ਵੀਡੀਓ ਸੰਦੇਸ਼ ਜ਼ਰੀਏ ਆਪਦਾ ਲਚਕੀਲੇਪਣ ਬੁਨਿਆਦੀ ਢਾਂਚੇ ਬਾਰੇ ਅੰਤਰਰਾਸ਼ਟਰੀ ਕਾਨਫਰੰਸ ਸਮੇਂ ਪ੍ਰਧਾਨ ਮੰਤਰੀ ਦੀਆਂ ਟਿਪਣੀਆਂ ਦਾ ਮੂਲ-ਪਾਠ
April 04th, 09:46 am
ਸਾਰਿਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ। ਭਾਰਤ ਵਿੱਚ ਤੁਹਾਡਾ ਸੁਆਗਤ ਹੈ! ਸਭ ਤੋਂ ਪਹਿਲਾਂ, ਮੈਂ ਆਪਦਾ ਲਚਕੀਲੇਪਣ ਬੁਨਿਆਦੀ ਢਾਂਚੇ ਲਈ ਗਠਜੋੜ ਨੂੰ ਵਧਾਈ ਦੇਣਾ ਚਾਹਾਂਗਾ। ਆਪਦਾ ਲਚਕੀਲੇਪਣ ਬੁਨਿਆਦੀ ਢਾਂਚੇ, ਆਈਸੀਡੀਆਰਆਈ-2023 'ਤੇ ਅੰਤਰਰਾਸ਼ਟਰੀ ਕਾਨਫਰੰਸ ਦੇ 5ਵੇਂ ਸੰਸਕਰਣ ਦਾ ਮੌਕਾ ਸੱਚਮੁੱਚ ਖਾਸ ਹੈ।ਪ੍ਰਧਾਨ ਮੰਤਰੀ ਨੇ 5ਵੇਂ ਅੰਤਰਰਾਸ਼ਟਰੀ ਆਪਦਾ ਲਚੀਲਾਪਨ ਇਨਫ੍ਰਾਸਟ੍ਰਕਚਰ ਕਾਨਫਰੰਸ ਨੂੰ ਸੰਬੋਧਿਤ ਕੀਤਾ
April 04th, 09:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਵੀਡੀਓ ਸੰਦੇਸ਼ ਦੇ ਮਾਧਿਅਮ ਨਾਲ 5ਵੇਂ ਅੰਤਰਰਾਸ਼ਟਰੀ ਆਪਦਾ ਲਚਕੀਲਾ ਬੁਨਿਆਦੀ ਢਾਂਚਾ (ਆਈਸੀਡੀਆਰਆਈ) ਕਾਨਫਰੰਸ 2023 ਨੂੰ ਸੰਬੋਧਿਤ ਕੀਤਾ।People must be at the heart of any infrastructure growth story: PM Modi
May 04th, 12:15 pm
PM Modi addressed the International Conference on Disaster Resilient Infrastructure via video message. The Prime Minister said that infrastructure was about people and providing them high quality, dependable and sustainable services in an equitable manner. “People must be at the heart of any infrastructure growth story. And, that is exactly what we in India are doing”, he said.ਪ੍ਰਧਾਨ ਮੰਤਰੀ ਨੇ ਆਪਦਾ ਲਚਕਦਾਰ ਬੁਨਿਆਦੀ ਢਾਂਚੇ 'ਤੇ ਅੰਤਰਰਾਸ਼ਟਰੀ ਕਾਨਫਰੰਸ ਦੇ ਚੌਥੇ ਐਡੀਸ਼ਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ
May 04th, 10:29 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਰਾਹੀਂ ਆਪਦਾ ਲਚਕਦਾਰ ਬੁਨਿਆਦੀ ਢਾਂਚੇ ਬਾਰੇ ਅੰਤਰਰਾਸ਼ਟਰੀ ਕਾਨਫਰੰਸ ਦੇ ਚੌਥੇ ਐਡੀਸ਼ਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ। ਇਜਲਾਸ ਨੂੰ ਆਸਟ੍ਰੇਲੀਆ ਦੇ ਮਾਨਯੋਗ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਐੱਮਪੀ, ਘਾਨਾ ਦੇ ਮਾਨਯੋਗ ਰਾਸ਼ਟਰਪਤੀ ਨਾਨਾ ਐਡੋ ਡੰਕਵਾ ਅਕੁਫੋ-ਐਡੋ, ਜਪਾਨ ਦੇ ਪ੍ਰਧਾਨ ਮੰਤਰੀ ਫੂਮੀਓ ਕਿਸ਼ਿਦਾ ਅਤੇ ਮੈਡਾਗਾਸਕਰ ਦੇ ਰਾਸ਼ਟਰਪਤੀ ਐਂਡਰੀ ਨੀਰੀਨਾ ਰਾਜੋਲੀਨਾ ਨੇ ਵੀ ਸੈਸ਼ਨ ਨੂੰ ਸੰਬੋਧਨ ਕੀਤਾ।In an interdependent and interconnected world, no country is immune to the effect of global disasters: PM
March 17th, 02:36 pm
PM Modi addressed the opening ceremony of International Conference on Disaster Resilient Infrastructure. PM Modi called for fostering a global ecosystem that supports innovation in all parts of the world, and its transfer to places that are most in need.PM addresses International Conference on Disaster resilient Infrastructure
March 17th, 02:30 pm
PM Modi addressed the opening ceremony of International Conference on Disaster Resilient Infrastructure. PM Modi called for fostering a global ecosystem that supports innovation in all parts of the world, and its transfer to places that are most in need.