ਇਟਲੀ-ਭਾਰਤ ਸੰਯੁਕਤ ਰਣਨੀਤਕ ਕਾਰਜ ਯੋਜਨਾ 2025 - 2029
November 19th, 09:25 am
ਭਾਰਤ ਅਤੇ ਇਟਲੀ ਦੇ ਦਰਮਿਆਨ ਰਣਨੀਤਕ ਸਾਂਝੇਦਾਰੀ (India Italy Strategic partnership) ਦੀ ਅਦੁੱਤੀ ਸੰਭਾਵਨਾ ਨੂੰ ਸਮਝਦੇ ਹੋਏ, ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਇਟਲੀ ਦੇ ਪ੍ਰਧਾਨ ਮੰਤਰੀ ਸੁਸ਼੍ਰੀ ਜਾਰਜੀਆ ਮੇਲੋਨੀ (Ms. Giorgia Meloni) ਨੇ 18 ਨਵੰਬਰ 2024 ਨੂੰ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ (Rio de Janeiro) ਵਿੱਚ ਜੀ-20 ਸਮਿਟ (G20 Summit) ਵਿੱਚ ਆਪਣੀ ਬੈਠਕ ਦੇ ਦੌਰਾਨ ਨਿਮਨਲਿਖਤ ਕੇਂਦ੍ਰਿਤ, ਸਮਾਂਬੱਧ ਪਹਿਲਾਂ ਅਤੇ ਰਣਨੀਤਕ ਕਾਰਵਾਈ ਦੀ ਸੰਯੁਕਤ ਯੋਜਨਾ ਦੇ ਜ਼ਰੀਏ ਇਸ ਨੂੰ ਹੋਰ ਗਤੀ ਦੇਣ ਦਾ ਨਿਰਣਾ ਕੀਤਾ ਹੈ। ਇਸ ਉਦੇਸ਼ ਦੇ ਲਈ, ਇਟਲੀ ਅਤੇ ਭਾਰਤ ਨਿਮਨਲਿਖਤ ‘ਤੇ ਸਹਿਮਤ ਹਨ:ਪ੍ਰਧਾਨ ਮੰਤਰੀ ਨੇ ਇਟਲੀ ਦੇ ਮੰਤਰੀ ਪਰਿਸ਼ਦ ਦੇ ਪ੍ਰੈਜ਼ੀਡੈਂਟ ਨਾਲ ਮੁਲਾਕਾਤ ਕੀਤੀ
November 19th, 08:34 am
ਪੁਗਲੀਆ ਵਿੱਚ ਹੋਈਆਂ ਚਰਚਾਵਾਂ ਤੋਂ ਬਾਅਦ, ਦੋਵਾਂ ਨੇਤਾਵਾਂ ਨੇ ਭਾਰਤ-ਇਟਲੀ ਰਣਨੀਤਕ ਸਾਂਝੇਦਾਰੀ ਨੂੰ ਅੱਗੇ ਵਧਾਉਣ ਲਈ ਆਪਣੀ ਪ੍ਰਤੀਬੱਧਤਾ ਦੁਹਰਾਈ ਅਤੇ ਇੱਕ ਸੰਯੁਕਤ ਰਣਨੀਤਕ ਕਾਰਜ ਯੋਜਨਾ 2025-29 ਦਾ ਐਲਾਨ ਕੀਤਾ, ਜਿਸ ਵਿੱਚ ਅਗਲੇ ਪੰਜ ਵਰ੍ਹਿਆਂ ਲਈ ਉਨ੍ਹਾਂ ਦੇ ਵਿਜ਼ਨ ਨੂੰ ਰੇਖਾਂਕਿਤ ਕੀਤਾ ਗਿਆ ਹੈ। ਕਾਰਜ ਯੋਜਨਾ ਵਪਾਰ ਅਤੇ ਨਿਵੇਸ਼, ਵਿਗਿਆਨ ਅਤੇ ਟੈਕਨੋਲੋਜੀ, ਨਵੀਆਂ ਅਤੇ ਉਭਰਦੀਆਂ ਹੋਈਆਂ ਟੈਕਨੋਲੋਜੀਆਂ, ਸਵੱਛ ਊਰਜਾ, ਪੁਲਾੜ, ਰੱਖਿਆ, ਕਨੈਕਟੀਵਿਟੀ, ਲੋਕਾਂ ਦਰਮਿਆਨ ਆਪਸੀ ਸੰਪਰਕ ਜਿਹੇ ਪ੍ਰਮੁੱਖ ਖੇਤਰਾਂ ਵਿੱਚ ਸੰਯੁਕਤ ਸਹਿਯੋਗ, ਪ੍ਰੋਗਰਾਮ ਅਤੇ ਪਹਿਲ ਨੂੰ ਅੱਗੇ ਵਧਾਏਗੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ 'ਤੇ ਵਧਾਈਆਂ ਦੇਣ ਲਈ ਆਲਮੀ ਨੇਤਾਵਾਂ ਦਾ ਧੰਨਵਾਦ ਕੀਤਾ
August 15th, 09:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ 'ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਲਈ ਆਲਮੀ ਨੇਤਾਵਾਂ ਦਾ ਧੰਨਵਾਦ ਕੀਤਾ।ਸ੍ਰੀਨਗਰ ਵਿੱਚ ‘ਇੰਪਾਵਰਿੰਗ ਯੂਥ, ਟ੍ਰਾਂਸਫਾਰਮਿੰਗ ਜੰਮੂ ਐਂਡ ਕਸ਼ਮੀਰ’ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 20th, 07:00 pm
ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਸ਼੍ਰੀ ਮਨੋਜ ਸਿਨਹਾ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਪ੍ਰਤਾਪਰਾਓ ਜਾਧਵ ਜੀ, ਹੋਰ ਸਾਰੇ ਮਹਾਨੁਭਾਵ ਅਤੇ ਜੰਮੂ-ਕਸ਼ਮੀਰ ਦੇ ਕੋਣੇ-ਕੋਣੇ ਤੋਂ ਜੁੜੇ ਮੇਰੇ ਯੁਵਾ ਸਾਥੀ, ਹੋਰ ਸਾਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ‘ਨੌਜਵਾਨਾਂ ਨੂੰ ਸਸ਼ਕਤ ਬਣਾਉਣਾ, ਜੰਮੂ-ਕਸ਼ਮੀਰ ਵਿੱਚ ਬਦਲਾਅ ਲਿਆਉਣਾ’ ਪ੍ਰੋਗਰਾਮ ਨੂੰ ਸੰਬੋਧਨ ਕੀਤਾ
June 20th, 06:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਸ਼ੇਰ-ਏ-ਕਸ਼ਮੀਰ ਅੰਤਰਰਾਸ਼ਟਰੀ ਸੰਮੇਲਨ ਕੇਂਦਰ (SKICC-ਐੱਸਕੇਆਈਸੀਸੀ) ਵਿੱਚ ‘ਨੌਜਵਾਨਾਂ ਨੂੰ ਸਸ਼ਕਤ ਬਣਾਉਣਾ, ਜੰਮੂ-ਕਸ਼ਮੀਰ ਵਿੱਚ ਬਦਲਾਅ ਲਿਆਉਣਾ’ ਸਮਾਗਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਵਿੱਚ ਰੋਡ, ਵਾਟਰ ਸਪਲਾਈ ਅਤੇ ਉਚੇਰੀ ਸਿੱਖਿਆ ਵਿੱਚ ਇਨਫ੍ਰਾਸਟ੍ਰਕਚਰ ਸੈਕਟਰ ਸਹਿਤ 1,500 ਕਰੋੜ ਰੁਪਏ ਤੋਂ ਭੀ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ 1,800 ਕਰੋੜ ਰੁਪਏ ਦੀ ਲਾਗਤ ਵਾਲੇ ਖੇਤੀਬਾੜੀ ਅਤੇ ਸਬੰਧਿਤ ਖੇਤਰਾਂ ਵਿੱਚ ਮੁਕਾਬਲੇਬਾਜ਼ੀ ਵਿਕਾਸ ਪ੍ਰੋਜੈਕਟ (JKCIP-ਜੇਕੇਸੀਆਈਪੀ) ਭੀ ਲਾਂਚ ਕੀਤਾ। ਸ਼੍ਰੀ ਮੋਦੀ ਨੇ 200 ਨਵੇਂ ਸਰਕਾਰੀ ਰਿਕਰੂਟਾਂ ਨੂੰ ਰੋਜ਼ਗਾਰ ਪੱਤਰ ਸੌਂਪਣ ਦੀ ਭੀ ਪਹਿਲ ਕੀਤੀ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਨੇ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਯੁਵਾ ਅਚੀਵਰਾਂ ਨਾਲ ਸੰਵਾਦ ਕੀਤਾ।ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਿਸਾਨ ਸਨਮਾਨ ਸੰਮੇਲਨ (Kisan Samman Sammelan) ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 18th, 05:32 pm
ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼ਿਵਰਾਜ ਸਿੰਘ ਚੌਹਾਨ, ਭਾਗੀਰਥ ਚੌਧਰੀ ਜੀ, ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ, ਬ੍ਰਜੇਸ਼ ਪਾਠਕ, ਵਿਧਾਨ ਪਰਿਸ਼ਦ ਦੇ ਮੈਂਬਰ ਅਤੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ਼੍ਰੀ ਭੂਪੇਂਦਰ ਚੌਧਰੀ ਜੀ, ਪ੍ਰਦੇਸ਼ ਸਰਕਾਰ ਦੇ ਹੋਰ ਮੰਤਰੀਗਣ, ਜਨਪ੍ਰਤੀਨਿਧੀਗਣ ਅਤੇ ਵਿਸ਼ਾਲ ਸੰਖਿਆ ਵਿੱਚ ਆਏ ਹੋਏ ਮੇਰੇ ਕਿਸਾਨ ਭਾਈ-ਭੈਣ, ਕਾਸ਼ੀ ਦੇ ਮੇਰੇ ਪਰਿਵਾਰਜਨੋਂ,ਪ੍ਰਧਾਨ ਮੰਤਰੀ ਨੇ ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ਕਿਸਾਨ ਸਨਮਾਨ ਸੰਮੇਲਨ (Kisan Samman Sammelan) ਨੂੰ ਸੰਬੋਧਨ ਕੀਤਾ
June 18th, 05:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ਕਿਸਾਨ ਸਨਮਾਨ ਸੰਮੇਲਨ ਨੂੰ ਸੰਬੋਧਨ ਕੀਤਾ ਅਤੇ ਲਗਭਗ 9.26 ਕਰੋੜ ਲਾਭਾਰਥੀ ਕਿਸਾਨਾਂ ਨੂੰ ਪ੍ਰਤੱਖ ਲਾਭ ਤਬਾਦਲੇ ਦੇ ਮਾਧਿਅਮ ਨਾਲ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ) ਦੀ 17ਵੀਂ ਕਿਸ਼ਤ ਜਾਰੀ ਕੀਤੀ, ਜਿਸ ਦੀ ਰਾਸ਼ੀ 20,000 ਕਰੋੜ ਰੁਪਏ ਤੋਂ ਅਧਿਕ ਹੈ। ਪ੍ਰੋਗਰਾਮ ਦੇ ਦੌਰਾਨ ਉਨ੍ਹਾਂ ਨੇ ਸੈਲਫ ਹੈਲਪ ਗਰੁੱਪਾਂ (ਐੱਸਐੱਚਜੀ) ਦੀਆਂ 30,000 ਤੋਂ ਅਧਿਕ ਮਹਿਲਾਵਾਂ ਨੂੰ ਕ੍ਰਿਸ਼ੀ ਸਖੀ ਦੇ ਰੂਪ ਵਿੱਚ ਸਰਟੀਫਿਕੇਟ ਭੀ ਪ੍ਰਦਾਨ ਕੀਤੇ। ਇਸ ਸਮਾਗਮ ਨਾਲ ਦੇਸ਼ਭਰ ਦੇ ਕਿਸਾਨ ਤਕਨੀਕ ਦੇ ਮਾਧਿਅਮ ਨਾਲ ਜੁੜੇ ਸਨ।ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਜਪਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
June 14th, 11:53 pm
ਪ੍ਰਧਾਨ ਮੰਤਰੀ ਨੇ ਲਗਾਤਾਰ ਤੀਸਰੀ ਵਾਰ ਅਹੁਦਾ ਸੰਭਾਲਣ ‘ਤੇ ਦਿੱਤੀ ਗਈ ਵਧਾਈ ਦੇ ਲਈ ਪ੍ਰਧਾਨ ਮੰਤਰੀ ਕਿਸ਼ਿਦਾ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਗੱਲ ਦੀ ਪੁਸਟੀ ਕੀਤੀ ਕਿ ਉਨ੍ਹਾਂ ਦੇ ਤੀਸਰੇ ਕਾਰਜਕਾਲ ਵਿੱਚ ਵੀ ਜਪਾਨ ਦੇ ਨਾਲ ਦੁਵੱਲੇ ਸਬੰਧਾਂ ਨੂੰ ਪ੍ਰਾਥਮਿਕਤਾ ਮਿਲਦੀ ਰਹੇਗੀ। ਦੋਵੇਂ ਨੇਤਾਵਾਂ ਨੇ ਕਿਹਾ ਕਿ ਭਾਰਤ-ਜਪਾਨ ਵਿਸ਼ੇਸ਼ ਰਣਨੀਤਕ ਅਤੇ ਆਲਮੀ ਸਾਂਝੇਦਾਰੀ ਆਪਣੇ 10ਵੇਂ ਵਰ੍ਹੇ ਵਿੱਚ ਹੈ ਅਤੇ ਦੁਵੱਲੇ ਸਬੰਧਾਂ ਵਿੱਚ ਹੋਈ ਪ੍ਰਗਤੀ ֹ‘ਤੇ ਸੰਤੋਸ਼ ਵਿਅਕਤ ਕੀਤਾ। ਦੋਵੇਂ ਨੇਤਾਵਾਂ ਨੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ, ਨਵੇਂ ਅਤੇ ਉੱਭਰਦੇ ਹੋਏ ਖੇਤਰਾਂ ਨੂੰ ਜੋੜਨ ਅਤੇ ਬੀ2ਬੀ ਅਤੇ ਪੀ2ਪੀ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਇਟਲੀ ਦੀ ਪ੍ਰਧਾਨ ਮੰਤਰੀ ਨਾਲ ਬੈਠਕ ਕੀਤੀ
June 14th, 11:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਟਲੀ ਦੇ ਅਪੁਲੀਆ ਵਿੱਚ ਇਟਲੀ ਦੀ ਪ੍ਰਧਾਨ ਮੰਤਰੀ ਸੁਸ਼੍ਰੀ ਜੌਰਜੀਆ ਮੈਲੋਨੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੈਲੋਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਗਾਤਾਰ ਤੀਸਰੀ ਵਾਰ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਜੀ-7 ਆਊਟਰੀਚ ਸਮਿਟ ਵਿੱਚ ਸ਼ਾਮਲ ਹੋਣ ਦਾ ਸੱਦਾ ਦੇਣ ਲਈ ਪ੍ਰਧਾਨ ਮੰਤਰੀ ਮੈਲੋਨੀ ਦਾ ਧੰਨਵਾਦ ਕੀਤਾ ਅਤੇ ਸਮਿਟ ਦੀ ਸਫਲ ਸਮਾਪਤੀ ਲਈ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।ਜੀ-7 ਸਮਿਟ ਦੇ ਆਊਟਰੀਚ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਸੰਬੋਧਨ
June 14th, 09:54 pm
ਸਭ ਤੋਂ ਪਹਿਲਾਂ, ਇਸ ਸਮਿਟ ਵਿੱਚ ਨਿਮੰਤਰਣ ਦੇ ਲਈ, ਅਤੇ ਸਾਡੀ ਮਹਿਮਾਨ ਨਵਾਜ਼ੀ-ਸਤਿਕਾਰ ਲਈ ਮੈਂ ਪ੍ਰਧਾਨ ਮੰਤਰੀ ਮੈਲੋਨੀ ਦਾ ਹਾਰਦਿਕ ਧੰਨਵਾਦ ਵਿਅਕਤ ਕਰਦਾ ਹਾਂ। ਮੈਂ ਚਾਂਸਲਰ ਸ਼ੋਲਜ਼ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ। G-7 ਸਮਿਟ ਦਾ ਇਹ ਆਯੋਜਨ ਵਿਸ਼ੇਸ਼ ਵੀ ਹੈ, ਅਤੇ ਇਤਿਹਾਸਕ ਵੀ ਹੈ। G-7 ਦੇ ਸਾਰੇ ਸਾਥੀਆਂ ਨੂੰ ਇਸ ਸਮੂਹ ਦੀ 50ਵੀਂ ਵਰ੍ਹੇਗੰਢ ਦੀਆਂ ਬਹੁਤ-ਬਹੁਤ ਵਧਾਈਆਂ।ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਐਂਡ ਐਨਰਜੀ, ਅਫਰੀਕਾ ਐਂਡ ਦ ਮੈਡੀਟੇਰਿਯਨ ‘ਤੇ ਆਊਟਰੀਚ ਸੈਸ਼ਨ ਵਿੱਚ ਹਿੱਸਾ ਲਿਆ
June 14th, 09:41 pm
ਪ੍ਰਧਾਨ ਮੰਤਰੀ ਨੇ ਕਿਹਾ ਕਿ ਮਾਨਵ ਜਾਤੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੀ ਲੋਕਤੰਤਰੀ ਪ੍ਰਕਿਰਿਆ ਦੇ ਤਹਿਤ ਇੱਕ ਵਾਰ ਫਿਰ ਤੋਂ ਚੁਣੇ ਜਾਣ ਦੇ ਬਾਅਦ ਇਸ ਸਮਿਟ ਵਿੱਚ ਹਿੱਸਾ ਲੈਣਾ ਉਨ੍ਹਾਂ ਲਈ ਬਹੁਤ ਸੰਤੋਸ਼ ਦੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਟੈਕਨੋਲੋਜੀ ਨੂੰ ਸਫਲ ਬਣਾਉਣ ਲਈ ਉਸ ਨੂੰ ਮਾਨਵ –ਕੇਂਦ੍ਰਿਤ ਦ੍ਰਿਸ਼ਟੀਕੋਣ ਦੇ ਨਾਲ ਤਿਆਰ ਕੀਤਾ ਜਾਣਾ ਚਾਹੀਦਾ ਹੈ। ਇਸ ਸੰਦਰਭ ਵਿੱਚ ਉਨ੍ਹਾਂ ਨੇ ਜਨਤਕ ਸੇਵਾਵਾਂ ਦੀ ਡਿਲੀਵਰੀ ਦੇ ਲਈ ਡਿਜੀਟਲ ਟੈਕਨੋਲੋਜੀ ਦਾ ਲਾਭ ਲੈਣ ਵਿੱਚ ਭਾਰਤ ਦੀ ਸਫਲਤਾ ਦਾ ਜ਼ਿਕਰ ਕੀਤਾ।ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਮੌਕੇ ਯੂਕ੍ਰੇਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
June 14th, 04:25 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 14 ਜੂਨ, 2024 ਨੂੰ ਇਟਲੀ ਵਿੱਚ ਜੀ-7 ਸਮਿਟ ਦੇ ਮੌਕੇ ‘ਤੇ ਯੂਕ੍ਰੇਨ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵੋਲੋਡੀਮੀਰ ਜ਼ੈਲੈਂਸਕੀ (Volodymyr Zelenskyy) ਨਾਲ ਦੁਵੱਲੀ ਬੈਠਕ ਕੀਤੀ। ਪ੍ਰਧਾਨ ਮੰਤਰੀ ਨੇ ਤੀਸਰੇ ਕਾਰਜਕਾਲ ਲਈ ਚਾਰਜ ਸੰਭਾਲਣ ‘ਤੇ ਹਾਰਦਿਕ ਸ਼ੁਭਕਾਮਨਾਵਾਂ ਲਈ ਰਾਸ਼ਟਰਪਤੀ ਜੈਲੈਂਸਕੀ ਦਾ ਧੰਨਵਾਦ ਕੀਤਾ।ਜੀ-7 ਸਮਿਟ ਦੌਰਾਨ ਪ੍ਰਧਾਨ ਮੰਤਰੀ ਦੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨਾਲ ਬੈਠਕ
June 14th, 04:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਟਲੀ ਦੇ ਅਪੁਲੀਆ ਵਿੱਚ ਜੀ-7 ਸਮਿਟ ਦੌਰਾਨ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਰਿਸ਼ੀ ਸੁਨਕ ਨਾਲ ਦੁਵੱਲੀ ਬੈਠਕ ਕੀਤੀ। ਪ੍ਰਧਾਨ ਮੰਤਰੀ ਸ਼੍ਰੀ ਸੁਨਕ ਨੇ ਪ੍ਰਧਾਨ ਮੰਤਰੀ ਨੂੰ ਇਤਿਹਾਸਿਕ ਲਗਾਤਾਰ ਤੀਸਰੇ ਕਾਰਜਕਾਲ ਲਈ ਵਧਾਈ ਦਿੱਤੀ। ਦੋਨੋਂ ਰਾਜਨੇਤਾਵਾਂ ਨੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਦੋਨੋਂ ਦੇਸ਼ਾਂ ਦੀ ਸਾਂਝੀ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ।ਜੀ-7 ਸਮਿਟ ਵਿੱਚ ਪ੍ਰਧਾਨ ਮੰਤਰੀ ਨਰੇੰਦਰ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
June 14th, 03:45 pm
ਇਟਲੀ ਦੇ ਅਪੁਲੀਆ ਵਿੱਚ ਜੀ-7 ਸਮਿਟ ਦੇ ਮੌਕੇ ‘ਤੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕ੍ਰੋਂ ਨੇ ਦੁਵੱਲੀ ਬੈਠਕ ਕੀਤੀ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਲਗਾਤਾਰ ਤੀਸਰੀ ਵਾਰ ਪ੍ਰਧਾਨ ਮੰਤਰੀ ਪਦ ਗ੍ਰਹਿਣ ਕਰਨ ‘ਤੇ ਸ਼ੁਭਕਾਮਨਾਵਾਂ ਲਈ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ ਦਾ ਧੰਨਵਾਦ ਕੀਤਾ।ਪ੍ਰਧਾਨ ਮੰਤਰੀ ਮੋਦੀ ਇਟਲੀ ਪਹੁੰਚੇ
June 14th, 02:34 am
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ7 ਸਮਿਟ ਵਿੱਚ ਹਿੱਸਾ ਲੈਣ ਲਈ ਇਟਲੀ ਪਹੁੰਚੇ। ਯਾਤਰਾ ਦੌਰਾਨ ਪ੍ਰਧਾਨ ਮੰਤਰੀ ਕਈ ਵਿਸ਼ਵ ਨੇਤਾਵਾਂ ਨਾਲ ਵੀ ਮੁਲਾਕਾਤ ਕਰਨਗੇ।ਜੀ7 ਅਪੁਲੀਯਾ ਸਮਿਟ ਲਈ ਇਟਲੀ ਦੀ ਯਾਤਰਾ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੀ ਡਿਪਾਰਚਰ ਸਟੇਟਮੈਂਟ
June 13th, 05:51 pm
ਪ੍ਰਧਾਨ ਮੰਤਰੀ ਜੌਰਜੀਆ ਮੈਲੋਨੀ ਦੇ ਸੱਦੇ ‘ਤੇ, ਮੈਂ 14 ਜੂਨ, 2024 ਨੂੰ ਜੀ7 ਆਊਟਰੀਚ ਸਮਿਟ ਵਿੱਚ ਹਿੱਸਾ ਲੈਣ ਲਈ ਇਟਲੀ ਦੇ ਅਪੁਲੀਯਾ ਸੈਕਟਰ ਦੀ ਯਾਤਰਾ ‘ਤੇ ਜਾ ਰਿਹਾ ਹੈ।Prime Minister Narendra Modi speaks with the Italian Prime Minister Georgia Meloni
April 25th, 08:58 pm
Prime Minister Shri Narendra Modi had a telephone conversation today with Georgia Meloni, Prime Minister of Italy. PM extended his greetings to PM Meloni and the people of Italy on the occasion of 79th anniversary of Liberation Day.ਗਲੋਬਲ ਬਾਇਓਫਿਊਲ ਅਲਾਇੰਸ (ਜੀਬੀਏ) ਦੀ ਸ਼ੁਰੂਆਤ
September 09th, 10:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਜੀ20 ਸਮਿਟ ਦੇ ਅਵਸਰ 'ਤੇ 9 ਸਤੰਬਰ 2023 ਨੂੰ ਸਿੰਗਾਪੁਰ, ਬੰਗਲਾਦੇਸ਼, ਇਟਲੀ, ਸੰਯੁਕਤ ਰਾਜ ਅਮਰੀਕਾ (ਯੂਐੱਸਏ), ਬ੍ਰਾਜ਼ੀਲ, ਅਰਜਨਟੀਨਾ, ਮਾਰੀਸ਼ਸ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਨੇਤਾਵਾਂ ਦੇ ਨਾਲ ਗਲੋਬਲ ਬਾਇਓਫਿਊਲ ਅਲਾਇੰਸ ਦੀ ਸ਼ੁਰੂਆਤ ਕੀਤੀ।ਪ੍ਰਧਾਨ ਮੰਤਰੀ ਨੇ ਇਟਲੀ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
September 09th, 07:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਜੀ20 ਸਮਿਟ ਦੇ ਅਵਸਰ ‘ਤੇ ਇਟਲੀ ਦੀ ਪ੍ਰਧਾਨ ਮੰਤਰੀ ਸੁਸ਼੍ਰੀ ਜੌਰਜੀਆ ਮੇਲੋਨੀ ਦੇ ਨਾਲ ਦੁਵੱਲੀ ਬੈਠਕ ਕੀਤੀ। ਮਾਰਚ 2023 ਵਿੱਚ ਪ੍ਰਧਾਨ ਮੰਤਰੀ ਸੁਸ਼੍ਰੀ ਮੇਲੋਨੀ ਦੀ ਭਾਰਤ ਦੀ ਸਰਕਾਰੀ ਯਾਤਰਾ ਦੇ ਬਾਅਦ ਇਹ ਉਨ੍ਹਾਂ ਦੀ ਦੂਸਰੀ ਭਾਰਤ ਯਾਤਰਾ ਹੈ। ਮਾਰਚ 2023 ਦੀ ਯਾਤਰਾ ਦੇ ਦੌਰਾਨ ਦੁਵੱਲੇ ਸਬੰਧਾਂ ਨੂੰ ਰਣਨੀਤਕ ਸਾਂਝੇਦਾਰੀ ਦੇ ਪੱਧਰ ਤੱਕ ਵਧਾਇਆ ਗਿਆ ਸੀ।ਐਥਨਸ, ਗ੍ਰੀਸ ਵਿੱਚ ਭਾਰਤੀ ਸਮੁਦਾਇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 09:30 pm
ਜਦੋਂ ਜਸ਼ਨ ਦਾ ਮਾਹੌਲ ਹੁੰਦਾ ਹੈ, ਉਤਸਵ ਦਾ ਮਾਹੌਲ ਹੁੰਦਾ ਹੈ ਤਾਂ ਮਨ ਕਰਦਾ ਹੈ ਕਿ ਜਲਦੀ ਤੋਂ ਜਲਦੀ ਆਪਣੇ ਪਰਿਵਾਰ ਦੇ ਲੋਕਾਂ ਦੇ ਦਰਮਿਆਨ ਪਹੁੰਚ ਜਾਈਏ, ਮੈਂ ਭੀ ਆਪਣੇ ਪਰਿਵਾਰਜਨਾਂ ਦੇ ਦਰਮਿਆਨ ਆ ਗਿਆ ਹਾਂ। ਸਾਵਣ ਦਾ ਮਹੀਨਾ ਹੈ ਇੱਕ ਪ੍ਰਕਾਰ ਨਾਲ ਸ਼ਿਵ ਜੀ ਦਾ ਮਹੀਨਾ ਹੈ ਅਤੇ ਇਸ ਪਵਿੱਤਰ ਮਹੀਨੇ ਵਿੱਚ ਦੇਸ਼ ਨੇ ਫਿਰ ਇੱਕ ਨਵੀਂ ਉਪਲਬਧੀ ਹਾਸਲ ਕੀਤੀ ਹੈ। ਭਾਰਤ ਚੰਦਰਮਾ ਦੇ dark zone ਵਿੱਚ ਸਾਊਥ ਪੋਲ ਵਿੱਚ ਲੈਂਡ ਕਰਨ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਭਾਰਤ ਨੇ ਚੰਦਰਮਾ ‘ਤੇ ਤਿਰੰਗਾ ਲਹਿਰਾ ਕੇ ਪੂਰੇ ਵਿਸ਼ਵ ਨੂੰ ਭਾਰਤ ਦੀ ਸਮਰੱਥਾ ਦਾ ਪਰੀਚੈ ਕਰਵਾਇਆ ਹੈ।