PM Modi extends Hanukkah greetings to Benjamin Netanyahu
December 25th, 06:27 pm
The Prime Minister, Shri Narendra Modi has extended Hanukkah greetings to Benjamin Netanyahu, the Prime Minister of Israel and all the people across the world celebrating the festival.ਪ੍ਰਧਾਨ ਮੰਤਰੀ ਮੋਦੀ ਨੇ ਰੋਸ਼ ਹਸ਼ਨਾਹ ਦੇ ਅਵਸਰ ‘ਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
October 02nd, 05:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੋਸ਼ ਹਸ਼ਨਾਹ ਦੇ ਅਵਸਰ ‘ਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਹਾਯੂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਇਜ਼ਰਾਈਲ ਦੇ ਲੋਕਾਂ ਅਤੇ ਦੁਨੀਆ ਭਰ ਦੇ ਯਹੂਦੀ ਭਾਈਚਾਰੇ ਨੂੰ ਵੀ ਉਨ੍ਹਾਂ ਦੇ ਨਵੇਂ ਸਾਲ ਦੀਆਂ ਸੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ
September 30th, 08:21 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਨਾਲ ਟੈਲੀਫੋਨ ‘ਤੇ ਗੱਲ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਾਲ ਗੱਲ ਕੀਤੀ
August 16th, 05:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਬੈਂਜਾਮਿਨ ਨੇਤਨਯਾਹੂ ਦੀ ਤਰਫ਼ੋਂ ਇੱਕ ਟੈਲੀਫੋਨ ਕਾਲ ਪ੍ਰਾਪਤ ਹੋਈ।ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਮੁੜ ਚੁਣੇ ਜਾਣ ‘ਤੇ ਵਧਾਈ ਦਿੱਤੀ
June 06th, 08:58 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਮਹਾਮਹਿਮ ਬੇਂਜਾਮਿਨ ਨੇਤਨਯਾਹੂ ਨੇ ਉਨ੍ਹਾਂ ਦੇ ਮੁੜ ਚੁਣੇ ਜਾਣ ‘ਤੇ ਵਧਾਈ ਦਿੱਤੀ।ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਨਾਲ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਟੈਲੀਫੋਨ ‘ਤੇ ਗੱਲ ਕੀਤੀ
December 19th, 06:38 pm
ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵਰਤਮਾਨ ਇਜ਼ਰਾਈਲ-ਹਮਾਸ ਸੰਘਰਸ਼ ਦੇ ਘਟਨਾਕ੍ਰਮ ਦੀ ਜਾਣਕਾਰੀ ਦਿੱਤੀ।ਪ੍ਰਧਾਨ ਮੰਤਰੀ ਨੇ ਹਨੁੱਕਾਹ (Hanukkah) ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
December 07th, 07:55 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਅਤੇ ਦੁਨੀਆ ਭਰ ਵਿੱਚ ਯਹੂਦੀ ਲੋਕਾਂ ਨੂੰ ਹਨੁੱਕਾਹ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਇਸ ਪੋਸਟ ਨੂੰ ਇਜ਼ਰਾਈਲ ਦੇ ਪ੍ਰਧਾਨ ਮੰਤਰੀ, ਬੈਂਜਾਮਿਨ ਨੇਤਨਯਾਹੂ ਨੂੰ ਟੈਗ (tagged) ਕੀਤਾ।ਪ੍ਰਧਾਨ ਮੰਤਰੀ ਦੀ ਇਜ਼ਰਾਈਲ ਦੇ ਰਾਸ਼ਟਰਪਤੀ ਦੇ ਨਾਲ ਮੀਟਿੰਗ
December 01st, 06:44 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 1 ਦਸੰਬਰ 2023 ਨੂੰ ਦੁਬਈ ਵਿੱਚ ਆਯੋਜਿਤ ਸੀਓਪੀ (COP) 28 ਸਮਿਟ ਦੇ ਮੌਕੇ ‘ਤੇ ਇਜ਼ਰਾਈਲ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਇਸਹਾਕ ਹਰਜ਼ੌਗ(H.E. Mr. Isaac Herzog) ਦੇ ਨਾਲ ਦੁਵੱਲੀ ਮੀਟਿੰਗ ਕੀਤੀ।ਵਰਚੁਅਲ ਜੀ-20 ਸਮਿਟ ਸਮੇਂ ਪ੍ਰਧਾਨ ਮੰਤਰੀ ਦਾ ਸਮਾਪਨ ਬਿਆਨ (22 ਨਵੰਬਰ, 2023)
November 22nd, 09:39 pm
ਮੈਂ ਇਕ ਵਾਰ ਫਿਰ ਆਪ ਸਭ ਦੇ ਬਹੁਮੁੱਲੇ ਵਿਚਾਰਾਂ ਦੀ ਸਰਾਹਨਾ ਕਰਦਾ ਹਾਂ। ਆਪ ਸਭ ਨੇ, ਜਿਸ ਖੁੱਲ੍ਹੇ ਮਨ ਨਾਲ ਆਪਣੀਆਂ ਬਾਤਾਂ ਰੱਖੀਆਂ, ਉਸ ਦੇ ਲਈ ਮੈਂ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ।ਵਰਚੁਅਲ ਜੀ20 ਲੀਡਰਸ ਸਮਿਟ ਸਮੇਂ ਪ੍ਰਧਾਨ ਮੰਤਰੀ ਦੀਆਂ ਉਦਘਾਟਨੀ ਟਿੱਪਣੀਆਂ (22 ਨਵੰਬਰ, 2023)
November 22nd, 06:37 pm
ਮੇਰਾ ਨਿਮੰਤਰਣ (ਸੱਦਾ) ਸਵੀਕਾਰ ਕਰਕੇ, ਅੱਜ ਇਸ ਸਮਿਟ ਵਿੱਚ ਜੁੜਨ ਦੇ ਲਈ ਮੈਂ ਆਪ ਸਭ ਦਾ ਆਭਾਰ ਵਿਅਕਤ ਕਰਦਾ ਹਾਂ। 140 ਕਰੋੜ ਭਾਰਤਵਾਸੀਆਂ ਦੀ ਤਰਫ਼ੋਂ ਆਪ ਸਭ ਦਾ ਹਾਰਦਿਕ ਸੁਆਗਤ ਹੈ।ਪ੍ਰਧਾਨ ਮੰਤਰੀ ਨੇ ਮਿਸਰ (Egypt) ਦੇ ਰਾਸ਼ਟਰਪਤੀ ਨਾਲ ਗੱਲ ਕੀਤੀ
October 28th, 08:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਿਸਰ ਦੇ ਰਾਸ਼ਟਰਪਤੀ ਮਹਾਮਹਿਮ, ਸ਼੍ਰੀ ਅਬਦੇਲ ਫਤਹ ਅਲ-ਸਿਸੀ (Mr. Abdel Fattah El-Sisi) ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ।ਗੋਆ ਵਿੱਚ 37ਵੀਂ ਰਾਸ਼ਟਰੀ ਖੇਡਾਂ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 26th, 10:59 pm
ਗੋਆ ਦੇ ਰਾਜਪਾਲ ਸ਼੍ਰੀਮਾਨ ਪੀਐੱਸ ਸ਼੍ਰੀਧਰਨ ਪਿਲੱਈ ਜੀ, ਇੱਥੋਂ ਦੇ ਲੋਕਪ੍ਰਿਯ ਅਤੇ ਯੁਵਾ, ਊਰਜਾਵਾਨ ਮੁੱਖ ਮੰਤਰੀ ਪ੍ਰਮੋਦ ਸਾਵੰਤ ਜੀ, ਖੇਡ ਮੰਤਰੀ ਅਨੁਰਾਗ ਠਾਕੁਰ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਮੰਚ ‘ਤੇ ਵਿਰਾਜਮਾਨ ਹੋਰ ਜਨਪ੍ਰਤੀਨਿਧੀਗਣ, ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਭੈਣ ਪੀ ਟੀ ਊਸ਼ਾ ਜੀ, ਦੇਸ਼ ਦੇ ਕੋਨੇ-ਕੋਨੇ ਤੋਂ ਆਏ ਹੋਏ ਸਾਰੇ ਮੇਰੇ ਖਿਡਾਰੀ ਸਾਥੀ, supporting staff, ਹੋਰ ਅਧਿਕਾਰੀ ਅਤੇ ਨੌਜਵਾਨ ਦੋਸਤੋਂ, ਭਾਰਤੀ ਖੇਡ ਦੇ ਮਹਾਂਕੁੰਭ ਦਾ ਮਹਾਸਫਰ ਅੱਜ ਗੋਆ ਆ ਪਹੁੰਚਿਆ ਹੈ। ਹਰ ਤਰਫ਼ ਰੰਗ ਹੈ... ਤਰੰਗ ਹੈ....ਰੋਮਾਂਚ ਹੈ......ਰਵਾਨਗੀ ਹੈ। ਗੋਆ ਦੀ ਹਵਾ ਵਿੱਚ ਬਾਤ ਹੀ ਕੁਝ ਐਸੀ ਹੈ। ਆਪ ਸਾਰੀਆਂ ਨੂੰ ਸੈਂਤੀਸਵੇਂ national games ਦੇ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ, ਅਨੇਕ-ਅਨੇਕ ਵਧਾਈਆਂ।ਪ੍ਰਧਾਨ ਮੰਤਰੀ ਨੇ ਗੋਆ ਵਿੱਚ 37ਵੀਂ ਨੈਸ਼ਨਲ ਗੇਮਸ ਦਾ ਉਦਘਾਟਨ ਕੀਤਾ
October 26th, 05:48 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਡਗਾਂਵ, ਗੋਆ ਦੇ ਪੰਡਿਤ ਜਵਾਹਰਲਾਲ ਨਹਿਰੂ ਸਟੇਡੀਅਮ ਵਿੱਚ 37ਵੇਂ ਨੈਸ਼ਨਲ ਗੇਮਸ ਦਾ ਉਦਘਾਟਨ ਕੀਤਾ। ਖੇਡਾਂ ਦਾ ਆਯੋਜਨ 26 ਅਕਤੂਬਰ ਤੋਂ 9 ਨਵੰਬਰ ਤੱਕ ਹੋਵੇਗਾ ਅਤੇ ਇਸ ਵਿੱਚ ਦੇਸ਼ ਭਰ ਤੋਂ 10,000 ਤੋਂ ਜ਼ਿਆਦਾ ਐਥਲੀਟ ਹਿੱਸਾ ਲੈਣਗੇ। ਇਹ ਖਿਡਾਰੀ 28 ਸਥਾਨਾਂ ’ਤੇ 43 ਖੇਡਾਂ ਵਿੱਚ ਮੁਕਾਬਲੇ ਕਰਨਗੇਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫਿਲਿਸਤੀਨ ਦੇ ਰਾਸ਼ਟਰਪਤੀ ਨਾਲ ਗੱਲ ਕੀਤੀ
October 19th, 08:14 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫਿਲਿਸਤੀਨ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਮਹਿਮੂਦ ਅੱਬਾਸ ਨਾਲ ਅੱਜ ਟੈਲੀਫੋਨ ’ਤੇ ਗੱਲਬਾਤ ਕੀਤੀ।ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਨਾਲ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਗੱਲ ਕੀਤੀ
October 10th, 05:00 pm
ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਨਾਲ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਬੈਂਜਾਮਿਨ ਨੇਤਨਯਾਹੂ ਨੇ ਟੈਲੀਫੋਨ ‘ਤੇ ਗੱਲ ਕੀਤੀ।ਭਾਰਤ ਦੇ ਲੋਕ ਇਸ ਮੁਸ਼ਿਕਲ ਘੜੀ ਵਿੱਚ ਇਜ਼ਰਾਈਲ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ: ਪ੍ਰਧਾਨ ਮੰਤਰੀ
October 10th, 04:07 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਪਣੇ ਇਜ਼ਰਾਈਲ ਹਮਰੁਤਬਾ ਸ਼੍ਰੀ ਬੈਂਜਾਮਿਨ ਨੇਤਨਯਾਹੂ ਦਾ ਉਨ੍ਹਾਂ ਦੇ ਦੇਸ਼ ਦੀ ਵਰਤਮਾਨ ਸਥਿਤੀ ਬਾਰੇ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ।ਪ੍ਰਧਾਨ ਮੰਤਰੀ ਨੇ ਇਜ਼ਰਾਈਲ ਵਿੱਚ ਆਤੰਕੀ ਹਮਲਿਆਂ ਦੀ ਖ਼ਬਰ ‘ਤੇ ਦੁਖ ਵਿਅਕਤ ਕੀਤਾ
October 07th, 05:47 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਵਿੱਚ ਆਤੰਕੀ ਹਮਲਿਆਂ ਦੀ ਖ਼ਬਰ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਇਸ ਕਠਿਨ ਸਮੇਂ ਵਿੱਚ ਇਜ਼ਰਾਈਲ ਦੇ ਨਾਲ ਇਕਜੁੱਟਤਾ ਦੇ ਨਾਲ ਖੜ੍ਹਾ ਹੈ। ਉਨ੍ਹਾਂ ਨੇ ਕਿਹਾ ਕਿ ਨਿਰਦੋਸ਼ ਪੀੜਿਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਪ੍ਰਤੀ ਮੈਂ ਸੰਵੇਦਨਾ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਰੋਸ਼ ਹਸ਼ਨਾਹ (Rosh Hashanah) ਦੇ ਅਵਸਰ ’ਤੇ ਦੁਨੀਆ ਭਰ ਦੇ ਯਹੂਦੀ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
September 15th, 02:47 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰੋਸ਼ ਹਸ਼ਨਾਹ (Rosh Hashanah ) ਦੇ ਅਵਸਰ ’ਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ, ਇਜ਼ਰਾਈਲ ਦੇ ਹਿੱਤਕਾਰੀ ਲੋਕਾਂ ਅਤੇ ਦੁਨੀਆ ਭਰ ਦੇ ਯਹੂਦੀ ਭਾਈਚਾਰੇ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਹਿੰਦੀ ਫਿਲਮਾਂ ਦੇ ਸੰਵਾਦਾਂ ਦੇ ਨਾਲ ਹਿੰਦੀ ਦਿਵਸ ਮਨਾਉਣ ਦੇ ਲਈ ਇਜ਼ਰਾਈਲ ਦੂਤਾਵਾਸ ਦੀ ਸ਼ਲਾਘਾ ਕੀਤੀ
September 14th, 11:05 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿੰਦੀ ਫਿਲਮਾਂ ਦੇ ਪ੍ਰਸਿੱਧ ਸੰਵਾਦਾਂ ਦੇ ਜ਼ਰੀਏ ਇਜ਼ਰਾਈਲ ਦੂਤਾਵਾਸ ਦੇ ਹਿੰਦੀ ਦਿਵਸ ਮਨਾਉਣ ਦੀ ਸ਼ਲਾਘਾ ਕੀਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੂਤਾਵਾਸ ਦਾ ਇਹ ਪ੍ਰਯਾਸ ਅਭਿਭੂਤ ਕਰਨ ਵਾਲਾ (ਬਹੁਤ ਹੀ ਜ਼ਬਰਦਸਤ) ਹੈ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੇ ਨਾਲ ਗੱਲਬਾਤ ਕੀਤੀ
August 24th, 09:47 pm
ਚੰਦਰਮਾ ਦੇ ਦੱਖਣੀ ਧੁਰਵ ’ਤੇ ਚੰਦਰਯਾਨ-3 ਦੇ ਸਫ਼ਲਤਾਪੂਰਵਕ ਉਤਰਨ ’ਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਮਹਾਮਹਿਮ, ਸ਼੍ਰੀ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਟੈਲੀਫੋਨ ’ਤੇ ਵਧਾਈਆਂ ਦਿੱਤੀਆਂ।