ਪ੍ਰਧਾਨ ਮੰਤਰੀ ਨੇ ਜਨਮਾਸ਼ਟਮੀ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
August 26th, 08:16 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਨਮਾਸ਼ਟਮੀ ਦੇ ਪਾਵਨ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪੁਲਾੜ ਖੇਤਰ ਵਿੱਚ ਸੁਧਾਰਾਂ ਨਾਲ ਦੇਸ਼ ਦੇ ਨੌਜਵਾਨਾਂ ਨੂੰ ਲਾਭ ਹੋਇਆ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
August 25th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਇਕ ਵਾਰ ਫਿਰ ਮੇਰੇ ਸਾਰੇ ਪਰਿਵਾਰਜਨਾਂ ਦਾ ਸਵਾਗਤ ਹੈ। ਅੱਜ ਇਕ ਵਾਰ ਫਿਰ ਗੱਲ ਹੋਵੇਗੀ - ਦੇਸ਼ ਦੀਆਂ ਪ੍ਰਾਪਤੀਆਂ ਦੀ, ਦੇਸ਼ ਦੇ ਲੋਕਾਂ ਦੇ ਸਮੂਹਿਕ ਯਤਨਾਂ ਦੀ। 21ਵੀਂ ਸਦੀ ਦੇ ਭਾਰਤ ਵਿੱਚ ਕਿੰਨਾ ਕੁਝ ਅਜਿਹਾ ਹੋ ਰਿਹਾ ਹੈ ਜੋ ਵਿਕਸਿਤ ਭਾਰਤ ਦੀ ਨੀਂਹ ਮਜ਼ਬੂਤ ਕਰ ਰਿਹਾ ਹੈ। ਜਿਵੇਂ ਇਸ 23 ਅਗਸਤ ਨੂੰ ਹੀ ਅਸੀਂ ਸਾਰੇ ਦੇਸ਼ਵਾਸੀਆਂ ਨੇ ਪਹਿਲਾ ਨੈਸ਼ਨਲ ਸਪੇਸ ਡੇ ਮਨਾਇਆ। ਮੈਨੂੰ ਵਿਸ਼ਵਾਸ ਹੈ ਕਿ ਤੁਸੀਂ ਸਾਰਿਆਂ ਨੇ ਇਸ ਦਿਨ ਨੂੰ ਸੈਲੀਬਰੇਟ ਕੀਤਾ ਹੋਵੇਗਾ। ਇਕ ਵਾਰ ਫਿਰ ਚੰਦਰਯਾਨ-3 ਦੀ ਸਫਲਤਾ ਦਾ ਜਸ਼ਨ ਮਨਾਇਆ ਹੋਵੇਗਾ। ਪਿਛਲੇ ਸਾਲ ਇਸੇ ਦਿਨ ਚੰਦਰਯਾਨ-3 ਨੇ ਚੰਨ ਦੇ ਦੱਖਣੀ ਹਿੱਸੇ ਵਿੱਚ ਸ਼ਿਵਸ਼ਕਤੀ ਪੁਆਇੰਟ ’ਤੇ ਸਫਲਤਾਪੂਰਵਕ ਲੈਂਡਿੰਗ ਕੀਤੀ ਸੀ। ਭਾਰਤ ਇਸ ਮਾਣਮੱਤੀ ਪ੍ਰਾਪਤੀ ਨੂੰ ਹਾਸਿਲ ਕਰਨ ਵਾਲਾ ਦੁਨੀਆਂ ਦਾ ਪਹਿਲਾ ਦੇਸ਼ ਬਣਿਆ ਹੈ।ਪ੍ਰਧਾਨ ਮੰਤਰੀ ਨੇ ਜਨਮ ਅਸ਼ਟਮੀ 'ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ
September 07th, 08:52 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਨਮ ਅਸ਼ਟਮੀ ਦੇ ਪਾਵਨ ਅਵਸਰ ‘ਤੇ ਦੇਸ਼ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ।ਗੋਆ ਦੇ ਪਣਜੀ ਵਿੱਚ ਹਰ ਘਰ ਜਲ ਉਤਸਵ ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
August 19th, 04:51 pm
ਨਮਸਕਾਰ, ਗੋਆ ਦੇ ਮੁੱਖ ਮੰਤਰੀ ਸ਼੍ਰੀ ਪ੍ਰਮੋਦ ਸਾਵੰਤ ਜੀ, ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਜੀ, ਗੋਆ ਸਰਕਾਰ ਦੇ ਹੋਰ ਮੰਤਰੀ, ਹੋਰ ਮਹਾਨੁਭਾਵ, ਦੇਵੀਓ ਅਤੇ ਸਜਣੋਂ, ਅੱਜ ਇੱਕ ਬਹੁਤ ਹੀ ਮਹੱਤਵਪੂਰਨ ਅਤੇ ਪਵਿੱਤਰ ਦਿਵਸ ਹੈ। ਦੇਸ਼ ਭਰ ਵਿੱਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਧੂਮ ਹੈ। ਸਾਰੇ ਦੇਸ਼ਵਾਸੀਆਂ ਨੂੰ, ਦੁਨੀਆ ਭਰ ਵਿੱਚ ਫੈਲੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਭਗਤਾਂ ਨੂੰ ਬਹੁਤ-ਬਹੁਤ ਵਧਾਈ। ਜੈ ਸ਼੍ਰੀ ਕ੍ਰਿਸ਼ਨ।ਪ੍ਰਧਾਨ ਮੰਤਰੀ ਨੇ ਜਲ ਜੀਵਨ ਮਿਸ਼ਨ ਦੇ ਤਹਿਤ ਹਰ ਘਰ ਜਲ ਉਤਸਵ ਨੂੰ ਇੱਕ ਵੀਡੀਓ ਸੰਦੇਸ਼ ਦੇ ਜ਼ਰੀਏ ਸੰਬੋਧਨ ਕੀਤਾ
August 19th, 12:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਲ ਜੀਵਨ ਮਿਸ਼ਨ ਦੇ ਤਹਿਤ ਹਰ ਘਰ ਜਲ ਉਤਸਵ ਨੂੰ ਇੱਕ ਵੀਡੀਓ ਸੰਦੇਸ਼ ਦੇ ਜ਼ਰੀਏ ਸੰਬੋਧਨ ਕੀਤਾ। ਇਹ ਸਮਾਗਮ ਗੋਆ ਦੇ ਪਣਜੀ ਵਿਖੇ ਹੋਇਆ। ਇਸ ਮੌਕੇ ਗੋਆ ਦੇ ਮੁੱਖ ਮੰਤਰੀ ਸ਼੍ਰੀ ਪ੍ਰਮੋਦ ਸਾਵੰਤ, ਕੇਂਦਰੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਮੌਜੂਦ ਸਨ। ਪ੍ਰਧਾਨ ਮੰਤਰੀ ਨੇ ਜਨਮ ਅਸ਼ਟਮੀ ਦੇ ਸ਼ੁਭ ਮੌਕੇ 'ਤੇ ਸ਼੍ਰੀ ਕ੍ਰਿਸ਼ਨ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਜਨਮ ਅਸ਼ਟਮੀ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ
August 19th, 10:02 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਨਮ ਅਸ਼ਟਮੀ ਦੇ ਪਾਵਨ ਅਵਸਰ ‘ਤੇ ਲੋਕਾਂ (ਦੇਸ਼ਵਾਸੀਆਂ) ਨੂੰ ਵਧਾਈਆਂ ਦਿੱਤੀਆਂ ਹਨ।PM thanks Lata Mangeshkar ji for her Janmashtami wishes
August 30th, 09:53 pm
The Prime Minister, Shri Narendra Modi has expressed his gratitude to Lata Mangeshkar ji for her Janmashtami wishes. The legendary singer had wished the Prime Minister and attached one of her Gujarati bhajan in her tweet wishing the Prime Minister.PM greets people on Janmashtami
August 30th, 11:00 am
The Prime Minister, Shri Narendra Modi has greeted the people on the auspicious occasion of Janmashtami.India's youth wants to do something new and at a large scale: PM Modi during Mann Ki Baat
August 29th, 11:30 am
During Mann Ki Baat, PM Narendra Modi paid tribute to Major Dhyanchand and spoke about our Olympians, who have made the country proud on the world stage. He applauded the country’s youth for their ability to take risks and move ahead. The PM highlighted the efforts of our skilled manpower and paid tributes to Bhagwaan Vishwakarma.PM greets people on the occasion of Janmashtami
August 11th, 08:14 pm
The Prime Minister, Shri Narendra Modi has greeted people on the auspicious occasion of Janmashtami.PM greets people on the occasion of Janmashtami
August 24th, 07:50 am
The Prime Minister, Shri Narendra Modi has greeted people on the occasion of Janmashtami.PM greets people on the occasion of Janmashtami
September 03rd, 10:38 am
The Prime Minister, Shri Narendra Modi has greeted people on the occasion of Janmashtami.PM’s Independence Day Speech 2017- Highlights in English
August 15th, 01:37 pm
Neither bullets nor brickbats will solve the Kashmir issue, only love will, said Prime Minister Narendra Modi from the Red Fort. Speaking tough on violence and terrorism the PM added, “There is no question of being soft on terrorism; any violence in the name of faith cannot be condoned.”It is now time to leave the 'Chalta Hai' attitude & think of 'Badal Sakta Hai': PM Modi
August 15th, 09:01 am
PM Narendra Modi today said that the age of ‘Chalta hai’ was over. “We have to leave the Chalta Hai attitude and think of Badal Sakta Hai.” PM Modi urged the countrymen to take the country ahead with the determination of creating a 'New India'.PM addresses the nation from ramparts of the Red Fort on 71st Independence Day
August 15th, 09:00 am
PM Modi today called upon each and every citizen to take the country ahead with the determination of creating a 'New India'. He said, “India is about Shanti, Ekta and Sadbhavana. Violence in the name of 'Astha' is unacceptable. Casteism and communalism will not be tolerated.”PM greets people on the occasion of Janmashtami
August 15th, 06:56 am
The Prime Minister, Shri Narendra Modi has greeted the people on the occasion of Janmashtami.Social Media Corner 25th August
August 25th, 07:34 pm
Your daily does of governance updates from Social Media. Your tweets on governance get featured here daily. Keep reading and sharing!PM greets people on the occasion of Janmashtami
August 25th, 08:50 am
PM Narendra Modi greeted people across the nation on Janmashtami. The PM tweeted, जय श्री कृष्ण! आप सभी को जन्माष्टमी की शुभकामनाएं। Janmashtami greetings to all.PM greets the people on the occasion of Krishna Janmashtami
September 05th, 10:40 am
PM greets the people on Janmashtami
August 17th, 01:19 pm
PM greets the people on Janmashtami