ਪ੍ਰਧਾਨ ਮੰਤਰੀ ਨੇ ਆਈਟੀਬੀਪੀ ਸਥਾਪਨਾ ਦਿਵਸ ਦੇ ਅਵਸਰ ‘ਤੇ ਆਈਟੀਬੀਪੀ ਹਿਮਵੀਰਾਂ ਨੂੰ ਵਧਾਈਆਂ ਦਿੱਤੀਆਂ
October 24th, 10:41 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਈਟੀਬੀਪੀ ਸਥਾਪਨਾ ਦਿਵਸ ਦੇ ਅਵਸਰ ‘ਤੇ ਆਈਟੀਬੀਪੀ ਦੇ ਹਿਮਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈਆਂ ਦਿੰਦੇ ਹੋਏ ਆਈਟੀਬੀਪੀ ਨੂੰ ਵੀਰਤਾ ਅਤੇ ਸਮਰਪਣ ਦਾ ਪ੍ਰਤੀਕ ਦੱਸਿਆ। ਉਨ੍ਹਾਂ ਨੇ ਕੁਦਰਤੀ ਆਫ਼ਤਾਂ ਅਤੇ ਬਚਾਅ ਕਾਰਜਾਂ ਦੇ ਦੌਰਾਨ ਉਨ੍ਹਾਂ ਦੇ ਪ੍ਰਯਾਸਾਂ ਦੀ ਭੀ ਸ਼ਲਾਘਾ ਕੀਤੀ ਜੋ ਲੋਕਾਂ ਦੇ ਲਈ ਮਾਣ ਦਾ ਵਿਸ਼ਾ ਹੈ।ਪ੍ਰਧਾਨ ਮੰਤਰੀ ਨੇ ਆਈਟੀਬੀਪੀ ਦੇ ਸਥਾਪਨਾ ਦਿਵਸ ‘ਤੇ ਉਨ੍ਹਾਂ ਦੀ ਨਿਰਭੈ ਭਾਵਨਾ ਅਤੇ ਸਾਹਸ ਨੂੰ ਸਲਾਮ ਕੀਤਾ
October 24th, 08:58 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਈਟੀਬੀਪੀ ਦੇ ਸਥਾਪਨਾ ਦਿਵਸ ‘ਤੇ ਆਈਟੀਬੀਪੀ ਕਰਮੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।ਦੇਵਘਰ ਰੈਸਕਿਊ ਆਪਰੇਸ਼ਨ ਵਿੱਚ ਸ਼ਾਮਲ ਲੋਕਾਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਗੱਲ ਦਾ ਮੂਲ-ਪਾਠ
April 13th, 08:01 pm
ਸਾਡੇ ਨਾਲ ਜੁੜੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ, ਸਾਂਸਦ ਸ਼੍ਰੀ ਨਿਸ਼ਿਕਾਂਤ ਦੁਬੇ ਜੀ, ਗ੍ਰਹਿ ਸਕੱਤਰ, ਚੀਫ਼ ਆਵ੍ ਆਰਮੀ ਸਟਾਫ਼, ਚੀਫ਼ ਆਵ੍ ਏਅਰ ਸਟਾਫ਼, DGP ਝਾਰਖੰਡ, DG NDRF DG ITBP ਸਥਾਨਕ ਪ੍ਰਸ਼ਾਸਨ ਦੇ ਸਾਥੀ, ਸਾਡੇ ਨਾਲ ਜੁੜੇ ਸਾਰੇ ਬਹਾਦੁਰ ਜਵਾਨ, Commandos, ਪੁਲਿਸ ਕਰਮੀ, ਹੋਰ ਸਾਥੀ ਗਣ,ਪ੍ਰਧਾਨ ਮੰਤਰੀ ਮੋਦੀ ਨੇ ਦੇਵਘਰ ਰੈਸਕਿਊ ਆਪਰੇਸ਼ਨ ਵਿੱਚ ਸ਼ਾਮਲ ਲੋਕਾਂ ਨਾਲ ਗੱਲਬਾਤ ਕੀਤੀ
April 13th, 08:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੇਵਘਰ ਵਿੱਚ ਹੋਈ ਕੇਬਲ ਕਾਰ ਦੁਰਘਟਨਾ ਵਿੱਚ ਬਚਾਅ ਕਾਰਜ ਵਿੱਚ ਸ਼ਾਮਲ ਭਾਰਤੀ ਵਾਯੂ ਸੈਨਾ, ਥਲ ਸੈਨਾ, ਰਾਸ਼ਟਰੀ ਆਪਦਾ ਮੋਚਨ ਬਲ, ਭਾਰਤ ਤਿੱਬਤ ਸੀਮਾ ਪੁਲਿਸ ਕਰਮੀਆਂ ਅਤੇ ਸਥਾਨਕ ਪ੍ਰਸ਼ਾਸਨ ਅਤੇ ਸਿਵਿਲ ਸੁਸਾਇਟੀ ਦੇ ਲੋਕਾਂ ਨਾਲ ਅੱਜ ਗੱਲਬਾਤ ਕੀਤੀ। ਇਸ ਅਵਸਰ ’ਤੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ, ਸਾਂਸਦ ਸ਼੍ਰੀ ਨਿਸ਼ਿਕਾਂਤ ਦੁਬੇ, ਗ੍ਰਹਿ ਸਕੱਤਰ, ਸੈਨਾ ਪ੍ਰਮੁੱਖ, ਵਾਯੂ ਸੈਨਾ ਪ੍ਰਮੁੱਖ, ਐੱਨਡੀਆਰਐੱਫ ਦੇ ਡਾਇਰੈਕਟਰ ਜਨਰਲ, ਆਈਟੀਬੀਪੀ ਦੇ ਡਾਇਰੈਕਟਰ ਜਨਰਲ ਅਤੇ ਹੋਰ ਉਪਸਥਿਤ ਸਨ।ਪ੍ਰਧਾਨ ਮੰਤਰੀ ਨੇ ਆਈਟੀਬੀਪੀ ਕਰਮੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ 'ਤੇ ਵਧਾਈਆਂ ਦਿੱਤੀਆਂ
October 24th, 11:06 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਈਟੀਬੀਪੀ ਦੇ ਸਾਰੇ ਕਰਮੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।Time for expansionism is over, this is the era of development: PM Modi
July 03rd, 02:37 pm
PM Narendra Modi visited Nimu, where he interacted with the valorous Jawans. PM Modi paid rich tributes to the martyred soldiers in the Galwan valley. The PM applauded the soldiers and said, Through display of your bravery, a clear message has gone to the world about India’s strength...Your courage is higher than the heights where you are posted today.PM visits Nimu in Ladakh to interact with Indian troops
July 03rd, 02:35 pm
PM Narendra Modi visited Nimu, where he interacted with the valorous Jawans. PM Modi paid rich tributes to the martyred soldiers in the Galwan valley. The PM applauded the soldiers and said, Through display of your bravery, a clear message has gone to the world about India’s strength...Your courage is higher than the heights where you are posted today.Social Media Corner 7 February 2018
February 07th, 07:28 pm
Your daily dose of governance updates from Social Media. Your tweets on governance get featured here daily. Keep reading and sharing!PM's interaction with ITBP excursion groups of students from Sikkim and Ladakh
February 06th, 06:25 pm
53 students from Sikkim and Ladakh, who are part of two ITBP excursion groups visiting different parts of India, met PM Modi. Interacting with the students, the PM emphasized the importance of learning, and said there should be a natural inclination to be a learner at all times.ITBP has distinguished itself through its bravery & humanitarian ethos: PM Narendra Modi
October 24th, 10:50 am
Prime Minister, Shri Narendra Modi has greeted the ITBP family on the Raising Day of ITBP.