ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਦੁਆਰਾ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਦੇ ਜਵਾਬ ਦਾ ਮੂਲ-ਪਾਠ
February 09th, 02:15 pm
ਰਾਸ਼ਟਰਪਤੀ ਜੀ ਦੇ ਅਭਿਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਜੋ ਚਰਚਾ ਚਲ ਰਹੀ ਹੈ। ਉਸ ਚਰਚਾ ਵਿੱਚ ਸ਼ਰੀਕ ਹੋਕੇ ਮੈਂ ਆਦਰਯੋਗ ਰਾਸ਼ਟਰਪਤੀ ਜੀ ਦਾ ਆਦਰਪੂਰਵਕ ਧੰਨਵਾਦ ਕਰਦਾ ਹਾਂ। ਆਦਰਯੋਗ ਰਾਸ਼ਟਰਪਤੀ ਜੀ ਦਾ ਅਭਿਨੰਦਨ ਕਰਦਾ ਹਾਂ। ਆਦਰਯੋਗ ਸਭਾਪਤੀ ਜੀ, ਦੋਨਾਂ ਸਦਨਾਂ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਨੇ ਵਿਕਸਿਤ ਭਾਰਤ ਦਾ ਇੱਕ ਖਾਕਾ ਅਤੇ ਵਿਕਸਿਤ ਭਾਰਤ ਦੇ ਸੰਕਲਪ ਦੇ ਲਈ ਇੱਕ ਰੋਡ ਮੈਪ ਨੂੰ ਪ੍ਰਸਤੁਤ ਕੀਤਾ ਹੈ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਅਭਿਭਾਸ਼ਣ 'ਤੇ ਧੰਨਵਾਦ ਦੇ ਪ੍ਰਸਤਾਵ 'ਤੇ ਪ੍ਰਧਾਨ ਮੰਤਰੀ ਦਾ ਜਵਾਬ
February 09th, 02:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਵਿੱਚ ਸੰਸਦ ਨੂੰ ਰਾਸ਼ਟਰਪਤੀ ਦੇ ਅਭਿਭਾਸ਼ਣ ਉੱਤੇ ਧੰਨਵਾਦ ਦੇ ਪ੍ਰਸਤਾਵ ਦਾ ਜਵਾਬ ਦਿੱਤਾ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ‘ਵਿਕਸਿਤ ਭਾਰਤ’ ਦਾ ਵਿਜ਼ਨ ਪੇਸ਼ ਕਰਕੇ ਦੋਵਾਂ ਸਦਨਾਂ ਦਾ ਪਥਪ੍ਰਦਰਸ਼ਨ ਕਰਨ ਲਈ ਰਾਸ਼ਟਰਪਤੀ ਜੀ ਦਾ ਧੰਨਵਾਦ ਕਰਦਿਆਂ ਆਪਣਾ ਜਵਾਬ ਸ਼ੁਰੂ ਕੀਤਾ।PM to visit Tamil Nadu and Kerala on 14th February
February 12th, 06:10 pm
Prime Minister Shri Narendra Modi will visit the states of Tamil Nadu and Kerala on 14th February, 2021. At around 11:15 AM, Prime Minister will inaugurate and lay the foundation stones for several key projects and hand over the Arjun Main Battle Tank (MK-1A) to the Army, at Chennai. At around 3:30 PM, Prime Minister will lay the foundation stone and dedicate various projects to the nation, at Kochi. These projects will add crucial momentum to the growth trajectory of these states and help hasten the pace of realizing full development potential.