ਅਰੁਣਾਚਲ ਪ੍ਰਦੇਸ਼ ਵਿੱਚ ਵਿਕਸਿਤ ਭਾਰਤ-ਵਿਕਸਿਤ ਨੌਰਥ ਈਸਟ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 09th, 11:09 am
ਅਰੁਣਾਚਲ ਪ੍ਰਦੇਸ਼, ਮਣੀਪੁਰ, ਮੇਘਾਲਿਆ, ਨਾਗਾਲੈਂਡ, ਸਿੱਕਿਮ ਅਤੇ ਤ੍ਰਿਪੁਰਾ ਦੇ ਰਾਜਪਾਲ ਮਹੋਦਯ ਅਤੇ ਮੁੱਖ ਮੰਤਰੀ ਗਣ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ, ਰਾਜਾਂ ਦੇ ਮੰਤਰੀਗਣ, ਸਾਂਸਦ ਸਾਥੀ, ਸਾਰੇ ਵਿਧਾਇਕ ਗਣ, ਹੋਰ ਸਾਰੇ ਜਨਪ੍ਰਤੀਨਿਧੀ ਅਤੇ ਇਨ੍ਹਾਂ ਸਾਰੇ ਰਾਜਾਂ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਵਿੱਚ ਵਿਕਸਿਤ ਭਾਰਤ ਵਿਕਸਿਤ ਉੱਤਰ-ਪੂਰਬ ਪ੍ਰੋਗਰਾਮ (Viksit Bharat Viksit North East Program ) ਨੂੰ ਸੰਬੋਧਨ ਕੀਤਾ
March 09th, 10:46 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਵਿੱਚ ਵਿਕਸਿਤ ਭਾਰਤ-ਵਿਕਸਿਤ ਉੱਤਰ-ਪੂਰਬ ਪ੍ਰੋਗਰਾਮ (Viksit Bharat Viksit North East Program) ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਮਣੀਪੁਰ, ਮੇਘਾਲਿਆ, ਨਾਗਾਲੈਂਡ, ਸਿੱਕਿਮ, ਤ੍ਰਿਪੁਰਾ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਲਗਭਗ 55,600 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਸੇਲਾ ਸੁਰੰਗ ਨੂੰ ਭੀ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਲਗਭਗ 10,000 ਕਰੋੜ ਰੁਪਏ ਦੀ ਉੱਨਤੀ ਸਕੀਮ (UNNATI scheme) ਲਾਂਚ ਕੀਤੀ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਰੇਲ, ਸੜਕ, ਸਿਹਤ, ਆਵਾਸ, ਸਿੱਖਿਆ, ਸੀਮਾ ‘ਤੇ ਢਾਂਚਾਗਤ ਵਿਕਾਸ, ਆਈਟੀ, ਬਿਜਲੀ, ਤੇਲ ਤੇ ਗੈਸ ਜਿਹੇ ਹੋਰ ਖੇਤਰ ਸ਼ਾਮਲ ਹਨ।ਪੀਐੱਮ ਸਵਨਿਧੀ (PM SVANidhi) ਨੇ ਗ਼ਰੀਬਾਂ ਦੇ ਜੀਵਨ ਨੂੰ ਖੁਸ਼ੀਆਂ ਨਾਲ ਭਰ ਦਿੱਤਾ ਹੈ: ਪ੍ਰਧਾਨ ਮੰਤਰੀ
March 08th, 04:29 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗ਼ਰੀਬਾਂ ਵਿੱਚ ਭੀ ਸਭ ਤੋਂ ਗ਼ਰੀਬ ਲੋਕਾਂ ਦੇ ਜੀਵਨ ’ਤੇ ਪੀਐੱਮ ਸਵਨਿਧੀ ਯੋਜਨਾ (PM SVANidhi scheme) ਦੇ ਪ੍ਰਭਾਵ ਨੂੰ ਰੇਖਾਂਕਿਤ ਕੀਤਾ। ਅੱਜ ਮਹਿਲਾ ਦਿਵਸ ’ਤੇ, ਪ੍ਰਧਾਨ ਮੰਤਰੀ ਨੇ ਕਿਹਾ ਕਿ ਲਾਭਾਰਥੀਆਂ ਵਿੱਚ ਕਈ ਮਹਿਲਾਵਾਂ ਹਨ।ਪੀਐੱਮ-ਆਵਾਸ ਯੋਜਨਾ ਮਹਿਲਾਵਾਂ ਦੇ ਹੋਰ ਸਸ਼ਕਤੀਕਰਣ ਵਿੱਚ ਗੇਮ-ਚੇਂਜਰ ਰਹੀ ਹੈ: ਪ੍ਰਧਾਨ ਮੰਤਰੀ
March 08th, 04:26 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਰਿਮਾ ਅਤੇ ਸਸ਼ਕਤੀਕਰਣ ਸੁਨਿਸ਼ਚਿਤ ਕਰਨ ਵਿੱਚ ਘਰ ਦੀ ਕੇਂਦਰੀ ਭੂਮਿਕਾ ‘ਤੇ ਜ਼ੋਰ ਦਿੱਤਾ।ਲਖਪਤੀ ਦੀਦੀ ਯੋਜਨਾ ਪੂਰੇ ਦੇਸ਼ ਵਿੱਚ ਮਹਿਲਾਵਾਂ ਨੂੰ ਸਸ਼ਕਤ ਬਣਾ ਰਹੀ ਹੈ : ਪ੍ਰਧਾਨ ਮੰਤਰੀ
March 08th, 04:20 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਿਲਾ ਦਿਵਸ ‘ਤੇ ਕਿਹਾ ਕਿ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਵਿਕਸਿਤ ਭਾਰਤ ਦੀਆਂ ਮਜ਼ਬੂਤ ਕੜੀਆਂ (strong link for Viksit Bharat) ਹਨ।ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਪਹਿਲੇ ‘ਰਾਸ਼ਟਰੀ ਰਚਨਾਕਰ ਪੁਰਸਕਾਰ’('National Creators Awards') ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 08th, 10:46 am
ਇਸ ਕਾਰਜਕ੍ਰਮ ਵਿੱਚ ਉਪਸਥਿਤ ਮੰਤਰੀ ਪਰਿਸ਼ਦ ਦੇ ਮੇਰੇ ਸਾਥੀ ਅਸ਼ਵਿਨੀ ਵੈਸ਼ਣਵ ਜੀ, ਜੂਰੀ ਮੈਂਬਰਸ ਭਾਈ ਪ੍ਰਸੂਨ ਜੋਸ਼ੀ ਜੀ, ਰੂਪਾਲੀ ਗਾਂਗੁਲੀ ਜੀ, ਦੇਸ਼ ਦੇ ਕੋਣੇ-ਕੋਣੇ ਤੋਂ ਇੱਥੇ ਉਪਸਥਿਤ ਸਾਰੇ ਕੰਟੈਂਟ ਕ੍ਰਿਏਟਰਸ, ਦੇਸ਼ ਦੇ ਕੋਣੇ-ਕੋਣੇ ਵਿੱਚ ਇਸ ਆਯੋਜਨ ਨੂੰ ਦੇਖ ਰਹੇ ਮੇਰੇ ਸਾਰੇ ਯੁਵਾ ਸਾਥੀ ਅਤੇ ਸਾਰੇ ਹੋਰ ਮਹਾਨੁਭਾਵ। ਆਪ ਸਭ ਦਾ ਸੁਆਗਤ ਹੈ, ਆਪ ਸਭ ਦਾ ਅਭਿਨੰਦਨ ਹੈ। ਅਤੇ ਆਪ (ਤੁਸੀਂ) ਉਹ ਲੋਕ ਹੋ, ਜਿਨ੍ਹਾਂ ਨੇ ਆਪਣੀ ਜਗ੍ਹਾ ਬਣਾਈ ਹੈ, ਅਤੇ ਇਸ ਲਈ ਅੱਜ ਉਸ ਜਗ੍ਹਾ ‘ਤੇ ਆਪ ਹੋ- ਭਾਰਤ ਮੰਡਪਮ। ਅਤੇ ਬਾਹਰ ਸਿੰਬਲ ਭੀ creativity ਨਾਲ ਜੁੜਿਆ ਹੈ ਆਉਂਦੇ ਹੀ, ਅਤੇ ਇਹੀ ਜਗ੍ਹਾ ਹੈ, ਜਿੱਥੇ ਜੀ-20 ਤੋਂ ਸਾਰੇ ਮੁਖੀਆ ਇੱਥੇ ਇੱਕਠੇ ਹੋਏ ਸਨ, ਅਤੇ ਅੱਗੇ ਦੀ ਦੁਨੀਆ ਕਿਵੇਂ create ਕਰਨੀ ਹੈ ਇਸ ਦੀ ਚਰਚਾ ਕਰ ਰਹੇ ਸਨ। ਅਤੇ ਅੱਜ ਤੁਸੀਂ (ਆਪ) ਲੋਕ ਹੋ ਜੋ ਭਾਰਤ ਦਾ ਭਵਿੱਖ ਕਿਵੇਂ create ਕਰਨਾ, ਉਸ ਦੀ ਚਰਚਾ ਕਰਨ ਦੇ ਲਈ ਆਏ ਹੋ।ਪ੍ਰਧਾਨ ਮੰਤਰੀ ਨੇ ਪਹਿਲੇ ਨੈਸ਼ਨਲ ਕ੍ਰਿਏਟਰਸ ਅਵਾਰਡ (ਰਾਸ਼ਟਰੀ ਰਚਨਾਕਾਰ ਪੁਰਸਕਾਰ) ਦੇ ਜੇਤੂਆਂ ਦੇ ਨਾਲ ਗੱਲਬਾਤ ਕੀਤੀ
March 08th, 10:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਮੰਡਪਮ, ਨਵੀਂ ਦਿੱਲੀ ਵਿੱਚ ਪਹਿਲਾ ਨੈਸ਼ਨਲ ਕ੍ਰਿਏਟਰਸ ਅਵਾਰਡ ਪ੍ਰਦਾਨ ਕੀਤਾ। ਉਨ੍ਹਾਂ ਨੇ ਜੇਤੂਆਂ ਦੇ ਨਾਲ ਸੰਖੇਪ ਗੱਲਬਾਤ ਭੀ ਕੀਤੀ। ਸਕਾਰਾਤਮਕ ਬਦਲਾਅ ਲਿਆਉਣ ਵਾਸਤੇ ਰਚਨਾਤਮਕਤਾ ਦਾ ਉਪਯੋਗ ਕਰਨ ਦੇ ਲਈ ਇਸ ਅਵਾਰਡ (ਪੁਰਸਕਾਰ) ਦੀ ਕਲਪਨਾ ਇੱਕ ਲਾਂਚਪੈਡ ਦੇ ਰੂਪ ਵਿੱਚ ਕੀਤੀ ਗਈ ਹੈ।ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
March 08th, 08:56 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।ਮਨ ਕੀ ਬਾਤ: ‘ਮੇਰਾ ਪਹਲਾ ਵੋਟ – ਦੇਸ਼ ਕੇ ਲੀਏ’…ਪ੍ਰਧਾਨ ਮੰਤਰੀ ਮੋਦੀ ਨੇ ਫਸਟ ਟਾਇਮ ਵੋਟਰਸ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਤਾਕੀਦ ਕੀਤੀ
February 25th, 11:00 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ! ‘ਮਨ ਕੀ ਬਾਤ’ ਦੇ 110ਵੇਂ ਐਪੀਸੋਡ ਵਿੱਚ ਤੁਹਾਡਾ ਸਵਾਗਤ ਹੈ। ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਤੁਹਾਡੇ ਢੇਰਾਂ ਸੁਝਾਓ, ਇਨਪੁਟ ਅਤੇ ਕਮੈਂਟ ਮਿਲੇ ਹਨ ਅਤੇ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਇਹ ਚੁਣੌਤੀ ਹੈ ਕਿ ਐਪੀਸੋਡ ਵਿੱਚ ਕਿਹੜੇ-ਕਿਹੜੇ ਵਿਸ਼ਿਆਂ ਨੂੰ ਸ਼ਾਮਿਲ ਕੀਤਾ ਜਾਵੇ, ਮੈਨੂੰ ਸਕਾਰਾਤਮਕਤਾ ਨਾਲ ਭਰੇ ਇਕ ਤੋਂ ਵੱਧ ਕੇ ਇਕ ਇਨਪੁਟ ਮਿਲੇ ਹਨ। ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਦੇਸ਼ਵਾਸੀਆਂ ਦਾ ਜ਼ਿਕਰ ਹੈ ਜੋ ਦੂਸਰਿਆਂ ਦੇ ਲਈ ਉਮੀਦ ਦੀ ਕਿਰਨ ਬਣ ਕੇ ਉਨ੍ਹਾਂ ਦੇ ਜੀਵਨ ਵਿੱਚ ਬਿਹਤਰੀ ਲਿਆਉਣ ਵਿੱਚ ਜੁਟੇ ਹੋਏ ਹਨ।ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਦਾ ਲੇਖ ਸਾਂਝਾ ਕੀਤਾ
March 08th, 07:11 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਅਵਸਰ ‘ਤੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦਾ ਇੱਕ ਲੇਖ ਸਾਂਝਾ ਕੀਤਾ। ਇਹ ਲੇਖ ‘ਹਰ ਮਹਿਲਾ ਦੀ ਕਹਾਣੀ ਮੇਰੀ ਕਹਾਣੀ-ਮੈਂ ਮਹਿਲਾ-ਪੁਰਸ਼ ਸਮਾਨਤਾ ਨੂੰ ਲੈ ਕੇ ਆਸ਼ਾਵਾਦੀ ਕਿਉਂ ਹਾਂ’ ਦਰਅਸਲ ਭਾਰਤੀ ਮਹਿਲਾਵਾਂ ਦੀ ਅਜਿੱਤ ਭਾਵਨਾ ਅਤੇ ਉਨ੍ਹਾਂ ਦੇ ਆਪਣੇ ਖ਼ੁਦ ਦੇ ਜੀਵਨ ਬਿਰਤਾਂਤ ਬਾਰੇ ਹੈ।ਕੱਛ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਇੱਕ ਸੈਮੀਨਾਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 08th, 06:03 pm
ਮੈਂ ਆਪ ਸਾਰਿਆਂ ਨੂੰ, ਦੇਸ਼ ਦੀਆਂ ਸਾਰੀਆਂ ਮਹਿਲਾਵਾਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੀਆਂ ਅਨੇਕ ਅਨੇਕ ਸ਼ੁਭਕਾਮਨਾਵਾਂ ਦਿੰਦਾ ਹਾਂ। ਇਸ ਅਵਸਰ ’ਤੇ ਦੇਸ਼ ਦੀਆਂ ਆਪ ਮਹਿਲਾ ਸੰਤਾਂ ਅਤੇ ਸਾਧਵੀਆਂ ਦੁਆਰਾ ਇਸ ਅਭਿਨਵ ਕਾਰਜਕ੍ਰਮ ਦਾ ਆਯੋਜਨ ਕੀਤਾ ਗਿਆ ਹੈ। ਮੈਂ ਆਪ ਸਭ ਦਾ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਕੱਛ ’ਚ ਅੰਤਰਰਾਸ਼ਟਰੀ ਮਹਿਲਾ ਦਿਵਸ ਬਾਰੇ ਸੈਮੀਨਾਰ ਨੂੰ ਸੰਬੋਧਨ ਕੀਤਾ
March 08th, 06:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸ ਰਾਹੀਂ ਕੱਛ ’ਚ ਅੰਤਰਰਾਸ਼ਟਰੀ ਮਹਿਲਾ ਦਿਵਸ ਬਾਰੇ ਇੱਕ ਸੈਮੀਨਾਰ ਨੂੰ ਸੰਬੋਧਨ ਕੀਤਾ।'ਵਿਕਾਸ ਅਤੇ ਖ਼ਾਹਿਸ਼ੀ ਅਰਥਵਿਵਸਥਾ ਦੇ ਲਈ ਵਿੱਤ-ਪੋਸ਼ਣ' ਬਾਰੇ ਬਜਟ ਉਪਰੰਤ ਵੈਬੀਨਾਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 08th, 02:23 pm
ਸਭ ਤੋਂ ਪਹਿਲਾਂ ਤਾਂ ਅੰਤਰਰਾਸ਼ਟਰੀ ਮਹਿਲਾ ਦਿਵਸ, ਆਪ ਸਭ ਨੂੰ ਸ਼ੁਭਕਾਮਨਾਵਾਂ ਅਤੇ ਇਹ ਵੀ ਗੌਰਵ ਦੀ ਬਾਤ ਹੈ ਕਿ ਅਸੀਂ ਅੱਜ ਜਦੋਂ ਬਜਟ ਦੇ ਸੰਦਰਭ ਵਿੱਚ ਚਰਚਾ ਕਰ ਰਹੇ ਹਾਂ ਤਾਂ ਭਾਰਤ ਜਿਹੇ ਵਿਸ਼ਾਲ ਦੇਸ਼ ਦੇ ਵਿੱਤ ਮੰਤਰੀ ਵੀ ਇੱਕ ਮਹਿਲਾ ਹਨ, ਜਿਸ ਨੇ ਇਸ ਵਾਰ ਦੇਸ਼ ਦਾ ਬੜਾ ਪ੍ਰਗਤੀਸ਼ੀਲ ਬਜਟ ਦਿੱਤਾ ਹੈ।ਪ੍ਰਧਾਨ ਮੰਤਰੀ ਨੇ 'ਵਿਕਾਸ ਅਤੇ ਖ਼ਾਹਿਸ਼ੀ ਅਰਥਵਿਵਸਥਾ ਲਈ ਵਿੱਤ-ਪੋਸ਼ਣ' 'ਤੇ ਬਜਟ ਉਪਰੰਤ ਵੈਬੀਨਾਰ ਨੂੰ ਸੰਬੋਧਨ ਕੀਤਾ
March 08th, 11:57 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਵਿਕਾਸ ਅਤੇ ਖ਼ਾਹਿਸ਼ੀ ਅਰਥਵਿਵਸਥਾ ਲਈ ਵਿੱਤ-ਪੋਸ਼ਣ’ ‘ਤੇ ਬਜਟ ਉਪਰੰਤ ਵੈਬੀਨਾਰ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਦੁਆਰਾ ਸੰਬੋਧਿਤ ਕੀਤਾ ਗਿਆ ਇਹ ਦਸਵਾਂ ਬਜਟ ਉਪਰੰਤ ਵੈਬੀਨਾਰ ਹੈ।ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ’ਤੇ ਨਾਰੀ ਸ਼ਕਤੀ ਦਾ ਅਭਿਨੰਦਨ ਕੀਤਾ
March 08th, 11:33 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ’ਤੇ ਨਾਰੀ ਸ਼ਕਤੀ ਦਾ ਅਭਿਨੰਦਨ ਕੀਤਾ ਹੈ।ਪ੍ਰਧਾਨ ਮੰਤਰੀ ਕੱਛ ਵਿੱਚ ਆਯੋਜਿਤ ਅੰਤਰਰਾਸ਼ਟਰੀ ਮਹਿਲਾ ਦਿਵਸ ’ਤੇ ਸੈਮੀਨਾਰ ਨੂੰ ਸੰਬੋਧਨ ਕਰਨਗੇ
March 07th, 03:36 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਕੱਛ ਦੇ ਧੋਰਡੋ ਸਥਿਤ ਮਹਿਲਾ ਸੰਤ ਕੈਂਪ ਵਿੱਚ ਆਯੋਜਿਤ ਅੰਤਰਰਾਸ਼ਟਰੀ ਮਹਿਲਾ ਦਿਵਸ ’ਤੇ ਇੱਕ ਸੈਮੀਨਾਰ ਨੂੰ ਸ਼ਾਮ 6 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸੰਬੋਧਨ ਕਰਨਗੇ। ਇਸ ਸੈਮੀਨਾਰ ਦਾ ਆਯੋਜਨ ਸਮਾਜ ਵਿੱਚ ਮਹਿਲਾ ਸੰਤਾਂ ਦੀ ਭੂਮਿਕਾ ਅਤੇ ਮਹਿਲਾ ਸਸ਼ਕਤੀਕਰਣ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਦੇ ਲਈ ਕੀਤਾ ਜਾ ਰਿਹਾ ਹੈ। ਧੋਰਡੋ ਵਿੱਚ ਆਯੋਜਿਤ ਇਸ ਸੈਮੀਨਾਰ ਵਿੱਚ 500 ਤੋਂ ਅਧਿਕ ਮਹਿਲਾ ਸੰਤ ਸ਼ਾਮਲ ਹੋਣਗੇ।PM Purchases Products from Women entrepreneurs on Women’s Day
March 08th, 02:00 pm
Today, on the occasion of Women’s Day, the Prime Minister, Shri Narendra Modi bought products from various women Self Help Groups and entrepreneurs. It is an attempt to give an impetus to women entrepreneurs and Aatmnirbhar Bharat.Lotus is blooming in Bengal because TMC spawned muck in the state: PM Modi at Brigade Ground rally
March 07th, 02:01 pm
Ahead of upcoming assembly elections, PM Modi attacked the ruling Trinamool Congress saying that it has disrupted West Bengal's progress. Addressing the Brigade Cholo Rally in Kolkata, PM Modi said people of Bengal want 'Shanti', 'Sonar Bangla', 'Pragatisheel Bangla'. He promised “Ashol Poribortan” in West Bengal ahead of the assembly elections.PM Modi addresses public meeting at Brigade Parade Ground in Kolkata
March 07th, 02:00 pm
Ahead of upcoming assembly elections, PM Modi attacked the ruling Trinamool Congress saying that it has disrupted West Bengal's progress. Addressing the Brigade Cholo Rally in Kolkata, PM Modi said people of Bengal want 'Shanti', 'Sonar Bangla', 'Pragatisheel Bangla'. He promised “Ashol Poribortan” in West Bengal ahead of the assembly elections.Veena Devi explains her unique mushroom farming technique through PM Modi’s timeline…
March 08th, 05:37 pm
Veena Devi took to PM Modi’s Twitter timeline and shared about her unique mushroom farming technique, which not only made her self-reliant but also boosted her morale.