ਗੋਆ ਵਿੱਚ 37ਵੀਂ ਰਾਸ਼ਟਰੀ ਖੇਡਾਂ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 26th, 10:59 pm
ਗੋਆ ਦੇ ਰਾਜਪਾਲ ਸ਼੍ਰੀਮਾਨ ਪੀਐੱਸ ਸ਼੍ਰੀਧਰਨ ਪਿਲੱਈ ਜੀ, ਇੱਥੋਂ ਦੇ ਲੋਕਪ੍ਰਿਯ ਅਤੇ ਯੁਵਾ, ਊਰਜਾਵਾਨ ਮੁੱਖ ਮੰਤਰੀ ਪ੍ਰਮੋਦ ਸਾਵੰਤ ਜੀ, ਖੇਡ ਮੰਤਰੀ ਅਨੁਰਾਗ ਠਾਕੁਰ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਮੰਚ ‘ਤੇ ਵਿਰਾਜਮਾਨ ਹੋਰ ਜਨਪ੍ਰਤੀਨਿਧੀਗਣ, ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਭੈਣ ਪੀ ਟੀ ਊਸ਼ਾ ਜੀ, ਦੇਸ਼ ਦੇ ਕੋਨੇ-ਕੋਨੇ ਤੋਂ ਆਏ ਹੋਏ ਸਾਰੇ ਮੇਰੇ ਖਿਡਾਰੀ ਸਾਥੀ, supporting staff, ਹੋਰ ਅਧਿਕਾਰੀ ਅਤੇ ਨੌਜਵਾਨ ਦੋਸਤੋਂ, ਭਾਰਤੀ ਖੇਡ ਦੇ ਮਹਾਂਕੁੰਭ ਦਾ ਮਹਾਸਫਰ ਅੱਜ ਗੋਆ ਆ ਪਹੁੰਚਿਆ ਹੈ। ਹਰ ਤਰਫ਼ ਰੰਗ ਹੈ... ਤਰੰਗ ਹੈ....ਰੋਮਾਂਚ ਹੈ......ਰਵਾਨਗੀ ਹੈ। ਗੋਆ ਦੀ ਹਵਾ ਵਿੱਚ ਬਾਤ ਹੀ ਕੁਝ ਐਸੀ ਹੈ। ਆਪ ਸਾਰੀਆਂ ਨੂੰ ਸੈਂਤੀਸਵੇਂ national games ਦੇ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ, ਅਨੇਕ-ਅਨੇਕ ਵਧਾਈਆਂ।ਪ੍ਰਧਾਨ ਮੰਤਰੀ ਨੇ ਗੋਆ ਵਿੱਚ 37ਵੀਂ ਨੈਸ਼ਨਲ ਗੇਮਸ ਦਾ ਉਦਘਾਟਨ ਕੀਤਾ
October 26th, 05:48 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਡਗਾਂਵ, ਗੋਆ ਦੇ ਪੰਡਿਤ ਜਵਾਹਰਲਾਲ ਨਹਿਰੂ ਸਟੇਡੀਅਮ ਵਿੱਚ 37ਵੇਂ ਨੈਸ਼ਨਲ ਗੇਮਸ ਦਾ ਉਦਘਾਟਨ ਕੀਤਾ। ਖੇਡਾਂ ਦਾ ਆਯੋਜਨ 26 ਅਕਤੂਬਰ ਤੋਂ 9 ਨਵੰਬਰ ਤੱਕ ਹੋਵੇਗਾ ਅਤੇ ਇਸ ਵਿੱਚ ਦੇਸ਼ ਭਰ ਤੋਂ 10,000 ਤੋਂ ਜ਼ਿਆਦਾ ਐਥਲੀਟ ਹਿੱਸਾ ਲੈਣਗੇ। ਇਹ ਖਿਡਾਰੀ 28 ਸਥਾਨਾਂ ’ਤੇ 43 ਖੇਡਾਂ ਵਿੱਚ ਮੁਕਾਬਲੇ ਕਰਨਗੇਪ੍ਰਧਾਨ ਮੰਤਰੀ ਮੁੰਬਈ ਵਿੱਚ ਆਯੋਜਿਤ ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ- IOC) ਦੇ 141ਵੇਂ ਸੈਸ਼ਨ ਦਾ ਉਦਘਾਟਨ ਕਰਨਗੇ
October 12th, 07:16 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 14 ਅਕਤੂਬਰ 2023 ਨੂੰ ਮੁੰਬਈ ਵਿੱਚ ਜੀਓ ਵਰਲਡ ਸੈਂਟਰ (Jio World Centre) ਵਿਖੇ ਆਯੋਜਿਤ ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ-IOC) ਦੇ 141ਵੇਂ ਸੈਸ਼ਨ ਦਾ ਉਦਘਾਟਨ ਕਰਨਗੇ।List of Projects launched, documents exchanged and announcements made during the official visit of Prime Minister of Nepal to India
April 02nd, 01:02 pm
Four key projects were launched by PM Modi and Nepal PM Deuba. This included the launch of RuPay card in Nepal. The neighbouring nation also joined the International Solar Alliance.ਪ੍ਰਧਾਨ ਮੰਤਰੀ ਨੇ ਸਾਲ 2023 ਦੇ ਇੰਟਰਨੈਸ਼ਨਲ ਓਲੰਪਿਕ ਕਮੇਟੀ ਸੈਸ਼ਨ ਦੇ ਲਈ ਭਾਰਤ ਨੂੰ ਮੇਜ਼ਬਾਨ ਦੇ ਰੂਪ 'ਚ ਚੁਣੇ ਜਾਣ 'ਤੇ ਪ੍ਰਸੰਨਤਾ ਪ੍ਰਗਟਾਈ
February 19th, 07:05 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਲ 2023 ਦੇ ਇੰਟਰਨੈਸ਼ਨਲ ਓਲੰਪਿਕ ਕਮੇਟੀ ਸੈਸ਼ਨ ਦੇ ਲਈ ਭਾਰਤ ਨੂੰ ਮੇਜ਼ਬਾਨ ਦੇ ਰੂਪ 'ਚ ਚੁਣੇ ਜਾਣ 'ਤੇ ਪ੍ਰਸੰਨਤਾ ਪ੍ਰਗਟਾਈ ਹੈ।IOC President meets PM
April 27th, 07:00 pm
IOC President meets PM