Double-engine Governments at the Centre and state are becoming a symbol of good governance: PM in Jaipur
December 17th, 12:05 pm
PM Modi participated in the event ‘Ek Varsh-Parinaam Utkarsh’ to mark the completion of one year of the Rajasthan State Government. In his address, he congratulated the state government and the people of Rajasthan for a year marked by significant developmental strides. He emphasized the importance of transparency in governance, citing the Rajasthan government's success in job creation and tackling previous inefficiencies.PM Modi participates in ‘Ek Varsh-Parinaam Utkarsh’ Completion of one year of State Government Programme in Jaipur, Rajasthan
December 17th, 12:00 pm
PM Modi participated in the event ‘Ek Varsh-Parinaam Utkarsh’ to mark the completion of one year of the Rajasthan State Government. In his address, he congratulated the state government and the people of Rajasthan for a year marked by significant developmental strides. He emphasized the importance of transparency in governance, citing the Rajasthan government's success in job creation and tackling previous inefficiencies.Prime Minister Narendra Modi to visit Rajasthan
December 16th, 03:19 pm
Prime Minister Narendra Modi will visit Rajasthan on 17th December. PM will participate in ‘Ek Varsh-Parinaam Utkarsh’: Completion of 01 year of State Government of Rajasthan’ programme during which he will inaugurate and lay the foundation stone for 24 projects related to Energy, Road, Railways and Water worth over Rs 46,300 crores at Jaipur, Rajasthan.ਰਾਜਸਥਾਨ ਦੇ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 11:00 am
ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਬਾਗੜੇ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭਜਨਲਾਲ ਜੀ ਸ਼ਰਮਾ, ਰਾਜਸਥਾਨ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਇੰਡਸਟ੍ਰੀ ਦੇ ਸਾਥੀ, ਵਿਭਿੰਨ ਐਂਬੇਸੇਡਰਸ, ਦੂਤਾਵਾਸਾਂ ਦੇ ਪ੍ਰਤੀਨਿਧੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ ਦਾ ਉਦਘਾਟਨ ਕੀਤਾ
December 09th, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੈਪੁਰ, ਰਾਜਸਥਾਨ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਅਤੇ ਰਾਜਸਥਾਨ ਗਲੋਬਲ ਬਿਜ਼ਨਿਸ ਐਕਸਪੋ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਜੈਪੁਰ ਪ੍ਰਦਰਸ਼ਨੀ ਅਤੇ ਸੰਮੇਲਨ ਕੇਂਦਰ (ਜੇਈਸੀਸੀ) ਵਿੱਚ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਜਸਥਾਨ ਦੀ ਸਫ਼ਲਤਾ ਦੀ ਦਿਸ਼ਾ ਵਿੱਚ ਅੱਜ ਇੱਕ ਹੋਰ ਵਿਸ਼ੇਸ ਦਿਨ ਹੈ। ਗੁਲਾਬੀ ਨਗਰ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਲਈ ਉਨ੍ਹਾਂ ਨੇ ਉਦਯੋਗ ਅਤੇ ਵਪਾਰ ਜਗਤ ਦੇ ਦਿੱਗਜਾਂ, ਨਿਵੇਸ਼ਕਾਂ ਅਤੇ ਵਫਦਾਂ ਨੂੰ ਵਧਾਈ ਦਿੱਤੀ। ਇਸ ਸ਼ਾਨਦਾਰ ਆਯੋਜਨ ਦੇ ਲਈ ਉਨ੍ਹਾਂ ਨੇ ਰਾਜਸਥਾਨ ਸਰਕਾਰ ਨੂੰ ਵੀ ਵਧਾਈ ਦਿੱਤੀ।ਪ੍ਰਧਾਨ ਮੰਤਰੀ 9 ਦਸੰਬਰ ਨੂੰ ਰਾਜਸਥਾਨ ਅਤੇ ਹਰਿਆਣਾ ਦਾ ਦੌਰਾ ਕਰਨਗੇ
December 08th, 09:46 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 9 ਦਸੰਬਰ ਨੂੰ ਰਾਜਸਥਾਨ ਅਤੇ ਹਰਿਆਣਾ ਦਾ ਦੌਰਾ ਕਰਨਗੇ। ਉਹ ਜੈਪੁਰ ਜਾਣਗੇ ਅਤੇ ਸਵੇਰੇ ਕਰੀਬ 10:30 ਵਜੇ ਜੈਪੁਰ ਪ੍ਰਦਰਸ਼ਨੀ ਅਤੇ ਸੰਮੇਲਨ ਕੇਂਦਰ (ਜੇਈਸੀਸੀ) ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਪਾਨੀਪਤ ਜਾਣਗੇ ਅਤੇ ਦੁਪਹਿਰ ਕਰੀਬ 2 ਵਜੇ ਐੱਲਆਈਸੀ ਦੀ ਬੀਮਾ ਸਖੀ ਯੋਜਨਾ ਦੀ ਸ਼ੁਰੂਆਤ ਕਰਨਗੇ ਅਤੇ ਮਹਾਰਾਣਾ ਪ੍ਰਤਾਪ ਹੌਰਟੀਕਲਚਰ ਯੂਨੀਵਰਸਿਟੀ, ਦੇ ਮੇਨ ਕੈਂਪਸ ਦਾ ਨੀਂਹ ਪੱਥਰ ਰੱਖਣਗੇ।ਪ੍ਰਧਾਨ ਮੰਤਰੀ 30 ਨਵੰਬਰ ਤੋਂ 1 ਦਸੰਬਰ ਤੱਕ ਭੁਬਨੇਸ਼ਵਰ ਵਿੱਚ ਪੁਲਿਸ ਦੇ ਡਾਇਰੈਕਟਰ ਜਨਰਲਾਂ /ਇੰਸਪੈਕਟਰ ਜਨਰਲਾਂ ਦੀ ਆਲ ਇੰਡੀਆ ਕਾਨਫਰੰਸ ਵਿੱਚ ਹਿੱਸਾ ਲੈਣਗੇ
November 29th, 09:54 am
29 ਨਵੰਬਰ ਤੋਂ 1 ਦਸੰਬਰ, 2024 ਤੱਕ ਆਯੋਜਿਤ ਹੋਣ ਵਾਲੇ ਤਿੰਨ ਦਿਨੀਂ ਕਾਨਫਰੰਸ ਵਿੱਚ ਰਾਸ਼ਟਰੀ ਸੁਰੱਖਿਆ ਦੇ ਮਹੱਤਵਪੂਰਨ ਘਟਕਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਜਿਸ ਵਿੱਚ ਆਤੰਕਵਾਦ ਵਿਰੋਧੀ, ਖੱਬੇ ਪੱਖੀ ਅਤਿਵਾਦ, ਤਟਵਰਤੀ ਸੁਰੱਖਿਆ, ਨਵੇਂ ਅਪਰਾਧਿਕ ਕਾਨੂੰਨ, ਨਾਰਕੌਟਿਕਸ (Counter Terrorism, Left Wing Extremism, Coastal Security, New Criminal Laws, Narcotics) ਆਦਿ ਸ਼ਾਮਲ ਹਨ। ਕਾਨਫਰੰਸ ਦੇ ਦੌਰਾਨ ਵਿਸ਼ਿਸ਼ਟ ਸੇਵਾ ਦੇ ਲਈ ਰਾਸ਼ਟਰਪਤੀ ਦਾ ਪੁਲਿਸ ਮੈਡਲ ਭੀ ਪ੍ਰਦਾਨ ਕੀਤਾ ਜਾਵੇਗਾ।Viksit Bharat Ambassador Campus Dialogue, Chennai at VELS University
April 02nd, 05:30 pm
The Viksit Bharat Ambassador Campus Dialogue was held at VELS University in Chennai. Over 1,000 students from perse s and more than 20 entrepreneurs, professionals, and actors from the city attended the event. Notable attendees included representatives from FICCI, FLO, EO, and YPO.Congress considers their family bigger than the nation: PM Modi in Kotputli
April 02nd, 03:33 pm
Launching the BJP-led NDA's campaign in Rajasthan’s Kotputli for the Lok Sabha polls, Prime Minister Narendra Modi reminisced about how he highlighted the magnificence of Jaipur a few days ago during the visit of the President of France. The PM said, “The first electoral rally of my Rajasthan campaign began in Dhundhar in 2019. Now, in 2024, the electoral campaign begins again from the same region. You have also made your decision – ‘Phir Ek Baar, Modi Sarkar’.”PM Modi delivers an impactful speech at a public gathering in Kotputli, Rajasthan
April 02nd, 03:30 pm
Launching the BJP-led NDA's campaign in Rajasthan’s Kotputli for the Lok Sabha polls, Prime Minister Narendra Modi reminisced about how he highlighted the magnificence of Jaipur a few days ago during the visit of the President of France. The PM said, “The first electoral rally of my Rajasthan campaign began in Dhundhar in 2019. Now, in 2024, the electoral campaign begins again from the same region. You have also made your decision – ‘Phir Ek Baar, Modi Sarkar’.”Viksit Bharat Ambassadors Meet-up in Jaipur Turns Out To Be ‘Ghano Futro’
April 01st, 12:40 pm
The Viksit Bharat Ambassador meet-up recently convened at the Rajasthan International Centre in Jaipur, drawing over 800 participants from perse s. Among them were students representing prestigious universities and professionals from associations like CA, medical, and legal sectors. During the meet-up, the esteemed chief guest, Union Minister Anurag Thakur, highlighted India's transformative journey under the leadership of Prime Minister Narendra Modi during the last decade.ਪ੍ਰਧਾਨ ਮੰਤਰੀ 16 ਫਰਵਰੀ ਨੂੰ ‘ਵਿਕਸਿਤ ਭਾਰਤ ਵਿਕਸਿਤ ਰਾਜਸਥਾਨ’ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ
February 15th, 03:07 pm
ਪ੍ਰਧਾਨ ਮੰਤਰੀ ਜਲ ਜੀਵਨ ਮਿਸ਼ਨ (Jal Jeevan Mission) ਦੇ ਤਹਿਤ ਪ੍ਰੋਜੈਕਟਾਂ ਸਹਿਤ ਲਗਭਗ 2400 ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਜਿਨ੍ਹਾਂ ਦਾ ਉਦੇਸ਼ ਰਾਜਸਥਾਨ ਵਿੱਚ ਸਵੱਛ ਪੇਅਜਲ (clean drinking water) ਪ੍ਰਦਾਨ ਕਰਨ ਦੇ ਲਈ ਇਨਫ੍ਰਾਸਟ੍ਰਕਚਰ ਨੂੰ ਮਜ਼ਬੂਤ ਬਣਾਉਣਾ ਹੈ। ਇਹ ਪ੍ਰੋਜੈਕਟ ਦੇਸ਼ ਭਰ ਵਿੱਚ ਵਿਅਕਤੀਗਤ ਘਰੇਲੂ ਨਲ ਕਨੈਕਸ਼ਨ (inpidual household tap connections) ਦੇ ਜ਼ਰੀਏ ਸਵੱਛ ਪੇਅਜਲ ਪ੍ਰਦਾਨ ਕਰਨ ਦੇ ਪ੍ਰਧਾਨ ਮੰਤਰੀ ਦੇ ਸਮਰਪਣ ਨੂੰ ਦਿਖਾਉਂਦੇ ਹਨ।ਪ੍ਰਧਾਨ ਮੰਤਰੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਦੇ ਨਾਲ ਜੈਪੁਰ ਵਿੱਚ ਜੰਤਰ ਮੰਤਰ ਦਾ ਦੌਰਾ ਕੀਤਾ
January 25th, 10:48 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਦੇ ਨਾਲ ਜੈਪੁਰ ਵਿੱਚ ਜੰਤਰ ਮੰਤਰ ਦਾ ਦੌਰਾ ਕੀਤਾ।ਪ੍ਰਧਾਨ ਮੰਤਰੀ 25 ਜਨਵਰੀ ਨੂੰ ਬੁਲੰਦਸ਼ਹਿਰ ਅਤੇ ਜੈਪੁਰ ਜਾਣਗੇ
January 24th, 05:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25 ਜਨਵਰੀ ਨੂੰ ਉੱਤਰ ਪ੍ਰਦੇਸ਼ ਵਿੱਚ ਬੁਲੰਦਸ਼ਹਿਰ ਅਤੇ ਰਾਜਸਥਾਨ ਵਿੱਚ ਜੈਪੁਰ ਜਾਣਗੇ। ਲਗਭਗ 1.45 ਵਜੇ, ਪ੍ਰਧਾਨ ਮੰਤਰੀ ਬੁਲੰਦਸ਼ਹਿਰ ਵਿੱਚ 19,100 ਕਰੋੜ ਰੁਪਏ ਤੋਂ ਅਧਿਕ ਦੇ ਅਨੇਕ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਹ ਪ੍ਰੋਜੈਕਟ ਰੇਲ, ਸੜਕ, ਤੇਲ ਤੇ ਗੈਸ ਅਤੇ ਸ਼ਹਿਰੀ ਵਿਕਾਸ ਤੇ ਆਵਾਸ ਜਿਹੇ ਅਨੇਕ ਮਹੱਤਵਪੂਰਨ ਖੇਤਰਾਂ ਨਾਲ ਸਬੰਧਿਤ ਹਨ।ਪ੍ਰਧਾਨ ਮੰਤਰੀ ਨੇ ਪੁਲਿਸ ਡਾਇਰੈਕਟਰ ਜਰਨਲਸ/ਇੰਸਪੈਕਟਰ ਜਰਨਲਸ ਦੀ ਆਲ ਇੰਡੀਆ ਕਾਨਫਰੰਸ ਵਿੱਚ ਹਿੱਸਾ ਲਿਆ
January 07th, 08:34 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 6 ਅਤੇ 7 ਜਨਵਰੀ, 2024 ਨੂੰ ਰਾਜਸਥਾਨ ਇੰਟਰਨੈਸ਼ਨਲ ਸੈਂਟਰ, ਜੈਪੁਰ ਵਿੱਚ ਪੁਲਿਸ ਡਾਇਰੈਕਟਰ ਜਰਨਲਸ/ਇੰਸਪੈਕਟਰ ਜਰਨਲਸ ਦੀ 58ਵੀਂ ਆਲ ਇੰਡੀਆ ਕਾਨਫਰੰਸ ਵਿੱਚ ਹਿੱਸਾ ਲਿਆ।ਪ੍ਰਧਾਨ ਮੰਤਰੀ 6-7 ਜਨਵਰੀ ਨੂੰ ਪੁਲਿਸ ਡਾਇਰੈਕਟਰ ਜਨਰਲਾਂ/ਇੰਸਪੈਕਟਰ ਜਨਰਲਾਂ ਦੀ ਆਲ ਇੰਡੀਆ ਕਾਨਫਰੰਸ ਵਿੱਚ ਹਿੱਸਾ ਲੈਣਗੇ
January 04th, 12:04 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 6-7 ਜਨਵਰੀ, 2024 ਨੂੰ ਜੈਪੁਰ ਦੇ ਰਾਜਸਥਾਨ ਇੰਟਰਨੈਸ਼ਨਲ ਸੈਂਟਰ ਵਿੱਚ ਆਯੋਜਿਤ ਪੁਲਿਸ ਡਾਇਰੈਕਟਰ ਜਨਰਲਾਂ/ਇੰਸਪੈਕਟਰ ਜਨਰਲਾਂ ਦੇ ਆਲ ਇੰਡੀਆ ਕਾਨਫਰੰਸ 2023 ਵਿੱਚ ਹਿੱਸਾ ਲੈਣਗੇ।BJP made a separate ministry & increased budget for the welfare of Adivasis: PM Modi
November 22nd, 09:15 am
The electoral atmosphere intensified as PM Narendra Modi engaged in two spirited rallies in Sagwara and Kotri ahead of the Rajasthan assembly election. “This region has suffered greatly under Congress rule. The people of Dungarpur are well aware of how the misrule of the Congress has shattered the dreams of the youth,” PM Modi said while addressing the public rally.PM Modi Addresses public meetings in Sagwara and Kotri, Rajasthan
November 22nd, 09:05 am
The electoral atmosphere intensified as PM Narendra Modi engaged in two spirited rallies in Sagwara and Kotri ahead of the Rajasthan assembly election. “This region has suffered greatly under Congress rule. The people of Dungarpur are well aware of how the misrule of the Congress has shattered the dreams of the youth,” PM Modi said while addressing the public rally.ਰਾਜਸਥਾਨ ਦੇ ਚਿਤੌੜਗੜ੍ਹ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਦੇ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 02nd, 11:58 am
ਅੱਜ ਸਾਡੇ ਸਭ ਦੇ ਪ੍ਰੇਰਣਾਸਰੋਤ ਪੂਜਨੀਕ ਬਾਪੂ ਅਤੇ ਲਾਲ ਬਹਾਦਰ ਸ਼ਾਸਤਰੀ ਜੀ ਦੀ ਜਨਮ ਜਯੰਤੀ ਹੈ। ਕੱਲ੍ਹ 1 ਅਕਤੂਬਰ ਨੂੰ ਰਾਜਸਥਾਨ ਸਹਿਤ ਪੂਰੇ ਦੇਸ਼ ਨੇ ਸਵੱਛਤਾ ਨੂੰ ਲੈ ਕੇ ਇੱਕ ਬਹੁਤ ਬੜਾ ਕਾਰਜਕ੍ਰਮ ਕੀਤਾ ਹੈ। ਮੈਂ ਸਵੱਛਤਾ ਅਭਿਯਾਨ ਨੂੰ ਜਨ-ਅੰਦੋਲਨ ਬਣਾ ਦੇਣ ਦੇ ਲਈ ਸਾਰੇ ਦੇਸ਼ਵਾਸੀਆਂ ਦਾ ਆਭਾਰ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਚਿਤੌੜਗੜ੍ਹ ਵਿੱਚ ਲਗਭਗ 7,000 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
October 02nd, 11:41 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਚਿਤੌੜਗੜ੍ਹ ਵਿੱਚ ਲਗਭਗ 7,000 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਪ੍ਰੋਜੈਕਟਾਂ ਵਿੱਚ ਮੇਹਸਾਣਾ-ਬਠਿੰਡਾ-ਗੁਰਦਾਸਪੁਰ ਗੈਸ ਪਾਇਪਲਾਈਨ (Mehsana - Bhatinda - Gurdaspur Gas Pipeline), ਆਬੂ ਰੋਡ ਵਿਖੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟਿਡ (ਐੱਚਪੀਸੀਐੱਲ) ਦਾ ਐੱਲਪੀਜੀ ਪਲਾਂਟ(LPG Plant of HPCL at Abu Road), ਅਜਮੇਰ ਬੌਟਲਿੰਗ ਪਲਾਂਟ ਵਿੱਚ ਅਤਿਰਿਕਤ ਸਟੋਰੇਜ, ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟਿਡ (ਆਈਓਸੀਐੱਲ), ਰੇਲਵੇ ਅਤੇ ਸੜਕ ਪ੍ਰੋਜੈਕਟਸ, ਨਾਥਦਵਾਰਾ ਵਿੱਚ ਟੂਰਿਜ਼ਮ ਫੈਸਿਲਿਟੀਜ਼ ਅਤੇ ਭਾਰਤੀ ਸੂਚਨਾ ਟੈਕਨੋਲੋਜੀ ਸੰਸਥਾਨ, ਕੋਟਾ ਦਾ ਸਥਾਈ ਕੈਂਪਸ (permanent campus of Indian Institute of Information Technology, Kota) ਸ਼ਾਮਲ ਹਨ।