ਪ੍ਰਧਾਨ ਮੰਤਰੀ ਨੇ ਸ਼੍ਰੀ ਨਾਦਪ੍ਰਭੁ ਕੈਂਪੇਗੌੜਾ ਨੂੰ ਸ਼ਰਧਾਂਜਲੀ ਦਿੱਤੀ
June 27th, 04:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਨਾਦਪ੍ਰਭੁ ਕੈਂਪੇਗੌੜਾ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਨਮ-ਜਯੰਤੀ) ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਨਾਦਪ੍ਰਭੁ ਕੈਂਪੇਗੌੜਾ ਆਰਥਿਕ ਖੁਸ਼ਹਾਲੀ, ਖੇਤੀਬਾੜੀ, ਸਿੰਚਾਈ ਅਤੇ ਹੋਰ ਖੇਤਰਾਂ ਨੂੰ ਹੁਲਾਰਾ ਦੇਣ ਵਿੱਚ ਮੋਹਰੀ ਸਨ।Even small leaders of BJD have now become millionaires: PM Modi in Dhenkanal
May 20th, 10:00 am
The campaigning for the Lok Sabha Elections 2024 as well as the State Assembly Election has gained momentum as Prime Minister Narendra Modi has addressed a mega public meeting in Dhenkanal, Odisha. Addressing the huge gathering, the PM stated, “BJD has given nothing to Odisha. Farmers, youth and Apasis are still struggling for a better life. People who have destroyed Odisha should not be forgiven.”PM Modi addresses mega public rallies in Dhenkanal and Cuttack, Odisha
May 20th, 09:58 am
The campaigning for the Lok Sabha Elections 2024 as well as the State Assembly Election has gained momentum as Prime Minister Narendra Modi has addressed a mega public meeting in Dhenkanal, Odisha. Addressing the huge gathering, the PM stated, “BJD has given nothing to Odisha. Farmers, youth and Apasis are still struggling for a better life. People who have destroyed Odisha should not be forgiven.”ਗੁਜਰਾਤ ਦੇ ਮੇਹਸਾਣਾ ਵਿੱਚ ਵਿਭਿੰਨ ਵਿਕਾਸ ਪਹਿਲਕਦਮੀਆਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
October 30th, 09:11 pm
ਕਿਵੇਂ ਹੈ ਆਪਣਾ ਖਾਖਰਿਯਾ ਟੱਪਾ, ਪਹਿਲਾਂ ਤਾਂ ਮੈਂ ਗੁਜਰਾਤ ਦੇ ਮੁੱਖ ਮੰਤਰੀ ਜੀ ਦਾ ਅਤੇ ਸਰਕਾਰ ਦਾ ਆਭਾਰੀ ਹਾਂ ਕਿ ਮੈਨੂੰ ਤੁਹਾਡੇ ਦਰਮਿਆਨ ਆ ਕੇ ਦਰਸ਼ਨ ਕਰਨ ਦਾ ਇੱਥੇ ਮੌਕਾ ਮਿਲਿਆ ਹੈ। ਸਕੂਲ ਸਮੇਂ ਦੇ ਕਿੰਨੇ ਮਿੱਤਰਾਂ ਦੇ ਚੇਹਰੇ ਦਿਖ ਰਹੇ ਸਨ ਮੈਨੂੰ, ਮੇਰੇ ਲਈ ਇਹ ਸੁਭਾਗ ਦਾ ਪਲ ਸੀ। ਆਪ ਸਭ ਦੇ ਨੇੜੇ ਆ ਕੇ ਆਪ ਸਭ ਦੇ ਦਰਸ਼ਨ ਕਰਨਾ, ਘਰ ਆਂਗਨ ਵਿੱਚ ਆਉਣ ‘ਤੇ ਪੁਰਾਣੀਆਂ ਸਾਰੀਆਂ ਯਾਦਾਂ ਵੀ ਤਰੋਤਾਜ਼ਾ ਹੋ ਜਾਂਦੀਆਂ ਹਨ, ਜਿਸ ਧਰਤੀ ਅਤੇ ਜਿਨ੍ਹਾਂ ਲੋਕਾਂ ਨੇ ਮੈਨੂੰ ਬਣਾਇਆ ਹੈ, ਉਸ ਦਾ ਰਿਣ ਸਵੀਕਾਰ ਕਰਨ ਦਾ ਜਦੋਂ ਮੈਨੂੰ ਮੌਕਾ ਮਿਲਦਾ ਹੈ, ਮਨ ਨੂੰ ਸੰਤੋਸ਼ ਮਿਲਦਾ ਹੈ। ਇਸ ਲਈ ਇੱਕ ਪ੍ਰਕਾਰ ਨਾਲ ਅੱਜ ਇਹ ਮੇਰੀ ਮੁਲਾਕਾਤ ਰਿਣ ਸਵੀਕਾਰ ਕਰਨ ਦਾ ਮੇਰੇ ਲਈ ਅਵਸਰ ਹੈ। ਅੱਜ 30 ਅਕਤੂਬਰ ਅਤੇ ਕੱਲ੍ਹ 31 ਅਕਤੂਬਰ, ਇਹ ਦੋਨੋਂ ਦਿਨ ਸਾਡੇ ਸਭ ਦੇ ਲਈ ਬਹੁਤ ਹੀ ਪ੍ਰੇਰਕ ਦਿਨ ਹਨ, ਅੱਜ ਆਜ਼ਾਦੀ ਦੀ ਜੰਗ ਵਿੱਚ ਆਦਿਵਾਸੀਆਂ ਨੂੰ ਜਿਨ੍ਹਾਂ ਨੇ ਅਗਵਾਈ ਕੀਤੀ ਅਤੇ ਅੰਗ੍ਰੇਜਾਂ ਦੇ ਦੰਦ ਖੱਟੇ ਕੀਤੇ ਸਨ, ਅਜਿਹੇ ਗੋਵਿੰਦ ਗੁਰੂ ਜੀ ਦੀ ਪੁਣਯਤਿਥੀ ਹੈ। ਅਤੇ ਕੱਲ੍ਹ ਸਰਦਾਰ ਵਲੱਭ ਭਾਈ ਪਟੇਲ ਦੀ ਜਨਮ ਜਯੰਤੀ ਹੈ। ਸਾਡੀ ਪੀੜ੍ਹੀ ਨੇ ਦੁਨੀਆ ਦੀ ਸਭ ਤੋਂ ਵੱਡੀ ਪ੍ਰਤਿਮਾ ਸਟੈਚਿਊ ਆਵ੍ ਯੂਨਿਟੀ ਸਰਦਾਰ ਸਾਹਬ ਨੂੰ ਸਹੀ ਅਰਥ ਵਿੱਚ ਬਹੁਤ ਹੀ ਉਚਾਈ ਵਾਲੀ ਸ਼ਰਧਾ ਅਸੀਂ ਵਿਅਕਤ ਕੀਤੀ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਵੀ ਜਦੋਂ ਸਰਦਾਰ ਸਾਹਬ ਦੀ ਮੂਰਤੀ ਦੇਖੇਗੀ ਤਦ ਉਨ੍ਹਾਂ ਦਾ ਸਿਰ ਝੁਕੇਗਾ ਨਹੀਂ, ਉਨ੍ਹਾਂ ਦਾ ਸਿਰ ਉੱਪਰ ਹੀ ਹੋਵੇਗਾ। ਸਰਦਾਰ ਸਾਹਬ ਦੇ ਚਰਣਾਂ ਵਿੱਚ ਖੜਾ ਹੋਇਆ ਇੱਕ-ਇੱਕ ਵਿਅਕਤੀ ਸਿਰ ਉੱਪਰ ਕਰੇਗਾ, ਸਿਰ ਝੁਕਾਏਗਾ ਨਹੀਂ ਅਜਿਹਾ ਕੰਮ ਉੱਥੇ ਹੋਇਆ ਹੈ। ਗੁਰੂ ਗੋਵਿੰਦ ਜੀ ਦਾ ਪੂਰਾ ਜੀਵਨ ਮਾਂ ਭਾਰਤੀ ਦੀ ਆਜ਼ਾਦੀ ਦੇ ਲਈ ਸੰਘਰਸ਼ ਵਿੱਚ ਅਤੇ ਆਦਿਵਾਸੀ ਸਮਾਜ ਦੀ ਸੇਵਾ ਵਿੱਚ, ਸੇਵਾ ਅਤੇ ਰਾਸ਼ਟਰ ਭਗਤੀ ਇੰਨੀ ਤੇਜ਼ ਸੀ ਕਿ ਬਲੀਦਾਨੀਆਂ ਦੀ ਪਰੰਪਰਾ ਖੜੀ ਕਰ ਦਿੱਤੀ ਸੀ। ਅਤੇ ਖੁਦ ਬਲੀਦਾਨੀਆਂ ਦੇ ਪ੍ਰਤੀਕ ਬਣ ਗਏ, ਮੈਨੂੰ ਆਨੰਦ ਹੈ ਕਿ ਮੇਰੀ ਸਰਕਾਰ ਨੇ ਪਿਛਲੇ ਵਰ੍ਹਿਆਂ ਵਿੱਚ ਗੁਰੂ ਗੋਵਿੰਦ ਜੀ ਦੀ ਯਾਦ ਵਿੱਚ ਮਾਨਗੜ੍ਹ ਧਾਮ ਜੋ ਮੱਧ ਪ੍ਰਦੇਸ਼- ਗੁਜਰਾਤ ਦੇ ਆਦਿਵਾਸੀ ਪੱਟੇ ਦੇ ਖੇਤਰ ਵਿੱਚ ਹੈ, ਉਸ ਨੂੰ ਰਾਸ਼ਟਰੀ ਪੱਧਰ ‘ਤੇ ਸਥਾਪਿਤ ਕਰਕੇ ਉਸ ਨੂੰ ਬਹੁਤ ਵੱਡੇ ਅਵਸਰ ਦੇ ਰੂਪ ਵਿੱਚ ਮਨਾਉਂਦੇ ਹਨ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਮਹਿਸਾਣਾ ਵਿੱਚ ਲਗਭਗ 5800 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ
October 30th, 04:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਮਹਿਸਾਣਾ ਵਿੱਚ ਲਗਭਗ 5800 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰੋਜੈਕਟਾਂ ਵਿੱਚ ਰੇਲ, ਸੜਕ, ਪੀਣ ਯੋਗ ਪਾਣੀ ਅਤੇ ਸਿੰਚਾਈ ਵਰਗੇ ਕਈ ਸੈਕਟਰ ਸ਼ਾਮਲ ਹਨ।ਪ੍ਰਧਾਨ ਮੰਤਰੀ ਨੇ 43ਵੇਂ ਪ੍ਰਗਤੀ ਸੰਵਾਦ ਦੀ ਪ੍ਰਧਾਨਗੀ ਕੀਤੀ
October 25th, 09:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਤੀ ਦੇ 43ਵੇਂ ਸੰਸਕਰਣ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਕੇਂਦਰ ਅਤੇ ਰਾਜ ਸਰਕਾਰਾਂ ਦੀ ਭਾਗੀਦਾਰੀ ਨਾਲ ਇਹ ਪੂਰਵ-ਸਰਗਰਮ ਸ਼ਾਸਨ ਅਤੇ ਯੋਜਨਾਬੱਧ ਲਾਗੂ ਕਰਨ ਦੇ ਲਈ ਇੱਕ ਆਈਸੀਟੀ-ਅਧਾਰਿਤ ਬਹੁ-ਆਯਾਮੀ ਪਲੈਟਫਾਰਮ ਹੈ।ਪ੍ਰਧਾਨ ਮੰਤਰੀ 12 ਅਕਤੂਬਰ ਨੂੰ ਉੱਤਰਾਖੰਡ ਦਾ ਦੌਰਾ ਕਰਨਗੇ
October 10th, 08:12 pm
ਪ੍ਰਧਾਨ ਮੰਤਰੀ ਸਵੇਰੇ ਕਰੀਬ 8.30 ਵਜੇ ਪਿਥੌਰਾਗੜ੍ਹ ਜ਼ਿਲ੍ਹੇ ਦੇ ਜੋਲਿੰਗਕੌਂਗ (Jollingkong in Pithoragarh) ਪਹੁੰਚਣਗੇ, ਜਿੱਥੇ ਉਹ ਪਾਰਵਤੀ ਕੁੰਡ ਵਿੱਚ ਪੂਜਾ ਅਤੇ ਦਰਸ਼ਨ ਕਰਨਗੇ। ਪ੍ਰਧਾਨ ਮੰਤਰੀ ਇਸ ਸਥਾਨ ‘ਤੇ ਪਵਿੱਤਰ ਆਦਿ-ਕੈਲਾਸ਼ (holy Adi-Kailash) ਤੋਂ ਅਸ਼ੀਰਵਾਦ ਦੀ ਕਾਮਨਾ ਭੀ ਕਰਨਗੇ। ਇਹ ਖੇਤਰ ਆਪਣੇ ਅਧਿਆਤਮਿਕ ਮਹੱਤਵ ਅਤੇ ਕੁਦਰਤੀ ਸੁੰਦਰਤਾ ਦੇ ਲਈ ਪ੍ਰਸਿੱਧ ਹੈ।One nation, one fertilizer: PM Modi
October 17th, 11:11 am
Mantri Kisan Samruddhi Kendras (PMKSK) under the Ministry of Chemicals & Fertilisers. Furthermore, the Prime Minister also launched Pradhan Mantri Bhartiya Jan Urvarak Pariyojana - One Nation One Fertiliser.PM inaugurates PM Kisan Samman Sammelan 2022 at Indian Agricultural Research Institute, New Delhi
October 17th, 11:10 am
The Prime Minister, Shri Narendra Modi inaugurated PM Kisan Samman Sammelan 2022 at Indian Agricultural Research Institute in New Delhi today. The Prime Minister also inaugurated 600 Pradhan Mantri Kisan Samruddhi Kendras (PMKSK) under the Ministry of Chemicals & Fertilisers. Furthermore, the Prime Minister also launched Pradhan Mantri Bhartiya Jan Urvarak Pariyojana - One Nation One Fertiliser.India - Bangladesh Joint Statement during the State Visit of Prime Minister of Bangladesh to India
September 07th, 03:04 pm
PM Sheikh Hasina of Bangladesh, paid a State Visit to India at the invitation of PM Modi. The two Prime Ministers held discussions on the entire gamut of bilateral cooperation, including political and security cooperation, defence, border management, trade and connectivity, water resources, power and energy, development cooperation, cultural and people-to-people links.India is focussing on inclusive growth along with higher agriculture growth: PM Modi
February 05th, 02:18 pm
Prime Minister Narendra Modi inaugurated the Golden Jubilee celebrations of ICRISAT in Hyderabad. He lauded ICRISAT for their contribution in helping agriculture in large part of the world including India. He appreciated their contribution in water and soil management, improvement in crop variety, on-farm persity and livestock integration.PM kickstarts 50th Anniversary Celebrations of ICRISAT and inaugurates two research facilities
February 05th, 02:17 pm
Prime Minister Narendra Modi inaugurated the Golden Jubilee celebrations of ICRISAT in Hyderabad. He lauded ICRISAT for their contribution in helping agriculture in large part of the world including India. He appreciated their contribution in water and soil management, improvement in crop variety, on-farm persity and livestock integration.ਕੁਦਰਤੀ ਖੇਤੀ ’ਤੇ ਰਾਸ਼ਟਰੀ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
December 16th, 04:25 pm
ਗੁਜਰਾਤ ਦੇ ਗਵਰਨਰ ਸ਼੍ਰੀ ਆਚਾਰੀਆ ਦੇਵਵ੍ਰਤ ਜੀ, ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਭਾਈ ਸ਼ਾਹ, ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰੇਂਦਰ ਸਿੰਘ ਤੋਮਰ ਜੀ, ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ ਜੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਹੋਰ ਸਾਰੇ ਮਹਾਨੁਭਾਵ, ਦੇਸ਼ ਦੇ ਕੋਨੇ-ਕੋਨੇ ਤੋਂ ਹਜ਼ਾਰਾਂ ਦੀ ਸੰਖਿਆ ਵਿੱਚ ਜੁੜੇ ਮੇਰੇ ਕਿਸਾਨ ਭਾਈ-ਭੈਣ, ਦੇਸ਼ ਦੇ ਖੇਤੀਬਾੜੀ ਸੈਕਟਰ, ਖੇਤੀ ਕਿਸਾਨੀ ਲਈ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੈ। ਮੈਂ ਦੇਸ਼ ਭਰ ਦੇ ਕਿਸਾਨ ਸਾਥੀਆਂ ਨੂੰ ਤਾਕੀਦ ਕੀਤੀ ਸੀ, ਕਿ ਨੈਚੁਰਲ ਫਾਰਮਿੰਗ ਦੇ ਨੈਸ਼ਨਲ ਕਨਕਲੇਵ ਨਾਲ ਜ਼ਰੂਰ ਜੁੜਨ। ਤੇ ਜਿਹਾ ਹਾਲੇ ਖੇਤੀਬਾੜੀ ਮੰਤਰੀ ਤੋਮਰ ਜੀ ਨੇ ਦੱਸਿਆ ਕਰੀਬ ਕਰੀਬ 8 ਕਰੋੜ ਕਿਸਾਨ ਟੈਕਨੋਲੋਜੀ ਦੇ ਮਾਧਿਅਮ ਨਾਲ ਦੇਸ਼ ਦੇ ਹਰ ਕੋਨੇ ਤੋਂ ਸਾਡੇ ਨਾਲ ਜੁੜੇ ਹੋਏ ਹਨ।ਪ੍ਰਧਾਨ ਮੰਤਰੀ ਨੇ ਨੈਚੁਰਲ ਫਾਰਮਿੰਗ ਬਾਰੇ ਨੈਸ਼ਨਲ ਕਨਕਲੇਵ ਵਿੱਚ ਕਿਸਾਨਾਂ ਨੂੰ ਸੰਬੋਧਨ ਕੀਤਾ
December 16th, 10:59 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੈਚੁਰਲ ਫਾਰਮਿੰਗ ਬਾਰੇ ਨੈਸ਼ਨਲ ਕਨਕਲੇਵ ਨੂੰ ਇੱਕ ਵੀਡੀਓ ਕਾਨਫਰੰਸ ਰਾਹੀਂ ਕਿਸਾਨਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੇਂਦਰੀ ਮੰਤਰੀ ਸ਼੍ਰੀ ਅਮਿਤ ਸ਼ਾਹ, ਸ਼੍ਰੀ ਨਰੇਂਦਰ ਸਿੰਘ ਤੋਮਰ, ਗੁਜਰਾਤ ਦੇ ਰਾਜਪਾਲ, ਗੁਜਰਾਤ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵੀ ਮੌਜੂਦ ਸਨ।ਕੈਬਨਿਟ ਨੇ 2021–26 ਲਈ ‘ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ’ ਲਾਗੂ ਕੀਤੇ ਜਾਣ ਦੀ ਪ੍ਰਵਾਨਗੀ ਕੀਤੀ
December 15th, 04:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਅੱਜ 93,068 ਕਰੋੜ ਰੁਪਏ ਦੇ ਖ਼ਰਚ ਨਾਲ 2021–26 ਲਈ ‘ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ’ (PMKSY) ਲਾਗੂ ਕੀਤੇ ਜਾਣ ਦੀ ਪ੍ਰਵਾਨਗੀ ਦੇ ਦਿੱਤੀ ਹੈ।ਪ੍ਰਧਾਨ ਮੰਤਰੀ 11 ਦਸੰਬਰ ਨੂੰ ਉੱਤਰ ਪ੍ਰਦੇਸ਼ ਵਿੱਚ ਬਲਰਾਮਪੁਰ ਦਾ ਦੌਰਾ ਕਰਨਗੇ ਅਤੇ ਸਰਯੂ ਨਹਿਰ ਨੈਸ਼ਨਲ ਪ੍ਰੋਜੈਕਟ ਦਾ ਉਦਘਾਟਨ ਕਰਨਗੇ
December 10th, 09:01 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਬਲਰਾਮਪੁਰ, ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ ਅਤੇ 11 ਦਸੰਬਰ ਨੂੰ ਲਗਭਗ ਇੱਕ ਵਜੇ ਸਰਯੂ ਨਹਿਰ ਨੈਸ਼ਨਲ ਪ੍ਰੋਜੈਕਟ ਦਾ ਉਦਘਾਟਨ ਕਰਨਗੇ ।ਉੱਤਰ ਪ੍ਰਦੇਸ਼ ਦੇ ਮਹੋਬਾ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਰਾਸ਼ਟਰ ਨੂੰ ਸਮਰਪਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 19th, 02:06 pm
ਜੌਨ ਮਹੋਬਾ ਕੀ ਧਰਾ ਮੇਂ, ਆਲਹਾ-ਊਦਲ ਔਰ ਵੀਰ ਚੰਦੇਲੋਂ ਕੀ ਵੀਰਤਾ ਕਣ-ਕਣ ਵਿੱਚ ਮਾਈ ਹੈ, ਵਾ ਮਹੋਬਾ ਦੇ ਵਾਸਿਯਨ ਕੋ, ਹਮਾਓ, ਕੋਟਿ-ਕੋਟਿ ਪ੍ਰਨਾਮ ਪੌਂਚੇ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਮਹੋਬਾ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ
November 19th, 02:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮਹੋਬਾ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਨਾਲ ਖੇਤਰ ਵਿੱਚ ਪਾਣੀ ਦੀ ਕਮੀ ਦੀ ਸਮੱਸਿਆ ਨੂੰ ਦੂਰ ਕਰਨ ’ਚ ਮਦਦ ਮਿਲੇਗੀ ਅਤੇ ਕਿਸਾਨਾਂ ਨੂੰ ਉਹ ਰਾਹਤ ਮਿਲੇਗੀ, ਜਿਸ ਦੀ ਜ਼ਰੂਰਤ ਉਨ੍ਰਾਂ ਨੂੰ ਬਹੁਤ ਪਹਿਲਾਂ ਤੋਂ ਸੀ। ਇਨ੍ਹਾਂ ਪ੍ਰੋਜੈਕਟਾਂ ’ਚ ਅਰਜੁਨ ਸਹਾਇਕ ਪ੍ਰੋਜੈਕਟ, ਰਤੌਲੀ ਵੀਅਰ ਪ੍ਰੋਜੈਕਟ, ਭਾਓਨੀ ਬੰਨ੍ਹ ਪ੍ਰੋਜੈਕਟ ਤੇ ਮਝਗਾਓਂ–ਚਿੱਲੀ ਸਪ੍ਰਿੰਕਲਰ ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰੋਜੈਕਟਾਂ ਦੀ ਕੁੱਲ ਲਾਗਤ 3,250 ਕਰੋੜ ਰੁਪਏ ਤੋਂ ਵੱਧ ਹੈ ਅਤੇ ਇਨ੍ਹਾਂ ਦੇ ਸੰਚਾਲਨ ਨਾਲ ਮਹੋਬਾ, ਹਮੀਰਪੁਰ, ਬਾਂਦਾ ਅਤੇ ਲਲਿਤਪੁਰ ਜ਼ਿਲ੍ਹਿਆਂ ’ਚ ਲਗਭਗ 65,000 ਹੈਕਟੇਅਰ ਭੂਮੀ ਦੀ ਸਿੰਜਾਈ ’ਚ ਮਦਦ ਮਿਲੇਗੀ, ਜਿਸ ਨਾਲ ਖੇਤਰ ਦੇ ਲੱਖਾਂ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ। ਇਨ੍ਹਾਂ ਪ੍ਰੋਜੈਕਟਾਂ ਨਾਲ ਖੇਤਰ ਨੂੰ ਪੀਣ ਵਾਲਾ ਪਾਣੀ ਵੀ ਪ੍ਰਾਪਤ ਹੋਵੇਗਾ। ਇਸ ਮੌਕੇ ਰਾਜਪਾਲ ਸ਼੍ਰੀਮਤੀ ਆਨੰਦੀਬੇਨ ਪਟੇਲ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਰਾਜ ਦੇ ਮੰਤਰੀ ਵੀ ਮੌਜੂਦ ਸਨ।Now the government itself is reaching the poor and empowering them: PM Modi
October 06th, 12:31 pm
PM Modi interacted with the beneficiaries of the SVAMITVA scheme in Madhya Pradesh. The PM said availing loans from the banks have become easier with the launch of the PM SVAMITVA scheme. He lauded Madhya Pradesh for the speed with which it has implemented the scheme.PM interacts with beneficiaries of SVAMITVA scheme in MP
October 06th, 12:30 pm
PM Modi interacted with the beneficiaries of the SVAMITVA scheme in Madhya Pradesh. The PM said availing loans from the banks have become easier with the launch of the PM SVAMITVA scheme. He lauded Madhya Pradesh for the speed with which it has implemented the scheme.