਤਾ ਦਰਸਾਈ। ਪ੍ਰਧਾਨ ਮੰਤਰੀ ਨੇ ਦੇਸ਼ ਦੇ ਊਰਜਾ ਮਿਸ਼੍ਰਣ ਦੇ ਰੂਪ ਵਿੱਚ ਵਾਤਾਵਰਣ ਦੇ ਅਨੁਕੂਲ ਪਰਮਾਣੂ ਊਰਜਾ ਉਤਪਾਦਨ ਸਮਰੱਥਾ ਦੀ ਹਿੱਸੇਦਾਰੀ ਵਧਾਉਣ ਦੇ ਭਾਰਤ ਦੇ ਮਹੱਤਵਆਕਾਂਖੀ ਲਕਸ਼ਾਂ ਨੂੰ ਸਾਂਝਾ ਕੀਤਾ।