ਪ੍ਰਧਾਨ ਮੰਤਰੀ ਦੇ ਵਿਸ਼ਵ ਵਿਰਾਸਤ ਕਮੇਟੀ ਦੇ 46ਵੇਂ ਸੈਸ਼ਨ ਦੇ ਉਦਘਾਟਨ ਸਮੇਂ ਸੰਬੋਧਨ ਦਾ ਮੂਲ-ਪਾਠ
July 21st, 07:45 pm
ਅੱਜ ਭਾਰਤ ਗੁਰੂ ਪੂਰਣਿਮਾ ਦਾ ਪਵਿੱਤਰ ਪੁਰਬ ਮਨਾ ਰਿਹਾ ਹੈ। ਸਭ ਤੋਂ ਪਹਿਲਾਂ, ਮੈਂ ਆਪ ਸਭ ਨੂੰ ਅਤੇ ਸਾਰੇ ਦੇਸ਼ਵਾਸੀਆਂ ਨੂੰ ਗਿਆਨ ਅਤੇ ਅਧਿਆਤਮ ਦੇ ਇਸ ਪੁਰਬ ਦੀ ਵਧਾਈ ਦਿੰਦਾ ਹਾਂ। ਅਜਿਹੇ ਅਹਿਮ ਦਿਨ ਅੱਜ 46th World Heritage Committee ਦੀ ਇਸ Meeting ਦੀ ਸ਼ੁਰੂਆਤ ਹੋ ਰਹੀ ਹੈ। ਅਤੇ ਭਾਰਤ ਵਿੱਚ ਇਹ ਆਯੋਜਨ ਪਹਿਲੀ ਵਾਰ ਹੋ ਰਿਹਾ ਹੈ, ਅਤੇ ਸੁਭਾਵਿਕ ਹੈ ਕਿ ਮੇਰੇ ਸਹਿਤ ਸਾਰੇ ਦੇਸ਼ਵਾਸੀਆਂ ਨੂੰ ਇਸ ਦੀ ਵਿਸ਼ੇਸ਼ ਖੁਸ਼ੀ ਹੈ। ਮੈਂ ਇਸ ਅਵਸਰ ‘ਤੇ ਪੂਰੀ ਦੁਨੀਆ ਤੋਂ ਆਏ ਸਾਰੇ Dignitaries, ਅਤੇ ਅਤਿਥੀਆਂ (ਮਹਿਮਾਨਾਂ) ਦਾ ਸੁਆਗਤ ਕਰਦਾ ਹਾਂ। ਖਾਸ ਤੌਰ ‘ਤੇ ਮੈਂ ਯੂਨੈਸਕੋ ਦੀ ਡਾਇਰੈਕਟਰ ਜਨਰਲ ਔਡ੍ਰੇ ਅਜ਼ੌਲੇ ਦਾ ਭੀ ਅਭਿਨੰਦਨ ਕਰਦਾ ਹਾਂ। ਮੈਨੂੰ ਵਿਸ਼ਵਾਸ ਹੈ, ਹਰ ਗਲੋਬਲ ਆਯੋਜਨ ਦੀ ਤਰ੍ਹਾ ਇਹ ਈਵੈਂਟ ਭੀ ਭਾਰਤ ਵਿੱਚ ਸਫ਼ਲਤਾ ਦੇ ਨਵੀਂ ਕੀਰਤੀਮਾਨ ਘੜੇਗਾ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਵਿਸ਼ਵ ਵਿਰਾਸਤ ਕਮੇਟੀ ਦੇ 46ਵੇਂ ਸੈਸ਼ਨ ਦਾ ਉਦਘਾਟਨ ਕੀਤਾ
July 21st, 07:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ (Bharat Mandapam) ਵਿੱਚ ਵਿਸ਼ਵ ਵਿਰਾਸਤ ਕਮੇਟੀ ਦੇ 46ਵੇਂ ਸੈਸ਼ਨ ਦਾ ਉਦਘਾਟਨ ਕੀਤਾ। ਵਿਸ਼ਵ ਵਿਰਾਸਤ ਕਮੇਟੀ ਦੀ ਮੀਟਿੰਗ ਹਰ ਸਾਲ ਹੁੰਦੀ ਹੈ ਅਤੇ ਇਹ ਵਿਸ਼ਵ ਵਿਰਾਸਤ ਨਾਲ ਜੁੜੇ ਸਾਰੇ ਮਾਮਲਿਆਂ ਦੇ ਪ੍ਰਬੰਧਨ ਤੇ ਵਿਸ਼ਵ ਵਿਰਾਸਤ ਸੂਚੀ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਸਥਲਾਂ ਬਾਰੇ ਨਿਰਣੇ ਲੈਣ ਦੇ ਲਈ ਉੱਤਰਦਾਈ ਹੁੰਦੀ ਹੈ। ਭਾਰਤ ਪਹਿਲੀ ਵਾਰ ਵਿਸ਼ਵ ਵਿਰਾਸਤ ਕਮੇਟੀ ਦੀ ਮੀਟਿੰਗ ਦੀ ਮੇਜ਼ਬਾਨੀ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਪ੍ਰਦਰਸ਼ਿਤ ਵਿਭਿੰਨ ਪ੍ਰਦਰਸ਼ਨੀਆਂ ਦਾ ਅਵਲੋਕਨ ਭੀ ਕੀਤਾ।ਪ੍ਰਧਾਨ ਮੰਤਰੀ ਦਫ਼ਤਰ ਨੇ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
June 21st, 02:26 pm
ਪ੍ਰਧਾਨ ਮੰਤਰੀ ਦਫ਼ਤਰ ਨੇ ਅੱਜ ਸਵੇਰੇ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ। ਪ੍ਰਧਾਨ ਮੰਤਰੀ ਦਫ਼ਤਰ ਵਿੱਚ ਰਾਜ ਮੰਤਰੀ ਡਾ. ਜਿਤੇਂਦਰ ਸਿੰਘ, ਪ੍ਰਧਾਨ ਮੰਤਰੀ ਦੇ ਪ੍ਰਧਾਨ ਸਕੱਤਰ ਡਾ. ਪੀ.ਕੇ. ਮਿਸ਼ਰਾ, ਸੀਨੀਅਰ ਅਧਿਕਾਰੀਆਂ ਅਤੇ ਹੋਰ ਲੋਕਾਂ ਨੇ ਯੋਗ ਸੈਸ਼ਨ ਵਿੱਚ ਹਿੱਸਾ ਲਿਆ।ਸ੍ਰੀਨਗਰ ਵਿੱਚ ਡਲ ਝੀਲ ‘ਤੇ ਇਸ ਵਰ੍ਹੇ ਯੋਗ ਦਿਵਸ ਪ੍ਰੋਗਰਾਮ ਵਿੱਚ ਮਨੋਰਮ ਵਾਤਾਵਰਣ ਦਾ ਅਹਿਸਾਸ ਹੋਇਆ: ਪ੍ਰਧਾਨ ਮੰਤਰੀ
June 21st, 02:22 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਸ ਵਰ੍ਹੇ ਦੇ ਯੋਗ ਦਿਵਸ ਪ੍ਰੋਗਰਾਮ ਦੀਆਂ ਝਲਕੀਆਂ ਸਾਂਝਾ ਕੀਤੀਆਂ ਹਨ।ਪ੍ਰਧਾਨ ਮੰਤਰੀ ਨੇ ਸ੍ਰੀਨਗਰ ਦੀ ਡਲ ਝੀਲ ‘ਤੇ ਯੋਗ ਪ੍ਰੇਮੀਆਂ ਦੇ ਨਾਲ ਸੈਲਫੀ ਲਈ
June 21st, 11:44 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਡਲ ਝੀਲ ‘ਤੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਅਵਸਰ ‘ਤੇ ਯੋਗ ਪ੍ਰੇਮੀਆਂ ਦੇ ਨਾਲ ਆਪਣੀ ਸੈਲਫੀ ਸਾਂਝਾ ਕੀਤੀ ਹੈ।Lifestyle of the planet, for the planet and by the planet: PM Modi at launch of Mission LiFE
October 20th, 11:01 am
At the launch of Mission LiFE in Kevadia, PM Modi said, Mission LiFE emboldens the spirit of the P3 model i.e. Pro Planet People. Mission LiFE, unites the people of the earth as pro planet people, uniting them all in their thoughts. It functions on the basic principles of Lifestyle of the planet, for the planet and by the planet.PM launches Mission LiFE at Statue of Unity in Ekta Nagar, Kevadia, Gujarat
October 20th, 11:00 am
At the launch of Mission LiFE in Kevadia, PM Modi said, Mission LiFE emboldens the spirit of the P3 model i.e. Pro Planet People. Mission LiFE, unites the people of the earth as pro planet people, uniting them all in their thoughts. It functions on the basic principles of Lifestyle of the planet, for the planet and by the planet.ਕਰਨਾਟਕ ਦੇ ਮੈਸੂਰੂ ਪੈਲੇਸ ਗ੍ਰਾਊਂਡ ਵਿਖੇ 8ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
June 21st, 06:55 am
ਰਾਜ ਦੇ ਗਵਰਨਰ ਸ਼੍ਰੀਮਾਨ ਥਾਵਰਚੰਦ ਗਹਿਲੋਤ ਜੀ, ਮੁੱਖ ਮੰਤਰੀ ਸ਼੍ਰੀ ਬਸਵਰਾਜ ਬੋਮੱਈ ਜੀ, ਸ਼੍ਰੀ ਯਦੁਵੀਰ ਕ੍ਰਿਸ਼ਣਾ ਦਾਤਾ ਚਾਮਰਾਜਾ ਵਾਡੀਯਾਰ ਜੀ, ਰਾਜਮਾਤਾ ਪ੍ਰਮੋਦਾ ਦੇਵੀ, ਮੰਤਰੀ ਸ਼੍ਰੀ ਸਰਬਾਨੰਦ ਸੋਨੋਵਾਲ ਜੀ, ਦੇਸ਼ ਅਤੇ ਵਿਸ਼ਵ ਭਰ ਦੇ ਸਾਰੇ ਲੋਕਾਂ ਨੂੰ ਅੱਠਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਨੇ 8ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਮੈਸੂਰੂ ਪੈਲੇਸ ਮੈਦਾਨ, ਮੈਸੂਰੂ ਵਿਖੇ ਇੱਕ ਸਮੂਹਿਕ ਯੋਗ ਪੇਸ਼ਕਾਰੀ ਵਿੱਚ ਹਿੱਸਾ ਲਿਆ
June 21st, 06:54 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ 8ਵੇਂ ਅੰਤਰਰਾਸ਼ਟਰੀ ਯੋਗ ਦਿਵਸ (ਆਈਡੀਵਾਈ) ਦੇ ਮੌਕੇ ‘ਤੇ ਮੈਸੂਰੂ ਪੈਲੇਸ ਮੈਦਾਨ, ਮੈਸੂਰੂ ਵਿੱਚ ਇੱਕ ਵਿਸ਼ਾਲ ਯੋਗ ਪ੍ਰਦਰਸ਼ਨ ਵਿੱਚ ਹਜ਼ਾਰਾਂ ਪ੍ਰਤੀਭਾਗੀਆਂ ਦੇ ਨਾਲ ਹਿੱਸਾ ਲਿਆ। ਇਸ ਮੌਕੇ ਹੋਰਨਾਂ ਦੇ ਨਾਲ, ਕਰਨਾਟਕ ਦੇ ਰਾਜਪਾਲ ਸ਼੍ਰੀ ਥਾਵਰ ਚੰਦ ਗਹਿਲੋਤ, ਮੁੱਖ ਮੰਤਰੀ ਸ਼੍ਰੀ ਬਸਵਰਾਜ ਬੋਮਈ ਅਤੇ ਕੇਂਦਰੀ ਮੰਤਰੀ ਸ਼੍ਰੀ ਸਰਬਾਨੰਦ ਸੋਨੋਵਾਲ ਵੀ ਮੌਜੂਦ ਸਨ।44ਵੇਂ ਚੈੱਸ ਓਲੰਪਿਆਡ ਦੇ ਲਈ ਟਾਰਚ ਰਿਲੇਅ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
June 19th, 05:01 pm
ਚੈੱਸ ਓਲੰਪਿਆਡ ਦੇ ਇਸ ਅੰਤਰਰਾਸ਼ਟਰੀ ਕਾਰਯਕ੍ਰਮ ਵਿੱਚ ਉਪਸਥਿਤ ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀਗਣ, ਇੰਟਰਨੈਸ਼ਨਲ ਚੈੱਸ ਫੈਡਰੇਸ਼ਨ ਦੇ ਪ੍ਰੈਜੀਡੈਂਟ ਆਰਕੇਡੀ ਡਵੋਰਕੋਵਿਚ, ਆਲ ਇੰਡੀਆ ਚੈੱਸ ਫੈਡਰੇਸ਼ਨਦੇ ਪ੍ਰੈਜੀਡੈਂਟ, ਵਿਭਿੰਨ ਦੇਸ਼ਾਂ ਦੇ Ambassadors, High Commissioners,ਚੈੱਸਅਤੇ ਹੋਰ ਖੇਡਾਂ ਨਾਲ ਜੁੜੀਆਂ ਸੰਸਥਾਵਾਂ ਦੇ ਪ੍ਰਤੀਨਿਧੀਗਣ, ਰਾਜ ਸਰਕਾਰਾਂ ਦੇ ਪ੍ਰਤੀਨਿਧੀਗਣ, ਹੋਰ ਸਾਰੇ ਮਹਾਨੁਭਾਵ, ਚੈੱਸ ਓਲੰਪਿਆਡ ਟੀਮ ਦੇ ਮੈਂਬਰ ਅਤੇ ਚੈੱਸ ਦੇ ਹੋਰ ਖਿਡਾਰੀਗਣ, ਦੇਵੀਓ ਅਤੇ ਸੱਜਣੋ!PM launches historic torch relay for 44th Chess Olympiad
June 19th, 05:00 pm
Prime Minister Modi launched the historic torch relay for the 44th Chess Olympiad at Indira Gandhi Stadium, New Delhi. PM Modi remarked, We are proud that a sport, starting from its birthplace and leaving its mark all over the world, has become a passion for many countries.”ਪ੍ਰਧਾਨ ਮੰਤਰੀ ਨੇ ਕਿਹਾ ਕਿ ਯੋਗ ਗਿਆਨ, ਕਰਮ ਅਤੇ ਭਗਤੀ ਦਾ ਉਤਕ੍ਰਿਸ਼ਟ ਮਿਸ਼ਰਣ ਹੈ
June 14th, 11:16 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਯੋਗ ਗਿਆਨ, ਕਰਮ ਅਤੇ ਭਗਤੀ ਦਾ ਉਤਕ੍ਰਿਸ਼ਟ ਮਿਸ਼ਰਣ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅੱਜ ਦੀ ਤੇਜ਼ ਰਫ਼ਤਾਰ ਦੁਨੀਆ ਵਿੱਚ ਮਨ ਦੀ ਸ਼ਾਂਤੀ ਬਹੁਤ ਜ਼ਰੂਰੀ ਹੈ, ਜੋ ਸਾਨੂੰ ਯੋਗ ਤੋਂ ਮਿਲਦੀ ਹੈ।What are your ideas to make Yoga more popular and the 3rd International Day memorable?
March 26th, 11:24 am
June 21, 2017 would mark the third International Day of Yoga. PM Narendra Modi during his Mann Ki Baat on March 26th has urged people to make it memorable. PM has called upon to spread the reach of yoga and draw more people towards it. Share your views how would you contribute towards involving more and more people.Yoga is the journey from 'me' to 'we': PM
March 02nd, 02:00 pm
PM Narendra Modi today addressed the 29th edition of International Yoga Festival in Rishikesh through video conferencing. During his address the PM said there is no better place than Rishikesh to hold a yoga festival. He said, “Yoga expands our limited sense of self to see our families, societies and mankind & extension of our own self.” He also said, “Yoga makes an inpidual a better person in thought, action, knowledge & devotion.”