ਜੋਧਪੁਰ ਵਿੱਚ ਰਾਜਸਥਾਨ ਹਾਈ ਕੋਰਟ ਦੇ ਪਲੈਟਿਨਮ ਜੁਬਲੀ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 05:00 pm
ਪ੍ਰੋਗਰਾਮ ਵਿੱਚ ਮੌਜੂਦ ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਕ੍ਰਿਸ਼ਣਰਾਓ ਬਾਗੜੇ ਜੀ, ਰਾਜਸਥਾਨ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭਜਨਲਾਲ ਸ਼ਰਮਾ, ਜਸਟਿਸ ਸ਼੍ਰੀ ਸੰਜੀਵ ਖੰਨਾ ਜੀ, ਦੇਸ਼ ਦੇ ਕਾਨੂੰਨ ਮੰਤਰੀ ਸ਼੍ਰੀ ਅਰਜੁਨਰਾਮ ਮੇਘਵਾਲ ਜੀ, ਰਾਜਸਥਾਨ ਹਾਈਕੋਰਟ ਦੇ ਚੀਫ਼ ਜਸਟਿਸ ਸ਼੍ਰੀ ਮਨੀਂਦ੍ਰ ਮੋਹਨ ਸ਼੍ਰੀਵਾਸਤਵ ਜੀ, ਹੋਰ ਸਾਰੇ honourable judges, ਨਿਆਂ ਜਗਤ ਦੇ ਸਾਰੇ ਮਹਾਨੁਭਾਵ, ਮੌਜੂਦ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਜੋਧਪੁਰ ਵਿੱਚ ਰਾਜਸਥਾਨ ਹਾਈ ਕੋਰਟ ਦੇ ਪਲੈਟਿਨਮ ਜੁਬਲੀ ਪ੍ਰੋਗਰਾਮ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ
August 25th, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਜੋਧਪੁਰ ਵਿੱਚ ਰਾਜਸਥਾਨ ਹਾਈ ਕੋਰਟ ਦੇ ਪਲੈਟਿਨਮ ਜੁਬਲੀ ਪ੍ਰੋਗਰਾਮ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਅੱਜ ਰਾਜਸਥਾਨ ਹਾਈ ਕੋਰਟ ਮਿਊਜ਼ੀਅਮ ਦਾ ਵੀ ਉਦਘਾਟਨ ਕੀਤਾ।ਪ੍ਰਧਾਨ ਮੰਤਰੀ 25 ਅਗਸਤ ਨੂੰ ਮਹਾਰਾਸ਼ਟਰ ਅਤੇ ਰਾਜਸਥਾਨ ਦਾ ਦੌਰਾਨ ਕਰਨਗੇ
August 24th, 02:54 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 25 ਅਗਸਤ ਨੂੰ ਮਹਾਰਾਸ਼ਟਰ ਦੇ ਜਲਗਾਂਓ ਅਤੇ ਰਾਜਸਥਾਨ ਦੇ ਜੋਧਪੁਰ ਦਾ ਦੌਰਾ ਕਰਨਗੇ। ਸਵੇਰੇ ਲਗਭਗ 11:15 ਵਜੇ ਪ੍ਰਧਾਨ ਮੰਤਰੀ ਲਖਪਤੀ ਦੀਦੀ ਸੰਮੇਲਨ ਵਿੱਚ ਹਿੱਸਾ ਲੈਣਗੇ। ਸ਼ਾਮ ਲਗਭਗ ਸਾਢੇ ਚਾਰ ਵਜੇ ਪ੍ਰਧਾਨ ਮੰਤਰੀ ਜੋਧਪੁਰ ਵਿੱਚ ਰਾਜਸਥਾਨ ਹਾਈ ਕੋਰਟ ਦੇ ਪਲੈਟਿਨਮ ਜਯੰਤੀ ਸਮਾਰੋਹ ਦੇ ਸਮਾਪਨ ਸਮਾਰੋਹ ਵਿੱਚ ਮੁੱਖ ਮਹਿਮਾਨ ਹੋਣਗੇ।Congress loves its vote bank more than interest of people: PM Modi in Jodhpur
October 05th, 12:21 pm
Prime Minister Narendra Modi addressed a public meeting at Jodhpur in Rajasthan today. The PM began his address by saying that he had already prepared a special gift from Delhi. He said, “Only yesterday the BJP government has decided that now the beneficiary sisters of Ujjwala will get gas cylinders from the central government for only Rs 600. Before Dussehra and Diwali, Ujjwala cylinder has been made cheaper by Rs 100 more.”PM Modi addresses public meeting at Jodhpur in Rajasthan
October 05th, 12:20 pm
Prime Minister Narendra Modi addressed a public meeting at Jodhpur in Rajasthan today. The PM began his address by saying that he had already prepared a special gift from Delhi. He said, “Only yesterday the BJP government has decided that now the beneficiary sisters of Ujjwala will get gas cylinders from the central government for only Rs 600. Before Dussehra and Diwali, Ujjwala cylinder has been made cheaper by Rs 100 more.”ਰਾਜਸਥਾਨ ਦੇ ਜੋਧਪੁਰ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 05th, 11:54 am
ਸਰਬਪ੍ਰਥਮ (ਸਭ ਤੋਂ ਪਹਿਲਾਂ) ਮੈਂ ਸੂਰਜ ਨਗਰੀ, ਮੰਡੋਰ, ਵੀਰ ਦੁਰਗਾਦਾਸ ਰਾਠੌੜ ਜੀ ਦੀ ਇਸ ਵੀਰ ਭੂਮੀ ਨੂੰ ਸ਼ਤ-ਸ਼ਤ ਨਮਨ ਕਰਦਾ ਹਾਂ। ਅੱਜ, ਮਾਰਵਾੜ ਦੀ ਪਵਿੱਤਰ ਧਰਤੀ ਜੋਧਪੁਰ ਵਿੱਚ ਕਈ ਬੜੇ ਵਿਕਾਸ ਕਾਰਜਾਂ ਦਾ ਲੋਕਅਰਪਣ ਅਤੇ ਸ਼ਿਲਾਨਿਆਸ ਹੋਇਆ (ਨੀਂਹ ਪੱਥਰ ਰੱਖਿਆ) ਹੈ । ਬੀਤੇ 9 ਵਰ੍ਹਿਆਂ ਵਿੱਚ ਅਸੀਂ ਰਾਜਸਥਾਨ ਦੇ ਵਿਕਾਸ ਦੇ ਲਈ ਜੋ ਨਿਰੰਤਰ ਪ੍ਰਯਾਸ ਕੀਤੇ ਹਨ, ਉਨ੍ਹਾਂ ਦੇ ਪਰਿਣਾਮ ਅੱਜ ਅਸੀਂ ਸਭ ਅਨੁਭਵ ਕਰ ਰਹੇ ਹਾਂ, ਦੇਖ ਰਹੇ ਹਾਂ। ਮੈਂ ਆਪ ਸਭ ਨੂੰ ਇਨ੍ਹਾਂ ਵਿਕਾਸ ਕਾਰਜਾਂ ਦੇ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਜੋਧਪੁਰ ਵਿੱਚ ਲਗਭਗ 5000 ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
October 05th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਜੋਧਪੁਰ ਵਿੱਚ ਸੜਕ, ਰੇਲ, ਹਵਾਬਾਜ਼ੀ, ਸਿਹਤ ਅਤੇ ਉਚੇਰੀ ਸਿੱਖਿਆ ਜਿਹੇ ਖੇਤਰਾਂ ਵਿੱਚ ਲਗਭਗ 5000 ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਇਨ੍ਹਾਂ ਪ੍ਰੋਜੈਕਟਾਂ ਵਿੱਚ ਏਮਸ, ਜੋਧਪੁਰ ਵਿੱਚ 350 ਬਿਸਤਰਿਆਂ ਵਾਲੇ ਟ੍ਰੌਮਾ ਸੈਂਟਰ ਅਤੇ ਕ੍ਰਿਟੀਕਲ ਕੇਅਰ ਹਸਤਪਾਲ ਬਲਾਕ (350-bed Trauma Centre and Critical Care Hospital Block at AIIMS, Jodhpur), ਪੀਐੱਮ-ਏਬੀਐੱਚਆਈਐੱਮ (PM-ABHIM) ਦੇ ਤਹਿਤ 7 ਕ੍ਰਿਟੀਕਲ ਕੇਅਰ ਬਲਾਕਾਂ (7 Critical Care Blocks) ਅਤੇ ਜੋਧਪੁਰ ਹਵਾਈ ਅੱਡੇ ‘ਤੇ ਨਵੇਂ ਟਰਮੀਨਲ ਭਵਨ (New Terminal Building at Jodhpur Airport) ਦੇ ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਣਾ ਸ਼ਾਮਲ ਹੈ। ਉਨ੍ਹਾਂ ਨੇ ਆਈਆਈਟੀ ਜੋਧਪੁਰ ਕੈਂਪਸ ਅਤੇ ਰਾਜਸਥਾਨ ਕੇਂਦਰੀ ਯੂਨੀਵਰਸਿਟੀ ਦੇ ਬੁਨਿਆਦੀ ਢਾਂਚੇ ਦੇ ਅੱਪਗ੍ਰੇਡਿੰਗ ਦੇ ਕਾਰਜ ਨੂੰ ਭੀ ਰਾਸ਼ਟਰ ਨੂੰ ਸਮਰਪਿਤ ਕੀਤਾ। ਉਨ੍ਹਾਂ ਨੇ ਕਈ ਸੜਕ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਭੀ ਰੱਖਿਆ ਅਤੇ 145 ਕਿਲੋਮੀਟਰ ਲੰਬੀ ਡੇਗਾਨਾ-ਰਾਏ ਕਾ ਬਾਗ਼ (Degana-Rai Ka Bagh) ਅਤੇ 58 ਕਿਲੋਮੀਟਰ ਲੰਬੀ ਡੇਗਾਨਾ-ਕੁਚਾਮਨ ਸਿਟੀ (Degana-Kuchaman City) ਰੇਲ ਲਾਈਨਾਂ ਦੇ ਦੋਹਰੀਕਰਣ ਸਹਿਤ ਦੋ ਹੋਰ ਰੇਲ ਪ੍ਰੋਜੈਕਟਾਂ ਨੂੰ ਸਮਰਪਿਤ ਕੀਤਾ। ਸ਼੍ਰੀ ਮੋਦੀ ਨੇ ਰਾਜਸਥਾਨ ਵਿੱਚ ਦੋ ਨਵੀਆਂ ਟ੍ਰੇਨ ਸੇਵਾਵਾਂ- ਜੈਸਲਮੇਰ ਨੂੰ ਦਿੱਲੀ ਨਾਲ ਜੋੜਨ ਵਾਲੀ ਰੁਣਿਚਾ ਐਕਸਪ੍ਰੈੱਸ (Runicha Express - connecting Jaisalmer to Delhi) ਅਤੇ ਮਾਰਵਾੜ ਜੰਕਸ਼ਨ ਨੂੰ ਖੰਬਲੀ ਘਾਟ ਨਾਲ ਜੋੜਨ ਵਾਲੀ ਇੱਕ ਨਵੀਂ ਹੈਰੀਟੇਜ ਟ੍ਰੇਨ (new heritage train connecting Marwar Jn. - Khambli Ghat) ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਪ੍ਰਧਾਨ ਮੰਤਰੀ 5 ਅਕਤੂਬਰ ਨੂੰ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ
October 04th, 09:14 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 5 ਅਕਤੂਬਰ, 2023 ਨੂੰ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ। ਸਵੇਰੇ ਲਗਭਗ 11 ਵਜ ਕੇ 15 ਮਿੰਟ ‘ਤੇ ਪ੍ਰਧਾਨ ਮੰਤਰੀ ਰਾਜਸਥਾਨ ਦੇ ਜੋਧਪੁਰ ਵਿੱਚ ਸੜਕ, ਰੇਲ, ਹਵਾਬਾਜ਼ੀ, ਸਿਹਤ ਅਤੇ ਉਚੇਰੀ ਸਿੱਖਿਆ ਜਿਹੇ ਖੇਤਰਾਂ ਦੀ ਲਗਭਗ 5000 ਕਰੋੜ ਰੁਪਏ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ। ਲਗਭਗ ਤਿੰਨ ਵਜ ਕੇ 30 ਮਿੰਟ ‘ਤੇ ਪ੍ਰਧਾਨ ਮੰਤਰੀ ਮੱਧ ਪ੍ਰਦੇਸ਼ ਦੇ ਜਬਲਪੁਰ ਪਹੁੰਚਣਗੇ, ਜਿੱਥੇ ਉਹ ‘ਵੀਰਾਂਗਣਾ ਰਾਣੀ ਦੁਰਗਾਵਤੀ ਸਮਾਰਕ ਔਰ ਉਦਯਾਨ’ (‘Veerangana Rani Durgavati Smarak aur Udyaan’) ਦਾ ਭੂਮੀ ਪੂਜਨ (bhoomi poojan) ਕਰਨਗੇ। ਉਹ ਸੜਕ, ਰੇਲ, ਗੈਸ ਪਾਇਪਲਾਈਨ, ਆਵਾਸ ਅਤੇ ਸਵੱਛ ਪੇਅਜਲ ਜਿਹੇ ਖੇਤਰਾਂ ਵਿੱਚ 12,600 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਭੀ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ।ਪ੍ਰਧਾਨ ਮੰਤਰੀ 7-8 ਜੁਲਾਈ ਨੂੰ 4 ਰਾਜਾਂ ਦੀ ਯਾਤਰਾ ‘ਤੇ ਜਾਣਗੇ; ਲਗਭਗ 50,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਲੋਕ-ਅਰਪਣ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ
July 05th, 11:48 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 7-8 ਜੁਲਾਈ, 2023 ਨੂੰ ਚਾਰ ਰਾਜਾਂ ਦੀ ਯਾਤਰਾ ‘ਤੇ ਜਾਣਗੇ। ਪ੍ਰਧਾਨ ਮੰਤਰੀ 7 ਜੁਲਾਈ ਨੂੰ ਛੱਤੀਸਗੜ੍ਹ ਅਤੇ ਉੱਤਰ ਪ੍ਰਦੇਸ਼ ਦੀ ਯਾਤਰਾ ‘ਤੇ ਰਹਿਣਗੇ। ਪ੍ਰਧਾਨ ਮੰਤਰੀ 8 ਜੁਲਾਈ ਨੂੰ ਤੇਲੰਗਾਨਾ ਅਤੇ ਰਾਜਸਥਾਨ ਦਾ ਦੌਰਾ ਕਰਨਗੇ।The biggest scam of the Congress party was that of ‘poverty eradication’ or ‘Garibi Hatao’ 50 years ago: PM Modi
May 10th, 02:23 pm
Seeking the blessings of ‘Maa Amba’, ‘Arbuda Mata’ and ‘Lord Dattatreya’ PM Modi began his address at a public meeting in Abu Road. Referring to the region of Mount Abu as the epitome of penance, PM Modi said, “Mount Abu encourages a lot of tourists to visit this place and hence this has made it a hub for tourism.”PM Modi addresses a public meeting in Abu Road, Rajasthan
May 10th, 02:21 pm
Seeking the blessings of ‘Maa Amba’, ‘Arbuda Mata’ and ‘Lord Dattatreya’ PM Modi began his address at a public meeting in Abu Road. Referring to the region of Mount Abu as the epitome of penance, PM Modi said, “Mount Abu encourages a lot of tourists to visit this place and hence this has made it a hub for tourism.”ਰਾਜਸਥਾਨ ਦੇ ਨਾਥਦਵਾਰਾ ਵਿੱਚ ਕਈ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਲੋਕ ਅਰਪਣ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 10th, 12:01 pm
ਰਾਜਸਥਾਨ ਦੇ ਗਵਰਨਰ ਸ਼੍ਰੀ ਕਲਰਾਜ ਮਿਸ਼ਰਾ ਜੀ, ਮੁੱਖ ਮੰਤਰੀ ਮੇਰੇ ਮਿੱਤਰ ਸ਼੍ਰੀਮਾਨ ਅਸ਼ੋਕ ਗਹਿਲੋਤ ਜੀ, ਵਿਧਾਨ ਸਭਾ ਦੇ ਸਪੀਕਰ ਸ਼੍ਰੀਮਾਨ ਸੀ ਪੀ ਜੋਸ਼ੀ ਜੀ, ਰਾਜ ਸਰਕਾਰ ਦੇ ਮੰਤਰੀ ਸ਼੍ਰੀ ਭਜਨ ਲਾਲ ਜਾਟਵ ਜੀ, ਸੰਸਦ ਵਿੱਚ ਮੇਰੇ ਸਾਥੀ ਅਤੇ ਰਾਜਸਥਾਨ ਭਾਜਪਾ ਦੇ ਪ੍ਰਧਾਨ ਸ਼੍ਰੀ ਚੰਦ੍ਰ ਪ੍ਰਕਾਸ਼ ਜੋਸ਼ੀ ਜੀ, ਸੰਸਦ ਵਿੱਚ ਸਾਰੇ ਸਾਥੀ ਭੈਣ ਦੀਯਾਕੁਮਾਰੀ ਜੀ, ਸੰਸਦ ਦੇ ਮੇਰੇ ਸਾਥੀ ਸ਼੍ਰੀਮਾਨ ਕਨਕਮਲ ਕਟਾਰਾ ਜੀ, ਸਾਂਸਦ ਸ਼੍ਰੀ ਅਰਜੁਨਲਾਲ ਮੀਨਾ ਜੀ, ਪ੍ਰੋਗਰਾਮ ਵਿੱਚ ਮੌਜੂਦ ਹੋਰ ਸਾਰੇ ਮਹਾਨੁਭਾਵ ਅਤੇ ਰਾਜਸਥਾਨ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਨਾਥਦਵਾਰਾ ਵਿੱਚ 5500 ਕਰੋੜ ਤੋਂ ਅਧਿਕ ਦੇ ਇਨਫ੍ਰਾਸਟ੍ਰਕਚਰ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
May 10th, 12:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਨਾਥਦਵਾਰਾ ਵਿੱਚ 5500 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਵਿਕਾਸ ਪ੍ਰੋਜੈਕਟ ਖੇਤਰ ਵਿੱਚ ਇਨਫ੍ਰਾਸਟ੍ਰਕਚਰ ਅਤੇ ਕਨੈਕਟੀਵਿਟੀ ਨੂੰ ਮਜ਼ਬੂਤ ਕਰਨ ‘ਤੇ ਧਿਆਨ ਕੇਂਦ੍ਰਿਤ ਕਰਦੇ ਹਨ। ਰੇਲਵੇ ਅਤੇ ਸੜਕ ਪ੍ਰੋਜੈਕਟ ਮਾਲ ਅਤੇ ਸੇਵਾਵਾਂ ਦੀ ਆਵਾਜਾਈ ਦੀ ਸੁਵਿਧਾ ਪ੍ਰਦਾਨ ਕਰਨਗੇ, ਜਿਨ੍ਹਾਂ ਨਾਲ ਵਪਾਰ ਅਤੇ ਵਣਜ ਨੂੰ ਹੁਲਾਰਾ ਮਿਲੇਗਾ ਤੇ ਖੇਤਰ ਦੇ ਲੋਕਾਂ ਦੀ ਸਮਾਜਿਕ-ਆਰਥਿਕ ਸਥਿਤੀ ਵਿੱਚ ਸੁਧਾਰ ਹੋਵੇਗਾ।ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਜੋਧਪੁਰ ਵਿੱਚ ਦੁਖਦ ਸਿਲੰਡਰ ਦੁਰਘਟਨਾ ਦੇ ਬਾਅਦ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ
December 16th, 06:11 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਰਾਜਸਥਾਨ ਦੇ ਜੋਧਪੁਰ ਵਿੱਚ ਦੁਖਦ ਸਿਲੰਡਰ ਦੁਰਘਟਨਾ ਵਿੱਚ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀ ਲੋਕਾਂ ਦੇ ਲਈ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੇ ਜਾਣ ਦਾ ਐਲਾਨ ਕੀਤਾ ਹੈ।ਪ੍ਰਧਾਨ ਮੰਤਰੀ ਨੇ ਰਾਜਸਥਾਨ ਵਿੱਚ ਬਸ-ਟੈਂਕਰ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ
November 10th, 02:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਬਾੜਮੇਰ-ਜੋਧਪੁਰ ਰਾਜਮਾਰਗ ‘ਤੇ ਬਸ-ਟੈਂਕਰ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਸ਼੍ਰੀ ਮੋਦੀ ਨੇ ਪੀੜਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ ਨੂੰ ਵੀ ਪ੍ਰਵਾਨਗੀ ਦਿੱਤੀ ਹੈ।Prime Minister Narendra Modi expresses anguish over the death of people in an accident in Jodhpur, Rajasthan
March 14th, 10:17 pm
Prime Minister Shri Narendra Modi expressed anguish over the death of people in a road accident in Jodhpur.Last five years have shown that it is indeed possible to successfully run an honest, transparent government: PM Modi
April 22nd, 04:16 pm
Speaking at a rally in Rajasthan’s Udaipur, PM Modi said, “The last five years have shown the country that it is indeed possible to successfully run an honest, transparent and people-oriented government in India.”PM Modi addresses public meetings in Rajasthan
April 22nd, 04:15 pm
Prime Minister Narendra Modi addressed two huge rallies in Udaipur and Jodhpur in the second half of his election campaigning today. Speaking about one of the major achievements of his government, PM Modi said, “The last five years have shown the country that it is indeed possible to successfully run an honest, transparent and people-oriented government in India.”PM inaugurates Parakram Parv, pays homage to martyrs at Konark War Memorial
September 28th, 12:10 pm
Prime Minister Shri Narendra Modi paid homage to the martyrs who made supreme sacrifice in defence of the nation at Konark War Memorial in Jodhpur, Rajasthan. The PM also inaugurated ‘Parakram Parv’, an exhibition organized by the Konark Corps at Jodhpur Military Station.Social Media Corner 28 December 2017
December 28th, 07:20 pm
Your daily dose of governance updates from Social Media. Your tweets on governance get featured here daily. Keep reading and sharing!