ਏਸ਼ਿਆਈ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਐਥਲੀਟਾਂ ਨਾਲ ਗੱਲਬਾਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 10th, 06:25 pm
ਇਹ ਸੁਖਦ ਸੰਜੋਗ ਹੈ ਕਿ ਇਸੇ ਸਥਾਨ ‘ਤੇ, ਇਸੇ stadium ਵਿੱਚ 1951 ਵਿੱਚ ਪ੍ਰਥਮ Asian Games ਹੋਏ ਸਨ। ਅੱਜ ਆਪ (ਤੁਸੀਂ) ਭੀ ਅਤੇ ਆਪ (ਤੁਸੀਂ) ਸਾਰੇ ਖਿਡਾਰੀਆਂ ਨੇ, ਤੁਸੀਂ ਜੋ ਪਰਾਕ੍ਰਮ ਕੀਤਾ ਹੈ, ਜੋ ਪੁਰਸ਼ਾਰਥ ਕੀਤਾ ਹੈ, ਜੋ ਪਰਿਣਾਮ ਦਿੱਤਾ ਹੈ, ਉਸ ਦੇ ਕਾਰਨ ਦੇਸ਼ ਦੇ ਹਰ ਕੋਣੇ ਵਿੱਚ ਉਤਸਵ ਦਾ ਮਾਹੌਲ ਹੈ। 100 ਪਾਰ ਦੀ ਮੈਡਲ ਟੈਲੀ ਦੇ ਲਈ ਤੁਸੀਂ ਦਿਨ-ਰਾਤ ਇੱਕ ਕਰ ਦਿੱਤਾ। ਏਸ਼ਿਆਈ ਖੇਡਾਂ (Asian Games) ਵਿੱਚ ਆਪ (ਤੁਹਾਡੇ) ਸਾਰੇ ਖਿਡਾਰੀਆਂ ਦੇ ਪ੍ਰਦਰਸ਼ਨ ਨਾਲ ਪੂਰਾ ਦੇਸ਼ ਗੌਰਵ ਦੀ ਅਨੁਭੂਤੀ ਕਰ ਰਿਹਾ ਹੈ।ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ 2022 ਵਿੱਚ ਹਿੱਸਾ ਲੈਣ ਵਾਲੇ ਭਾਰਤੀ ਐਥਲੀਟਾਂ ਦੇ ਦਲ ਨੂੰ ਸੰਬੋਧਨ ਕੀਤਾ
October 10th, 06:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਮੇਜਰ ਧਿਆਨ ਚੰਦ ਸਟੇਡੀਅਮ ਵਿਖੇ ਏਸ਼ਿਆਈ ਖੇਡਾਂ 2022 ਵਿੱਚ ਹਿੱਸਾ ਲੈਣ ਵਾਲੇ ਭਾਰਤੀ ਐਥਲੀਟਾਂ ਦੇ ਦਲ ਨੂੰ ਸੰਬੋਧਨ ਕੀਤਾ। ਉਨ੍ਹਾਂ ਐਥਲੀਟਾਂ ਨਾਲ ਭੀ ਗੱਲਬਾਤ ਕੀਤੀ। ਭਾਰਤ ਨੇ ਏਸ਼ਿਆਈ ਖੇਡਾਂ 2022 ਵਿੱਚ 28 ਗੋਲਡ ਮੈਡਲਾਂ ਸਮੇਤ 107 ਮੈਡਲ ਜਿੱਤੇ, ਜਿਸ ਨਾਲ ਇਸ ਮਹਾਦ੍ਵੀਪੀ ਬਹੁ-ਖੇਡ ਆਯੋਜਨ ਵਿੱਚ ਜਿੱਤੇ ਗਏ ਕੁੱਲ ਮੈਡਲਾਂ ਦੀ ਸੰਖਿਆ ਦੇ ਮਾਮਲੇ ਵਿੱਚ ਬਿਹਤਰੀਨ ਪ੍ਰਦਰਸ਼ਨ ਹੈ।ਜੀ20 ਯੂਨੀਵਰਸਿਟੀ ਕਨੈਕਟ ਫਾਈਨਲ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 26th, 04:12 pm
ਦੇਸ਼ ਦੇ ਅਲੱਗ-ਅਲੱਗ ਯੂਨੀਵਰਸਿਟੀਜ਼ ਦੇ ਵਾਈਸ ਚਾਂਸਲਰਸ, ਪ੍ਰੋਫੈਸਰਸ, ਵੱਖ-ਵੱਖ ਸੰਸਥਾਵਾਂ ਦੇ ਪ੍ਰਤੀਨਿਧੀਗਣ ਅਤੇ ਮੇਰੇ ਯੁਵਾ ਸਾਥੀਓ ! ਅੱਜ ਜਿੰਨ੍ਹੇ ਲੋਕ ਇਹ ਭਾਰਤ ਮੰਡਪਮ ਵਿੱਚ ਹਨ, ਉਸ ਤੋਂ ਕਿਤੇ ਜ਼ਿਆਦਾ ਸਾਡੇ ਨਾਲ Online ਜੁੜੇ ਹੋਏ ਹਨ। ਮੈਂ ਸਾਰੀਆਂ ਦਾ ਜੀ-20 ਯੂਨੀਵਰਸਿਟੀ ਕਨੈਕਟ, ਇਸ ਪ੍ਰੋਗਰਾਮ ਵਿੱਚ ਸੁਆਗਤ ਕਰਦਾ ਹਾਂ, ਅਤੇ ਆਪ ਸਭ ਨੌਜਵਾਨਾਂ ਦਾ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਜੀ20 ਯੂਨੀਵਰਸਿਟੀ ਕਨੈਕਟ ਫਿਨਾਲੇ ਨੂੰ ਸੰਬੋਧਨ ਕੀਤਾ
September 26th, 04:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਜੀ20 ਯੂਨੀਵਰਸਿਟੀ ਕਨੈਕਟ ਫਿਨਾਲੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਜੀ20 ਯੂਨੀਵਰਸਿਟੀ ਕਨੈਕਟ ਪਹਿਲਕਦਮੀ ਭਾਰਤ ਦੇ ਨੌਜਵਾਨਾਂ ਵਿੱਚ ਭਾਰਤ ਦੇ ਜੀ20 ਪ੍ਰਧਾਨਗੀ ਬਾਰੇ ਸਮਝ ਬਣਾਉਣ ਅਤੇ ਵੱਖ-ਵੱਖ ਜੀ20 ਸਮਾਗਮਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਵਧਾਉਣ ਦੇ ਉਦੇਸ਼ ਨਾਲ ਕੀਤੀ ਗਈ ਸੀ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ 4 ਪ੍ਰਕਾਸ਼ਨ ਵੀ ਜਾਰੀ ਕੀਤੇ, ਜਿਨ੍ਹਾਂ ਵਿੱਚ ਜੀ20 ਭਾਰਤ ਪ੍ਰਧਾਨਗੀ ਦੀ ਮਹਾਨ ਸਫਲਤਾ: ਦੂਰਅੰਦੇਸ਼ੀ ਲੀਡਰਸ਼ਿਪ, ਸਮਾਵੇਸ਼ੀ ਪਹੁੰਚ; ਭਾਰਤ ਦੀ ਜੀ20 ਪ੍ਰਧਾਨਗੀ: ਵਸੁਧੈਵ ਕੁਟੁੰਬਕਮ; ਜੀ20 ਯੂਨੀਵਰਸਿਟੀ ਕਨੈਕਟ ਪ੍ਰੋਗਰਾਮ ਦਾ ਸੰਗ੍ਰਹਿ; ਅਤੇ ਜੀ20 ਵਿਖੇ ਭਾਰਤੀ ਸੰਸਕ੍ਰਿਤੀ ਦਾ ਪ੍ਰਦਰਸ਼ਨ ਸ਼ਾਮਲ ਹਨ।ਕਾਸ਼ੀ ਸਾਂਸਦ ਸਾਂਸਕ੍ਰਿਤਿਕ ਮਹੋਤਸਵ 2023 ਦੇ ਸਮਾਪਨ ਸਮਾਰੋਹ ਅਤੇ ਵਾਰਾਣਸੀ ਵਿੱਚ ਅਟਲ ਆਵਾਸੀਯ ਵਿਦਿਆਲਯਾਂ ਦੇ ਲੋਕਾਰਪਣ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 23rd, 08:22 pm
ਉੱਤਰ ਪ੍ਰਦੇਸ਼ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਯਨਾਥ ਜੀ, ਮੰਚ ‘ਤੇ ਉਪਸਥਿਤ ਸਾਰੇ ਮਹਾਨੁਭਾਵ, ਕਾਸ਼ੀ ਸਾਂਸਦ ਸਾਂਸਕ੍ਰਿਤਿਕ ਮਹੋਤਸਵ ਦੇ ਸਾਰੇ ਪ੍ਰਤੀਭਾਗੀ ਸਾਥੀਓ, ਅਤੇ ਰੁਦ੍ਰਾਕਸ਼ ਸੈਂਟਰ ਵਿੱਚ ਉਪਸਥਿਤ ਮੇਰੇ ਪਿਆਰੇ ਕਾਸ਼ੀਵਾਸੀਓ!ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਾਸ਼ੀ ਸੰਸਦ ਸਾਂਸਕ੍ਰਤਿਕ ਮਹੋਤਸਵ 2023 ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ
September 23rd, 04:33 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਰੁਦ੍ਰਾਕਸ਼ ਅੰਤਰਰਾਸ਼ਟਰੀ ਸਹਿਯੋਗ ਅਤੇ ਕਨਵੈਸ਼ਨ ਸੈਂਟਰ ਵਿੱਚ ਕਾਸ਼ੀ ਸੰਸਦ ਸਾਂਸਕ੍ਰਤਿਕ ਮਹੋਤਸਵ 2023 ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ। ਇਸ ਅਵਸਰ ’ਤੇ ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਵਿੱਚ ਕਰੀਬ 1115 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਿਤ 16 ਅਟਲ ਆਵਾਸੀਯ ਵਿਦਿਯਾਲਯਾਂ ਦਾ ਲੋਕਅਰਪਣ ਕੀਤਾ। ਸ਼੍ਰੀ ਮੋਦੀ ਨੇ ਕਾਸ਼ੀ ਸੰਸਦ ਖੇਡ ਪ੍ਰਤੀਯੋਗਤਾ ਦੀ ਰਜਿਟ੍ਰੇਸ਼ਨ ਦਾ ਇੱਕ ਪੋਰਟਲ ਵੀ ਲਾਂਚ ਕੀਤਾ। ਉਨ੍ਹਾਂ ਨੇ ਕਾਸ਼ੀ ਸੰਸਦ ਸਾਂਸਕ੍ਰਤਿਕ ਮਹੋਤਸਵ ਦੇ ਵਿਜੇਤਾਵਾਂ ਨੂੰ ਪੁਰਸਕਾਰ ਵੀ ਪ੍ਰਦਾਨ ਕੀਤੇ। ਪ੍ਰੋਗਰਾਮ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਅਟਲ ਆਵਾਸੀਯ ਵਿਦਿਯਾਲਯਾਂ ਦੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।ਵਾਰਾਣਸੀ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦੇ ਨੀਂਹ ਪੱਥਰ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 23rd, 02:11 pm
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਯਨਾਥ ਜੀ, ਮੰਚ ‘ਤੇ ਵਿਰਾਜਮਾਨ ਯੂਪੀ ਸਰਕਾਰ ਦੇ ਹੋਰ ਮੰਤਰੀਗਣ, ਜਨਪ੍ਰਤੀਨਿਧੀਗਣ, ਇਸ ਪ੍ਰੋਗਰਾਮ ਵਿੱਚ ਮੌਜੂਦ ਦੇਸ਼ ਦੇ ਖੇਡ ਜਗਤ ਨਾਲ ਜੁੜੇ ਸਾਰੇ ਸੀਨੀਅਰ ਮਾਹਨੁਭਾਵ ਅਤੇ ਮੇਰੇ ਪਿਆਰੇ ਕਾਸ਼ੀ ਦੇ ਪਰਿਵਾਰਜਨੋਂ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ
September 23rd, 02:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ। ਆਧੁਨਿਕ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਾਰਾਣਸੀ ਦੇ ਗੰਜਾਰੀ, ਰਾਜਾਤਾਲਾਬ ਵਿੱਚ 450 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਕੀਤਾ ਜਾਵੇਗਾ ਅਤੇ ਇਹ 30 ਏਕੜ ਤੋਂ ਅਧਿਕ ਖੇਤਰ ਵਿੱਚ ਫੈਲਿਆ ਹੋਵੇਗਾ।ਪ੍ਰਧਾਨ ਮੰਤਰੀ ਦਾ 23 ਸਤੰਬਰ ਨੂੰ ਵਾਰਾਣਸੀ ਦਾ ਦੌਰਾ
September 21st, 10:16 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 23 ਸਤੰਬਰ, 2023 ਨੂੰ ਵਾਰਾਣਸੀ ਦਾ ਦੌਰਾ ਕਰਨਗੇ। ਦੁਪਹਿਰ ਲਗਭਗ 1:30 ਵਜੇ ਪ੍ਰਧਾਨ ਮੰਤਰੀ ਵਾਰਾਣਸੀ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦਾ ਨੀਂਹ ਪੱਥਰ ਰੱਖਣਗੇ। ਦੁਪਹਿਰ ਲਗਭਗ 3:15 ਵਜੇ, ਪ੍ਰਧਾਨ ਮੰਤਰੀ ਰੁਦ੍ਰਾਕਸ਼ ਇੰਟਰਨੈਸ਼ਨਲ ਕੋਆਪ੍ਰੇਸ਼ਨ ਅਤੇ ਕਨਵੈਂਸ਼ਨ ਸੈਂਟਰ ਪਹੁੰਚਣਗੇ ਅਤੇ ਕਾਸ਼ੀ ਸੰਸਦ ਸੰਸਕ੍ਰਿਤਿਕ ਮਹੋਤਸਵ 2023 ਦੇ ਸਮਾਪਨ ਸਮਾਰੋਹ ਵਿੱਚ ਹਿੱਸਾ ਲੈਣਗੇ। ਪ੍ਰੋਗਰਾਮ ਦੇ ਦੌਰਾਨ ਉਹ ਉੱਤਰ ਪ੍ਰਦੇਸ਼ ਵਿੱਚ ਬਣੇ 16 ਅਟਲ ਅਵਾਸੀਯ ਵਿਦਿਆਲਯ ਦਾ ਉਦਘਾਟਨ ਵੀ ਕਰਨਗੇ।