ਨਤੀਜਿਆਂ ਦੀ ਸੂਚੀ: ਅੰਗੋਲਾ ਦੇ ਰਾਸ਼ਟਰਪਤੀ ਦੀ ਭਾਰਤ ਦੀ ਸਰਕਾਰੀ ਯਾਤਰਾ

ਨਤੀਜਿਆਂ ਦੀ ਸੂਚੀ: ਅੰਗੋਲਾ ਦੇ ਰਾਸ਼ਟਰਪਤੀ ਦੀ ਭਾਰਤ ਦੀ ਸਰਕਾਰੀ ਯਾਤਰਾ

May 03rd, 06:41 pm

ਆਯੁਰਵੇਦ ਅਤੇ ਹੋਰ ਪਰੰਪਰਾਗਤ ਮੈਡੀਕਲ ਪ੍ਰਣਾਲੀਆਂ ਦੇ ਖੇਤਰ ਵਿੱਚ ਸਹਿਯੋਗ ‘ਤੇ ਭਾਰਤ ਸਰਕਾਰ ਅਤੇ ਅੰਗੋਲਾ ਗਣਰਾਜ ਦੀ ਸਰਕਾਰ ਦਰਮਿਆਨ ਸਹਿਮਤੀ ਪੱਤਰ

ਅੰਗੋਲਾ ਦੇ ਰਾਸ਼ਟਰਪਤੀ ਨਾਲ ਸੰਯੁਕਤ ਪ੍ਰੈੱਸ ਸਟੇਟਮੈਂਟ ਦੌਰਾਨ ਪ੍ਰਧਾਨ ਮੰਤਰੀ ਦੁਆਰਾ ਦਿੱਤੀ ਗਈ ਪ੍ਰੈੱਸ ਸਟੇਟਮੈਂਟ

ਅੰਗੋਲਾ ਦੇ ਰਾਸ਼ਟਰਪਤੀ ਨਾਲ ਸੰਯੁਕਤ ਪ੍ਰੈੱਸ ਸਟੇਟਮੈਂਟ ਦੌਰਾਨ ਪ੍ਰਧਾਨ ਮੰਤਰੀ ਦੁਆਰਾ ਦਿੱਤੀ ਗਈ ਪ੍ਰੈੱਸ ਸਟੇਟਮੈਂਟ

May 03rd, 01:00 pm

ਮੈਂ ਰਾਸ਼ਟਰਪਤੀ ਲੋਰੇਂਸੂ ਅਤੇ ਉਨ੍ਹਾਂ ਦੇ delegation ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। ਇਹ ਇੱਕ ਇਤਿਹਾਸਕ ਪਲ ਹੈ। 38 ਵਰ੍ਹਿਆਂ ਦੇ ਬਾਅਦ, ਅੰਗੋਲਾ ਦੇ ਰਾਸ਼ਟਰਪਤੀ ਦੀ ਭਾਰਤ ਯਾਤਰਾ ਹੋ ਰਹੀ ਹੈ। ਉਨ੍ਹਾਂ ਦੀ ਇਸ ਯਾਤਰਾ ਨਾਲ, ਨਾ ਸਿਰਫ਼ ਭਾਰਤ-ਅੰਗੋਲਾ ਸਬੰਧਾਂ ਨੂੰ ਨਵੀਂ ਦਿਸ਼ਾ ਅਤੇ ਗਤੀ ਮਿਲ ਰਹੀ ਹੈ, ਸਗੋਂ ਭਾਰਤ ਅਤੇ ਅਫਰੀਕਾ ਸਾਂਝੇਦਾਰੀ ਨੂੰ ਵੀ ਬਲ ਮਿਲ ਰਿਹਾ ਹੈ।

PM Modi's bilateral meetings on the sidelines of BRICS Summit in South Africa

PM Modi's bilateral meetings on the sidelines of BRICS Summit in South Africa

July 26th, 09:02 pm

PM Narendra Modi held bilateral meetings with several world leaders on the sidelines of the BRICS Summit at Johannesburg in South Africa.