ਲੋਕਾਂ ਨੇ 'ਮਨ ਕੀ ਬਾਤ' ਦੇ ਲਈ ਜੋ ਪਿਆਰ ਦਿਖਾਇਆ ਹੈ ਉਹ ਅਭੂਤਪੂਰਵ ਹੈ: ਪ੍ਰਧਾਨ ਮੰਤਰੀ ਮੋਦੀ
May 28th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ! ‘ਮਨ ਕੀ ਬਾਤ’ ਵਿੱਚ ਇੱਕ ਵਾਰ ਫਿਰ ਤੁਹਾਡੇ ਸਾਰਿਆਂ ਦਾ ਬਹੁਤ-ਬਹੁਤ ਸਵਾਗਤ ਹੈ। ਇਸ ਵਾਰੀ ‘ਮਨ ਕੀ ਬਾਤ’ ਦਾ ਇਹ ਐਪੀਸੋਡ ਦੂਸਰੀ ਸੈਂਚਰੀ ਦੀ ਸ਼ੁਰੂਆਤ ਹੈ। ਪਿਛਲੇ ਮਹੀਨੇ ਅਸੀਂ ਸਾਰਿਆਂ ਨੇ ਇਸ ਦੀ ਸਪੈਸ਼ਲ ਸੈਂਚਰੀ ਨੂੰ ਸੈਲੀਬ੍ਰੇਟ ਕੀਤਾ ਹੈ। ਤੁਹਾਡੀ ਭਾਗੀਦਾਰੀ ਹੀ ਇਸ ਪ੍ਰੋਗਰਾਮ ਦੀ ਸਭ ਤੋਂ ਵੱਡੀ ਤਾਕਤ ਹੈ। 100ਵੇਂ ਐਪੀਸੋਡ ਦੇ ਪ੍ਰਸਾਰਣ ਦੇ ਸਮੇਂ ਇੱਕ ਤਰ੍ਹਾਂ ਨਾਲ ਪੂਰਾ ਦੇਸ਼ ਇੱਕ ਸੂਤਰ ਵਿੱਚ ਬੰਨ੍ਹਿਆ ਗਿਆ ਸੀ। ਸਾਡੇ ਸਫਾਈ ਕਰਮੀ ਭੈਣ-ਭਰਾ ਹੋਣ ਜਾਂ ਫਿਰ ਵੱਖ-ਵੱਖ ਖੇਤਰਾਂ ਦੇ ਦਿੱਗਜ, ‘ਮਨ ਕੀ ਬਾਤ’ ਨੇ ਸਾਰਿਆਂ ਨੂੰ ਇਕੱਠਾ ਕਰਨ ਦਾ ਕੰਮ ਕੀਤਾ ਹੈ। ਤੁਸੀਂ ਸਾਰਿਆਂ ਨੇ ਜੋ ਆਪਣਾਪਨ ਅਤੇ ਪਿਆਰ ‘ਮਨ ਕੀ ਬਾਤ’ ਦੇ ਲਈ ਵਿਖਾਇਆ ਹੈ, ਉਹ ਅਨੋਖਾ ਹੈ, ਭਾਵੁਕ ਕਰ ਦੇਣ ਵਾਲਾ ਹੈ। ਜਦੋਂ ‘ਮਨ ਕੀ ਬਾਤ’ ਦਾ ਪ੍ਰਸਾਰਣ ਹੋਇਆ ਤਾਂ ਉਸ ਸਮੇਂ ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਵਿੱਚ ਵੱਖ-ਵੱਖ ਟਾਈਮ ਜ਼ੋਨ ’ਚ, ਕਿਤੇ ਸ਼ਾਮ ਹੋ ਰਹੀ ਸੀ ਤਾ ਕਿਤੇ ਦੇਰ ਰਾਤ ਸੀ, ਇਸ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਲੋਕਾਂ ਨੇ 100ਵੇਂ ਐਪੀਸੋਡ ਨੂੰ ਸੁਣਨ ਦੇ ਲਈ ਸਮਾਂ ਕੱਢਿਆ। ਮੈਂ ਹਜ਼ਾਰਾਂ ਮੀਲ ਦੂਰ ਨਿਊਜ਼ੀਲੈਂਡ ਦਾ ਉਹ ਵੀਡੀਓ ਵੀ ਦੇਖਿਆ, ਜਿਸ ਵਿੱਚ 100 ਸਾਲ ਦੀ ਇੱਕ ਮਾਤਾ ਜੀ ਆਪਣਾ ਅਸ਼ੀਰਵਾਦ ਦੇ ਰਹੇ ਸਨ। ‘ਮਨ ਕੀ ਬਾਤ’ ਬਾਰੇ ਦੇਸ਼-ਵਿਦੇਸ਼ ਦੇ ਲੋਕਾਂ ਨੇ ਆਪਣੇ ਵਿਚਾਰ ਰੱਖੇ ਹਨ। ਬਹੁਤ ਸਾਰੇ ਲੋਕਾਂ ਨੇ ਉਸਾਰੂ ਵਿਸ਼ਲੇਸ਼ਣ ਵੀ ਕੀਤਾ ਹੈ। ਲੋਕਾਂ ਨੇ ਇਸ ਗੱਲ ਦੀ ਸ਼ਲਾਘਾ ਕੀਤੀ ਹੈ ਕਿ ‘ਮਨ ਕੀ ਬਾਤ’ ਵਿੱਚ ਦੇਸ਼ ਅਤੇ ਦੇਸ਼ਵਾਸੀਆਂ ਦੀਆਂ ਪ੍ਰਾਪਤੀਆਂ ਦੀ ਹੀ ਚਰਚਾ ਹੁੰਦੀ ਹੈ। ਮੈਂ ਇੱਕ ਵਾਰ ਫਿਰ ਤੁਹਾਨੂੰ ਸਾਰਿਆਂ ਨੂੰ ਇਸ ਅਸ਼ੀਰਵਾਦ ਦੇ ਲਈ ਪੂਰੇ ਆਦਰ ਦੇ ਨਾਲ ਧੰਨਵਾਦ ਦਿੰਦਾ ਹਾਂ।ਇੰਟਰਨੈਸ਼ਨਲ ਮਿਊਜ਼ੀਅਮ ਐਕਸਪੋ-2023 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 18th, 11:00 am
ਕੈਬਨਿਟ ਵਿੱਚ ਮੇਰੇ ਸਹਿਯੋਗੀ ਜੀ. ਕਿਸ਼ਨ ਰੈੱਡੀ ਜੀ, ਮੀਨਾਕਸ਼ੀ ਲੇਖੀ ਜੀ, ਅਰਜੁਨ ਰਾਮ ਮੇਘਵਾਲ ਜੀ, Louvre ਮਿਊਜ਼ੀਅਮ ਦੇ ਡਾਇਰੈਕਟਰ ਮੈਨੁਅਲ ਰਬਾਤੇ ਜੀ, ਦੁਨੀਆ ਦੇ ਅਲੱਗ-ਅਲੱਗ ਦੇਸ਼ਾਂ ਤੋਂ ਆਏ ਅਤਿਥੀਗਣ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ ,ਆਪ ਸਭ ਨੂੰ International Museum Day ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਅੱਜ ਇੱਥੇ ਮਿਊਜ਼ੀਅਮ ਵਰਲਡ ਦੇ ਦਿੱਗਜ ਜੁਟੇ ਹੋਏ ਹਨ। ਅੱਜ ਦਾ ਇਹ ਅਵਸਰ ਇਸ ਲਈ ਵੀ ਖਾਸ ਹੈ ਕਿਉਂਕਿ ਭਾਰਤ ਆਪਣੀ ਆਜ਼ਾਦੀ ਦੇ 75 ਵਰ੍ਹੇ ਪੂਰੇ ਹੋਣ ਦੇ ਸਬੰਧ ਵਿੱਚ ਅੰਮ੍ਰਿਤ ਮਹੋਤਸਵ ਮਨਾ ਰਿਹਾ ਹੈ।ਪ੍ਰਧਾਨ ਮੰਤਰੀ ਨੇ ਇੰਟਰਨੈਸ਼ਨਲ ਮਿਊਜ਼ੀਅਮ ਐਕਸਪੋ 2023 ਦਾ ਉਦਘਾਟਨ ਕੀਤਾ
May 18th, 10:58 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਪ੍ਰਗਤੀ ਮੈਦਾਨ ਵਿੱਚ ਇੰਟਰਨੈਸ਼ਨਲ ਮਿਊਜ਼ੀਅਮ ਐਕਸਪੋ 2023 ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਨੌਰਥ ਅਤੇ ਸਾਊਥ ਬਲਾਕ ਵਿੱਚ ਆਗਾਮੀ ਨੈਸ਼ਨਲ ਮਿਊਜ਼ੀਅਮ ਦੇ ਵਰਚੁਅਲ ਵਾਕਥਰੂ ਦਾ ਵੀ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਟੈਕਨੋ ਮੇਲਾ, ਕੰਜ਼ਰਵੇਸ਼ਨ ਲੈਬਪ੍ਰਧਾਨ ਮੰਤਰੀ ਨੇ ਅੱਜ ਦੇ ਦਿਨ ਜਲਿਆਂਵਾਲਾ ਬਾਗ਼ ਵਿੱਚ ਸ਼ਹੀਦ ਹੋਏ ਸਾਰੇ ਲੋਕਾਂ ਦੇ ਬਲੀਦਾਨ ਨੂੰ ਯਾਦ ਕੀਤਾ
April 13th, 09:42 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਲਿਆਂਵਾਲਾ ਬਾਗ਼ ਵਿੱਚ ਅੱਜ ਦੇ ਦਿਨ ਸ਼ਹੀਦ ਹੋਏ ਸਾਰੇ ਲੋਕਾਂ ਦੇ ਬਲੀਦਾਨ ਨੂੰ ਯਾਦ ਕੀਤਾ ਹੈ।ਗੁਜਰਾਤ ਦੇ ਦਾਹੋਦ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 20th, 09:49 pm
ਸਭ ਤੋਂ ਪਹਿਲਾਂ ਮੈਂ ਦਾਹੋਦਵਾਸੀਆਂ ਤੋਂ ਮਾਫੀ ਚਾਹੁੰਦਾ ਹਾਂ। ਸ਼ੁਰੂਆਤ ਵਿੱਚ ਮੈਂ ਥੋੜ੍ਹਾ ਸਮਾਂ ਹਿੰਦੀ ਵਿੱਚ ਬੋਲਾਂਗਾ, ਅਤੇ ਉਸ ਦੇ ਬਾਅਦ ਆਪਣੇ ਘਰ ਦੀ ਗੱਲ ਘਰ ਦੀ ਭਾਸ਼ਾ ਵਿੱਚ ਕਰਾਂਗਾ।ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਦੇ ਦਾਹੋਦ ਅਤੇ ਪੰਚਮਹਾਲ ਵਿੱਚ 22000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
April 20th, 04:24 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਾਹੋਦ ਵਿੱਚ ਆਦਿਜਾਤੀ ਮਹਾਸੰਮੇਲਨ ਵਿੱਚ ਸ਼ਿਰਕਤ ਕੀਤੀ ਜਿੱਥੇ ਉਨ੍ਹਾਂ ਨੇ ਤਕਰੀਬਨ 22,000 ਕਰੋੜ ਰੁਪਏ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ 1400 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨਰਮਦਾ ਨਦੀ ਬੇਸਿਨ 'ਤੇ ਕਰੀਬ 840 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਦਾਹੋਦ ਜ਼ਿਲ੍ਹਾ ਦੱਖਣੀ ਖੇਤਰ ਰੀਜਨਲ ਵਾਟਰ ਸਪਲਾਈ ਸਕੀਮ ਦਾ ਉਦਘਾਟਨ ਕੀਤਾ। ਇਹ ਦਾਹੋਦ ਜ਼ਿਲ੍ਹੇ ਅਤੇ ਦੇਵਗੜ੍ਹ ਬਾਰੀਆ ਸ਼ਹਿਰ ਦੇ ਲਗਭਗ 280 ਪਿੰਡਾਂ ਦੀਆਂ ਜਲ ਸਪਲਾਈ ਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗੀ। ਪ੍ਰਧਾਨ ਮੰਤਰੀ ਨੇ ਦਾਹੋਦ ਸਮਾਰਟ ਸਿਟੀ ਦੇ ਤਕਰੀਬਨ 335 ਕਰੋੜ ਰੁਪਏ ਦੀ ਲਾਗਤ ਵਾਲੇ ਪੰਜ ਪ੍ਰੋਜੈਕਟਾਂ ਦਾ ਉਦਘਾਟਨ ਵੀ ਕੀਤਾ। ਇਨ੍ਹਾਂ ਪ੍ਰੋਜੈਕਟਾਂ ਵਿੱਚ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈਸੀਸੀਸੀ) ਬਿਲਡਿੰਗ, ਸਟੋਰਮ ਵਾਟਰ ਡਰੇਨੇਜ ਸਿਸਟਮ, ਸੀਵਰੇਜ ਦੇ ਕੰਮ, ਸੌਲਿਡ ਵੇਸਟ ਮੈਨੇਜਮੈਂਟ ਸਿਸਟਮ ਅਤੇ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਸ਼ਾਮਲ ਹਨ। ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ, ਪੰਚਮਹਾਲ ਅਤੇ ਦਾਹੋਦ ਜ਼ਿਲ੍ਹਿਆਂ ਦੇ 10,000 ਆਦਿਵਾਸੀਆਂ ਨੂੰ 120 ਕਰੋੜ ਰੁਪਏ ਦੇ ਲਾਭ ਦਿੱਤੇ ਗਏ ਹਨ। ਪ੍ਰਧਾਨ ਮੰਤਰੀ ਨੇ 66 ਕੇਵੀ ਘੋਡੀਆ ਸਬ ਸਟੇਸ਼ਨ, ਪੰਚਾਇਤ ਘਰ, ਆਂਗਣਵਾੜੀਆਂ ਆਦਿ ਦਾ ਵੀ ਉਦਘਾਟਨ ਕੀਤਾ।ਪ੍ਰਧਾਨ ਮੰਤਰੀ ਨੇ ਵਰ੍ਹੇ 1919 ਵਿੱਚ ਅੱਜ ਦੇ ਦਿਨ ਜਲਿਆਂਵਾਲਾ ਬਾਗ ਵਿੱਚ ਸ਼ਹੀਦ ਹੋਣ ਵਾਲੇ ਲੋਕਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ
April 13th, 10:41 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਰ੍ਹੇ 1919 ਵਿੱਚ ਅੱਜ ਹੀ ਦੇ ਦਿਨ ਜਲਿਆਂਵਾਲਾ ਬਾਗ ਵਿੱਚ ਸ਼ਹੀਦ ਹੋਣ ਵਾਲੇ ਲੋਕਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। ਸ਼੍ਰੀ ਮੋਦੀ ਨੇ ਜਲਿਆਂਵਾਲਾ ਬਾਗ ਸਮਾਰਕ ਦੇ ਰੈਨੋਵੇਟਿਡ (ਮੁਰੰਮਤ ਕੀਤੇ) ਕੰਪਲੈਕਸ ਦੇ ਉਦਘਾਟਨ ਦੇ ਸਮੇਂ ਪਿਛਲੇ ਵਰ੍ਹੇ ਦੇ ਆਪਣੇ ਭਾਸ਼ਣ ਨੂੰ ਵੀ ਸਾਂਝਾ ਕੀਤਾ।ਵਿਕਟੋਰੀਆ ਮੈਮੋਰੀਅਲ ਹਾਲ, ਕੋਲਕਾਤਾ ਵਿਖੇ ‘ਬਿਪਲੋਬੀ ਭਾਰਤ ਗੈਲਰੀ’ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 23rd, 06:05 pm
ਪੱਛਮ ਬੰਗਾਲ ਦੇ ਗਵਰਨਰ ਸ਼੍ਰੀਮਾਨ ਜਗਦੀਪ ਧਨਖੜ ਜੀ, ਕੇਂਦਰੀ ਸੱਭਿਆਚਾਰ ਅਤੇ ਟੂਰਿਜ਼ਮ ਮੰਤਰੀ ਸ਼੍ਰੀ ਕਿਸ਼ਨ ਰੈੱਡੀ ਜੀ, ਵਿਕਟੋਰੀਆ ਮੈਮੋਰੀਅਲ ਹਾਲ ਨਾਲ ਜੁੜੇ ਸਾਰੇ ਮਹਾਨੁਭਾਵ, ਯੂਨੀਵਰਸਿਟੀਆਂ ਦੇ ਵਾਇਸ ਚਾਂਸਲਰਸ, ਕਲਾ ਅਤੇ ਸੰਸਕ੍ਰਿਤੀ ਜਗਤ ਦੇ ਦਿੱਗਜ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਸ਼ਹੀਦ ਦਿਵਸ 'ਤੇ ਵਿਕਟੋਰੀਆ ਮੈਮੋਰੀਅਲ ਹਾਲ, ਕੋਲਕਾਤਾ ਵਿਖੇ ਬਿਪਲੋਬੀ ਭਾਰਤ ਗੈਲਰੀ ਦਾ ਉਦਘਾਟਨ ਕੀਤਾ
March 23rd, 06:00 pm
ਸ਼ਹੀਦ ਦਿਵਸ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਟੋਰੀਆ ਮੈਮੋਰੀਅਲ ਹਾਲ ਵਿਖੇ ਬਿਪਲੋਬੀ ਭਾਰਤ ਗੈਲਰੀ ਦਾ ਉਦਘਾਟਨ ਕੀਤਾ। ਪੱਛਮ ਬੰਗਾਲ ਦੇ ਰਾਜਪਾਲ ਸ਼੍ਰੀ ਜਗਦੀਪ ਧਨਖੜ ਅਤੇ ਕੇਂਦਰੀ ਮੰਤਰੀ ਸ਼੍ਰੀ ਜੀ ਕਿਸ਼ਨ ਰੈੱਡੀ ਇਸ ਮੌਕੇ ਹਾਜ਼ਰ ਸਨ।Today, the mantra of the country is – Ek Bharat, Shreshtha Bharat: PM Modi
December 25th, 03:05 pm
Addressing Gurpurab celebrations of Guru Nanak Dev Ji at Gurudwara Lakhpat Sahib in Gujarat via video conferencing, PM Modi said that efforts were being made at every level for the message of Guru Nanak Dev Ji to reach the whole world. The countrymen had been wishing for easy access to Kartarpur Sahib. In 2019, our government completed the work of the Kartarpur Corridor, he added.PM addresses Gurpurab celebrations of Guru Nanak Dev Ji at Gurudwara Lakhpat Sahib, Gujarat
December 25th, 12:09 pm
Addressing Gurpurab celebrations of Guru Nanak Dev Ji at Gurudwara Lakhpat Sahib in Gujarat via video conferencing, PM Modi said that efforts were being made at every level for the message of Guru Nanak Dev Ji to reach the whole world. The countrymen had been wishing for easy access to Kartarpur Sahib. In 2019, our government completed the work of the Kartarpur Corridor, he added.Glimpses from the renovated Jallianwala Bagh Smarak
August 27th, 07:38 am
Prime Minister Narendra Modi will dedicate the renovated complex of Jallianwala Bagh Smarak to the nation, on Saturday, 28th August. He will inaugurate museum galleries developed at the Smarak. The event will also showcase the multiple development initiatives taken by the government to upgrade the complex.PM to dedicate renovated complex of Jallianwala Bagh Smarak to the nation on 28th August
August 26th, 06:51 pm
Prime Minister Shri Narendra Modi will dedicate the renovated complex of Jallianwala Bagh Smarak to the nation on 28th August, 2021 at 6:25 PM via video conferencing. He will also inaugurate museum galleries developed at the Smarak. The event will also showcase the multiple development initiatives taken by the government to upgrade the complex.PM pays tribute to martyrs of Jallianwala Bagh massacre
April 13th, 09:25 am
Prime Minister, Shri Narendra Modi has paid tribute to the martyrs of Jallianwala Bagh massacre.PM pays tribute to the great personalities who participated in India's freedom struggle
March 12th, 03:21 pm
PM Narendra Modi paid tribute to all the freedom fighters, movements, uprising and struggle of the freedom movement. He specially paid homage to the movements, struggles and personalities who have not been duly recognized in the saga of the glorious freedom struggle of India.We are proud of our Constitution and our democratic tradition: PM Modi
March 12th, 10:31 am
PM Narendra Modi flagged off the ‘Padyatra’ from Sabarmati Ashram, Ahmedabad and inaugurated the curtain raiser activities of the ‘Azadi Ka Amrit Mahotsav’. The PM reiterated five pillars i.e. Freedom Struggle, Ideas at 75, Achievements at 75, Actions at 75 and Resolves at 75 as guiding force for moving forward keeping dreams and duties as inspiration.PM inaugurates the curtain raiser activities of the ‘Azadi Ka Amrit Mahotsav’ India@75
March 12th, 10:30 am
PM Narendra Modi flagged off the ‘Padyatra’ from Sabarmati Ashram, Ahmedabad and inaugurated the curtain raiser activities of the ‘Azadi Ka Amrit Mahotsav’. The PM reiterated five pillars i.e. Freedom Struggle, Ideas at 75, Achievements at 75, Actions at 75 and Resolves at 75 as guiding force for moving forward keeping dreams and duties as inspiration.PM pays tributes to the martyrs of the Jallianwala Bagh massacre
April 13th, 10:54 am
The Prime Minister, Shri Narendra Modi has paid tributes to the martyrs of the Jallianwala Bagh massacre.The alliance of Congress, PDP and NC in J&K is one of opportunism and hunger for power: PM Modi
April 14th, 11:58 am
Prime Minister Narendra Modi addressed a big rally in Kathua in Jammu and Kashmir today. Addressing the crowd, PM Modi paid tributes to the great son of soil, Dr. BR Ambedkar on his birth anniversary today.PM Modi addresses rally in Kathua, Jammu and Kashmir
April 14th, 11:57 am
Prime Minister Narendra Modi addressed a big rally in Kathua in Jammu and Kashmir today. Addressing the crowd, PM Modi paid tributes to the great son of soil, Dr. BR Ambedkar on his birth anniversary today.