The BJP government in Gujarat has prioritised water from the very beginning: PM Modi in Amreli
October 28th, 04:00 pm
PM Modi laid the foundation stone and inaugurated various development projects worth over Rs 4,900 crores in Amreli, Gujarat. The Prime Minister highlighted Gujarat's remarkable progress over the past two decades in ensuring water reaches every household and farm, setting an example for the entire nation. He said that the state's continuous efforts to provide water to every corner are ongoing and today's projects will further benefit millions of people in the region.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਅਮਰੇਲੀ ਵਿੱਚ 4,900 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
October 28th, 03:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਮਰੇਲੀ ਵਿੱਚ 4,900 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਰੇਲ, ਸੜਕ, ਜਲ ਵਿਕਾਸ ਅਤੇ ਟੂਰਿਜ਼ਮ ਸੈਕਟਰਾਂ ਨਾਲ ਜੁੜੇ ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰੋਜੈਕਟਾਂ ਨਾਲ ਰਾਜ ਦੇ ਅਮਰੇਲੀ, ਜਾਮਨਗਰ, ਮੋਰਬੀ, ਦੇਵਭੂਮੀ ਦਵਾਰਕਾ, ਜੂਨਾਗੜ੍ਹ, ਪੋਰਬੰਦਰ, ਕੱਛ ਅਤੇ ਬੋਟਾਦ ਜ਼ਿਲ੍ਹਿਆਂ (Amreli, Jamnagar, Morbi, Devbhoomi Dwarka, Junagadh, Porbandar, Kachchh and Botad districts) ਦੇ ਨਾਗਰਿਕਾਂ ਨੂੰ ਲਾਭ ਹੋਵੇਗਾ।ਪ੍ਰਧਾਨ ਮੰਤਰੀ 28 ਅਕਤੂਬਰ ਨੂੰ ਗੁਜਰਾਤ ਦੇ ਦੌਰੇ ‘ਤੇ ਜਾਣਗੇ
October 26th, 03:28 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28 ਅਕਤੂਬਰ ਨੂੰ ਗੁਜਰਾਤ ਦੇ ਦੌਰੇ ‘ਤੇ ਜਾਣਗੇ। ਸਵੇਰੇ ਲਗਭਗ 10 ਵਜੇ, ਪ੍ਰਧਾਨ ਮੰਤਰੀ, ਸਪੇਨ ਦੇ ਪ੍ਰਧਾਨ ਮੰਤਰੀ ਸ਼੍ਰੀ ਪੈਡਰੋ ਸਾਂਚੇਜ਼ ਦੇ ਨਾਲ, ਸੰਯੁਕਤ ਤੌਰ ‘ਤੇ ਟਾਟਾ ਅਡਵਾਂਸਡ ਸਿਸਟਮਸ ਲਿਮਿਟਿਡ (ਟੀਏਐੱਸਐੱਲ-TASL) ਕੈਂਪਸ ਵਿੱਚ ਸੀ-295 ਏਅਰਕ੍ਰਾਫਟ ਦੇ ਨਿਰਮਾਣ ਲਈ ਟਾਟਾ ਏਅਰਕ੍ਰਾਫਟ ਕੰਪਲੈਕਸ ਦਾ ਉਦਘਾਟਨ ਕਰਨਗੇ। ਇਸ ਦੇ ਬਾਅਦ, ਲਗਭਗ 11 ਵਜੇ ਉਹ ਵਡੋਦਰਾ ਦੇ ਲਕਸ਼ਮੀ ਵਿਲਾਸ ਪੈਲੇਸ (Laxmi Vilas Palace, Vadodara) ਜਾਣਗੇ। ਵਡੋਦਰਾ ਤੋਂ ਪ੍ਰਧਾਨ ਮੰਤਰੀ ਅਮਰੇਲੀ ਜਾਣਗੇ ਜਿੱਥੇ ਦੁਪਹਿਰ ਲਗਭਗ 2:45 ਵਜੇ ਉਹ ਅਮਰੇਲੀ ਦੇ ਦੁਧਾਲਾ ਵਿੱਚ ਭਾਰਤ ਮਾਤਾ ਸਰੋਵਰ (Bharat Mata Sarovar at Dudhala, Amreli) ਦਾ ਉਦਘਾਟਨ ਕਰਨਗੇ। ਇਸ ਦੇ ਇਲਾਵਾ ਦੁਪਹਿਰ ਲਗਭਗ 3 ਵਜੇ ਉਹ ਅਮਰੇਲੀ ਦੇ ਲਾਠੀ ਵਿੱਚ (at Lathi, Amreli) 4,800 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।It’s owing to the efforts of Maharja Digvijay Singh of Jamnagar that India has great relations with Poland: PM Modi in Jamnagar
May 02nd, 11:30 am
Addressing a rally in Jamnagar, PM Modi said “It’s owing to the efforts of Maharja Digvijay Singh of Jamnagar that India has great relations with Poland.” He added that Maharaja Digvijay Singh gave safe haven to Polish citizens fleeing the country owing to World War-2.PM Modi addresses powerful rallies in Anand, Surendranagar, Junagadh and Jamnagar in Gujarat
May 02nd, 11:00 am
Ahead of the impending Lok Sabha elections, Prime Minister Narendra Modi addressed powerful rallies in Anand, Surendranagar, Junagadh and Jamnagar in Gujarat. He added that his mission is a 'Viksit Bharat' and added, 24 x 7 for 2047 to enable a Viksit Bharat.ਜੀ20 ਸਿਹਤ ਮੰਤਰੀਆਂ ਦੀ ਬੈਠਕ ਸਮੇਂ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
August 18th, 02:15 pm
ਭਾਰਤ ਦੇ 1.4 ਅਰਬ ਲੋਕਾਂ ਦੀ ਤਰਫ਼ੋਂ, ਮੈਂ ਭਾਰਤ ਅਤੇ ਮੇਰੇ ਹੋਮ ਸਟੇਟ ਗੁਜਰਾਤ ਵਿੱਚ ਨਿੱਘਾ ਸੁਆਗਤ ਕਰਦਾ ਹਾਂ। ਮੈਂ ਭਾਰਤ ਵਿੱਚ 2.4 ਮਿਲੀਅਨ ਡਾਕਟਰਾਂ, 3.5 ਮਿਲੀਅਨ ਨਰਸਾਂ, 1.3 ਮਿਲੀਅਨ ਪੈਰਾਮੈਡਿਕਸ, 1.6 ਮਿਲੀਅਨ ਫਾਰਮਾਸਿਸਟਸ ਅਤੇ ਲੱਖਾਂ ਹੋਰ ਸਿਹਤ ਸੰਭਾਲ਼ ਪ੍ਰੋਫੈਸ਼ਨਲਾਂ ਦਾ ਸੁਆਗਤ ਕਰਨ ਵਿੱਚ ਤੁਹਾਡੇ ਨਾਲ ਸ਼ਾਮਲ ਹਾਂ।ਪ੍ਰਧਾਨ ਮੰਤਰੀ ਜੀ20 ਸਿਹਤ ਮੰਤਰੀਆਂ ਦੀ ਬੈਠਕ ਨੂੰ ਸੰਬੋਧਨ ਕੀਤਾ
August 18th, 01:52 pm
ਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਭਾਰਤ ਵਿੱਚ ਸਿਹਤ ਸੰਭਾਲ਼ ਖੇਤਰ ਨਾਲ ਜੁੜੇ 2.1 ਮਿਲੀਅਨ ਡਾਕਟਰਾਂ, 3.5 ਮਿਲੀਅਨ ਨਰਸਾਂ, 1.3 ਮਿਲੀਅਨ ਪੈਰਾਮੈਡਿਕਸ, 1.6 ਮਿਲੀਅਨ ਫਾਰਮਾਸਿਸਟ ਅਤੇ ਲੱਖਾਂ ਹੋਰਨਾਂ ਦੀ ਤਰਫ਼ੋਂ ਪਤਵੰਤਿਆਂ ਦਾ ਸਵਾਗਤ ਕੀਤਾ।We stamped out terrorism in the last eight years with resolute actions: PM Modi in Jamnagar
November 28th, 02:15 pm
Addressing his third public meeting of the day, The Prime Minister said, “It is equally important for a developed India to be a self-reliant India. And that's why Gujarat's industries, MSMEs-small scale industries have a huge role to play. Jamnagar's brass industry and bandhani art have received a lot of support over the years. Today, Jamnagar produces everything from pins to aeroplane parts”.BJP does not consider border areas or border villages as the last village of the country but as the first village: PM Modi in Anjar
November 28th, 01:56 pm
PM Modi came down heavily on the Congress for colluding with those who opposed the delivery of water to Kutch. PM Modi said, “The Congress has always been encouraging those who opposed the Sardar Sarovar Dam. The people of Kutch can never forget such a party, which created hurdles for the people of Kutch.” PM Modi further talked about how the Kutch Branch Canal is changing lives, PM Modi said, “The hard work of the BJP government is paying off for Kutch. Today many agricultural products are exported from Kutch”.BJP has done the work of making Gujarat a big tourism destination of the country: PM Modi in Palitana
November 28th, 01:47 pm
Continuing his campaigning to ensure consistent development in Gujarat, PM Modi today addressed a public meeting in Palitana, Gujarat. PM Modi started his first rally of the day by highlighting that the regions of Bhavnagar and Saurashtra are the embodiment of ‘Ek Bharat, Shreshtha Bharat’.PM Modi addresses public meetings in Palitana, Anjar, Jamnagar & Rajkot, Gujarat
November 28th, 01:46 pm
Continuing his campaigning to ensure consistent development in Gujarat, PM Modi today addressed public meetings in Palitana, Anjar & Jamnagar, Gujarat. In his first rally of the day, PM Modi said that the region of Saurashtra embodies the spirit of ‘Ek Bharat, Shreshtha Bharat’. In his second address at Anjar, PM Modi talked about Kutch’s recovery from the earthquake in 2001. In his last two public meetings for the day, PM Modi talked about the economy and the manufacturing sector of Gujarat.Jamnagar is emerging as the hub of manufacturing and coast-led development: PM Modi
October 10th, 06:50 pm
PM Modi laid the foundation stone and dedicated to the nation multiple projects worth around Rs 1450 crore in Jamnagar, Gujarat. The PM informed everyone that five resolutions of development have created a solid foundation for the state of Gujarat. The first resolution is Jan Shakti, the second is Gyan Shakti, the third is Jal Shakti, the fourth is Urja Shakti and finally Raksha Shakti.PM lays the foundation stone and dedicates to the nation multiple projects worth over Rs 1450 crore in Jamnagar, Gujarat
October 10th, 06:49 pm
PM Modi laid the foundation stone and dedicated to the nation multiple projects worth around Rs 1450 crore in Jamnagar, Gujarat. The PM informed everyone that five resolutions of development have created a solid foundation for the state of Gujarat. The first resolution is Jan Shakti, the second is Gyan Shakti, the third is Jal Shakti, the fourth is Urja Shakti and finally Raksha Shakti.ਪ੍ਰਧਾਨ ਮੰਤਰੀ 9 ਤੋਂ 11 ਅਕਤੂਬਰ ਤੱਕ ਗੁਜਰਾਤ ਦਾ ਦੌਰਾ ਕਰਨਗੇ
October 08th, 12:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 9 ਤੋਂ 11 ਅਕਤੂਬਰ ਤੱਕ ਗੁਜਰਾਤ ਦਾ ਦੌਰਾ ਕਰਨਗੇ ਅਤੇ ਇਸ ਤੋਂ ਬਾਅਦ 11 ਅਕਤੂਬਰ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ।ਜਾਮਨਗਰ ਵਿੱਚ ਡਬਲਿਊਐੱਚਓ ਗਲੋਬਲ ਸੈਂਟਰ ਫੌਰ ਟ੍ਰੈਡਿਸ਼ਨਲ ਮੈਡੀਸਿਨ ਦਾ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 19th, 03:49 pm
ਮੌਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਕੁਮਾਰ ਜੁਗਨਾਥ ਜੀ, World Health Organisation ਦੇ ਡਾਇਰੈਕਟਰ ਜਨਰਲ, ਡਾਕਟਰ ਟੇਡਰੋਸ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੁਪੇਂਦਰ ਭਾਈ ਪਟੇਲ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਸਰਬਾਨੰਦ ਸੋਨੋਵਾਲ ਜੀ, ਡਾਕਟਰ ਮਨਸੁਖ ਮਾਂਡਵੀਯਾ, ਸ਼੍ਰੀ ਮੁੰਜਪਾਰਾ ਮਹੇਂਦਰਭਾਈ, ਇੱਥੇ ਉਪਸਥਿਤ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋ।ਪ੍ਰਧਾਨ ਮੰਤਰੀ ਨੇ ਜਾਮਨਗਰ ਵਿੱਚ ਡਬਲਿਊਐੱਚਓ ਗਲੋਬਲ ਸੈਂਟਰ ਫੌਰ ਟ੍ਰੈਡਿਸ਼ਨਲ ਮੈਡੀਸਿਨ ਦਾ ਨੀਂਹ ਪੱਥਰ ਰੱਖਿਆ
April 19th, 03:48 pm
ਪ੍ਰਧਾਨ ਮੰਤਰੀ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਕੁਮਾਰ ਜਗਨਨਾਥ ਅਤੇ ਵਿਸ਼ਵ ਸਿਹਤ ਸੰਗਠਨ (ਡਬਲਿਊਐੱਚਓ) ਦੇ ਡਾਇਰੈਕਟਰ-ਜਨਰਲ ਡਾ. ਟੈਡਰੋਸ ਗ਼ੇਬ੍ਰੇਯੇਸਸ ਦੀ ਮੌਜੂਦਗੀ ਵਿੱਚ ਅੱਜ ਜਾਮਨਗਰ ਵਿੱਚ ਡਬਲਿਊਐੱਚਓ ਗਲੋਬਲ ਸੈਂਟਰ ਫੌਰ ਟ੍ਰੈਡਿਸ਼ਨਲ ਮੈਡੀਸਿਨ (ਜੀਸੀਟੀਐੱਮ) ਦਾ ਨੀਂਹ ਪੱਥਰ ਰੱਖਿਆ। ਜੀਸੀਟੀਐੱਮ ਸੰਸਾਰ ਭਰ ਵਿੱਚ ਪਰੰਪਰਾਗਤ ਦਵਾਈ ਲਈ ਪਹਿਲਾ ਅਤੇ ਇੱਕੋ ਇੱਕ ਗਲੋਬਲ ਆਊਟਪੋਸਟ ਕੇਂਦਰ ਹੋਵੇਗਾ। ਇਹ ਗਲੋਬਲ ਵੈਲਨੈੱਸ ਦੇ ਇੱਕ ਅੰਤਰਰਾਸ਼ਟਰੀ ਹੱਬ ਵਜੋਂ ਉਭਰੇਗਾ। ਇਸ ਮੌਕੇ ਬੰਗਲਾਦੇਸ਼, ਭੂਟਾਨ, ਨੇਪਾਲ ਦੇ ਪ੍ਰਧਾਨ ਮੰਤਰੀਆਂ ਅਤੇ ਮਾਲਦੀਵ ਦੇ ਰਾਸ਼ਟਰਪਤੀ ਦੇ ਵੀਡੀਓ ਸੰਦੇਸ਼ ਚਲਾਏ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਕੇਂਦਰੀ ਮੰਤਰੀ ਡਾ. ਮਨਸੁਖ ਮਾਂਡਵੀਯਾ, ਸ਼੍ਰੀ ਸਬਾਨੰਦ ਸੋਨੋਵਾਲ, ਸ਼੍ਰੀ ਮੁੰਜਾਪਾਰਾ ਮਹੇਂਦਰਭਾਈ ਅਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰਭਾਈ ਪਟੇਲ ਮੌਜੂਦ ਸਨ।Corona period has pushed use and research in Ayurveda products: PM Modi
November 13th, 10:37 am
On Ayurveda Day, PM Modi inaugurated two institutes - Institute of Teaching and Research in Ayurveda (ITRA), Jamnagar and the National Institute of Ayurveda (NIA), Jaipur via video conferencing. PM Modi said India's tradition of Ayurveda is receiving global acceptance and benefitting whole humanity. He said, When there was no effective way to fight against Corona, many immunity booster measures like turmeric, kaadha, etc. worked as immunity boosters.PM dedicates two future-ready Ayurveda institutions to the nation on Ayurveda Day
November 13th, 10:36 am
On Ayurveda Day, PM Modi inaugurated two institutes - Institute of Teaching and Research in Ayurveda (ITRA), Jamnagar and the National Institute of Ayurveda (NIA), Jaipur via video conferencing. PM Modi said India's tradition of Ayurveda is receiving global acceptance and benefitting whole humanity. He said, When there was no effective way to fight against Corona, many immunity booster measures like turmeric, kaadha, etc. worked as immunity boosters.PM to dedicate to the nation two future-ready Ayurveda institutions at Jamnagar and Jaipur on 13th November 2020
November 11th, 03:43 pm
Prime Minister Shri Narendra Modi will dedicate to the nation Institute of Teaching and Research in Ayurveda (ITRA) at Jamnagar and National Institute of Ayurveda (NIA) at Jaipur on 5th Ayurveda Day (i.e) 13th November, 2020 via video conferencing. These institutions are expected to play global leadership roles in the growth and development of Ayurveda in the 21st Century.PM Modi to visit Gujarat on 4th and 5th March 2019
March 03rd, 10:16 pm
The Prime Minister Shri Narendra Modi will visit Gujarat on 4th and 5th March 2019. He will be in Jamnagar, Jaspur and Ahmedabad while in 5th March he will be in Adalaj and Vastral.