Opening Remarks by the PM Modi at the 2nd India- CARICOM Summit
November 21st, 02:15 am
Prime Minister Shri Narendra Modi and the Prime Minister of Grenada, H.E. Mr. Dickon Mitchell, the current CARICOM Chair, chaired the 2nd India-CARICOM Summit in Georgetown on 20 November 2024.PM Modi attends Second India CARICOM Summit
November 21st, 02:00 am
Prime Minister Shri Narendra Modi and the Prime Minister of Grenada, H.E. Mr. Dickon Mitchell, the current CARICOM Chair, chaired the 2nd India-CARICOM Summit in Georgetown on 20 November 2024.ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 31st, 10:39 pm
ET World Leaders Forum ਦੇ ਇਸ ਪ੍ਰੋਗਰਾਮ ਵਿੱਚ ਆਉਣਾ, ਕਈ ਪੁਰਾਣੇ ਚਿਹਰੇ ਨਜ਼ਰ ਆ ਰਹੇ ਹਨ, ਤਾਂ ਇਹ ਆਪਣੇ ਆਪ ਵਿੱਚ ਇੱਕ ਖੁਸ਼ੀ ਦੀ ਗੱਲ ਹੈ। ਮੈਨੂੰ ਵਿਸ਼ਵਾਸ ਹੈ ਕਿ ਇੱਥੇ ਭਾਰਤ ਦੇ bright future ਨੂੰ ਲੈ ਕੇ ਬਿਹਤਰੀਨ ਸੰਵਾਦ ਹੋਏ ਹੋਣਗੇ। ਅਤੇ ਇਹ ਸੰਵਾਦ ਤਦ ਹੋਏ ਜਦੋਂ ਭਾਰਤ ਨੂੰ ਲੈ ਕੇ ਪੂਰਾ ਵਿਸ਼ਵ ਇੱਕ ਵਿਸ਼ਵਾਸ ਨਾਲ ਭਰਿਆ ਹੋਇਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ ਨੂੰ ਸੰਬੋਧਨ ਕੀਤਾ
August 31st, 10:13 pm
ਸਭਾ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਦੇਸ਼ ਦੇ ਉੱਜਵਲ ਭਵਿੱਖ ਲਈ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 'ਤੇ ਸ਼ਾਨਦਾਰ ਵਿਚਾਰ-ਵਟਾਂਦਰੇ ਹੋਏ ਹੋਣਗੇ ਅਤੇ ਉਨ੍ਹਾਂ ਰੇਖਾਂਕਿਤ ਕੀਤਾ ਕਿ ਇਹ ਵਿਚਾਰ-ਵਟਾਂਦਰੇ ਅਜਿਹੇ ਸਮੇਂ ਹੋ ਰਹੇ ਹਨ, ਜਦੋਂ ਦੁਨੀਆ ਭਾਰਤ 'ਤੇ ਭਰੋਸਾ ਕਰਦੀ ਹੈ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਮਤੇ ‘ਤੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲਪਾਠ
July 03rd, 12:45 pm
ਰਾਸ਼ਟਰਪਤੀ ਜੀ ਦੇ ਅਭਿਭਾਸ਼ਣ ‘ਤੇ ਧੰਨਵਾਦ ਕਰਨ ਲਈ ਮੈਂ ਵੀ ਇਸ ਚਰਚਾ ਵਿੱਚ ਸ਼ਾਮਲ ਹੋਇਆ ਹਾਂ। ਰਾਸ਼ਟਰਪਤੀ ਮਹੋਦਯਾ ਦੇ ਭਾਸ਼ਣ ਵਿੱਚ ਦੇਸ਼ਵਾਸੀਆਂ ਦੇ ਲਈ ਪ੍ਰੇਰਣਾ ਵੀ ਸੀ, ਪ੍ਰੋਤਸਾਹਨ ਵੀ ਸੀ ਅਤੇ ਇੱਕ ਪ੍ਰਕਾਰ ਨਾਲ ਸੱਚੇ ਮਾਰਗ ਨੂੰ ਪੁਰਸਕ੍ਰਿਤ ਵੀ ਕੀਤਾ ਗਿਆ ਸੀ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਪ੍ਰਧਾਨ ਮੰਤਰੀ ਦਾ ਜਵਾਬ
July 03rd, 12:00 pm
ਪ੍ਰਧਾਨ ਮੰਤਰੀ ਨੇ ਸਦਨ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰਪਤੀ ਦੇ ਪ੍ਰੇਰਣਾਦਾਇਕ ਅਤੇ ਉਤਸ਼ਾਹਜਨਕ ਭਾਸ਼ਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਰਾਸ਼ਟਰਪਤੀ ਦੇ ਭਾਸ਼ਣ ‘ਤੇ ਲਗਭਗ 70 ਮੈਂਬਰਾਂ ਨੇ ਆਪਣੇ ਵਿਚਾਰ ਰੱਖੇ ਅਤੇ ਪ੍ਰਧਾਨ ਮੰਤਰੀ ਨੇ ਉਨ੍ਹਾਂ ਮੈਂਬਰਾਂ ਦਾ ਧੰਨਵਾਦ ਕੀਤਾ।ਧਾਕੜ ਹਰਿਆਣਾ ਦੀ ਤਰ੍ਹਾਂ ਹੀ ਮੋਦੀ ਨੇ 10 ਸਾਲ ਤੱਕ ਸਰਕਾਰ ਵੀ ਧਾਕੜ ਚਲਾਈ ਹੈ: ਅੰਬਾਲਾ ਵਿੱਚ ਪ੍ਰਧਾਨ ਮੰਤਰੀ ਮੋਦੀ
May 18th, 03:00 pm
ਹਰਿਆਣਾ ਦੇ ਅੰਬਾਲਾ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਹਰਿਆਣਾ ਧਾਕੜ ਹੈ ਅਤੇ ਹਰਿਆਣਾ ਦੀ ਤਰ੍ਹਾਂ ਮੋਦੀ ਨੇ ਦਸ ਸਾਲ ਤੱਕ ਸਰਕਾਰ ਵੀ ਧਾਕੜ ਚਲਾਈ ਹੈ। ਉਨ੍ਹਾਂ ਨੇ ਕਿਹਾ ਕਿ ਚਾਰ ਪੜਾਵਾਂ ਦੀਆਂ ਚੋਣਾਂ ਵਿੱਚ ਕਾਂਗਰਸ ਅਤੇ ਇੰਡੀ ਗਠਬੰਧਨ ਦੇ ਸਾਰੇ ਸਾਥੀ, ਚਾਰੋਂ ਖਾਣੇ ਚਿੱਤ ਹੋ ਚੁੱਕੇ ਹਨ। ਉਨ੍ਹਾਂ ਨੂੰ ਚੋਣਾਂ ਦੇ ਮੈਦਾਨ ਵਿੱਚ ਜਨਤਾ-ਜਨਾਰਦਨ ਖ਼ੁਦ ਹਰਾ ਰਹੀ ਹੈ।ਪ੍ਰਧਾਨ ਮੰਤਰੀ ਨੇ ਹਰਿਆਣਾ ਦੇ ਅੰਬਾਲਾ ਅਤੇ ਸੋਨੀਪਤ ਵਿੱਚ ਚੋਣ ਰੈਲੀਆਂ ਕੀਤੀਆਂ
May 18th, 02:46 pm
ਹਰਿਆਣਾ ਦੇ ਅੰਬਾਲਾ ਅਤੇ ਸੋਨੀਪਤ ਵਿੱਚ ਚੋਣ ਸਭਾਵਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਹਰਿਆਣਾ ਧਾਕੜ ਹੈ ਅਤੇ ਹਰਿਆਣਾ ਦੀ ਤਰ੍ਹਾਂ ਮੋਦੀ ਨੇ ਦਸ ਸਾਲ ਤੱਕ ਸਰਕਾਰ ਵੀ ਧਾਕੜ ਚਲਾਈ ਹੈ। ਮੌਜੂਦਾ ਚੋਣ ਸੰਗ੍ਰਾਮ ਵਿੱਚ ਧਿਰ ਅਤੇ ਵਿਰੋਧੀ ਧਿਰ ਦੀ ਭੂਮਿਕਾ ਨੂੰ ਰੇਖਾਂਕਿਤ ਕਰਦੇ ਹੋਏ ਸੋਨੀਪਤ ਦੀ ਰੈਲੀ ਵਿੱਚ ਉਨ੍ਹਾਂ ਨੇ ਕਿਹਾ ਕਿ 2024 ਦੇ ਕੁਰੂਕਸ਼ੇਤਰ ਵਿੱਚ ਅੱਜ ਇੱਕ ਪਾਸੇ ਦੇਸ਼ ਦਾ ਵਿਕਾਸ ਹੈ ਅਤੇ ਦੂਸਰੇ ਪਾਸੇ ਵੋਟ ਜਿਹਾਦ ਹੈ।Modi is paving the way for the country not just for the coming five years but for the next 25 years: PM in Etawah
May 05th, 02:50 pm
Amidst the ongoing election campaigning, PM Modi's rally spree continued as he addressed a public meeting in Uttar Pradesh’s Etawah today. He stated, After my 10-year tenure, I seek your blessings. You have witnessed my hard work and honesty. I am not just preparing for the next 5 years; I'm paving the way for 25 years. India's strength will endure for a thousand years; I'm laying its foundation. Why? Because whether I remain or not, this country will always remain.PM Modi delivers impactful speeches in Etawah and Dhaurahra, Uttar Pradesh
May 05th, 02:45 pm
Amidst the ongoing election campaigning, PM Modi's rally spree continued as he addressed two mega public meetings in Uttar Pradesh’s Etawah and Dhaurahra, today. He stated, After my 10-year tenure, I seek your blessings. You have witnessed my hard work and honesty. I am not just preparing for the next 5 years; I'm paving the way for 25 years. India's strength will endure for a thousand years; I'm laying its foundation. Why? Because whether I remain or not, this country will always remain.It’s owing to the efforts of Maharja Digvijay Singh of Jamnagar that India has great relations with Poland: PM Modi in Jamnagar
May 02nd, 11:30 am
Addressing a rally in Jamnagar, PM Modi said “It’s owing to the efforts of Maharja Digvijay Singh of Jamnagar that India has great relations with Poland.” He added that Maharaja Digvijay Singh gave safe haven to Polish citizens fleeing the country owing to World War-2.Congress 'Report Card' is a 'Report Card' of scams: PM Modi in Surendranagar
May 02nd, 11:15 am
Ahead of the impending Lok Sabha elections, Prime Minister Narendra Modi addressed powerful rally in Surendranagar, Gujarat. He added that his mission is a 'Viksit Bharat' and added, 24 x 7 for 2047 to enable a Viksit Bharat.PM Modi addresses powerful rallies in Anand, Surendranagar, Junagadh and Jamnagar in Gujarat
May 02nd, 11:00 am
Ahead of the impending Lok Sabha elections, Prime Minister Narendra Modi addressed powerful rallies in Anand, Surendranagar, Junagadh and Jamnagar in Gujarat. He added that his mission is a 'Viksit Bharat' and added, 24 x 7 for 2047 to enable a Viksit Bharat.Many people want India and its government to remain weak so that they can take advantage of it: PM in Ballari
April 28th, 02:28 pm
Prime Minister Narendra Modi launched the poll campaign in full swing for the NDA in Karnataka. He addressed a mega rally in Ballari. In Ballari, the crowd appeared highly enthusiastic to hear from their favorite leader. PM Modi remarked, “Today, as India advances rapidly, there are certain countries and institutions that are displeased by it. A weakened India, a feeble government, suits their interests. In such circumstances, these entities used to manipulate situations to their advantage. Congress, too, thrived on rampant corruption, hence they were content. However, the resolute BJP government does not succumb to pressure, thus posing challenges to such forces. I want to convey to Congress and its allies, regardless of their efforts... India will continue to progress, and so will Karnataka.”Your every vote will strengthen Modi's resolutions: PM Modi in Davanagere
April 28th, 12:20 pm
Addressing his third rally of the day in Davanagere, PM Modi iterated, “Today, on one hand, the BJP government is propelling the country forward. On the other hand, the Congress is pushing Karnataka backward. While Modi's mantra is 24/7 For 2047, emphasizing continuous development for a developed India, the Congress's work culture is – ‘Break Karo, Break Lagao’.”People who refuse the invitation of Lord Ram's glory will now be rejected by the country: PM Modi in Uttara Kannada
April 28th, 11:30 am
Speaking at the second rally in Uttara Kannada, PM Modi said, “On one side there are those in hunger of vote bank disrespected the Ram temple. On the other side, there is an Ansari family, Iqbal Ansari whose entire family fought the case against Ram Temple for three generations but when the Supreme Court's verdict came, he accepted it. The trustees of Ram Temple when invited the Ansari, he attended the 'Pran Pratistha'.PM Modi addresses public meetings in Belagavi, Uttara Kannada, Davanagere & Ballari, Karnataka
April 28th, 11:00 am
Prime Minister Narendra Modi today launched the poll campaign in full swing for the NDA in Karnataka. He addressed back-to-back mega rallies in Belagavi, Uttara Kannada, Davanagere and Ballari. PM Modi stated, “When India progresses, everyone becomes happy. But the Congress has been so indulged in 'Parivarhit' that it gets perturbed by every single developmental stride India makes.”ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲ-ਪਾਠ
February 07th, 02:01 pm
ਮੈਂ ਇੱਥੇ ਆਦਰਯੋਗ ਰਾਸ਼ਟਰਪਤੀ ਜੀ ਦੇ ਅਭਿਭਾਸ਼ਣ ਦੀ ਚਰਚਾ ਵਿੱਚ ਭਾਗੀਦਾਰ ਬਣਨ ਦੇ ਲਈ ਉਪਸਥਿਤ ਹੋਇਆ ਹਾਂ। ਅਤੇ ਮੈਂ ਆਦਰਯੋਗ ਰਾਸ਼ਟਰਪਤੀ ਜੀ ਦੇ ਭਾਸ਼ਣ ਦਾ ਮੇਰੀ ਤਰਫ਼ੋਂ ਆਦਰਪੂਰਵਕ ਧੰਨਵਾਦ ਭੀ ਕਰਦਾ ਹਾਂ, ਅਭਿਨੰਦਨ ਭੀ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ ਜਵਾਬ ਦਿੱਤਾ
February 07th, 02:00 pm
ਸਦਨ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ 75ਵਾਂ ਗਣਤੰਤਰ ਦਿਵਸ ਦੇਸ਼ ਦੀ ਯਾਤਰਾ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ ਅਤੇ ਰਾਸ਼ਟਰਪਤੀ ਨੇ ਆਪਣੇ ਸੰਬੋਧਨ ਦੇ ਦੌਰਾਨ ਭਾਰਤ ਦੇ ਆਤਮਵਿਸ਼ਵਾਸ ਦੀ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਰਾਸ਼ਟਰਪਤੀ ਨੇ ਆਪਣੇ ਸੰਬੋਧਨ ਵਿੱਚ ਭਾਰਤ ਦੇ ਉੱਜਵਲ ਭਵਿੱਖ ਬਾਰੇ ਵਿਸ਼ਵਾਸ ਵਿਅਕਤ ਕੀਤਾ ਅਤੇ ਭਾਰਤ ਦੇ ਨਾਗਰਿਕਾਂ ਦੀ ਸਮਰੱਥਾ ਨੂੰ ਸਵੀਕਾਰ ਕੀਤਾ। ਉਨ੍ਹਾਂ ਨੇ ਰਾਸ਼ਟਰਪਤੀ ਦਾ ਉਨ੍ਹਾਂ ਦੇ ਪ੍ਰੇਰਣਾਦਾਇਕ ਸੰਬੋਧਨ ਦੇ ਲਈ ਧੰਨਵਾਦ ਕੀਤਾ, ਜਿਸ ਨੇ ਰਾਸ਼ਟਰ ਨੂੰ ਵਿਕਸਿਤ ਭਾਰਤ ਦਾ ਸੰਕਲਪ ਪੂਰਾ ਕਰਨ ਦੇ ਲਈ ਮਾਰਗਦਰਸ਼ਨ ਪ੍ਰਦਾਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਦੇ ਸੰਬੋਧਨ ‘ਤੇ ‘ਧੰਨਵਾਦ ਪ੍ਰਸਤਾਵ’ ‘ਤੇ ਸਾਰਥਕ ਚਰਚਾ ਦੇ ਲਈ ਸਦਨ ਦੇ ਮੈਂਬਰਾਂ ਦਾ ਧੰਨਵਾਦ ਭੀ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ, “ਰਾਸ਼ਟਰਪਤੀ ਜੀ ਦੇ ਸੰਬੋਧਨ ਵਿੱਚ ਭਾਰਤ ਦੇ ਵਧਦੇ ਆਤਮਵਿਸ਼ਵਾਸ, ਆਸ਼ਾਜਨਕ ਭਵਿੱਖ ਅਤੇ ਲੋਕਾਂ ਦੀਆਂ ਅਪਾਰ ਸੰਭਾਵਨਾਵਾਂ ‘ਤੇ ਬਲ ਦਿੱਤਾ ਗਿਆ।”ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ਦੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲ-ਪਾਠ
February 05th, 05:44 pm
ਮੈਂ ਰਾਸ਼ਟਰਪਤੀ ਜੀ ਦੇ ਅਭਿਭਾਸ਼ਣ ‘ਤੇ ਧੰਨਵਾਦ ਦੇਣ ਲਈ ਖੜ੍ਹਿਆ ਹਾਂ। ਸੰਸਦ ਦੇ ਇਸ ਨਵੇਂ ਭਵਨ ਵਿੱਚ ਜਦੋਂ ਆਦਰਯੋਗ ਰਾਸ਼ਟਰਪਤੀ ਜੀ ਸਾਨੂੰ ਸਾਰਿਆਂ ਨੂੰ ਸੰਬੋਧਨ ਕਰਨ ਲਈ ਆਏ, ਅਤੇ ਜਿਸ ਗੌਰਵ ਅਤੇ ਸਨਮਾਨ ਨਾਲ ਸੇਂਗੋਲ ਪੂਰੇ procession ਦੀ ਅਗਵਾਈ ਕਰ ਰਿਹਾ ਸੀ, ਅਤੇ ਅਸੀਂ ਸਾਰੇ ਉਸ ਦੇ ਪਿੱਛੇ ਪਿੱਛੇ ਚਲ ਰਹੇ ਸਾਂ। ਨਵੇਂ ਸਦਨ ਵਿੱਚ ਇਹ ਨਵੀਂ ਪਰੰਪਰਾ ਭਾਰਤ ਦੀ ਆਜ਼ਾਦੀ ਦੇ ਉਸ ਪਵਿੱਤਰ ਪਲ ਦਾ ਪ੍ਰਤੀਬਿੰਬ, ਜਦੋਂ ਸਾਖੀ ਬਣਦਾ ਹੈ ਤਾਂ ਲੋਕਤੰਤਰ ਦੀ ਗਰਿਮਾ ਕਈ ਗੁਣਾ ਉੱਪਰ ਚਲੀ ਜਾਂਦੀ ਹੈ। ਇਹ 75ਵਾਂ ਗਣਤੰਤਰ ਦਿਵਸ, ਇਸ ਦੇ ਬਾਅਦ ਸੰਸਦ ਦਾ ਨਵਾਂ ਭਵਨ, ਸੇਂਗੋਲ ਦੀ ਅਗਵਾਈ, ਇਹ ਸਾਰਾ ਦ੍ਰਿਸ਼ ਆਪਣੇ ਆਪ ਵਿੱਚ ਬਹੁਤ ਹੀ ਪ੍ਰਭਾਵੀ ਸੀ। ਮੈਂ ਜਦੋਂ ਉੱਥੋਂ ਪੂਰੇ ਪ੍ਰੋਗਰਾਮ ਵਿੱਚ ਭਾਗੀਦਾਰੀ ਕਰ ਰਿਹਾ ਸਾਂ। ਇੱਥੋਂ ਤਾਂ ਉਤਨਾ ਸਾਨੂੰ ਭਵਯਤਾ (ਸ਼ਾਨ) ਨਜ਼ਰ ਨਹੀਂ ਆਉਂਦੀ ਹੈ। ਲੇਕਿਨ ਉੱਥੋਂ ਜਦੋਂ ਮੈਂ ਦੇਖਿਆ ਕਿ ਵਾਕਈ ਨਵੇਂ ਸਦਨ ਵਿੱਚ ਇਸ ਗਰਿਮਾਮਈ ਉਪਸਥਿਤੀ ਵਿੱਚ ਰਾਸ਼ਟਰਪਤੀ, ਉਪ ਰਾਸ਼ਟਰਪਤੀ ਦੁਆਰਾ, ਸਾਡੇ ਸਭ ਦੇ ਮਨ ਨੂੰ ਪ੍ਰਭਾਵਿਤ ਕਰਨ ਵਾਲਾ ਉਹ ਦ੍ਰਿਸ਼ ਹਮੇਸ਼ਾ-ਹਮੇਸ਼ਾ ਯਾਦ ਰਹੇਗਾ। ਜਿਨ੍ਹਾਂ ਆਦਰਯੋਗ ਕਰੀਬ 60 ਤੋਂ ਜ਼ਿਆਦਾ ਆਦਰਯੋਗ ਮੈਂਬਰਾਂ ਨੇ ਰਾਸ਼ਟਰਪਤੀ ਜੀ ਦੇ ਆਭਾਰ ਪ੍ਰਸਤਾਵ ‘ਤੇ ਆਪਣੇ ਆਪਣੇ ਵਿਚਾਰ ਰੱਖੇ ਹਨ। ਮੈਂ ਵਿਨਮਰਤਾ (ਨਿਮਰਤਾ) ਦੇ ਨਾਲ ਆਪਣੇ-ਆਪਣੇ ਵਿਚਾਰ ਵਿਅਕਤ ਕਰਨ ਵਾਲੇ ਸਾਰੇ ਆਪਣੇ ਆਦਰਯੋਗ ਸਾਂਸਦ ਗਣ ਦਾ ਆਭਾਰ ਵਿਅਕਤ ਕਰਦਾ ਹਾਂ। ਮੈਂ ਵਿਸ਼ੇਸ਼ ਤੌਰ ‘ਤੇ ਵਿਰੋਧੀ ਧਿਰ ਨੇ ਜੋ ਸੰਕਲਪ ਲਿਆ ਹੈ ਉਸ ਦੀ ਸਰਾਹਨਾ ਕਰਦਾ ਹਾਂ। ਉਨ੍ਹਾਂ ਦੇ ਭਾਸ਼ਣ ਦੀ ਇੱਕ ਇੱਕ ਬਾਤ ਨਾਲ ਮੇਰਾ ਅਤੇ ਦੇਸ਼ ਦਾ ਵਿਕਾਸ ਪੱਕਾ ਹੋ ਗਿਆ ਹੈ, ਕਿ ਇਨ੍ਹਾਂ ਨੇ ਲੰਬੇ ਅਰਸੇ ਤੱਕ ਉੱਥੇ ਰਹਿਣ ਦਾ ਸੰਕਲਪ ਲੈ ਲਿਆ ਹੈ। ਆਪ ਕਈ ਦਹਾਕਿਆਂ ਤੱਕ ਜਿਵੇਂ ਇੱਥੇ ਬੈਠੇ ਸੀ, ਵੈਸੇ (ਉਸੇ ਤਰ੍ਹਾਂ) ਹੀ ਕਈ ਦਹਾਕਿਆਂ ਤੱਕ ਉੱਥੇ ਬੈਠਣ ਦਾ ਤੁਹਾਡਾ ਸੰਕਲਪ ਅਤੇ ਜਨਤਾ ਜਨਾਰਦਨ ਤਾਂ ਈਸ਼ਵਰ ਦਾ ਰੂਪ ਹੁੰਦੀ ਹੈ। ਅਤੇ ਆਪ ਲੋਕ ਜਿਸ ਪ੍ਰਕਾਰ ਨਾਲ ਇਨ੍ਹੀਂ ਦਿਨੀਂ ਮਿਹਨਤ ਕਰ ਰਹੇ ਹੋ। ਮੈਂ ਪੱਕਾ ਮੰਨਦਾ ਹਾਂ ਕਿ ਈਸ਼ਵਰ ਰੂਪੀ ਜਨਤਾ ਜਨਾਰਦਨ ਤੁਹਾਨੂੰ ਜ਼ਰੂਰ ਅਸ਼ੀਰਵਾਦ ਦੇਵੇਗੀ। ਅਤੇ ਆਪ ਜਿਸ ਉਚਾਈ ‘ਤੇ ਹੋ ਉਸ ਤੋਂ ਭੀ ਅਧਿਕ ਉਚਾਈ ‘ਤੇ ਜ਼ਰੂਰ ਪਹੁੰਚੋਗੇ ਅਤੇ ਅਗਲੀ ਚੋਣ ਵਿੱਚ ਦਰਸ਼ਕ ਦਿਸ਼ਾ ਵਿੱਚ ਦਿਖੋਗੇ। ਅਧੀਰ ਰੰਜਨ ਜੀ ਇਸ ਵਾਰ ਤੁਸੀਂ ਤੁਹਾਡਾ ਕੰਟ੍ਰੈਕਟ ਉਨ੍ਹਾਂ ਨੂੰ ਦੇ ਦਿੱਤਾ ਹੈ ਕੀ? ਤੁਸੀਂ ਇੰਨ੍ਹਾਂ ਹੀ ਚੀਜ਼ਾਂ ਨੂੰ ਪਹੁੰਚਾਇਆ ਹੈ।