Our government's intentions, policies and decisions are empowering rural India with new energy: PM
January 04th, 11:15 am
PM Modi inaugurated Grameen Bharat Mahotsav in Delhi. He highlighted the launch of campaigns like the Swamitva Yojana, through which people in villages are receiving property papers. He remarked that over the past 10 years, several policies have been implemented to promote MSMEs and also mentioned the significant contribution of cooperatives in transforming the rural landscape.PM Modi inaugurates the Grameen Bharat Mahotsav 2025
January 04th, 10:59 am
PM Modi inaugurated Grameen Bharat Mahotsav in Delhi. He highlighted the launch of campaigns like the Swamitva Yojana, through which people in villages are receiving property papers. He remarked that over the past 10 years, several policies have been implemented to promote MSMEs and also mentioned the significant contribution of cooperatives in transforming the rural landscape.Delhi's voters have resolved to free the city from 'AAP-da': PM Modi
January 03rd, 01:03 pm
PM Modi inaugurated key development projects in Delhi, including housing for poor families. He emphasized India’s vision for 2025 as a year of growth, entrepreneurship, and women-led development, reaffirming the goal of a pucca house for every citizen.PM Modi inaugurates and lays foundation stone of multiple development projects in Delhi
January 03rd, 12:45 pm
PM Modi inaugurated key development projects in Delhi, including housing for poor families. He emphasized India’s vision for 2025 as a year of growth, entrepreneurship, and women-led development, reaffirming the goal of a pucca house for every citizen.ਖਜੁਰਾਹੋ, ਮੱਧ ਪ੍ਰਦੇਸ਼ ਵਿੱਚ ਕੇਨ-ਬੇਤਵਾ ਨਦੀ ਜੋੜੋ ਰਾਸ਼ਟਰੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਦੇ ਅਵਸਰ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 25th, 01:00 pm
I extend warm greetings to all the people of Bundelkhand, the land of heroes.) ਮੱਧ ਪ੍ਰਦੇਸ਼ ਦੇ ਗਵਰਨਰ ਸ਼੍ਰੀਮਾਨ ਮੰਗੂ ਭਾਈ ਪਟੇਲ, ਇੱਥੋਂ ਦੇ ਕਰਮਠ ਭਾਈ ਮੋਹਨ ਯਾਦਵ ਜੀ, ਕੇਂਦਰੀ ਮੰਤਰੀ ਭਾਈ ਸ਼ਿਵਰਾਜ ਸਿੰਘ ਜੀ, ਵੀਰੇਂਦਰ ਕੁਮਾਰ ਜੀ, ਸੀਆਰ ਪਾਟਿਲ ਜੀ, ਡਿਪਟੀ ਸੀਐੱਮ ਜਗਦੀਸ਼ ਦੇਵੜਾ ਜੀ, ਰਾਜੇਂਦਰ ਸ਼ੁਕਲਾ ਜੀ, ਹੋਰ ਮੰਤਰੀਗਣ, ਸਾਂਸਦਗਣ, ਵਿਧਾਇੱਕਗਣ, ਹੋਰ ਸਾਰੇ ਮਹਾਨੁਭਾਵ, ਪੂਜਯ ਸੰਤ ਗਣ ਅਤੇ ਮੱਧ ਪ੍ਰਦੇਸ਼ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਖਜੁਰਾਹੋ ਵਿੱਚ ਕੇਨ-ਬੇਤਵਾ ਨਦੀ ਜੋੜੋ ਨੈਸ਼ਨਲ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
December 25th, 12:30 pm
ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਦੀ 100ਵੀਂ ਜਯੰਤੀ (ਜਨਮ ਵਰ੍ਹੇਗੰਢ) ਦੇ ਮੌਕੇ ’ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਖਜੁਰਾਹੋ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਸ ਅਵਸਰ ’ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਭਾਰਤ ਅਤੇ ਵਿਸ਼ਵ ਦੇ ਇਸਾਈ ਸਮੁਦਾਇ ਦੇ ਲੋਕਾਂ ਨੂੰ ਕ੍ਰਿਸਮਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਹ ਯਾਦ ਕਰਦੇ ਹੋਏ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਦੀ ਅਗਵਾਈ ਵਿੱਚ ਸਰਕਾਰ ਨੇ ਆਪਣੇ ਗਠਨ ਦਾ ਇੱਕ ਵਰ੍ਹਾ ਪੂਰਾ ਕਰ ਲਿਆ ਹੈ, ਸ਼੍ਰੀ ਮੋਦੀ ਨੇ ਇਸ ਦੇ ਲਈ ਪ੍ਰਦੇਸ਼ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਅੱਗੇ ਕਿਹਾ ਕਿ ਪਿਛਲੇ ਇੱਕ ਵਰ੍ਹੇ ਵਿੱਚ ਹਜ਼ਾਰਾਂ ਕਰੋੜ ਰੁਪਏ ਤੋਂ ਅਧਿਕ ਦੇ ਨਵੇਂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਲਾਗੂਕਰਨ ਦੇ ਨਾਲ-ਨਾਲ ਵਿਕਾਸ ਕਾਰਜਾਂ ਨੇ ਤੇਜ਼ੀ ਪਕੜੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਇਤਿਹਾਸਿਕ ਕੇਨ-ਬੇਤਵਾ ਰਿਵਰ ਲਿੰਕਿੰਗ ਪ੍ਰੋਜੈਕਟ, ਦੌਧਨ ਡੈਮ ਅਤੇ ਓਅੰਕਾਰੇਸ਼ਵਰ ਫਲੋਟਿੰਗ ਸੋਲਰ ਪ੍ਰੋਜੈਕਟ (ਮੱਧ ਪ੍ਰਦੇਸ਼ ਦੇ ਪਹਿਲੇ ਸੋਲਰ ਪਾਵਰ ਪਲਾਂਟ) ਦਾ ਨੀਂਹ ਪੱਥਰ ਰੱਖਿਆ ਗਿਆ ਹੈ।The World This Week on India
December 24th, 11:59 am
India’s footprint on the global stage this week has been marked by a blend of diplomatic engagements, economic aspirations, cultural richness, and strategic initiatives.ਕੈਥੋਲਿਕ ਬਿਸ਼ਪਸ ਕਾਨਫਰੰਸ ਆਵ੍ ਇੰਡੀਆ ਦੁਆਰਾ ਆਯੋਜਿਤ ਕ੍ਰਿਸਮਸ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 23rd, 09:24 pm
ਹਾਲੇ ਤਿੰਨ-ਚਾਰ ਦਿਨ ਪਹਿਲਾਂ ਮੈਂ ਆਪਣੇ ਸਾਥੀ ਭਾਰਤ ਸਰਕਾਰ ਵਿੱਚ ਮੰਤਰੀ ਜਾਰਜ ਕੁਰੀਅਨ ਜੀ ਦੇ ਇੱਥੇ ਕ੍ਰਿਸਮਸ ਸੈਲੀਬ੍ਰੇਸ਼ਨ ਵਿੱਚ ਗਿਆ ਸਾਂ। ਹੁਣ ਅੱਜ ਤੁਹਾਡੇ ਦਰਮਿਆਨ ਉਪਸਥਿਤ ਹੋਣ ਦਾ ਆਨੰਦ ਮਿਲ ਰਿਹਾ ਹੈ। Catholic Bishops Conference of India- CBCI ਦਾ ਇਹ ਆਯੋਜਨ ਕ੍ਰਿਸਮਸ ਦੀਆਂ ਖੁਸ਼ੀਆਂ ਵਿੱਚ ਆਪ ਸਭ ਦੇ ਨਾਲ ਜੁੜਨ ਦਾ ਇਹ ਅਵਸਰ, ਇਹ ਦਿਨ ਸਾਡੇ ਸਾਰਿਆਂ ਦੇ ਲਈ ਯਾਦਗਾਰ ਰਹਿਣ ਵਾਲਾ ਹੈ। ਇਹ ਅਵਸਰ ਇਸ ਲਈ ਭੀ ਖਾਸ ਹੈ, ਕਿਉਂਕਿ ਇਸੇ ਵਰ੍ਹੇ CBCI ਦੀ ਸਥਾਪਨਾ ਦੇ 80 ਵਰ੍ਹੇ ਪੂਰੇ ਹੋ ਰਹੇ ਹਨ। ਮੈਂ ਇਸ ਅਵਸਰ ’ਤੇ CBCI ਅਤੇ ਉਸ ਨਾਲ ਜੁੜੇ ਸਾਰੇ ਲੋਕਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਕੈਥੋਲਿਕ ਬਿਸ਼ਪ ਸੰਮੇਲਨ ਦੁਆਰਾ ਆਯੋਜਿਤ ਕ੍ਰਿਸਮਸ ਸਮਾਰੋਹ ਵਿੱਚ ਹਿੱਸਾ ਲਿਆ
December 23rd, 09:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਸੀਬੀਸੀਆਈ ਸੈਂਟਰ ਪਰਿਸਰ ਵਿੱਚ ਕੈਥੋਲਿਕ ਬਿਸ਼ਪਸ ਕਾਨਫਰੰਸ ਆਵ੍ ਇੰਡੀਆ (ਸੀਬੀਸੀਆਈ-CBCI) ਦੁਆਰਾ ਆਯੋਜਿਤ ਕ੍ਰਿਸਮਸ ਸਮਾਰੋਹ ਵਿੱਚ ਹਿੱਸਾ ਲਿਆ। ਇਹ ਪਹਿਲੀ ਵਾਰ ਹੈ ਜਦੋਂ ਕੋਈ ਪ੍ਰਧਾਨ ਮੰਤਰੀ ਭਾਰਤ ਵਿੱਚ ਕੈਥੋਲਿਕ ਚਰਚ ਦੇ ਹੈੱਡਕੁਆਰਟਰ ਵਿੱਚ ਇਸ ਤਰ੍ਹਾਂ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਹਨ। ਪ੍ਰਧਾਨ ਮੰਤਰੀ ਨੇ ਕਾਰਡੀਨਲ, ਬਿਸ਼ਪ ਅਤੇ ਚਰਚ ਦੇ ਪ੍ਰਮੁੱਖ ਨੇਤਾਵਾਂ ਸਹਿਤ ਇਸਾਈ ਸਮੁਦਾਇ ਦੇ ਪ੍ਰਮੁੱਖ ਨੇਤਾਵਾਂ ਦੇ ਨਾਲ ਭੀ ਗੱਲਬਾਤ ਕੀਤੀ।The World This Week on India
December 17th, 04:23 pm
In a week filled with notable achievements and international recognition, India has once again captured the world’s attention for its advancements in various sectors ranging from health innovations and space exploration to climate action and cultural influence on the global stage.ਰਾਜਸਥਾਨ ਦੇ ਜੈਪੁਰ ਵਿੱਚ ‘ਏਕ ਵਰਸ਼-ਪਰਿਣਾਮ ਉਤਕਰਸ਼’('Ek Varsh-Parinaam Utkarsh') ਪ੍ਰੋਗਰਾਮ ਅਤੇ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 17th, 12:05 pm
ਗੋਵਿੰਦ ਕੀ ਨਗਰੀ ਵਿੱਚ ਗੋਵਿੰਦਦੇਵ ਜੀ ਨੈ ਮਹਾਰੋ ਘਣੋ-ਘਣੋ ਪ੍ਰਣਾਮ। ਸਬਨੈ ਮਹਾਰੋ ਰਾਮ-ਰਾਮ ਸਾ! (गोविन्द की नगरी में गोविन्ददेव जी नै म्हारो घणो- घणो प्रणाम। सबनै म्हारो राम-राम सा!)PM Modi participates in ‘Ek Varsh-Parinaam Utkarsh’ Completion of one year of State Government Programme in Jaipur, Rajasthan
December 17th, 12:00 pm
PM Modi participated in the event ‘Ek Varsh-Parinaam Utkarsh’ to mark the completion of one year of the Rajasthan State Government. In his address, he congratulated the state government and the people of Rajasthan for a year marked by significant developmental strides. He emphasized the importance of transparency in governance, citing the Rajasthan government's success in job creation and tackling previous inefficiencies.ਸੰਵਿਧਾਨ ਅਪਨਾਉਣ ਦੀ 75ਵੀਂ ਵਰ੍ਹੇਗੰਢ ’ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 14th, 05:50 pm
ਸਾਡੇ ਸਾਰਿਆਂ ਦੇ ਲਈ ਅਤੇ ਸਾਰੇ ਦੇਸ਼ਵਾਸੀਆਂ ਦੇ ਲਈ ਹੀ ਨਹੀਂ ਸਗੋਂ ਵਿਸ਼ਵ ਦੇ ਲੋਕਤੰਤਰ ਪ੍ਰੇਮੀ ਨਾਗਰਿਕਾਂ ਦੇ ਲਈ ਵੀ ਇਹ ਬਹੁਤ ਹੀ ਮਾਣ ਵਾਲਾ ਪਲ ਹੈ। ਬੜੇ ਮਾਣ ਦੇ ਨਾਲ਼ ਲੋਕਤੰਤਰ ਦੇ ਉਤਸਵ ਨੂੰ ਮਨਾਉਣ ਦਾ ਇਹ ਅਵਸਰ ਹੈ। ਸੰਵਿਧਾਨ ਦੇ 75 ਸਾਲਾਂ ਦੀ ਇਹ ਯਾਤਰਾ ਇੱਕ ਯਾਦਗਾਰੀ ਯਾਤਰਾ ਅਤੇ ਵਿਸ਼ਵ ਦੇ ਸਭ ਤੋਂ ਮਹਾਨ ਅਤੇ ਵਿਸ਼ਾਲ ਲੋਕਤੰਤਰ ਦੀ ਯਾਤਰਾ ਹੈ, ਇਸਦੇ ਮੂਲ ਵਿੱਚ ਸਾਡੇ ਸੰਵਿਧਾਨ ਨਿਰਮਾਤਾਵਾਂ ਦੀ ਦੈਵੀ ਦ੍ਰਿਸ਼ਟੀ, ਸਾਡੇ ਸੰਵਿਧਾਨ ਨਿਰਮਾਤਾਵਾਂ ਦਾ ਯੋਗਦਾਨ ਅਤੇ ਜਿਸ ਨੂੰ ਲੈ ਕੇ ਅਸੀਂ ਅੱਜ ਅੱਗੇ ਵਧ ਰਹੇ ਹਾਂ, ਇਹ 75 ਸਾਲ ਪੂਰੇ ਹੋਣ ’ਤੇ ਇੱਕ ਉਤਸਵ ਮਨਾਉਣ ਦਾ ਪਲ ਹੈ। ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਸੰਸਦ ਵੀ ਇਸ ਉਤਸਵ ਵਿੱਚ ਸ਼ਾਮਲ ਹੋ ਕੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰੇਗੀ। ਮੈਂ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਧੰਨਵਾਦ ਵਿਅਕਤ ਕਰਦਾ ਹਾਂ। ਜਿਨ੍ਹਾਂ ਨੇ ਇਸ ਉਤਸਵ ਦੇ ਅੰਦਰ ਹਿੱਸਾ ਲਿਆ, ਮੈਂ ਉਨ੍ਹਾਂ ਸਾਰਿਆਂ ਨੂੰ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਵਿਸ਼ੇਸ਼ ਚਰਚਾ ਦੇ ਦੌਰਾਨ ਲੋਕ ਸਭਾ ਨੂੰ ਸੰਬੋਧਨ ਕੀਤਾ
December 14th, 05:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਲੋਕ ਸਭਾ ਵਿੱਚ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ। ਸਦਨ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਇਹ ਭਾਰਤ ਦੇ ਸਾਰੇ ਨਾਗਰਿਕਾਂ ਅਤੇ ਦੁਨੀਆ ਭਰ ਦੇ ਸਾਰੇ ਲੋਕਤੰਤਰ ਪ੍ਰੇਮੀ ਲੋਕਾਂ ਲਈ ਮਾਣ ਅਤੇ ਸਨਮਾਨ ਦੀ ਗੱਲ ਹੈ ਕਿ ਅਸੀਂ ਲੋਕਤੰਤਰ ਦੇ ਇਸ ਉਤਸਵ ਨੂੰ ਮਨਾ ਰਹੇ ਹਾਂ।ਹਰਿਆਣਾ ਦੇ ਪਾਨੀਪਤ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 05:54 pm
ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਜੀ, ਇੱਥੇ ਦੇ ਲੋਕਪ੍ਰਿਯ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀਮਾਨ ਨਾਇਬ ਸਿੰਘ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਨਿਰਮਲਾ ਸੀਤਾਰਮਣ ਜੀ, ਅਤੇ ਇੱਥੇ ਦੀ ਸੰਤਾਨ ਅਤੇ ਇੱਥੇ ਦੇ ਸਾਂਸਦ ਸਾਬਕਾ ਮੁੱਖ ਮੰਤਰੀ ਅਤੇ ਸਰਕਾਰ ਵਿੱਚ ਮੇਰੇ ਸਾਥੀ ਸ਼੍ਰੀ ਮਨੋਹਰ ਲਾਲ ਜੀ, ਸ਼੍ਰੀ ਕ੍ਰਿਸ਼ਣ ਪਾਲ ਜੀ, ਹਰਿਆਣਾ ਸਰਕਾਰ ਵਿੱਚ ਮੰਤਰੀ ਸ਼ਰੁਤੀ ਜੀ, ਆਰਤੀ ਜੀ, ਸਾਂਸਦਗਣ, ਵਿਧਾਇਕਗਣ...ਦੇਸ਼ ਦੇ ਅਨੇਕਾਂ LIC ਕੇਂਦਰਾਂ ਨਾਲ ਜੁੜੇ ਹੋਏ ਸਾਰੇ ਸਾਥੀ, ਅਤੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਲਆਈਸੀ ਦੀ 'ਬੀਮਾ ਸਖੀ ਯੋਜਨਾ' ਦੀ ਸ਼ੁਰੂਆਤ ਕੀਤੀ
December 09th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਪਾਨੀਪਤ ਵਿੱਚ ਮਹਿਲਾ ਸਸ਼ਕਤੀਕਰਣ ਅਤੇ ਵਿੱਤੀ ਸਮਾਵੇਸ਼ ਲਈ ਆਪਣੀ ਵਚਨਬੱਧਤਾ ਦੇ ਤਹਿਤ ਜੀਵਨ ਬੀਮਾ ਨਿਗਮ ਦੀ ‘ਬੀਮਾ ਸਖੀ ਯੋਜਨਾ’ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮਹਾਰਾਣਾ ਪ੍ਰਤਾਪ ਬਾਗਬਾਨੀ ਯੂਨੀਵਰਸਿਟੀ, ਕਰਨਾਲ ਦੇ ਮੇਨ ਕੈਂਪਸ ਦਾ ਨੀਂਹ ਪੱਥਰ ਵੀ ਰੱਖਿਆ। ਸਭਾ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਭਾਰਤ ਮਹਿਲਾ ਸਸ਼ਕਤੀਕਰਣ ਵੱਲ ਇੱਕ ਹੋਰ ਮਜ਼ਬੂਤ ਕਦਮ ਚੁੱਕ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਮਹੀਨੇ ਦਾ 9ਵਾਂ ਦਿਨ ਵਿਸ਼ੇਸ਼ ਹੈ ਕਿਉਂਕਿ ਸਾਡੇ ਧਰਮ ਗ੍ਰੰਥਾਂ ਵਿੱਚ 9 ਨੰਬਰ ਨੂੰ ਸ਼ੁਭ ਮੰਨਿਆ ਗਿਆ ਹੈ ਅਤੇ ਨਵ ਦੁਰਗਾ ਦੇ ਨੌਂ ਰੂਪਾਂ ਨਾਲ ਜੁੜਿਆ ਹੋਇਆ ਹੈ, ਜਿਸ ਦੀ ਨਵਰਾਤਰੀ ਦੌਰਾਨ ਪੂਜਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਨਾਰੀ ਸ਼ਕਤੀ ਦੀ ਪੂਜਾ ਦਾ ਦਿਨ ਹੈ।Odisha is experiencing unprecedented development: PM Modi in Bhubaneswar
November 29th, 04:31 pm
Prime Minister Narendra Modi addressed a large gathering in Bhubaneswar, Odisha, emphasizing the party's growing success in the state and reaffirming the BJP's commitment to development, public welfare, and strengthening the social fabric of the state.PM Modi's Commitment to Making Odisha a Global Hub of Growth and Opportunity
November 29th, 04:30 pm
Prime Minister Narendra Modi addressed a large gathering in Bhubaneswar, Odisha, emphasizing the party's growing success in the state and reaffirming the BJP's commitment to development, public welfare, and strengthening the social fabric of the state.ਟਿਕਾਊ ਵਿਕਾਸ ਅਤੇ ਐਨਰਜੀ ਟ੍ਰਾਂਜ਼ਿਸ਼ਨ ‘ਤੇ ਜੀ-20 ਸੈਸ਼ਨ ਵਿਖੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
November 20th, 01:40 am
ਅੱਜ ਦੇ session ਦਾ ਥੀਮ ਬਹੁਤ ਪ੍ਰਾਸਂਗਿਕ ਹੈ, ਸਾਡੀ ਭਾਵੀ ਪੀੜ੍ਹੀ ਦੇ ਭਵਿੱਖ ਨਾਲ ਜੁੜਿਆ ਹੈ। ਨਵੀਂ ਦਿੱਲੀ G-20 ਸਮਿਟ ਦੇ ਦੌਰਾਨ, ਅਸੀਂ SDGs ਨੂੰ ਗਤੀ ਦੇਣ ਦੇ ਲਈ ਵਾਰਾਣਸੀ Action ਪਲਾਨ ਅਪਣਾਇਆ ਸੀ। 2030 ਤੱਕ Renewable ਐਨਰਜੀ ਨੂੰ ਤਿੰਨ ਗੁਣਾ ਅਤੇ energy efficiency rate ਨੂੰ ਦੋ ਗੁਣਾ ਕਰਨ ਦਾ ਸੰਕਲਪ ਲਿਆ ਸੀ। ਬ੍ਰਾਜ਼ੀਲ ਦੀ ਪ੍ਰਧਾਨਗੀ ਵਿੱਚ ਇਨ੍ਹਾਂ ਨੂੰ ਲਾਗੂ ਕਰਨ ਨੂੰ ਪ੍ਰਾਥਮਿਕਤਾ ਦਿੱਤੀ ਗਈ ਹੈ। ਅਸੀਂ ਇਸ ਦਾ ਸੁਆਗਤ ਕਰਦੇ ਹਾਂ। ਇਸ ਸਬੰਧ ਵਿੱਚ, Sustainable Development Agenda ਦੇ ਪ੍ਰਤੀ ਭਾਰਤ ਦੀ ਪ੍ਰਤੀਬੱਧਤਾ ਅਤੇ ਪ੍ਰਯਾਸਾਂ ਨੂੰ ਤੁਹਾਡੇ ਸਾਹਮਣੇ ਰੱਖਣਾ ਚਾਹੁੰਦਾ ਹਾਂ।ਪ੍ਰਧਾਨ ਮੰਤਰੀ ਨੇ ਟਿਕਾਊ ਵਿਕਾਸ ਅਤੇ ਐਨਰਜੀ ਟ੍ਰਾਂਜ਼ਿਸ਼ਨ ‘ਤੇ ਜੀ-20 ਸੈਸ਼ਨ ਨੂੰ ਸੰਬੋਧਨ ਕੀਤਾ
November 20th, 01:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਟਿਕਾਊ ਵਿਕਾਸ ਅਤੇ ਐਨਰਜੀ ਟ੍ਰਾਂਜ਼ਿਸ਼ਨ ‘ਤੇ ਜੀ-20 ਸਮਿਟ ਦੇ ਸੈਸ਼ਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਨਵੀਂ ਦਿੱਲੀ ਜੀ-20 ਸਮਿਟ ਦੇ ਦੌਰਾਨ ਸਮੂਹ ਨੇ 2030 ਤੱਕ ਅਖੁੱਟ ਊਰਜਾ ਸਮਰੱਥਾ ਨੂੰ ਤਿੰਨ ਗੁਣਾ ਅਤੇ ਊਰਜਾ ਦਕਸ਼ਤਾ ਦਰ ਨੂੰ ਦੁੱਗਣਾ ਕਰਨ ਦਾ ਸੰਕਲਪ ਲਿਆ ਸੀ। ਉਨ੍ਹਾਂ ਨੇ ਟਿਕਾਊ ਵਿਕਾਸ ਪ੍ਰਾਥਮਿਕਤਾਵਾਂ ਨੂੰ ਅੱਗੇ ਵਧਾਉਣ ਦੇ ਲਈ ਬ੍ਰਾਜ਼ੀਲ ਦੇ ਫ਼ੈਸਲੇ ਦਾ ਸੁਆਗਤ ਕੀਤਾ।