Fact Sheet: 2024 Quad Leaders’ Summit
September 22nd, 12:06 pm
President Biden hosted the fourth Quad Leaders’ Summit with leaders from Australia, Japan, and India in Wilmington, Delaware. The Quad continues to be a global force for good, delivering projects across the Indo-Pacific to address pandemics, natural disasters, maritime security, infrastructure, technology, and climate change. The leaders announced new initiatives to deepen cooperation and ensure long-term impact, with commitments to secure robust funding and promote interparliamentary exchanges. Quad Commerce and Industry ministers are set to meet for the first time in the coming months.ਫੈਕਟ ਸ਼ੀਟ: ਕੁਆਡ ਦੇਸ਼ਾਂ ਨੇ ਇੰਡੋ-ਪੈਸੀਫਿਕ ਖੇਤਰ ਵਿੱਚ ਕੈਂਸਰ ਦੇ ਬੋਝ ਨੂੰ ਘਟਾਉਣ ਲਈ ਕੈਂਸਰ ਮੂਨਸ਼ੌਟ ਪਹਿਲ ਦੀ ਸ਼ੁਰੂਆਤ ਕੀਤੀ
September 22nd, 12:03 pm
ਅੱਜ, ਯੂਨਾਈਟਿਡ ਸਟੇਟਸ, ਆਸਟ੍ਰੇਲੀਆ, ਭਾਰਤ ਅਤੇ ਜਾਪਾਨ ਇੰਡੋ-ਪੈਸੀਫਿਕ ਖੇਤਰ ਵਿੱਚ ਕੈਂਸਰ ਨੂੰ ਖ਼ਤਮ ਕਰਨ ਵਿੱਚ ਮਦਦ ਕਰਨ ਲਈ ਇੱਕ ਮਹੱਤਵਪੂਰਨ ਯਤਨ ਸ਼ੁਰੂ ਕਰ ਰਹੇ ਹਨ, ਜਿਸਦੀ ਸ਼ੁਰੂਆਤ ਸਰਵਾਈਕਲ ਕੈਂਸਰ ਤੋਂ ਹੋ ਰਹੀ ਹੈ, ਜੋ ਕਾਫੀ ਹੱਦ ਤੱਕ ਰੋਕਥਾਮਯੋਗ ਰੋਗ ਹੈ, ਜੋ ਕਿ ਇਸ ਖੇਤਰ ਵਿੱਚ ਇੱਕ ਵੱਡਾ ਸਿਹਤ ਸੰਕਟ ਬਣ ਰਿਹਾ ਹੈ, ਅਤੇ ਕੈਂਸਰ ਦੀਆਂ ਹੋਰ ਕਿਸਮਾਂ ਨਾਲ ਨਜਿੱਠਣ ਲਈ ਵੀ ਆਧਾਰ ਤਿਆਰ ਕੀਤਾ ਜਾ ਰਿਹਾ ਹੈ। ਇਹ ਪਹਿਲ ਕੁਆਡ ਲੀਡਰਸ ਸੰਮੇਲਨ ਵਿੱਚ ਕੀਤੀਆਂ ਘੋਸ਼ਣਾਵਾਂ ਦੇ ਇੱਕ ਵਿਸ਼ਾਲ ਸਮੂਹ ਦਾ ਹਿੱਸਾ ਹੈ।ਵਿਲਮਿੰਗਟਨ ਘੋਸ਼ਣਾ ਪੱਤਰ, ਆਸਟ੍ਰੇਲੀਆ, ਭਾਰਤ, ਜਪਾਨ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਜ ਨੇਤਾਵਾਂ ਦਾ ਸੰਯੁਕਤ ਬਿਆਨ
September 22nd, 11:51 am
ਅੱਜ, ਅਸੀਂ-ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼, ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਜਪਾਨ ਦੇ ਪ੍ਰਧਾਨ ਮੰਤਰੀ ਕਿਸ਼ਿਦਾ ਫੂਮਿਓ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪੀਤ ਜੋਸੇਫ ਆਰ. ਬਾਈਡੇਨ, ਜੂਨੀਅਰ-ਵਿਲਮਿੰਗਟਨ, ਡੇਲਾਵੇਅਰ ਵਿੱਚ ਰਾਸ਼ਟਰਪਤੀ ਬਾਈਡੇਨ ਦੁਆਰਾ ਆਯੋਜਿਤ ਚੌਥੇ ਵਿਅਕਤੀਗਤ ਕੁਆਡ ਲੀਡਰਜ਼ ਸਮਿਟ ਵਿੱਚ ਹਿੱਸਾ ਲਿਆ।ਪ੍ਰਧਾਨ ਮੰਤਰੀ ਨੇ ਜਪਾਨ ਦੇ ਸਪੀਕਰ ਅਤੇ ਉਨ੍ਹਾਂ ਦੇ ਵਫ਼ਦ ਨਾਲ ਮੁਲਾਕਾਤ ਕੀਤੀ
August 01st, 09:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਪਾਨ ਦੀ ਪ੍ਰਤੀਨਿਧੀ ਸਭਾ (House of Representatives of Japan) ਦੇ ਸਪੀਕਰ, ਸ਼੍ਰੀ ਨੁਕਾਗਾ ਫੁਕੁਸ਼ਿਰੋ (Mr Nukaga Fukushiro) ਅਤੇ ਉਨ੍ਹਾਂ ਦੇ ਵਫ਼ਦ ਦਾ ਸੁਆਗਤ ਕੀਤਾ। ਇਸ ਵਫ਼ਦ ਵਿੱਚ ਜਪਾਨੀ ਸੰਸਦ ਦੇ ਮੈਂਬਰ ਅਤੇ ਪ੍ਰਮੁੱਖ ਜਪਾਨੀ ਕੰਪਨੀਆਂ ਦੀ ਪ੍ਰਤੀਨਿਧਤਾ ਕਰਨ ਵਾਲੇ ਕਾਰੋਬਾਰੀ ਲੀਡਰ (business leaders) ਸ਼ਾਮਲ ਸਨ। ਇਸ ਬੈਠਕ ਵਿੱਚ ਭਾਰਤ ਅਤੇ ਜਪਾਨ ਦੇ ਦਰਮਿਆਨ ਸੰਸਦੀ ਅਦਾਨ-ਪ੍ਰਦਾਨ (parliamentary exchanges) ਦੇ ਮਹੱਤਵ ਨੂੰ ਦੁਹਰਾਉਣ ਦੇ ਅਤਿਰਿਕਤ ਲੋਕਾਂ ਦੇ ਦਰਮਿਆਨ ਸਹਿਯੋਗ ‘ਤੇ ਧਿਆਨ ਕੇਂਦ੍ਰਿਤ ਕਰਨ ਦੇ ਨਾਲ-ਨਾਲ ਸਹਿਯੋਗ ਅਤੇ ਆਪਸੀ ਹਿਤਾਂ ਦੇ ਪ੍ਰਮੁੱਖ ਖੇਤਰਾਂ ‘ਤੇ ਪ੍ਰਕਾਸ਼ ਪਾਉਂਦੇ ਹੋਏ ਭਾਰਤ-ਜਪਾਨ ਵਿੱਚ ਵਿਸ਼ੇਸ਼ ਰਣਨੀਤਕ ਅਤੇ ਆਲਮੀ ਸਾਂਝੇਦਾਰੀ (India-Japan Special Strategic and Global Partnership) ‘ਤੇ ਭੀ ਜ਼ੋਰ ਦਿੱਤਾ ਗਿਆ।ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਜਪਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
June 14th, 11:53 pm
ਪ੍ਰਧਾਨ ਮੰਤਰੀ ਨੇ ਲਗਾਤਾਰ ਤੀਸਰੀ ਵਾਰ ਅਹੁਦਾ ਸੰਭਾਲਣ ‘ਤੇ ਦਿੱਤੀ ਗਈ ਵਧਾਈ ਦੇ ਲਈ ਪ੍ਰਧਾਨ ਮੰਤਰੀ ਕਿਸ਼ਿਦਾ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਗੱਲ ਦੀ ਪੁਸਟੀ ਕੀਤੀ ਕਿ ਉਨ੍ਹਾਂ ਦੇ ਤੀਸਰੇ ਕਾਰਜਕਾਲ ਵਿੱਚ ਵੀ ਜਪਾਨ ਦੇ ਨਾਲ ਦੁਵੱਲੇ ਸਬੰਧਾਂ ਨੂੰ ਪ੍ਰਾਥਮਿਕਤਾ ਮਿਲਦੀ ਰਹੇਗੀ। ਦੋਵੇਂ ਨੇਤਾਵਾਂ ਨੇ ਕਿਹਾ ਕਿ ਭਾਰਤ-ਜਪਾਨ ਵਿਸ਼ੇਸ਼ ਰਣਨੀਤਕ ਅਤੇ ਆਲਮੀ ਸਾਂਝੇਦਾਰੀ ਆਪਣੇ 10ਵੇਂ ਵਰ੍ਹੇ ਵਿੱਚ ਹੈ ਅਤੇ ਦੁਵੱਲੇ ਸਬੰਧਾਂ ਵਿੱਚ ਹੋਈ ਪ੍ਰਗਤੀ ֹ‘ਤੇ ਸੰਤੋਸ਼ ਵਿਅਕਤ ਕੀਤਾ। ਦੋਵੇਂ ਨੇਤਾਵਾਂ ਨੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ, ਨਵੇਂ ਅਤੇ ਉੱਭਰਦੇ ਹੋਏ ਖੇਤਰਾਂ ਨੂੰ ਜੋੜਨ ਅਤੇ ਬੀ2ਬੀ ਅਤੇ ਪੀ2ਪੀ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ।চাঁদে সফট অবতরণের জন্য জাপানকে অভিনন্দন প্রধানমন্ত্রীর
January 20th, 11:00 pm
প্রধানমন্ত্রী শ্রী নরেন্দ্র মোদী চাঁদে প্রথম ‘জাক্সা’র সফট-ল্যান্ডিংয়ের জন্য জাপানের প্রধানমন্ত্রী মিঃ ফুমিও কিশিদাকে অভিনন্দন জানিয়েছেন।ਨਵੀ ਮੁੰਬਈ ਦੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 12th, 08:36 pm
ਅੱਜ ਦਾ ਦਿਨ, ਮੁੰਬਈ ਅਤੇ ਮਹਾਰਾਸ਼ਟਰ ਦੇ ਨਾਲ ਹੀ ਵਿਕਸਿਤ ਭਾਰਤ ਦੇ ਸੰਕਲਪ ਦੇ ਲਈ ਬਹੁਤ ਵੱਡਾ, ਬਹੁਤ ਇਤਿਹਾਸਿਕ ਹੈ। ਅੱਜ ਵਿਕਾਸ ਦਾ ਇਹ ਉਤਸਵ ਭਲੇ ਹੀ ਮੁੰਬਈ ਵਿੱਚ ਹੋ ਰਿਹਾ ਹੈ, ਲੇਕਿਨ ਇਸ ‘ਤੇ ਪੂਰੇ ਦੇਸ਼ ਦੀ ਨਜ਼ਰ ਹੈ। ਅੱਜ ਦੁਨੀਆ ਦੇ ਸਭ ਤੋਂ ਵੱਡੇ Sea bridges ਵਿੱਚੋਂ ਇੱਕ, ਇਹ ਵਿਸ਼ਾਲ ਅਟਲ ਸੇਤੁ ਦੇਸ਼ ਨੂੰ ਮਿਲਿਆ ਹੈ। ਇਹ ਸਾਡੇ ਉਸ ਸੰਕਲਪ ਦਾ ਵੀ ਪ੍ਰਮਾਣ ਹੈ ਕਿ ਭਾਰਤ ਦੇ ਵਿਕਾਸ ਦੇ ਲਈ ਅਸੀਂ ਸਮੁੰਦਰ ਨਾਲ ਵੀ ਟਕਰਾ ਸਕਦੇ ਹਾਂ, ਲਹਿਰਾਂ ਨੂੰ ਵੀ ਚੀਰ ਸਕਦੇ ਹਾਂ। ਅੱਜ ਦਾ ਇਹ ਪ੍ਰੋਗਰਾਮ ਸੰਕਲਪ ਸੇ ਸਿੱਧੀ ਦਾ ਵੀ ਪ੍ਰਮਾਣ ਹੈ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਨਵੀਂ ਮੁੰਬਈ ਵਿੱਚ 12,700 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ
January 12th, 04:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਨਵੀਂ ਮੁੰਬਈ ਵਿੱਚ 12,700 ਕਰੋੜ ਰੁਪਏ ਤੋਂ ਵੱਧ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ, ਰਾਸ਼ਟਰ ਨੂੰ ਸਮਰਪਿਤ ਅਤੇ ਨੀਂਹ ਪੱਥਰ ਰੱਖਿਆ। ਇਸ ਤੋਂ ਪਹਿਲਾਂ ਦਿਨ ਵਿੱਚ, ਪ੍ਰਧਾਨ ਮੰਤਰੀ ਨੇ ਨਵੀਂ ਮੁੰਬਈ ਵਿੱਚ 17,840 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਅਟਲ ਬਿਹਾਰੀ ਵਾਜਪੇਈ ਸੇਵਰੀ-ਨ੍ਹਾਵਾ ਸ਼ੇਵਾ ਅਟਲ ਪੁਲ ਦਾ ਉਦਘਾਟਨ ਕੀਤਾ। ਅੱਜ ਜਿਨ੍ਹਾਂ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ ਉਨ੍ਹਾਂ ਵਿੱਚ ਸੜਕ ਅਤੇ ਰੇਲ ਕਨੈਕਟੀਵਿਟੀ, ਪੀਣਯੋਗ ਪਾਣੀ, ਰਤਨ ਅਤੇ ਗਹਿਣੇ ਅਤੇ ਮਹਿਲਾ ਸਸ਼ਕਤੀਕਰਣ ਦੇ ਖੇਤਰ ਸ਼ਾਮਲ ਹਨ।ਪ੍ਰਧਾਨ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਨੇ ਆਪਦਾ ਜੋਖਮ ਘਟਾਉਣ 'ਤੇ ਜੀ20 ਵਰਕਿੰਗ ਗਰੁੱਪ ਦੀ ਤੀਸਰੀ ਬੈਠਕ ਨੂੰ ਸੰਬੋਧਨ ਕੀਤਾ
July 24th, 07:48 pm
ਪ੍ਰਧਾਨ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਨੇ ਇਸ ਸਾਲ ਮਾਰਚ ਵਿੱਚ ਗਾਂਧੀਨਗਰ ਵਿੱਚ ਪਹਿਲੀ ਵਾਰ ਹੋਈ ਬੈਠਕ ਨੂੰ ਯਾਦ ਕੀਤਾ ਅਤੇ ਉਦੋਂ ਤੋਂ ਆਈਆਂ ਬੇਮਿਸਾਲ ਜਲਵਾਯੂ ਪਰਿਵਰਤਨ ਨਾਲ ਸਬੰਧਿਤ ਆਫ਼ਤਾਂ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਪੂਰੇ ਉੱਤਰੀ ਹੈਮੀਸਫੀਅਰ ਵਿੱਚ ਭਾਰੀ ਗਰਮੀ ਦੀਆਂ ਲਹਿਰਾਂ, ਕੈਨੇਡਾ ਵਿੱਚ ਜੰਗਲਾਂ ਦੀ ਅੱਗ ਅਤੇ ਉਸ ਤੋਂ ਬਾਅਦ ਉੱਤਰੀ ਅਮਰੀਕਾ ਦੇ ਵਿਭਿੰਨ ਹਿੱਸਿਆਂ ਵਿੱਚ ਸ਼ਹਿਰਾਂ ਨੂੰ ਪ੍ਰਭਾਵਿਤ ਕਰਨ ਵਾਲੀ ਧੁੰਦ ਅਤੇ ਭਾਰਤ ਦੇ ਪੂਰਬੀ ਅਤੇ ਪੱਛਮੀ ਤਟਾਂ ਦੇ ਨਾਲ ਪ੍ਰਮੁੱਖ ਚੱਕਰਵਾਤੀ ਗਤੀਵਿਧੀਆਂ ਦੀਆਂ ਉਦਾਹਰਣਾਂ ਦਿੱਤੀਆਂ। ਪ੍ਰਿੰਸੀਪਲ ਸਕੱਤਰ ਨੇ 45 ਵਰ੍ਹਿਆਂ ਵਿੱਚ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਹੀ ਦਿੱਲੀ ਬਾਰੇ ਵੀ ਗੱਲ ਕੀਤੀ।ਪ੍ਰਧਾਨ ਮੰਤਰੀ ਨੇ ਜਪਾਨ-ਇੰਡੀਆ ਐਸੋਸੀਏਸ਼ਨ (ਜੇਆਈਏ- JIA) ਦੇ ਚੇਅਰਮੈਨ ਅਤੇ ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ
July 06th, 07:03 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਪਾਨ-ਇੰਡੀਆ ਐਸੋਸੀਏਸ਼ਨ (ਜੇਆਈਏ- JIA) ਦੇ ਚੇਅਰਮੈਨ ਅਤੇ ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ। ਸ਼੍ਰੀ ਸੁਗਾ 100 ਤੋਂ ਅਧਿਕ ਮੈਂਬਰਾਂ ਵਾਲੇ ਇੱਕ ਵਫ਼ਦ ਦੇ ਨਾਲ ਭਾਰਤ ਦੀ ਯਾਤਰਾ ’ਤੇ ਹਨ। ਇਸ ਵਫ਼ਦ ਵਿੱਚ ਸਰਕਾਰੀ ਅਧਿਕਾਰੀ, ਕੀਡਨਰੇਨ (ਜਪਾਨ ਬਿਜ਼ਨਸ ਫੈਡਰੇਸ਼ਨ) ਅਤੇ ਸਾਂਸਦਾਂ ਦੇ “ਗਣੇਸ਼ ਨੋ ਕਾਈ” ਸਮੂਹ (“Ganesha no Kai” group) ਦੇ ਮੈਂਬਰ ਸ਼ਾਮਲ ਹਨ।ਮੱਧ ਪ੍ਰਦੇਸ਼ ਦੇ ਸ਼ਹਡੋਲ ਵਿੱਚ ਸਿਕਲ ਸੈੱਲ ਅਨੀਮੀਆ ਮੁਕਤੀ ਮਿਸ਼ਨ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 01st, 10:56 pm
ਕਾਰਜਕ੍ਰਮ ਵਿੱਚ ਉਪਸਥਿਤ ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਾਨ ਮੰਗੂ ਭਾਈ ਪਟੇਲ, ਮੁੱਖ ਮੰਤਰੀ ਭਾਈ ਸ਼ਿਵਰਾਜ ਜੀ, ਕੇਂਦਰ ਵਿੱਚ ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀ ਮਨਸੁਖ ਮਾਂਡਵੀਯਾ ਜੀ, ਫੱਗਨ ਸਿੰਘ ਕੁਲਸਤੇ ਜੀ, ਪ੍ਰੋਫੈਸਰ ਐੱਸ ਪੀ ਸਿੰਘ ਬਘੇਲ ਜੀ, ਸ਼੍ਰੀਮਤੀ ਰੇਣੁਕਾ ਸਿੰਘ ਸਰੂਤਾ ਜੀ, ਡਾਕਟਰ ਭਾਰਤੀ ਪਵਾਰ ਜੀ, ਸ਼੍ਰਈ ਬੀਸ਼ਵੇਸ਼ਵਰ ਟੂਡੂ ਜੀ, ਸਾਂਸਦ ਸ਼੍ਰੀ ਵੀ ਡੀ ਸ਼ਰਮਾ ਜੀ, ਮੱਧ ਪ੍ਰਦੇਸ਼ ਸਰਕਾਰ ਵਿੱਚ ਮੰਤਰੀਗਣ, ਸਾਰੇ ਵਿਧਾਇਕਗਣ, ਦੇਸ਼ ਭਰ ਤੋਂ ਇਸ ਕਾਰਜਕ੍ਰਮ ਵਿੱਚ ਜੁੜ ਰਹੇ ਹੋਰ ਸਾਰੇ ਮਹਾਨੁਭਾਵ, ਅਤੇ ਇਤਨੀ ਵਿਸ਼ਾਲ ਸੰਖਿਆ ਵਿੱਚ ਸਾਨੂੰ ਸਭ ਨੂੰ ਅਸ਼ੀਰਵਾਦ ਦੇਣ ਦੇ ਲਈ ਆਏ ਹੋਏ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਸ਼ਹਡੋਲ ਵਿੱਚ ਰਾਸ਼ਟਰੀ ਸਿਕਲ ਸੈੱਲ ਅਨੀਮੀਆ ਮੁਕਤੀ ਮਿਸ਼ਨ ਦੀ ਸ਼ੁਰੂਆਤ ਕੀਤੀ
July 01st, 03:29 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਸ਼ਹਡੋਲ ਵਿੱਚ ਰਾਸ਼ਟਰੀ ਸਿਕਲ ਸੈੱਲ ਅਨੀਮੀਆ ਮੁਕਤੀ ਮਿਸ਼ਨ ਦੀ ਸ਼ੁਰੂਆਤ ਕੀਤੀ ਅਤੇ ਲਾਭਾਰਥੀਆਂ ਨੂੰ ਸਿਕਲ ਸੈੱਲ ਜੈਨੇਟਿਕ ਸਥਿਤੀ ਕਾਰਡ ਵੰਡੇ। ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਵਿੱਚ ਲਗਭਗ 3.57 ਕਰੋੜ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਆਰਗੋਯ ਯੋਜਨਾ (ਏਬੀ-ਪੀਐੱਮਜੇਏਵਾਈ) ਕਾਰਡਾਂ ਦੀ ਡਿਸਟ੍ਰੀਬਿਊਸ਼ਨ ਦੀ ਵੀ ਸ਼ੁਰੂਆਤ ਕੀਤੀ। ਪ੍ਰੋਗਰਾਮ ਦੇ ਦੌਰਾਨ, ਪ੍ਰਧਾਨ ਮੰਤਰੀ ਨੇ 16ਵੀਂ ਸਦੀ ਦੇ ਮੱਧ ਵਿੱਚ ਗੋਂਡਵਾਨਾ ਦੀ ਸ਼ਾਸਕ ਰਾਣੀ ਦੁਰਗਾਵਤੀ ਨੂੰ ਸਨਮਾਨਿਤ ਕੀਤਾ।ਮਨ ਕੀ ਬਾਤ ਦੀ 102ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (18.06.2023)
June 18th, 11:30 am
ਸਾਥੀਓ, ਬਹੁਤ ਸਾਰੇ ਲੋਕ ਕਹਿੰਦੇ ਹਨ ਕਿ ਪ੍ਰਧਾਨ ਮੰਤਰੀ ਦੇ ਤੌਰ ’ਤੇ ਮੈਂ ਇਹ ਚੰਗਾ ਕੰਮ ਕੀਤਾ, ਉਹ ਵੱਡਾ ਕੰਮ ਕੀਤਾ। ‘ਮਨ ਕੀ ਬਾਤ’ ਦੇ ਕਿੰਨੇ ਹੀ ਸਰੋਤੇ ਆਪਣੀਆਂ ਚਿੱਠੀਆਂ ਵਿੱਚ ਬਹੁਤ ਸਾਰੀ ਸ਼ਲਾਘਾ ਕਰਦੇ ਹਨ। ਕੋਈ ਕਹਿੰਦਾ ਹੈ ਇਹ ਕੀਤਾ, ਕੋਈ ਕਹਿੰਦਾ ਹੈ ਉਹ ਕੀਤਾ, ਇਹ ਚੰਗਾ ਕੀਤਾ, ਇਹ ਜ਼ਿਆਦਾ ਚੰਗਾ ਕੀਤਾ, ਇਹ ਵਧੀਆ ਕੀਤਾ, ਲੇਕਿਨ ਮੈਂ ਜਦੋਂ ਭਾਰਤ ਦੇ ਆਮ ਲੋਕਾਂ ਦੇ ਯਤਨ, ਉਨ੍ਹਾਂ ਦੀ ਮਿਹਨਤ, ਉਨ੍ਹਾਂ ਦੀ ਇੱਛਾ ਸ਼ਕਤੀ ਨੂੰ ਦੇਖਦਾ ਹਾਂ ਤਾਂ ਖੁਦ ਆਪਣੇ ਆਪ ਗਦ-ਗਦ ਹੋ ਜਾਂਦਾ ਹਾਂ। ਵੱਡੇ ਤੋਂ ਵੱਡਾ ਲਕਸ਼ ਹੋਵੇ, ਮੁਸ਼ਕਿਲ ਤੋਂ ਮੁਸ਼ਕਿਲ ਚੁਣੌਤੀ ਹੋਵੇ, ਭਾਰਤ ਦੇ ਲੋਕਾਂ ਦਾ ਸਮੂਹਿਕ ਬਲ, ਸਮੂਹਿਕ ਸ਼ਕਤੀ ਹਰ ਚੁਣੌਤੀ ਨੂੰ ਹੱਲ ਕਰ ਲੈਂਦੀ ਹੈ। ਅਜੇ ਅਸੀਂ ਦੋ-ਤਿੰਨ ਦਿਨ ਪਹਿਲਾਂ ਦੇਖਿਆ ਕਿ ਦੇਸ਼ ਦੇ ਪੱਛਮੀ ਸਿਰੇ ’ਤੇ ਕਿੰਨਾ ਵੱਡਾ ਸਾਇਕਲੋਨ ਆਇਆ। ਤੇਜ਼ ਚਲਣ ਵਾਲੀਆਂ ਹਵਾਵਾਂ, ਤੇਜ਼ ਬਾਰਿਸ਼ ਸਾਇਕਲੋਨ ‘ਬਿਪਰਜੌਯ’ (Cyclone Biparjoy) ਨੇ ਕੱਛ ਵਿੱਚ ਕਿੰਨਾ ਕੁਝ ਤਹਿਸ-ਨਹਿਸ ਕਰ ਦਿੱਤਾ। ਲੇਕਿਨ ਕੱਛ ਦੇ ਲੋਕਾਂ ਨੇ ਜਿਸ ਹਿੰਮਤ ਤੇ ਤਿਆਰੀ ਨਾਲ ਇੰਨੇ ਖਤਰਨਾਕ ਸਾਇਕਲੋਨ ਦਾ ਮੁਕਾਬਲਾ ਕੀਤਾ, ਉਹ ਵੀ ਓਨਾ ਹੀ ਅਨੋਖਾ ਹੈ। ਦੋ ਦਿਨਾਂ ਬਾਅਦ ਹੀ ਕੱਛ ਦੇ ਲੋਕ ਆਪਣਾ ਨਵਾਂ ਸਾਲ ਯਾਨੀ ਆਸ਼ਾੜੀ ਬੀਜ ਮਨਾਉਣ ਵਾਲੇ ਹਨ। ਇਹ ਵੀ ਸੰਯੋਗ ਦੀ ਗੱਲ ਹੈ ਕਿ ਆਸ਼ਾੜੀ ਬੀਜ ਕੱਛ ਵਿੱਚ ਵਰਖਾ ਦੀ ਸ਼ੁਰੂਆਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਮੈਂ ਇੰਨੇ ਸਾਲ ਕੱਛ ਆਉਂਦਾ-ਜਾਂਦਾ ਰਿਹਾ ਹਾਂ। ਉੱਥੋਂ ਦੇ ਲੋਕਾਂ ਦੀ ਸੇਵਾ ਕਰਨ ਦਾ ਮੈਨੂੰ ਸੁਭਾਗ ਵੀ ਮਿਲਿਆ ਹੈ, ਇਸ ਲਈ ਕੱਛ ਦੇ ਲੋਕਾਂ ਦਾ ਹੌਸਲਾ ਅਤੇ ਉਨ੍ਹਾਂ ਦੇ ਪੱਕੇ ਨਿਸ਼ਚੇ ਬਾਰੇ ਮੈਂ ਚੰਗੀ ਤਰ੍ਹਾਂ ਜਾਣਦਾ ਹਾਂ। ਦੋ ਦਹਾਕੇ ਪਹਿਲਾਂ ਦੇ ਵਿਨਾਸ਼ਕਾਰੀ ਭੁਚਾਲ ਤੋਂ ਬਾਅਦ ਇਸ ਕੱਛ ਦੇ ਬਾਰੇ ਕਿਹਾ ਜਾਂਦਾ ਸੀ, ਉਹ ਹੁਣ ਕਦੇ ਉੱਠ ਨਹੀਂ ਪਾਏਗਾ, ਅੱਜ ਉਹੀ ਜ਼ਿਲ੍ਹਾ ਦੇਸ਼ ਦੇ ਤੇਜ਼ੀ ਨਾਲ ਵਿਕਾਸ ਕਰਨ ਵਾਲੇ ਜ਼ਿਲ੍ਹਿਆਂ ’ਚੋਂ ਇੱਕ ਹੈ। ਮੈਨੂੰ ਵਿਸ਼ਵਾਸ ਹੈ ਸਾਇਕਲੋਨ ‘ਬਿਪਰਜੌਯ’ ਨੇ ਜੋ ਤਬਾਹੀ ਮਚਾਈ ਹੈ, ਉਸ ਤੋਂ ਵੀ ਕੱਛ ਦੇ ਲੋਕ ਬਹੁਤ ਤੇਜ਼ੀ ਨਾਲ ਉੱਭਰ ਜਾਣਗੇ।ਪ੍ਰਧਾਨ ਮੰਤਰੀ ਨੇ ਜਪਾਨ ਦੇ ਰਾਜਦੂਤ ਸ਼੍ਰੀ ਹਿਰੋਸ਼ੀ ਸੁਜ਼ੁਕੀ ਦੀ ਭਾਰਤੀ ਵਿਅੰਜਨਾਂ ਨੂੰ ਦਿਖਾਉਣ ਵਾਲੀ ਇੱਕ ਵੀਡੀਓ ਸਾਂਝੀ ਕੀਤੀ
June 11th, 11:40 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਵਿੱਚ ਜਪਾਨ ਦੇ ਰਾਜਦੂਤ ਸ਼੍ਰੀ ਹਿਰੋਸ਼ੀ ਸੁਜ਼ੁਕੀ ਦੀ ਇੱਕ ਵੀਡੀਓ ਸਾਂਝੀ ਕੀਤੀ ਹੈ। ਇਸ ਵਿੱਚ ਉਹ ਆਪਣੀ ਪਤਨੀ ਦੇ ਨਾਲ ਭਾਰਤੀ ਵਿਅੰਜਨਾਂ ਦਾ ਲੁਤਫ਼ ਉਠਾਉਂਦੇ ਹੋਏ ਦੇਖੇ ਜਾ ਸਕਦੇ ਹਨ।ਦੇਹਰਾਦੂਨ ਤੋਂ ਦਿੱਲੀ ਦੇ ਲਈ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਉਣ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 25th, 11:30 am
ਉੱਤਰਾਖੰਡ ਦੇ ਰਾਜਪਾਲ ਸ਼੍ਰੀਮਾਨ ਗੁਰਮੀਤ ਸਿੰਘ ਜੀ, ਉੱਤਰਾਖੰਡ ਦੇ ਲੋਕਾਂ ਨੂੰ ਲੋਕਪ੍ਰਿਯ (ਮਕਬੂਲ) ਮੁੱਖ ਮੰਤਰੀ, ਸ਼੍ਰੀਮਾਨ ਪੁਸ਼ਕਰ ਸਿੰਘ ਧਾਮੀ, ਰੇਲ ਮੰਤਰੀ ਅਸ਼ਵਿਨੀ ਵੈਸ਼ਣਵ, ਉੱਤਰਾਖੰਡ ਸਰਕਾਰ ਦੇ ਮੰਤਰੀਗਣ, ਵਿਭਿੰਨ ਸਾਂਸਦਗਣ, ਵਿਧਾਇਕ, ਮੇਅਰ, ਜ਼ਿਲ੍ਹਾ ਪਰਿਸ਼ਦ ਦੇ ਮੈਂਬਰ, ਹੋਰ ਮਹਾਨੁਭਾਵ, ਅਤੇ ਉੱਤਰਾਖੰਡ ਦੇ ਮੇਰੇ ਪ੍ਰਿਯ ਭਾਈਓ ਅਤੇ ਭੈਣੋਂ, ਉੱਤਰਾਖੰਡ ਦੇ ਸਾਰੇ ਲੋਕਾਂ ਨੂੰ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਦੀਆਂ ਬਹੁਤ-ਬਹੁਤ ਵਧਾਈ ।ਪ੍ਰਧਾਨ ਮੰਤਰੀ ਨੇ ਦੇਹਰਾਦੂਨ ਤੋਂ ਦਿੱਲੀ ਵਿਚਕਾਰ ਵੰਦੇ ਭਾਰਤ ਐਕਸਪ੍ਰੈੱਸ ਰੇਲਗੱਡੀ ਦੀ ਪਹਿਲੀ ਯਾਤਰਾ ਨੂੰ ਝੰਡੀ ਦਿਖਾਈ
May 25th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਦੇਹਰਾਦੂਨ ਤੋਂ ਦਿੱਲੀ ਦਰਮਿਆਨ ਵੰਦੇ ਭਾਰਤ ਐਕਸਪ੍ਰੈੱਸ ਦੇ ਉਦਘਾਟਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਨਵੇਂ ਇਲੈਕਟ੍ਰੀਫਾਈਡ ਰੇਲਵੇ ਸੈਕਸ਼ਨਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਉੱਤਰਾਖੰਡ ਨੂੰ 100 ਪ੍ਰਤੀਸ਼ਤ ਇਲੈਕਟ੍ਰਿਕ ਟ੍ਰੈਕਸ਼ਨ ਵਾਲਾ ਰਾਜ ਘੋਸ਼ਿਤ ਕੀਤਾ।Prime Minister’s visit to the Hiroshima Peace Memorial Museum
May 21st, 07:58 am
Prime Minister Shri Narendra Modi joined other leaders at G-7 Summit in Hiroshima to visit the Peace Memorial Museum. Prime Minister signed the visitor’s book in the Museum. The leaders also paid floral tributes at the Cenotaph for the victims of the Atomic Bomb.ਕਵਾਡ (QUAD )ਲੀਡਰਸ ਸਮਿਟ ਸਮੇਂ ਪ੍ਰਧਾਨ ਮੰਤਰੀ ਦੀ ਉਦਘਾਟਨੀ ਟਿੱਪਣੀਆਂ
May 20th, 05:16 pm
ਅੱਜ ਮਿੱਤਰਾਂ ਦੇ ਦਰਮਿਆਨ ਇਸ Quad ਸਮਿਟ ਵਿੱਚ ਹਿੱਸਾ ਲੈਂਦੇ ਹੋਏ ਮੈਨੂੰ ਪ੍ਰਸੰਨਤਾ ਹੈ। Quad ਸਮੂਹ Indo-Pacific ਵਿੱਚ ਸ਼ਾਂਤੀ, ਸਥਿਰਤਾ ਅਤੇ ਸਮ੍ਰਿੱਧੀ ਸੁਨਿਸ਼ਚਿਤ ਕਰਨ ਦੇ ਲਈ ਇੱਕ ਮਹੱਤਵਪੂਰਨ platform ਦੇ ਰੂਪ ਵਿੱਚ ਸਥਾਪਿਤ ਹੋ ਚੁੱਕਿਆ ਹੈ। ਇਸ ਵਿੱਚ ਕੋਈ ਸੰਦੇਹ ਨਹੀਂ ਕਿ Indo-Pacific ਖੇਤਰ ਆਲਮੀ ਵਪਾਰ, ਇਨੋਵੇਸ਼ਨ ਅਤੇ ਵਿਕਾਸ ਦਾ ਇੰਜਣ ਹੈ। ਅਸੀਂ ਇੱਕਮਤ ਹਾਂ ਕਿ Indo-Pacific ਦੀ ਸੁਰੱਖਿਆ ਅਤੇ ਸਫ਼ਲਤਾ ਕੇਵਲ ਇਸ ਖੇਤਰ ਦੇ ਲਈ ਹੀ ਨਹੀਂ ਬਲਕਿ ਪੂਰੇ ਵਿਸ਼ਵ ਦੇ ਲਈ ਮਹੱਤਵਪੂਰਨ ਹੈ। ਰਚਨਾਤਕ ਏਜੰਡੇ ਦੇ ਨਾਲ, ਸਾਂਝੀ ਲੋਕਤਾਂਤਰਿਕ ਕਰਦਾਂ-ਕੀਮਤਾਂ ਦੇ ਅਧਾਰ ‘ਤੇ, ਅਸੀਂ ਅੱਗੇ ਵਧ ਰਹੇ ਹਾਂ।ਕਵਾਡ ਲੀਡਰ ਸਮਿਟ ਵਿੱਚ ਪ੍ਰਧਾਨ ਮੰਤਰੀ ਦੀ ਭਾਗੀਦਾਰੀ
May 20th, 05:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਮਈ, 2023 ਨੂੰ ਜਪਾਨ ਦੇ ਹਿਰੋਸ਼ਿਮਾ ਵਿੱਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਐਂਥਨੀ ਅਲਬਨੀਸ, ਜਪਾਨ ਦੇ ਪ੍ਰਧਾਨ ਮੰਤਰੀ ਸ਼੍ਰੀ ਫੁਮਿਓ ਕਿਸ਼ੀਦਾ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਸ਼੍ਰੀ ਜੋਸੇਫ ਬਾਇਡਨ ਦੇ ਨਾਲ ਵਿਅਕਤੀਗਤ ਉਪਸਥਿਤੀ ਵਾਲੇ ਤੀਸਰੇ ਕਵਾਡ ਲੀਡਰਸ ਸਮਿਟ ਵਿੱਚ ਹਿੱਸਾ ਲਿਆ।G7 ਸਮਿਟ ਦੇ ਵਰਕਿੰਗ ਸੈਸ਼ਨ 6 ਸਮੇਂ ਪ੍ਰਧਾਨ ਮੰਤਰੀ ਦਾ ਉਦਘਾਟਨੀ ਬਿਆਨ
May 20th, 04:53 pm
Inclusive ਫੂਡ ਸਿਸਟਮ ਦਾ ਨਿਰਮਾਣ, ਜਿਸ ਵਿੱਚ ਵਿਸ਼ਵ ਦੇ most vulnerable ਲੋਕਾਂ, ਖਾਸ ਕਰਕੇ marginal farmers ‘ਤੇ ਧਿਆਨ ਕੇਂਦ੍ਰਿਤ ਹੋਵੇ, ਸਾਡੀ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ। Global fertilizer supply chains ਨੂੰ ਮਜ਼ਬੂਤ ਕਰਨਾ ਹੋਵੇਗਾ। ਇਨ੍ਹਾਂ ਵਿੱਚ ਆਈਆਂ ਰਾਜਨੀਤਕ ਰੁਕਾਵਟਾਂ ਨੂੰ ਦੂਰ ਕਰਨਾ ਹੈ। ਅਤੇ ਫ਼ਰਟੀਲਾਇਜ਼ਰ resources ‘ਤੇ ਕਬਜ਼ਾ ਕਰਨ ਵਾਲੀ ਵਿਸਤਾਰਵਾਦੀ ਮਾਨਸਿਕਤਾ ‘ਤੇ ਰੋਕ ਲਗਾਉਣੀ ਹੋਵੇਗੀ। ਇਹ ਸਾਡੇ ਸਹਿਯੋਗ ਦੇ ਉਦੇਸ਼ ਹੋਣੇ ਚਾਹੀਦੇ ਹਨ।