ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਜੈਵਲਿਨ ਥਰੋ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਟੇਕ ਚੰਦ ਮਹਲਾਵਤ ਨੂੰ ਵਧਾਈਆਂ ਦਿੱਤੀਆਂ
October 28th, 08:32 pm
ਪ੍ਰਧਾਨ ਮਤੰਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ਾਂ ਦੇ ਜੈਵਲਿਨ ਥਰੋ-ਐੱਫ55 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਟੇਕ ਚੰਦ ਮਹਲਾਵਤ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਜੈਵਲਿਨ ਥ੍ਰੋਅ ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਨੀਰਜ ਯਾਦਵ ਨੂੰ ਵਧਾਈਆਂ ਦਿੱਤੀਆਂ
October 28th, 11:26 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਜੈਵਲਿਨ ਥ੍ਰੋਅ ਐੱਫ55 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਨੀਰਜ ਯਾਦਵ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਮੈਨਸ ਜੈਵਲਿਨ ਥ੍ਰੋਅ-ਐੱਫ37 ਈਵੈਂਟ ਵਿੱਚ ਹੈਨੀ (Haney) ਨੂੰ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
October 25th, 04:42 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਏਸ਼ੀਅਨ ਪੈਰਾ ਗੇਮਸ 2022 ਵਿੱਚ ਮੈਨਸ ਜੈਵਲਿਨ ਥ੍ਰੋਅ-ਐੱਫ37 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਹੈਨੀ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਮੈਨਸ ਜੈਵਲਿਨ ਐੱਫ64 ਈਵੈਂਟ ਵਿੱਚ ਪੁਸ਼ਪੇਂਦਰ ਸਿੰਘ ਦੇ ਕਾਂਸੀ ਦਾ ਮੈਡਲ ਜਿੱਤਣ ‘ਤੇ ਪ੍ਰਸੰਨਤਾ ਵਿਅਕਤ ਕੀਤੀ
October 25th, 01:26 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਏਸ਼ੀਅਨ ਪੈਰਾ ਗੇਮਸ 2022 ਵਿੱਚ ਮੈਨਸ ਜੈਵਲਿਨ ਐੱਪ64 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਪੁਸ਼ਪੇਂਦਰ ਸਿੰਘ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਮੈਨਸ ਜੈਵਲਿਨ ਐੱਫ64 ਈਵੈਂਟ ਵਿੱਚ ਸੁਮਿਤ ਅੰਤਿਲ ਦੇ ਗੋਲਡ ਮੈਡਲ ਜਿੱਤਣ ‘ਤੇ ਪ੍ਰਸੰਨਤਾ ਵਿਅਕਤ ਕੀਤੀ
October 25th, 01:24 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਏਸ਼ੀਅਨ ਪੈਰਾ ਗੇਮਸ 2022 ਵਿੱਚ ਮੈਨਸ ਜੈਵਲਿਨ ਐੱਫ64 2 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ਅਤੇ ਪੈਰਾ ਏਸ਼ੀਅਨ ਰਿਕਾਰਡ ਅਤੇ ਖੇਡ ਰਿਕਾਰਡ ਬਣਾਉਣ ‘ਤੇ ਸੁਮਿਤ ਅੰਤਿਲ ਨੂੰ ਵਧਾਈਆਂ ਦਿੱਤੀਆਂ ਹਨ।ਮੁੰਬਈ ਵਿੱਚ 141ਵੇਂ ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ) ਸੈਸ਼ਨ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 14th, 10:34 pm
ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ-IOC ) ਦੇ ਪ੍ਰੈਜ਼ੀਡੈਂਟ Mr. ਥੌਮਸ ਬਾਖ, ਆਈਓਸੀ (IOC) ਦੇ ਸਨਮਾਨਿਤ ਮੈਂਬਰ, ਸਾਰੀਆਂ ਇੰਟਰਨੈਸ਼ਨਲ ਸਪੋਰਟਸ ਫੈਡਰੇਸ਼ਨਸ, ਭਾਰਤ ਦੀਆਂ ਨੈਸ਼ਨਲ ਫੈਡਰੇਸ਼ਨਸ ਦੇ ਸਾਰੇ ਪ੍ਰਤੀਨਿਧੀ (Representatives)।ਪ੍ਰਧਾਨ ਮੰਤਰੀ ਨੇ ਮੁੰਬਈ ਵਿੱਚ ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ-IOC) ਦੇ 141ਵੇਂ ਸੈਸ਼ਨ ਦਾ ਉਦਘਾਟਨ ਕੀਤਾ
October 14th, 06:35 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਵਿੱਚ ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ) ਦੇ 141ਵੇਂ ਸੈਸ਼ਨ ਦਾ ਉਦਘਾਟਨ ਕੀਤਾ। ਇਹ ਸੈਸ਼ਨ ਖੇਡਾਂ ਨਾਲ ਸਬੰਧਿਤ ਵਿਭਿੰਨ ਹਿਤਧਾਰਕਾਂ ਦੇ ਦਰਮਿਆਨ ਆਪਸੀ ਤਾਲਮੇਲ ਅਤੇ ਗਿਆਨ ਸਾਂਝਾ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ।ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਮੁਕਾਬਲੇ ‘ਚ ਨੀਰਜ ਚੋਪੜਾ ਦੁਆਰਾ ਲਗਾਤਾਰ ਦੂਸਰੇ ਗੋਲਡ ਮੈਡਲ ਦਾ ਜਸ਼ਨ ਮਨਾਇਆ
October 04th, 08:21 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਏਸ਼ਿਆਈ ਖੇਡਾਂ 2022 ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਮੁਕਾਬਲੇ 'ਚ ਲਗਾਤਾਰ ਦੂਸਰਾ ਗੋਲਡ ਮੈਡਲ ਜਿੱਤਣ 'ਤੇ ਨੀਰਜ ਚੋਪੜਾ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ 2022 ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਮੁਕਾਬਲੇ ‘ਚ ਕਿਸ਼ੋਰ ਜੇਨਾ ਦੁਆਰਾ ਸਿਲਵਰ ਮੈਡਲ ਦਾ ਜਸ਼ਨ ਮਨਾਇਆ
October 04th, 08:16 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਸ਼ੋਰ ਜੇਨਾ ਨੂੰ ਹਾਂਗਝੂ ਵਿੱਚ ਏਸ਼ਿਆਈ ਖੇਡਾਂ 2022 ‘ਚ ਪੁਰਸ਼ ਜੈਵਲਿਨ ਥ੍ਰੋਅ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ 'ਤੇ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਨੀਰਜ ਚੋਪੜਾ ਨੂੰ ਦੋਹਾ ਡਾਇਮੰਡ ਲੀਗ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ‘ਤੇ ਵਧਾਈਆਂ ਦਿੱਤੀਆਂ
May 06th, 10:57 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੀਰਜ ਚੋਪੜਾ ਨੂੰ ਦੋਹਾ ਡਾਇਮੰਡ ਲੀਗ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ‘ਤੇ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਨੀਰਜ ਚੋਪੜਾ ਨੂੰ ਵਰਲਡ ਚੈਂਪੀਅਨਸ਼ਿਪਸ ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਮੁਕਾਬਲੇ ‘ਚ ਸਿਲਵਰ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
July 24th, 09:51 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੀਰਜ ਚੋਪੜਾ ਨੂੰ ਵਰਲਡ ਚੈਂਪੀਅਨਸ਼ਿਪਸ ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਮੁਕਾਬਲੇ ‘ਚ ਸਿਲਵਰ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ।PM hosts Indian Paralympic Contingent at his residence
September 09th, 02:41 pm
Prime Minister Narendra Modi hosted the Indian Contingent of Tokyo 2020 Paralympic Games at his residence. The PM had a candid and informal interaction with the entire contingent. He congratulated them for their record breaking historic performance at the Games.Exclusive photos: A memorable interaction with Paralympic champions!
September 09th, 10:00 am
Prime Minister Narendra Modi met the Indian Paralympic champions who participated in the 2020 Tokyo Paralympics and made the country proud on world stage.PM congratulates Sumit Antil for winning Gold medal in Javelin throw at Paralympics Games
August 30th, 05:43 pm
Our athletes continue to shine at the Paralympics! The nation is proud of Sumit Antil’s record-breaking performance in the Paralympics. Congratulations Sumit for winning the prestigious Gold medal. Wishing you all the best for the future. –PM Narendra ModiNew India does not put pressure for medals on its athletes but expects them to give their best: PM Modi
August 17th, 11:01 am
PM Narendra Modi interacted with the Indian para-athlete contingent for Tokyo 2020 Paralympic Games and families, guardians and coaches of the para athletes. The Prime Minister lauded the para-athletes for their self confidence and will power. He credited their hard work for the biggest ever contingent to the Paralympic Games.PM Interacts with the Indian para-athlete contingent for Tokyo 2020 Paralympic Games
August 17th, 11:00 am
PM Narendra Modi interacted with the Indian para-athlete contingent for Tokyo 2020 Paralympic Games and families, guardians and coaches of the para athletes. The Prime Minister lauded the para-athletes for their self confidence and will power. He credited their hard work for the biggest ever contingent to the Paralympic Games.Exclusive Pictures! PM Modi meets Olympians who made India proud!
August 16th, 10:56 am
A day after praising them from the ramparts of the Red Fort and getting the whole nation to applaud them, Prime Minister Narendra Modi met the Indian athletes who participated in the Olympics and made India proud.Here are some exclusive pictures from the event!PM Congratulates Indian contingent for their stupendous performance at Tokyo 2020
August 08th, 06:24 pm
The Prime Minister, Shri Narendra Modi congratulated the Indian contingent for their stupendous performance at the games. As Tokyo2020 draws to a close, the Prime Minister said that every athlete who represented India is a champion.PM congratulates Neeraj Chopra for winning Gold Medal in Javelin Throw at Tokyo Olympics 2020
August 07th, 06:12 pm
The Prime Minister, Shri Narendra Modi has congratulated Neeraj Chopra for winning the Gold Medal in Javelin Throw at Tokyo Olympics 2020. The Prime Minister also said that he played with remarkable passion and showed unparalleled grit.Wishes of 135 crore Indians are blessings of the country for all of you: PM Modi to Tokyo bound athletes
July 13th, 05:02 pm
Prime Minister Narendra Modi interacted with Indian athletes’ contingent bound for Tokyo Olympics. In an informal and spontaneous interaction, the Prime Minister motivated the athletes and thanked their families for their sacrifice.