90ਵੀਂ ਇੰਟਰਪੋਲ ਜਨਰਲ ਅਸੈਂਬਲੀ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
October 18th, 01:40 pm
ਮੈਂ 90ਵੀਂ ਇੰਟਰਪੋਲ ਜਨਰਲ ਅਸੈਂਬਲੀ ਲਈ ਸਾਰਿਆਂ ਦਾ ਨਿੱਘਾ ਸੁਆਗਤ ਕਰਦਾ ਹਾਂ। ਭਾਰਤ ਅਤੇ ਇੰਟਰਪੋਲ ਦੋਵਾਂ ਲਈ ਅਜਿਹੇ ਮਹੱਤਵਪੂਰਨ ਸਮੇਂ 'ਤੇ ਤੁਹਾਡਾ ਇੱਥੇ ਹੋਣਾ ਬਹੁਤ ਚੰਗਾ ਹੈ। ਭਾਰਤ 2022 ਵਿੱਚ ਆਜ਼ਾਦੀ ਦੇ 75 ਸਾਲ ਦਾ ਜਸ਼ਨ ਮਨਾ ਰਿਹਾ ਹੈ। ਇਹ ਸਾਡੇ ਲੋਕਾਂ, ਸੱਭਿਆਚਾਰ ਅਤੇ ਪ੍ਰਾਪਤੀਆਂ ਦਾ ਜਸ਼ਨ ਹੈ। ਇਹ ਦੇਖਣ ਦਾ ਸਮਾਂ ਹੈ ਕਿ ਅਸੀਂ ਕਿੱਥੋਂ ਆਏ ਹਾਂ ਅਤੇ ਇਹ ਵੀ ਦੇਖਣ ਲਈ ਕਿ ਅਸੀਂ ਕਿੱਥੇ ਜਾਣਾ ਚਾਹੁੰਦੇ ਹਾਂ? ਇੰਟਰਪੋਲ ਵੀ ਇੱਕ ਇਤਿਹਾਸਕ ਮੀਲ ਪੱਥਰ ਦੇ ਨੇੜੇ ਹੈ। 2023 ਵਿੱਚ, ਇੰਟਰਪੋਲ ਆਪਣੀ ਸਥਾਪਨਾ ਦੇ 100 ਸਾਲ ਮਨਾਏਗੀ। ਇਹ ਪ੍ਰਸੰਨਤਾ ਅਤੇ ਚਿੰਤਨ ਕਰਨ ਲਈ ਵਧੀਆ ਸਮਾਂ ਹੈ। ਨੁਕਸਾਨਾਂ ਤੋਂ ਸਿੱਖੋ, ਜਿੱਤਾਂ ਦਾ ਜਸ਼ਨ ਮਨਾਓ ਅਤੇ ਫਿਰ, ਉਮੀਦ ਨਾਲ ਭਵਿੱਖ ਵੱਲ ਦੇਖੋ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ 90ਵੀਂ ਇੰਟਰਪੋਲ ਜਨਰਲ ਅਸੈਂਬਲੀ ਨੂੰ ਸੰਬੋਧਨ ਕੀਤਾ
October 18th, 01:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ 90ਵੀਂ ਇੰਟਰਪੋਲ ਮਹਾਸਭਾ (ਜਨਰਲ ਅਸੈਂਬਲੀ) ਨੂੰ ਸੰਬੋਧਨ ਕੀਤਾ।ਪ੍ਰਧਾਨ ਮੰਤਰੀ 18 ਅਕਤੂਬਰ ਨੂੰ 90ਵੀਂ ਇੰਟਰਪੋਲ ਜਨਰਲ ਅਸੈਂਬਲੀ ਨੂੰ ਸੰਬੋਧਨ ਕਰਨਗੇ
October 17th, 03:54 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 18 ਅਕਤੂਬਰ ਨੂੰ ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿੱਚ ਦੁਪਹਿਰ ਲਗਭਗ 1:45 ਵਜੇ 90ਵੀਂ ਇੰਟਰਪੋਲ ਮਹਾਸਭਾ (ਜਨਰਲ ਅਸੈਂਬਲੀ) ਨੂੰ ਸੰਬੋਧਨ ਕਰਨਗੇ।Our mission is to build a prosperous India. To achieve this, it is essential to fight relentlessly against corruption: PM Narendra Modi
November 18th, 11:36 am