ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਨਾਲ ਦੁਵੱਲੀ ਬੈਠਕ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਸ਼ੁਰੂਆਤੀ ਟਿੱਪਣੀਆਂ
May 24th, 05:29 pm
Mr. President, ਤੁਹਾਨੂੰ ਮਿਲ ਕੇ ਹਮੇਸ਼ਾ ਬਹੁਤ ਖੁਸ਼ੀ ਹੁੰਦੀ ਹੈ। ਅੱਜ ਅਸੀਂ ਇੱਕ ਹੋਰ ਸਕਾਰਾਤਮਕ ਅਤੇ ਉਪਯੋਗੀ Quad Summit ਵਿੱਚ ਵੀ ਨਾਲ-ਨਾਲ ਭਾਗ (ਹਿੱਸਾ) ਲਿਆ।ਭਾਰਤ ਸਰਕਾਰ ਅਤੇ ਸੰਯੁਕਤ ਰਾਜ ਅਮਰੀਕਾ ਦੀ ਸਰਕਾਰ ਦੇ ਦਰਮਿਆਨ ਨਿਵੇਸ਼ ਪ੍ਰੋਤਸਾਹਨ ਸਮਝੌਤਾ
May 23rd, 06:25 pm
ਭਾਰਤ ਸਰਕਾਰ ਅਤੇ ਸੰਯੁਕਤ ਰਾਜ ਅਮਰੀਕਾ ਦੀ ਸਰਕਾਰ ਨੇ ਅੱਜ ਟੋਕੀਓ, ਜਪਾਨ ਵਿਖੇ ਇੱਕ ਨਿਵੇਸ਼ ਪ੍ਰੋਤਸਾਹਨ ਸਮਝੌਤੇ (IIA) 'ਤੇ ਹਸਤਾਖਰ ਕੀਤੇ ਹਨ। ਆਈਆਈਏ 'ਤੇ ਭਾਰਤ ਸਰਕਾਰ ਦੇ ਵਿਦੇਸ਼ ਸਕੱਤਰ ਸ਼੍ਰੀ ਵਿਨੈ ਕਵਾਤਰਾ ਅਤੇ ਯੂ.ਐੱਸ. ਇੰਟਰਨੈਸ਼ਨਲ ਡਿਵੈਲਪਮੈਂਟ ਫਾਇਨਾਂਸ ਕਾਰਪੋਰੇਸ਼ਨ (ਡੀਐੱਫਸੀ) ਦੇ ਮੁੱਖ ਕਾਰਜਕਾਰੀ ਅਧਿਕਾਰੀ ਸ਼੍ਰੀ ਸਕੌਟ ਨਾਥਨ ਨੇ ਹਸਤਾਖਰ ਕੀਤੇ।