
ਇੱਕ ਦਿਆਲੂ (compassionate) ਸਰਕਾਰ, ਗ਼ਰੀਬ ਕਲਿਆਣ ਦੇ ਲਈ ਸਮਰਪਿਤ: ਪ੍ਰਧਾਨ ਮੰਤਰੀ
June 05th, 09:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗ਼ਰੀਬ ਕਲਿਆਣ ਦੇ ਪ੍ਰਤੀ ਐੱਨਡੀਏ ਸਰਕਾਰ ਦੀ ਅਟੁੱਟ ਪ੍ਰਤੀਬੱਧਤਾ ਨੂੰ ਦੁਹਰਾਇਆ, ਕਿਉਂਕਿ ਦੇਸ਼ ਪਰਿਵਰਤਨਕਾਰੀ ਅਤੇ ਸਮਾਵੇਸ਼ੀ ਸ਼ਾਸਨ ਦੇ 11 ਵਰ੍ਹੇ ਪੂਰੇ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਸ਼ਕਤੀਕਰਣ, ਬੁਨਿਆਦੀ ਢਾਂਚੇ ਅਤੇ ਸਮਾਵੇਸ਼ ‘ਤੇ ਕੇਂਦ੍ਰਿਤ ਇੱਕ ਦਿਆਲੂ (compassionate) ਸਰਕਾਰ ਨੇ 25 ਕਰੋੜ ਤੋਂ ਅਧਿਕ ਲੋਕਾਂ ਨੂੰ ਗ਼ਰੀਬੀ ਤੋਂ ਉੱਪਰ ਉਠਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।
ਭੋਪਾਲ ਵਿੱਚ ਦੇਵੀ ਅਹਿਲਿਆਬਾਈ ਮਹਿਲਾ ਸਸ਼ਕਤੀਕਰਣ ਮਹਾਸੰਮੇਲਨ (Devi Ahilyabai Mahila Sashaktikaran Mahasammelan) ਵਿਖੇ ਵਿਭਿੰਨ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 31st, 11:00 am
ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਾਨ ਮੰਗੂਭਾਈ ਪਟੇਲ, ਸਾਡੇ ਮਕਬੂਲ ਮੁੱਖ ਮੰਤਰੀ ਸ਼੍ਰੀਮਾਨ ਮੋਹਨ ਯਾਦਵ ਜੀ, ਟੈਕਨੋਲੋਜੀ ਦੇ ਮਾਧਿਅਮ ਨਾਲ ਸਾਡੇ ਨਾਲ ਜੁੜੇ ਹੋਏ ਕੇਂਦਰੀ ਮੰਤਰੀ, ਇੰਦੌਰ ਤੋਂ ਤੋਖਨ ਸਾਹੂ ਜੀ, ਦਤੀਆ ਤੋਂ ਰਾਮ ਮੋਹਨ ਨਾਇਡੂ ਜੀ, ਸਤਨਾ ਤੋਂ ਮੁਰਲੀਧਰ ਮੋਹੋਲ ਜੀ, ਇੱਥੇ ਮੰਚ ‘ਤੇ ਉਪਸਥਿਤ ਰਾਜ ਦੇ ਉਪ ਮੁੱਖ ਮੰਤਰੀ ਜਗਦੀਸ਼ ਦੇਵੜਾ ਜੀ, ਰਾਜੇਂਦਰ ਸ਼ੁਕਲਾ ਜੀ, ਲੋਕ ਸਭਾ ਵਿੱਚ ਮੇਰੇ ਸਾਥੀ ਵੀ ਡੀ ਸ਼ਰਮਾ ਜੀ, ਹੋਰ ਮੰਤਰੀਗਣ, ਜਨਪ੍ਰਤੀਨਿਧੀਗਣ ਅਤੇ ਵਿਸ਼ਾਲ ਸੰਖਿਆ ਵਿੱਚ ਆਏ ਹੋਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਲੋਕਮਾਤਾ ਦੇਵੀ ਅਹਿਲਿਆਬਾਈ ਹੋਲਕਰ ਦੀ 300ਵੀਂ ਜਨਮ ਜਯੰਤੀ (ਜਨਮ ਵਰ੍ਹੇਗੰਢ) ਦੇ ਅਵਸਰ ‘ਤੇ ਮਹਿਲਾ ਸਸ਼ਕਤੀਕਰਣ ਮਹਾਸੰਮੇਨਲ ਨੂੰ ਸੰਬੋਧਨ ਕੀਤਾ
May 31st, 10:27 am
ਲੋਕਮਾਤਾ ਦੇਵੀ ਅਹਿਲਿਆਬਾਈ ਹੋਲਕਰ ਦੀ 300ਵੀਂ ਜਯੰਤੀ (ਜਨਮ ਵਰ੍ਹੇਗੰਢ) ਦੇ ਅਵਸਰ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਲੋਕਮਾਤਾ ਦੇਵੀ ਅਹਿਲਿਆਬਾਈ ਮਹਿਲਾ ਸਸ਼ਕਤੀਕਰਣ ਮਹਾਸੰਮੇਲਨ (Lokmata Devi Ahilyabai Mahila Sashaktikaran Mahasammelan) ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਭੋਪਾਲ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਭੀ ਰੱਖਿਆ। ਸਮਾਗਮ ਵਿੱਚ ਬੋਲਦੇ ਹੋਏ, ਉਨ੍ਹਾਂ ਨੇ 'ਮਾਂ ਭਾਰਤੀ' (‘Maa Bharati’) ਨੂੰ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਭਾਰਤ ਦੀ ਨਾਰੀ ਸ਼ਕਤੀ ਦਾ ਆਭਾਰ ਵਿਅਕਤ ਕੀਤਾ। ਉਨ੍ਹਾਂ ਨੇ ਇਸ ਸਮਾਗਮ ਨੂੰ ਅਸ਼ੀਰਵਾਦ ਦੇਣ ਲਈ ਬੜੀ ਸੰਖਿਆ ਵਿੱਚ ਆਈਆਂ ਭੈਣਾਂ ਅਤੇ ਬੇਟੀਆਂ ਦਾ ਆਭਾਰ ਵਿਅਕਤ ਕੀਤਾ ਅਤੇ ਕਿਹਾ ਕਿ ਉਹ ਉਨ੍ਹਾਂ ਦੀ ਉਪਸਥਿਤੀ ਨਾਲ ਸਨਮਾਨਿਤ ਮਹਿਸੂਸ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਲੋਕਮਾਤਾ ਦੇਵੀ ਅਹਿਲਿਆਬਾਈ ਹੋਲਕਰ ਦੀ 300ਵੀਂ ਜਯੰਤੀ (ਜਨਮ ਵਰ੍ਹੇਗੰਢ) ਹੈ। ਇਹ 140 ਕਰੋੜ ਭਾਰਤੀਆਂ ਦੇ ਲਈ ਪ੍ਰੇਰਣਾ ਦਾ ਅਵਸਰ ਹੈ ਅਤੇ ਰਾਸ਼ਟਰ ਨਿਰਮਾਣ ਦੇ ਮਹਾਨ ਪ੍ਰਯਾਸਾਂ ਵਿੱਚ ਯੋਗਦਾਨ ਦੇਣ ਦਾ ਪਲ ਹੈ। ਦੇਵੀ ਅਹਿਲਿਆਬਾਈ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਨੇ ਦੁਹਰਾਇਆ ਕਿ ਸੱਚੇ ਸ਼ਾਸਨ ਦਾ ਮਤਲਬ ਲੋਕਾਂ ਦੀ ਸੇਵਾ ਕਰਨਾ ਅਤੇ ਉਨ੍ਹਾਂ ਦੇ ਜੀਵਨ ਨੂੰ ਬਿਹਤਰ ਬਣਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਪ੍ਰੋਗਰਾਮ ਉਨ੍ਹਾਂ ਦੇ ਦੂਰਦਰਸ਼ਤਾ ਦਾ ਪ੍ਰਤੀਕ ਹੈ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਅੱਗੇ ਵਧਾਉਂਦਾ ਹੈ। ਪ੍ਰਧਾਨ ਮੰਤਰੀ ਨੇ ਇੰਦੌਰ ਮੈਟਰੋ ਦੇ ਲਾਂਚ ਦੇ ਨਾਲ-ਨਾਲ ਦਤੀਆ ਅਤੇ ਸਤਨਾ (Datia and Satna) ਦੇ ਲਈ ਹਵਾਈ ਸੰਪਰਕ ਸੁਵਿਧਾ ਦੇ ਵਿਸਤਾਰ ਦਾ ਭੀ ਉਲੇਖ ਕੀਤਾ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਮੱਧ ਪ੍ਰਦੇਸ਼ ਵਿੱਚ ਇਨਫ੍ਰਾਸਟ੍ਰਕਚਰ ਵਿੱਚ ਵਾਧਾ ਹੋਵੇਗਾ, ਵਿਕਾਸ ਵਿੱਚ ਤੇਜ਼ੀ ਆਵੇਗੀ ਅਤੇ ਰੋਜ਼ਗਾਰ ਦੇ ਨਵੇਂ ਅਵਸਰ ਉਤਪੰਨ ਹੋਣਗੇ। ਉਨ੍ਹਾਂ ਨੇ ਉਪਸਥਿਤ ਸਾਰੇ ਲੋਕਾਂ ਨੂੰ ਵਧਾਈਆਂ ਦਿੱਤੀਆਂ।ਬਿਹਾਰ ਦੇ ਕਾਰਾਕਾਟ ਵਿਖੇ ਵਿਭਿੰਨ ਪ੍ਰੋਜੈਕਟਾਂ ਦੇ ਲਾਂਚ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 30th, 11:29 am
ਬਿਹਾਰ ਦੇ ਰਾਜਪਾਲ ਸ਼੍ਰੀਮਾਨ ਆਰਿਫ ਮੁਹੰਮਦ ਖਾਨ ਜੀ, ਸਾਡੇ ਮਕਬੂਲ ਮੁੱਖ ਮੰਤਰੀ ਸ਼੍ਰੀ ਨੀਤੀਸ਼ ਕੁਮਾਰ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਸ਼੍ਰੀ ਜੀਤਨ ਰਾਮ ਮਾਂਝੀ ਜੀ, ਲਲਨ ਸਿੰਘ ਜੀ, ਗਿਰੀਰਾਜ ਸਿੰਘ ਜੀ, ਚਿਰਾਗ ਪਾਸਵਾਨ ਜੀ, ਨਿਤਯਾਨੰਦ ਰਾਏ ਜੀ, ਸਤੀਸ਼ ਚੰਦਰ ਦੁਬੇ ਜੀ, ਰਾਜਭੂਸ਼ਣ ਚੌਧਰੀ ਜੀ, ਰਾਜ ਦੇ ਉਪ ਮੁੱਖ ਮੰਤਰੀ ਸ਼੍ਰੀ ਸਮਰਾਟ ਚੌਧਰੀ ਜੀ, ਵਿਜੈ ਕੁਮਾਰ ਸਿਨਹਾ ਜੀ, ਉਪਸਥਿਤ ਹੋਰ ਮੰਤਰੀਗਣ,ਜਨਪ੍ਰਤੀਨਿਧੀਗਣ ਅਤੇ ਬਿਹਾਰ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਕਾਰਾਕਾਟ ਵਿੱਚ 48,520 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਧਰ ਰੱਖਿਆ ਅਤੇ ਲੋਕਅਰਪਣ ਕੀਤਾ
May 30th, 10:53 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਕਾਰਾਕਾਟ ਵਿੱਚ 48,520 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਪਵਿੱਤਰ ਭੂਮੀ 'ਤੇ ਬਿਹਾਰ ਦੇ ਵਿਕਾਸ ਨੂੰ ਗਤੀ ਦੇਣ ਦਾ ਸੁਭਾਗ ਮਿਲਿਆ ਹੈ ਅਤੇ ਉਨ੍ਹਾਂ ਨੇ 48,000 ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਨੂੰ ਰੇਖਾਂਕਿਤ ਕੀਤਾ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਅਸ਼ੀਰਵਾਦ ਦੇਣ ਦੇ ਲਈ ਆਏ ਵਿਸ਼ਾਲ ਜਨਸਮੂਹ ਦਾ ਆਭਾਰ ਵਿਅਕਤ ਕੀਤਾ ਅਤੇ ਬਿਹਾਰ ਦੇ ਪ੍ਰਤੀ ਉਨ੍ਹਾਂ ਦੇ ਸਨੇਹ ਅਤੇ ਪ੍ਰੇਮ ਦੇ ਲਈ ਆਪਣੀ ਗਹਿਰੀ ਕ੍ਰਿਤੱਗਤਾ ਵਿਅਕਤ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਉਹ ਹਮੇਸ਼ਾ ਉਨ੍ਹਾਂ ਦੇ ਸਮਰਥਨ ਨੂੰ ਸਰਬਉੱਚ ਸਨਮਾਨ ਦਿੰਦੇ ਹਨ। ਉਨ੍ਹਾਂ ਨੇ ਬਿਹਾਰ ਦੀਆਂ ਮਾਤਾਵਾਂ ਅਤੇ ਭੈਣਾਂ ਦੇ ਪ੍ਰਤੀ ਅਸੀਮ ਸਨਮਾਨ ਵਿਅਕਤ ਕੀਤਾ।ਹਰਿਆਣਾ ਦੇ ਹਿਸਾਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 14th, 11:00 am
ਹਰਿਆਣਾ ਦੇ ਹਿਸਾਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 410 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਹਿਸਾਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੀ ਨੀਂਹ ਰੱਖੀ
April 14th, 10:16 am
ਹਵਾਈ ਯਾਤਰਾ ਨੂੰ ਸਾਰਿਆਂ ਦੇ ਲਈ ਸੁਰੱਖਿਅਤ, ਕਿਫਾਇਤੀ ਅਤੇ ਸੁਲਭ ਬਣਾਉਣ ਦੀ ਆਪਣੀ ਪ੍ਰਤੀਬੱਧਤਾ ਦੇ ਅਨੁਰੂਪ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਹਿਸਾਰ ਵਿੱਚ ਮਹਾਰਾਜਾ ਅਗ੍ਰਸੇਨ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੀ ਨੀਂਹ ਰੱਖੀ, ਜਿਸ ‘ਤੇ 410 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਆਵੇਗੀ। ਉਪਸਥਿਤ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਹਰਿਆਣਾ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਤਾਕਤ, ਖੇਡ ਭਾਵਨਾ ਅਤੇ ਭਾਈਚਾਰੇ ਨੂੰ ਰਾਜ ਦੀ ਪਹਿਚਾਣ ਦੇ ਰੂਪ ਵਿੱਚ ਸਵੀਕਾਰ ਕੀਤਾ। ਉਨ੍ਹਾਂ ਨੇ ਇਸ ਵਿਅਸਤ ਫਸਲ ਦੇ ਮੌਸਮ ਦੌਰਾਨ ਅਸ਼ੀਰਵਾਦ ਦੇਣ ਦੇ ਲਈ ਵੱਡੀ ਸੰਖਿਆ ਵਿੱਚ ਉਪਸਥਿਤ ਲੋਕਾਂ ਦੇ ਪ੍ਰਤੀ ਆਭਾਰ ਵਿਅਕਤ ਕੀਤਾ।ਟੀਵੀ9 ਸਮਿਟ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
March 28th, 08:00 pm
ਅੱਜ ਵਿਸ਼ਵ ਦੀ ਦ੍ਰਿਸ਼ਟੀ ਭਾਰਤ 'ਤੇ ਹੈ, ਸਾਡੇ ਦੇਸ਼ 'ਤੇ ਹੈ। ਦੁਨੀਆ ਵਿੱਚ ਆਪ ਕਿਸੇ ਭੀ ਦੇਸ਼ ਵਿੱਚ ਜਾਓਂ, ਉੱਥੋਂ ਦੇ ਲੋਕ ਭਾਰਤ ਨੂੰ ਲੈ ਕੇ ਇੱਕ ਨਵੀਂ ਜਗਿਆਸਾ ਨਾਲ ਭਰੇ ਹੋਏ ਹਨ। ਆਖਰ ਐਸਾ ਕੀ ਹੋਇਆ ਕਿ ਜੋ ਦੇਸ਼ 70 ਸਾਲ ਵਿੱਚ ਗਿਆਰ੍ਹਵੇਂ ਨੰਬਰ ਦੀ ਇਕੌਨਮੀ ਬਣਿਆ, ਉਹ ਮਹਿਜ਼ 7-8 ਸਾਲ ਤੋਂ ਪੰਜਵੇਂ ਨੰਬਰ ਦੀ ਇਕੌਨਮੀ ਬਣ ਗਿਆ? ਹੁਣੇ IMF ਦੇ ਨਵੇਂ ਅੰਕੜੇ ਸਾਹਮਣੇ ਆਏ ਹਨ। ਉਹ ਅੰਕੜੇ ਕਹਿੰਦੇ ਹਨ ਕਿ ਭਾਰਤ, ਦੁਨੀਆ ਦੀ ਇੱਕਮਾਤਰ ਮੇਜਰ ਇਕੌਨਮੀ ਹੈ, ਜਿਸ ਨੇ 10 ਵਰ੍ਹਿਆਂ ਵਿੱਚ ਆਪਣੇ GDP ਨੂੰ ਡਬਲ ਕੀਤਾ ਹੈ। ਬੀਤੇ ਦਹਾਕੇ ਵਿੱਚ ਭਾਰਤ ਨੇ ਦੋ ਲੱਖ ਕਰੋੜ ਡਾਲਰ, ਆਪਣੀ ਇਕੌਨਮੀ ਵਿੱਚ ਜੋੜੇ ਹਨ। GDP ਦਾ ਡਬਲ ਹੋਣਾ ਸਿਰਫ਼ ਅੰਕੜਿਆਂ ਦਾ ਬਦਲਣਾ ਮਾਤਰ ਨਹੀਂ ਹੈ। ਇਸ ਦਾ impact ਦੇਖੋ, 25 ਕਰੋੜ ਲੋਕ ਗ਼ਰੀਬੀ ਤੋਂ ਬਾਹਰ ਨਿਕਲੇ ਹਨ, ਅਤੇ ਇਹ 25 ਕਰੋੜ ਲੋਕ ਇੱਕ ਨਿਓ ਮਿਡਲ ਕਲਾਸ ਦਾ ਹਿੱਸਾ ਬਣੇ ਹਨ। ਇਹ ਨਿਓ ਮਿਡਲ ਕਲਾਸ, ਇੱਕ ਪ੍ਰਕਾਰ ਨਾਲ ਨਵੀਂ ਜ਼ਿੰਦਗੀ ਸ਼ੁਰੂ ਕਰ ਰਹੀ ਹੈ। ਇਹ ਨਵੇਂ ਸੁਪਨਿਆਂ ਦੇ ਨਾਲ ਅੱਗੇ ਵਧ ਰਹੀ ਹੈ, ਸਾਡੀ ਇਕੌਨਮੀ ਵਿੱਚ ਕੰਟ੍ਰੀਬਿਊਟ ਕਰ ਰਹੀ ਹੈ, ਅਤੇ ਉਸ ਨੂੰ ਵਾਇਬ੍ਰੈਂਟ ਬਣਾ ਰਹੀ ਹੈ। ਅੱਜ ਦੁਨੀਆ ਦੀ ਸਭ ਤੋਂ ਬੜੀ ਯੁਵਾ ਆਬਾਦੀ ਸਾਡੇ ਭਾਰਤ ਵਿੱਚ ਹੈ। ਇਹ ਯੁਵਾ, ਤੇਜ਼ੀ ਨਾਲ ਸਕਿਲਡ ਹੋ ਰਿਹਾ ਹੈ, ਇਨੋਵੇਸ਼ਨ ਨੂੰ ਗਤੀ ਦੇ ਰਿਹਾ ਹੈ । ਅਤੇ ਇਨ੍ਹਾਂ ਸਭ ਦੇ ਵਿਚਾਲੇ, ਭਾਰਤ ਦੀ ਫੌਰਨ ਪਾਲਿਸੀ ਦਾ ਮੰਤਰ ਬਣ ਗਿਆ ਹੈ-India First, ਇੱਕ ਜ਼ਮਾਨੇ ਵਿੱਚ ਭਾਰਤ ਦੀ ਪਾਲਿਸੀ ਸੀ, ਸਭ ਤੋਂ ਸਮਾਨ ਰੂਪ ਨਾਲ ਦੂਰੀ ਬਣਾ ਕੇ ਚਲੋ, Equi-Distance ਦੀ ਪਾਲਿਸੀ, ਅੱਜ ਦੇ ਭਾਰਤ ਦੀ ਪਾਲਿਸੀ ਹੈ, ਸਭ ਦੇ ਸਮਾਨ ਰੂਪ ਨਾਲ ਕਰੀਬ ਹੋ ਕੇ ਚਲੋ, Equi-Closeness ਦੀ ਪਾਲਿਸੀ। ਦੁਨੀਆ ਦੇ ਦੇਸ਼ ਭਾਰਤ ਦੀ ਓਪੀਨੀਅਨ ਨੂੰ, ਭਾਰਤ ਦੇ ਇਨੋਵੇਸ਼ਨ ਨੂੰ, ਭਾਰਤ ਦੇ ਐਫਰਟਸ ਨੂੰ, ਜੈਸਾ ਮਹੱਤਵ ਅੱਜ ਦੇ ਰਹੇ ਹਨ, ਵੈਸਾ ਪਹਿਲੇ ਕਦੇ ਨਹੀਂ ਹੋਇਆ। ਅੱਜ ਦੁਨੀਆ ਦੀ ਨਜ਼ਰ ਭਾਰਤ 'ਤੇ ਹੈ, ਅੱਜ ਦੁਨੀਆ ਜਾਣਨਾ ਚਾਹੁੰਦੀ ਹੈ, What India Thinks Today.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਟੀਵੀ9 ਸਮਿਟ 2025 ਨੂੰ ਸੰਬੋਧਨ ਕੀਤਾ
March 28th, 06:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਟੀਵੀ9 ਸਮਿਟ 2025 ਵਿੱਚ ਹਿੱਸਾ ਲਿਆ। ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਟੀਵੀ9 ਦੀ ਪੂਰੀ ਟੀਮ ਅਤੇ ਇਸ ਦੇ ਦਰਸ਼ਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਟੀਵੀ9 ਦੇ ਪਾਸ ਬੜੇ ਪੈਮਾਨੇ ‘ਤੇ ਖੇਤਰੀ ਦਰਸ਼ਕ ਹਨ ਅਤੇ ਹੁਣ ਆਲਮੀ ਦਰਸ਼ਕ ਭੀ ਤਿਆਰ ਹੋ ਰਹੇ ਹਨ। ਉਨ੍ਹਾਂ ਨੇ ਟੈਲੀਕਾਨਫਰੰਸ ਦੇ ਜ਼ਰੀਏ ਪ੍ਰੋਗਰਾਮ ਨਾਲ ਜੁੜੇ ਪ੍ਰਵਾਸੀ ਭਾਰਤੀਆਂ ਦਾ ਭੀ ਸੁਆਗਤ ਅਤੇ ਅਭਿਨੰਦਨ ਕੀਤਾ।Delhi needs a government that works in coordination, not one that thrives on conflicts: PM Modi
January 31st, 03:35 pm
Addressing the huge rally in New Delhi’s Dwarka, PM Modi said, “Delhi needs a double-engine government at both the Centre and the state. You gave Congress years to govern, then the AAP-da took over Delhi. Now, give me the chance to serve Delhi with a double-engine government. I guarantee you that the BJP will leave no stone unturned in Delhi’s development. If this AAP-da continues, Delhi will keep falling behind in development. Delhi needs a government that believes in coordination, not confrontation.”PM Modi electrifies New Delhi’s Dwarka Rally with a High-Octane speech
January 31st, 03:30 pm
Addressing the huge rally in New Delhi’s Dwarka, PM Modi said, “Delhi needs a double-engine government at both the Centre and the state. You gave Congress years to govern, then the AAP-da took over Delhi. Now, give me the chance to serve Delhi with a double-engine government. I guarantee you that the BJP will leave no stone unturned in Delhi’s development. If this AAP-da continues, Delhi will keep falling behind in development. Delhi needs a government that believes in coordination, not confrontation.”AAP-da's sinking ship will drown in Yamuna Ji: PM Modi in Kartar Nagar, Delhi
January 29th, 01:16 pm
PM Modi today, addressed a massive crowd in Kartar Nagar, declared that Delhi had rejected excuses, fake promises, and deception. He asserted that the city demanded a double-engine BJP government focused on welfare and development, ensuring housing, modernization, piped water, and an end to the tanker mafia. Confident of victory, he proclaimed, On February 5th, AAP-da Jayegi, BJP Aayegi!”PM Modi’s power-packed rally in Kartar Nagar ignites BJP’s campaign
January 29th, 01:15 pm
PM Modi today, addressed a massive crowd in Kartar Nagar, declared that Delhi had rejected excuses, fake promises, and deception. He asserted that the city demanded a double-engine BJP government focused on welfare and development, ensuring housing, modernization, piped water, and an end to the tanker mafia. Confident of victory, he proclaimed, On February 5th, AAP-da Jayegi, BJP Aayegi!”We launched the SVAMITVA Yojana to map houses and lands using drones, ensuring property ownership in villages: PM
January 18th, 06:04 pm
PM Modi distributed over 65 lakh property cards under the SVAMITVA Scheme to property owners across more than 50,000 villages in over 230 districts across 10 states and 2 Union Territories. Reflecting on the scheme's inception five years ago, he emphasised its mission to ensure rural residents receive their rightful property documents. He expressed that the government remains committed to realising Gram Swaraj at the grassroots level.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵਾਮਿਤਵ (SVAMITVA) ਯੋਜਨਾ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ
January 18th, 05:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ 10 ਰਾਜਾਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 230 ਤੋਂ ਅਧਿਕ ਜਿਲ੍ਹਿਆਂ ਦੇ 50,000 ਤੋਂ ਅਧਿਕ ਪਿੰਡਾਂ ਵਿੱਚ ਸੰਪਤੀ ਮਾਲਕਾਂ ਨੂੰ ਸਵਾਮਿਤਵ ਯੋਜਨਾ (SVAMITVA Scheme) ਦੇ ਤਹਿਤ 65 ਲੱਖ ਤੋਂ ਅਧਿਕ ਪ੍ਰਾਪਰਟੀ ਕਾਰਡ ਵੰਡੇ। ਸਮਾਗਮ ਦੇ ਦੌਰਾਨ, ਉਨ੍ਹਾਂ ਨੇ ਸਵਾਮਿਤਵ ਯੋਜਨਾ (SVAMITVA scheme) ਨਾਲ ਸਬੰਧਿਤ ਉਨ੍ਹਾਂ ਦੇ ਅਨੁਭਵ ਜਾਣਨ ਦੇ ਲਈ ਪੰਜ ਲਾਭਾਰਥੀਆਂ ਨਾਲ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 10 ਰਾਜਾਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਸਵਾਮਿਤਵ ਯੋਜਨਾ ਦੇ ਤਹਿਤ 65 ਲੱਖ ਤੋਂ ਵੱਧ ਪ੍ਰੋਪਰਟੀ ਕਾਰਡਸ ਪ੍ਰਦਾਨ ਕੀਤੇ
January 18th, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ 10 ਰਾਜਾਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 230 ਤੋਂ ਵੱਧ ਜ਼ਿਲ੍ਹਿਆਂ ਦੇ 50,000 ਤੋਂ ਵੱਧ ਪਿੰਡਾਂ ਵਿੱਚ ਸੰਪੱਤੀ ਮਾਲਕਾਂ ਨੂੰ ਸਵਾਮਿਤਵ ਯੋਜਨਾ ਦੇ ਤਹਿਤ 65 ਲੱਖ ਤੋਂ ਵੱਧ ਪ੍ਰੋਪਰਟੀ ਕਾਰਡ ਪ੍ਰਦਾਨ ਕੀਤੇ। ਇਸ ਅਵਸਰ ‘ਤੇ ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਅੱਜ ਦਾ ਦਿਨ ਭਾਰਤ ਦੇ ਪਿੰਡਾਂ ਅਤੇ ਗ੍ਰਾਮੀਣ ਖੇਤਰਾਂ ਦੇ ਲਈ ਇਤਿਹਾਸਿਕ ਦਿਨ ਹੈ ਅਤੇ ਉਨ੍ਹਾਂ ਨੇ ਇਸ ਅਵਸਰ ‘ਤੇ ਸਾਰੇ ਲਾਭਾਰਥੀਆਂ ਅਤੇ ਨਾਗਰਿਕਾਂ ਨੂੰ ਵਧਾਈਆਂ ਦਿੱਤੀਆਂ।ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ 2025 ਦੇ ਪ੍ਰਧਾਨਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
January 12th, 02:15 pm
ਭਾਰਤ ਦੀ ਯੁਵਾ ਸ਼ਕਤੀ ਦੀ ਊਰਜਾ ਤੋਂ ਅੱਜ ਇਹ ਭਾਰਤ ਮੰਡਪਮ ਵੀ ਊਰਜਾ ਨਾਲ ਭਰ ਗਿਆ ਹੈ, ਊਰਜਾਵਾਨ ਹੋ ਗਿਆ ਹੈ। ਅੱਜ ਪੂਰਾ ਦੇਸ਼, ਸਵਾਮੀ ਵਿਵੇਕਾਨੰਦ ਜੀ ਨੂੰ ਯਾਦ ਕਰ ਰਿਹਾ ਹੈ, ਸਵਾਮੀ ਜੀ ਨੂੰ ਪ੍ਰਣਾਮ ਕਰ ਰਿਹਾ ਹੈ। ਸਵਾਮੀ ਵਿਵੇਕਾਨੰਦ ਨੂੰ ਦੇਸ਼ ਦੇ ਨੌਜਵਾਨਾਂ ’ਤੇ ਬਹੁਤ ਭਰੋਸਾ ਸੀ। ਸਵਾਮੀ ਜੀ ਕਹਿੰਦੇ ਸਨ- ਮੇਰਾ ਵਿਸ਼ਵਾਸ ਯੁਵਾ ਪੀੜ੍ਹੀ ਵਿੱਚ ਹੈ, ਨਵੀਂ ਪੀੜ੍ਹੀ ਵਿੱਚ ਹੈ। ਸਵਾਮੀ ਜੀ ਕਹਿੰਦੇ ਸਨ ਮੇਰੇ ਕਾਰਜ ਕਰਤਾ ਨੌਜਵਾਨ ਪੀੜ੍ਹੀ ਤੋਂ ਆਉਣਗੇ, ਸ਼ੇਰਾਂ ਦੇ ਵਾਂਗੂੰ ਉਹ ਹਰ ਸਮੱਸਿਆ ਦਾ ਸਮਾਧਾਨ ਨਿਕਲਣਗੇ। ਅਤੇ ਜਿਵੇਂ ਵਿਵੇਕਾਨੰਦ ਜੀ ਦਾ ਤੁਹਾਡੇ ’ਤੇ ਭਰੋਸਾ ਸੀ, ਮੇਰਾ ਵਿਵੇਕਾਨੰਦ ਜੀ ’ਤੇ ਭਰੋਸਾ ਹੈ, ਮੈਨੂੰ ਉਨ੍ਹਾਂ ਦੀ ਕਹੀ ਹਰ ਗੱਲ ’ਤੇ ਭਰੋਸਾ ਹੈ। ਉਨ੍ਹਾਂ ਨੇ ਭਾਰਤ ਦੇ ਨੌਜਵਾਨਾਂ ਦੇ ਲਈ ਜੋ ਸੋਚਿਆ ਹੈ, ਜੋ ਕਿਹਾ ਹੈ, ਮੇਰਾ ਉਸ ਵਿੱਚ ਅੰਧਵਿਸ਼ਵਾਸ ਹੈ। ਅਸਲ ਵਿੱਚ, ਜੇਕਰ ਸਵਾਮੀ ਵਿਵੇਕਾਨੰਦ ਜੀ, ਸਸ਼ਰੀਰ ਸਾਡੇ ਵਿੱਚ ਹੁੰਦੇ, ਤਾਂ 21ਵੀਂ ਸਦੀ ਦੇ ਯੁਵਾ ਦੀ ਉਸ ਜਾਗ੍ਰਿਤ ਸ਼ਕਤੀ ਨੂੰ ਦੇਖ ਕੇ, ਤੁਹਾਡੇ ਸਰਗਰਮ ਯਤਨਾਂ ਨੂੰ ਦੇਖ ਕੇ, ਉਹ ਭਾਰਤ ਵਿੱਚ ਇੱਕ ਨਵਾਂ ਵਿਸ਼ਵਾਸ ਭਰ ਦਿੰਦੇ, ਨਵੀਂ ਊਰਜਾ ਭਰ ਦਿੰਦੇ ਅਤੇ ਨਵੇਂ ਸੁਪਨਿਆਂ ਦੇ ਬੀਜ ਬੀਜ ਦਿੰਦੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ 2025 ਵਿੱਚ ਹਿੱਸਾ ਲਿਆ
January 12th, 02:00 pm
ਸਵਾਮੀ ਵਿਵੇਕਾਨੰਦ ਦੀ ਜਯੰਤੀ ਦੇ ਮੌਕੇ ’ਤੇ ਰਾਸ਼ਟਰੀ ਯੁਵਾ ਦਿਵਸ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ 2025 ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਦੇਸ਼ ਭਰ ਦੇ 3,000 ਉਤਸ਼ਾਹੀ ਯੁਵਾ ਨੇਤਾਵਾਂ ਦੇ ਨਾਲ ਸੰਵਾਦ ਕੀਤਾ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਭਾਰਤ ਦੇ ਨੌਜਵਾਨਾਂ ਦੀ ਉਸ ਜੀਵੰਤ ਊਰਜਾ ਨੂੰ ਉਜਾਗਰ ਕੀਤਾ, ਜਿਸ ਨੇ ਭਾਰਤ ਮੰਡਪਮ ਵਿੱਚ ਜੀਵੰਤਤਾ ਅਤੇ ਊਰਜਾ ਲਿਆ ਦਿੱਤੀ।ਉੱਦਮੀ ਨਿਖਿਲ ਕਾਮਥ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
January 10th, 02:15 pm
ਕਰੈਕਟ ਸਰ, In depth ਵਿੱਚ ਕਰਦੇ ਹਨ ਜ਼ਿਆਦਾਤਰ ਪੌਡਕਾਸਟ ਜੋ ਅਸੀਂ ਕੀਤਾ ਹੈ .. is about entrepreneurship ਸਾਡੀ ਔਡੀਅੰਸ ਪੂਰੀ ਉਹ category ਹੈ 15-40, ਜਿਨ੍ਹਾਂ ਨੂੰ ਪਹਿਲੀ ਵਾਰ ਐਟਰਪ੍ਰੈਂਯਰਸ਼ਿਪ ਸਟਾਰਟ ਕਰਨਾ ਹੈ ਤਾਂ ਅਸੀਂ ਕਰਦੇ ਹਾਂ ਆਰਟੀਫੀਸ਼ਿਅਲ ਇੰਟੈਲੀਜੈਂਸ ਬਾਰੇ ਇੱਕ ਐਪੀਸੌਡ ਮੇਟਾ ਬਾਰੇ ਇੱਕ ਐਪੀਸੌਡ ਫਾਰਮਾਸਿਊਟਿਕਲ ਚੀਜਾਂ ਬਾਰੇ ਅਜਿਹੇ ਵੇਰੀ ਸਪੈਸੀਫਿਕ ਸਬਜੇਕਟ ਕਰਦੇ ਹਨ ਅਤੇ ਅਤੇ ਇੱਕ ਚੀਜ਼ ਅਸੀਂ ਹੁਣੇ ਸ਼ੁਰੂ ਕੀਤੀ ਹੈ People , ਜਿਸ ਵਿੱਚ ਅਸੀਂ ਬਿਲ ਗੇਟ੍ਸ ਅਜਿਹੇ ਕੁਝ ਲੋਕਾਂ ਦੇ ਨਾਲ ਗੱਲਾਂ ਕੀਤੀਆਂ ਹਨ but again very specific to the industry they belong to .ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਪਣੇ ਪਹਿਲੇ ਪੌਡਕਾਸਟ ਵਿੱਚ ਉਦਯੋਗਪਤੀ ਨਿਖਿਲ ਕਾਮਥ ਨਾਲ ਗੱਲਬਾਤ ਕੀਤੀ
January 10th, 02:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਪਣੇ ਪਹਿਲੇ ਪੌਡਕਾਸਟ ਵਿੱਚ ਉੱਦਮੀ ਅਤੇ ਨਿਵੇਸ਼ਕ ਨਿਖਿਲ ਕਾਮਥ ਨਾਲ ਵੱਖ-ਵੱਖ ਵਿਸ਼ਿਆਂ 'ਤੇ ਗੱਲਬਾਤ ਕੀਤੀ। ਆਪਣੇ ਬਚਪਨ ਬਾਰੇ ਪੁੱਛੇ ਜਾਣ 'ਤੇ ਪ੍ਰਧਾਨ ਮੰਤਰੀ ਨੇ ਆਪਣੇ ਸ਼ੁਰੂਆਤੀ ਜੀਵਨ ਦੇ ਤਜ਼ਰਬੇ ਸਾਂਝੇ ਕੀਤੇ ਅਤੇ ਉੱਤਰੀ ਗੁਜਰਾਤ ਦੇ ਮੇਹਸਾਣਾ ਜ਼ਿਲ੍ਹੇ ਦੇ ਛੋਟੇ ਜਿਹੇ ਕਸਬੇ ਵਡਨਗਰ ਵਿੱਚ ਆਪਣੀਆਂ ਜੜ੍ਹਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਗਾਇਕਵਾੜ ਰਾਜ ਦਾ ਇੱਕ ਸ਼ਹਿਰ, ਵਡਨਗਰ, ਸਿੱਖਿਆ ਪ੍ਰਤੀ ਆਪਣੀ ਵਚਨਬੱਧਤਾ ਲਈ ਜਾਣਿਆ ਜਾਂਦਾ ਸੀ, ਜਿਸ ਵਿੱਚ ਇੱਕ ਤਲਾਬ, ਡਾਕਘਰ ਅਤੇ ਲਾਇਬ੍ਰੇਰੀ ਵਰਗੀਆਂ ਜ਼ਰੂਰੀ ਸਹੂਲਤਾਂ ਮੌਜੂਦ ਸਨ। ਪ੍ਰਧਾਨ ਮੰਤਰੀ ਨੇ ਗਾਇਕਵਾੜ ਰਾਜ ਪ੍ਰਾਇਮਰੀ ਸਕੂਲ ਅਤੇ ਭਾਗਵਤਾਚਾਰਯਾ ਨਾਰਾਇਣਾਚਾਰਯਾ ਹਾਈ ਸਕੂਲ ਵਿੱਚ ਆਪਣੇ ਸਕੂਲ ਦੇ ਦਿਨਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਇੱਕ ਦਿਲਚਸਪ ਕਿੱਸਾ ਸਾਂਝਾ ਕੀਤਾ ਕਿ ਕਿਵੇਂ ਉਨ੍ਹਾਂ ਨੇ ਇੱਕ ਵਾਰ ਚੀਨੀ ਦੂਤਾਵਾਸ ਨੂੰ ਚੀਨੀ ਦਾਰਸ਼ਨਿਕ ਜ਼ੁਆਨਜ਼ਾਂਗ 'ਤੇ ਬਣੀ ਇੱਕ ਫਿਲਮ ਬਾਰੇ ਲਿਖਿਆ ਸੀ, ਜਿਨ੍ਹਾਂ ਨੇ ਵਡਨਗਰ ਵਿੱਚ ਕਾਫੀ ਸਮਾਂ ਬਿਤਾਇਆ ਸੀ। ਉਨ੍ਹਾਂ ਨੇ 2014 ਦੇ ਇੱਕ ਅਨੁਭਵ ਦਾ ਵੀ ਜ਼ਿਕਰ ਕੀਤਾ ਜਦੋਂ ਉਹ ਭਾਰਤ ਦੇ ਪ੍ਰਧਾਨ ਮੰਤਰੀ ਬਣੇ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਗੁਜਰਾਤ ਅਤੇ ਵਡਨਗਰ ਦਾ ਦੌਰਾ ਕਰਨ ਦੀ ਇੱਛਾ ਪ੍ਰਗਟ ਕੀਤੀ ਸੀ ਅਤੇ ਰਾਸ਼ਟਰਪਤੀ ਨੇ ਜ਼ੁਆਨਜ਼ਾਂਗ ਅਤੇ ਉਨ੍ਹਾਂ ਦੇ ਦੋਵਾਂ ਜੱਦੀ ਸ਼ਹਿਰਾਂ ਵਿਚਕਾਰ ਇਤਿਹਾਸਕ ਸਬੰਧ ਦਾ ਹਵਾਲਾ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਇਹ ਸਬੰਧ ਦੋਵਾਂ ਦੇਸ਼ਾਂ ਵਿਚਕਾਰ ਸਾਂਝੀ ਵਿਰਾਸਤ ਅਤੇ ਮਜ਼ਬੂਤ ਸਬੰਧਾਂ ਨੂੰ ਉਜਾਗਰ ਕਰਦਾ ਹੈ।