'ਹਰ ਘਰ ਤਿਰੰਗਾ ਅਭਿਯਾਨ' ਤਿਰੰਗੇ ਦੀ ਸ਼ਾਨ ਨੂੰ ਬਰਕਰਾਰ ਰੱਖਣ ਦੇ ਲਈ ਇੱਕ ਵਿਲੱਖਣ ਤਿਉਹਾਰ ਬਣ ਗਿਆ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
July 28th, 11:30 am
ਸਾਥੀਓ, ਖੇਡਾਂ ਦੀ ਦੁਨੀਆ ਦੇ ਇਸ ਓਲੰਪਿਕਸ ਤੋਂ ਵੱਖ ਕੁਝ ਦਿਨ ਪਹਿਲਾਂ ਮੈਥ ਦੀ ਦੁਨੀਆ ਵਿੱਚ ਵੀ ਇੱਕ ਓਲੰਪਿਕ ਹੋਇਆ ਹੈ। ਇੰਟਰਨੈਸ਼ਨਲ ਮੈਥੇਮੈਟਿਕਸ ਓਲਿੰਪਿਐਡ, ਇਸ ਓਲਿੰਪਿਐਡ ਵਿੱਚ ਭਾਰਤ ਦੇ ਵਿਦਿਆਰਥੀਆਂ ਨੇ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਵਿੱਚ ਸਾਡੀ ਟੀਮ ਨੇ ਸਰਵੋਤਮ ਪ੍ਰਦਰਸ਼ਨ ਕਰਦੇ ਹੋਏ 4 ਗੋਲਡ ਮੈਡਲ ਅਤੇ ਇੱਕ ਸਿਲਵਰ ਮੈਡਲ ਜਿੱਤਿਆ ਹੈ। ਇੰਟਰਨੈਸ਼ਨਲ ਮੈਥੇਮੈਟਿਸ ਓਲਿੰਪਿਐਡ, ਇਸ ਵਿੱਚ 100 ਤੋਂ ਜ਼ਿਆਦਾ ਦੇਸ਼ਾਂ ਦੇ ਨੌਜਵਾਨ ਹਿੱਸਾ ਲੈਂਦੇ ਹਨ ਅਤੇ ਓਵਰਆਲ ਟੈਲੀ ਵਿੱਚ ਸਾਡੀ ਟੀਮ ਟੌਪ ਫਾਈਵ ਵਿੱਚ ਆਉਣ ’ਚ ਸਫ਼ਲ ਰਹੀ ਹੈ। ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਦੇ ਨਾਮ -ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਬਾਘ ਦਿਵਸ ਦੇ ਅਵਸਰ ’ਤੇ ਬਾਘ ਸੰਭਾਲ਼ ਕਰਨ ਵਾਲਿਆਂ ਦੇ ਪ੍ਰਯਤਨਾਂ ਦੀ ਸਰਾਹਨਾ ਕੀਤੀ
July 29th, 02:41 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਬਾਘ ਦਿਵਸ ਦੇ ਅਵਸਰ ’ਤੇ ਬਾਘਾਂ ਦੀ ਸੰਭਾਲ਼ ਕਰਨ ਵਾਲਿਆਂ ਦੇ ਪ੍ਰਯਤਨਾਂ ਦੀ ਸਰਾਹਨਾ ਕੀਤੀ ਹੈ।PM greets wildlife lovers on International Tiger Day
July 29th, 10:37 am
PM Modi greeted wildlife lovers, especially those who are passionate about tiger conservation on International Tiger Day. He said, India’s strategy of tiger conservation attaches topmost importance to involving local communities. We are also inspired by our centuries old ethos of living in harmony with all flora and fauna with whom we share our great planet.