ਪ੍ਰਧਾਨ ਮੰਤਰੀ ਨੇ ਬਿਹਾਰ ਦੇ ਜਮੁਈ ਵਿੱਚ ਕਬਾਇਲੀ ਹਾਟ ਦਾ ਦੌਰਾ ਕੀਤਾ
November 15th, 05:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਜਮੁਈ ਵਿੱਚ ਕਬਾਇਲੀ ਹਾਟ ਦਾ ਦੌਰਾ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਹਾਟ ਦੇਸ਼ ਭਰ ਦੀਆਂ ਸਾਡੀਆਂ ਕਬਾਇਲੀ ਪਰੰਪਰਾਵਾਂ, ਉਨ੍ਹਾਂ ਦੀ ਅਦਭੁੱਤ ਕਲਾ ਅਤੇ ਕੌਸ਼ਲ ਦਾ ਗਵਾਹ ਹੈ।ਜਮੁਈ, ਬਿਹਾਰ ਵਿੱਚ ਜਨਜਾਤੀ ਗੌਰਵ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 15th, 11:20 am
ਬਿਹਾਰ ਦੇ ਰਾਜਪਾਲ ਸ਼੍ਰੀਮਾਨ ਰਾਜੇਂਦਰ ਅਰਲੇਕਰ ਜੀ, ਬਿਹਾਰ ਦੇ ਲੋਕਪ੍ਰਿਅ ਮੁੱਖ ਮੰਤਰੀ ਸ਼੍ਰੀਮਾਨ ਨਿਤਿਸ਼ ਕੁਮਾਰ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੁਆਲ ਓਰਾਉਂ ਜੀ, ਜੀਤਨ ਰਾਮ ਮਾਂਝੀ ਜੀ, ਗਿਰੀਰਾਜ ਸਿੰਘ ਜੀ, ਚਿਰਾਗ ਪਾਸਵਾਨ ਜੀ, ਦੁਰਗਾਦਾਸ ਉਈਕੇ ਜੀ ਅਤੇ ਸਾਡਾ ਸੁਭਾਗਯ ਹੈ ਕਿ ਅੱਜ ਸਾਡੇ ਦਰਮਿਆਨ ਬਿਰਸਾ ਮੁੰਡਾ ਜੀ ਦੇ ਪਰਿਵਾਰ ਦੇ ਵੰਸ਼ਜ, ਵੈਸੇ ਅੱਜ ਉਨ੍ਹਾਂ ਦੇ ਇੱਥੇ ਬਹੁਤ ਵੱਡੀ ਪੂਜਾ ਹੁੰਦੀ ਹੈ, ਪਰਿਵਾਰ ਦੇ ਹੋਰ ਮੈਂਬਰ ਸਭ ਪੂਜਾ ਵਿੱਚ ਬਿਜ਼ੀ ਹਨ, ਉਸ ਦੇ ਬਾਵਜੂਦ ਵੀ ਬੁੱਧਰਾਮ ਮੁੰਡਾ ਜੀ ਸਾਡੇ ਵਿੱਚ ਆਏ, ਇਤਨਾ ਹੀ ਸਾਡਾ ਸੁਭਾਗ ਹੈ ਕਿ ਸਿੱਧੂ ਕਾਨਹੂ ਜੀ ਦੇ ਵੰਸ਼ਜ ਮੰਡਲ ਮੁਰਮੂ ਜੀ ਵੀ ਸਾਡੇ ਨਾਲ ਹਨ। ਅਤੇ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਅੱਜ ਅਗਰ ਮੈਂ ਕਹਾਂ ਕਿ ਸਾਡਾ ਜੋ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਹੈ, ਉਸ ਵਿੱਚ ਅੱਜ ਅਗਰ ਕੋਈ ਸਭ ਤੋਂ ਸੀਨੀਅਰ ਨੇਤਾ ਹੈ ਤਾਂ ਸਾਡੇ ਕਰਿਆ ਮੁੰਡਾ ਜੀ ਹਨ। ਕਦੇ ਲੋਕ ਸਭਾ ਦੇ Deputy Speaker ਰਹੇ। ਪਦਮ ਵਿਭੂਸ਼ਣ ਨਾਲ ਸਨਮਾਨਿਤ ਹਨ ਅਤੇ ਅੱਜ ਵੀ ਅਸੀਂ ਲੋਕਾਂ ਦਾ ਮਾਰਗਦਰਸ਼ਨ ਕਰਦੇ ਹਾਂ। ਅਤੇ ਜਿਵੇਂ ਸਾਡੇ ਜੁਆਲ ਓਰਾਉਂ ਜੀ ਨੇ ਕਿਹਾ ਕਿ ਉਹ ਮੇਰੇ ਲਈ ਪਿਤਾ ਸਮਾਨ ਹਨ। ਅਜਿਹੇ ਸੀਨੀਅਰ ਕਰਿਆ ਮੁੰਡਾ ਜੀ ਅੱਜ ਵਿਸ਼ੇਸ਼ ਤੌਰ ‘ਤੇ ਝਾਰਖੰਡ ਤੋਂ ਇੱਥੇ ਆਏ ਹਨ। ਬਿਹਾਰ ਦੇ ਉਪ ਮੁਖ ਮੰਤਰੀ ਮੇਰੇ ਮਿੱਤਰ ਭਾਈ ਵਿਜੈ ਕੁਮਾਰ ਸਿਨਹਾ ਜੀ, ਭਾਈ ਸਮਰਾਟ ਚੌਧਰੀ ਜੀ, ਬਿਹਾਰ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕ ਗਣ, ਹੋਰ ਜਨਪ੍ਰਤੀਨਿਧੀ, ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਸਾਰੇ ਮਹਾਨੁਭਾਵ ਅਤੇ ਜਮੁਈ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ
November 15th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਜਮੁਈ ਵਿੱਚ ਜਾਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ ਅਤੇ ਲਗਭਗ 6,640 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ।ਪ੍ਰਧਾਨ ਮੰਤਰੀ ਜਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ 15 ਨਵੰਬਰ ਨੂੰ ਬਿਹਾਰ ਦਾ ਦੌਰਾ ਕਰਨਗੇ
November 13th, 06:59 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 15 ਨਵੰਬਰ ਨੂੰ ਜਨਜਾਤੀਯ ਗੌਰਵ ਦਿਵਸ ਮਨਾਉਣ ਲਈ ਬਿਹਾਰ ਦੇ ਜਮੁਈ ਦਾ ਦੌਰਾ ਕਰਨਗੇ। ਇਸ ਦੇ ਨਾਲ ਹੀ, ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰਾਤ ਹੋ ਜਾਵੇਗੀ। ਪ੍ਰਧਾਨ ਮੰਤਰੀ ਸਵੇਰੇ ਕਰੀਬ 11 ਵਜੇ ਭਗਵਾਨ ਬਿਰਸਾ ਮੁੰਡਾ ਦੇ ਸਨਮਾਨ ਵਿੱਚ ਇੱਕ ਸਮਾਰਕ ਸਿੱਕਾ ਅਤੇ ਡਾਕ ਟਿਕਟ ਦਾ ਅਨਾਵਰਣ ਕਰਨਗੇ।Ghamandiya Alliance is only interested in destabilizing the future of the youth of Bihar: PM Modi in Jamui
April 04th, 12:01 pm
Ahead of the Lok Sabha elections 2024, PM Modi addressed a public rally in Jamui, Bihar. He said, Jamui's mood is reflective of 'Ab ki Baar 400 Paar' with all the 40 seats in N.D.A.'s favour in Bihar. He expressed his tribute to the contributions of the Late Ramvilas Paswan Ji, who was dedicated to the welfare of Bihar and its development.Jamui's grand welcome for PM Modi as he addresses a public rally
April 04th, 12:00 pm
Ahead of the Lok Sabha elections 2024, PM Modi addressed a public rally in Jamui, Bihar. He said, Jamui's mood is reflective of 'Ab ki Baar 400 Paar' with all the 40 seats in N.D.A.'s favour in Bihar. He expressed his tribute to the contributions of the Late Ramvilas Paswan Ji, who was dedicated to the welfare of Bihar and its development.