18ਵੇਂ ਈਸਟ ਏਸ਼ੀਆ ਸਮਿਟ ਵਿੱਚ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
September 07th, 01:28 pm
“ਈਸਟ ਏਸ਼ੀਆ ਸਮਿਟ” (“East Asia Summit”) ਵਿੱਚ ਇੱਕ ਵਾਰ ਫਿਰ ਤੋਂ ਹਿੱਸਾ ਲੈਣਾ ਮੇਰੇ ਲਈ ਪ੍ਰਸੰਨਤਾ ਦਾ ਵਿਸ਼ਾ ਹੈ। ਮੈਂ ਰਾਸ਼ਟਰਪਤੀ ਵਿਡੋਡੋ ਨੂੰ ਉਨ੍ਹਾਂ ਦੇ ਉਤਕ੍ਰਿਸ਼ਟ ਸੰਚਾਲਨ ਦੇ ਲਈ ਹਾਰਦਿਕ ਵਧਾਈ ਦਿੰਦਾ ਹਾਂ। ਮੈਂ ਇਸ ਬੈਠਕ ਵਿੱਚ ਅਬਜ਼ਰਵਰ (Observer) ਦੇ ਰੂਪ ਵਿੱਚ ਤਿਮੋਰ ਲੇਸਤੇ ਦੇ ਪ੍ਰਧਾਨ ਮੰਤਰੀ His Excellency “ਸੈਨਾਨਾ ਗੁਜ਼ਮਾਓ” (Xanana Gusmão) ਦਾ ਭੀ ਸੁਆਗਤ ਕਰਦਾ ਹਾਂ । ਈਸਟ ਏਸ਼ੀਆ ਸਮਿਟ (East Asia Summit) ਇੱਕ ਬਹੁਤ ਮਹੱਤਵਪੂਰਣ ਮੰਚ ਹੈ ।ਪ੍ਰਧਾਨ ਮੰਤਰੀ ਦੀ 20ਵੇਂ ਆਸੀਆਨ–ਇੰਡੀਆ ਸਮਿਟ (20th ASEAN-India Summit) ਅਤੇ 18ਵੇਂ ਈਸਟ ਏਸ਼ੀਆ ਸਮਿਟ (18th East Asia Summit) ਵਿੱਚ ਭਾਗੀਦਾਰੀ
September 07th, 11:47 am
ਆਸੀਆਨ-ਇੰਡੀਆ ਸਮਿਟ (ASEAN-India Summit) ਵਿੱਚ , ਪ੍ਰਧਾਨ ਮੰਤਰੀ ਨੇ ਆਸੀਆਨ-ਇੰਡੀਆ ਵਿਆਪਕ ਰਣਨੀਤਕ ਸਾਂਝੇਦਾਰੀ (ASEAN-India Comprehensive Strategic Partnership) ਨੂੰ ਹੋਰ ਸੁਦ੍ਰਿੜ੍ਹ ਬਣਾਉਣ ਅਤੇ ਇਸ ਦੇ ਭਵਿੱਖ ਦੀ ਰੂਪਰੇਖਾ ਤਿਆਰ ਕਰਨ ‘ਤੇ ਆਸੀਆਨ ਭਾਗੀਦਾਰਾਂ ਦੇ ਨਾਲ ਵਿਆਪਕ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਹਿੰਦ-ਪ੍ਰਸ਼ਾਂਤ(Indo-Pacific) ਖੇਤਰ ਵਿੱਚ ਆਸੀਆਨ ਦੀ ਕੇਂਦਰੀਅਤਾ(ASEAN centrality) ਦੀ ਪੁਸ਼ਟੀ ਕੀਤੀ ਅਤੇ ਭਾਰਤ ਦੀ ਹਿੰਦ-ਪ੍ਰਸ਼ਾਂਤ ਮਹਾਸਾਗਰ ਪਹਿਲ (ਆਈਪੀਓਆਈ)( India's Indo-Pacific Ocean's Initiative (IPOI)) ਅਤੇ ਹਿੰਦ-ਪ੍ਰਸ਼ਾਂਤ ‘ਤੇ ਆਸੀਆਨ ਦ੍ਰਿਸ਼ਟੀਕੋਣ (ਏਓਆਈਪੀ) (ASEAN’s Outlook on the Indo-Pacific (AOIP)) ਦੇ ਦਰਮਿਆਨ ਤਾਲਮੇਲ ਨੂੰ ਰੇਖਾਂਕਿਤ ਕੀਤਾ। ਉਨ੍ਹਾਂ ਨੇ ਆਸੀਆਨ-ਇੰਡੀਆ ਐੱਫਟੀਏ (ਏਆਈਟੀਆਈਜੀਏ)( ASEAN-India FTA (AITIGA)) ਦੀ ਸਮੀਖਿਆ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨ ਦੀ ਜ਼ਰੂਰਤ ‘ਤੇ ਭੀ ਜ਼ੋਰ ਦਿੱਤਾ।20ਵੇਂ ਆਸੀਆਨ-ਇੰਡੀਆ ਸਮਿਟ (20th ASEAN-India Summit) ਵਿੱਚ ਪ੍ਰਧਾਨ ਮੰਤਰੀ ਦੀਆਂ ਉਦਘਾਟਨੀ ਟਿੱਪਣੀਆਂ
September 07th, 10:39 am
ਇੱਕੀਵੀਂ ਸਦੀ ਏਸ਼ੀਆ ਦੀ ਸਦੀ ਹੈ। ਸਾਡੀ ਸਭ ਦੀ ਸਦੀ ਹੈ। ਇਸ ਦੇ ਲਈ ਜ਼ਰੂਰੀ ਹੈ ਇੱਕ ਰੂਲ-ਬੇਸਡ ਪੋਸਟ ਕੋਵਿਡ ਵਰਲਡ ਆਰਡਰ (a rule-based post-COVID world order) ਦਾ ਨਿਰਮਾਣ; ਅਤੇ ਮਾਨਵ ਕਲਿਆਣ ਦੇ ਲਈ ਸਬਕਾ ਪ੍ਰਯਾਸ।ਜਕਾਰਤਾ, ਇੰਡੋਨੇਸ਼ੀਆ ਦੀ ਯਾਤਰਾ ‘ਤੇ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਬਿਆਨ
September 06th, 06:26 pm
ਮੇਰਾ ਪਹਿਲਾ ਰੁਝੇਵਾਂ 20ਵੀਂ ਆਸੀਆਨ-ਭਾਰਤ ਸਮਿਟ (20th ASEAN-India Summit) ਹੋਵੇਗਾ। ਮੈਂ ਚੌਥੇ ਦਹਾਕੇ ਵਿੱਚ ਪ੍ਰਵੇਸ਼ ਕਰ ਚੁੱਕੀ ਸਾਡੀ ਸਾਂਝੇਦਾਰੀ ਦੇ ਭਵਿੱਖ ਦੀ ਰੂਪਰੇਖਾ ‘ਤੇ ਆਸੀਆਨ ਲੀਡਰਾਂ ਦੇ ਨਾਲ ਚਰਚਾ ਕਰਨ ਦੇ ਲਈ ਉਤਸੁਕ ਹਾਂ। ਆਸੀਆਨ (ASEAN) ਦੇ ਨਾਲ ਰੁਝੇਵਾਂ ਭਾਰਤ ਦੀ “ਐਕਟ ਈਸਟ” ਨੀਤੀ(“Act East” policy) ਦਾ ਮਹੱਤਵਪੂਰਨ ਅਧਾਰ ਹੈ। ਪਿਛਲੇ ਵਰ੍ਹੇ ਹੋਈ ਵਿਆਪਕ ਰਣਨੀਤਕ ਸਾਂਝੇਦਾਰੀ ਨੇ ਸਾਡੇ ਸਬੰਧਾਂ ਨੂੰ ਨਵਾਂ ਉਤਸ਼ਾਹ ਪ੍ਰਦਾਨ ਕੀਤਾ ਹੈ।ਪ੍ਰਧਾਨ ਮੰਤਰੀ ਦੀ 6 ਅਤੇ 7 ਸਤੰਬਰ ਨੂੰ ਜਕਾਰਤਾ, ਇੰਡੋਨੇਸ਼ੀਆ ਦੀ ਯਾਤਰਾ
September 02nd, 07:59 pm
ਇੰਡੋਨੇਸ਼ੀਆ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਜੋਕੋ ਵਿਡੋਡੋ (Mr. Joko Widodo) ਦੇ ਸੱਦੇ ‘ਤੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 06-07 ਸਤੰਬਰ, 2023 ਨੂੰ ਜਕਾਰਤਾ, ਇੰਡੋਨੇਸ਼ੀਆ ਦੀ ਯਾਤਰਾ ਕਰਨਗੇ।Prime Minister’s meeting with President of USA and President of Indonesia on the sidelines of G-20 Summit in Bali
November 15th, 10:12 pm
Prime Minister Shri Narendra Modi met President of USA H.E. Mr. Joseph R. Biden and President of Indonesia H.E. Mr. Joko Widodo on the margins of G-20 Leaders’ Summit in Bali today.Vision of self-reliant India embodies the spirit of global good: PM Modi in Indonesia
November 15th, 04:01 pm
PM Modi interacted with members of Indian diaspora and Friends of India in Bali, Indonesia. He highlighted the close cultural and civilizational linkages between India and Indonesia. He referred to the age old tradition of Bali Jatra” to highlight the enduring cultural and trade connect between the two countries.ਪ੍ਰਧਾਨ ਮੰਤਰੀ ਵਲੋਂ ਇੰਡੋਨੇਸ਼ੀਆ ਦੇ ਬਾਲੀ ਵਿੱਚ ਭਾਰਤੀ ਭਾਈਚਾਰੇ ਅਤੇ ਭਾਰਤ ਦੇ ਮਿੱਤਰਾਂ ਨਾਲ ਗੱਲਬਾਤ
November 15th, 04:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 15 ਨਵੰਬਰ 2022 ਨੂੰ ਬਾਲੀ, ਇੰਡੋਨੇਸ਼ੀਆ ਵਿੱਚ ਭਾਰਤੀ ਭਾਈਚਾਰੇ ਦੇ 800 ਤੋਂ ਵੱਧ ਮੈਂਬਰਾਂ ਅਤੇ ਭਾਰਤ ਦੇ ਮਿੱਤਰਾਂ ਨੂੰ ਸੰਬੋਧਿਤ ਕੀਤਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਇਹ ਸਾਰੇ ਜੀਵੰਤ ਅਤੇ ਵਿਭਿੰਨ ਲੋਕ ਸਮੁੱਚੇ ਇੰਡੋਨੇਸ਼ੀਆ ਤੋਂ ਇਕੱਠੇ ਹੋਏ ਸਨ।ਪ੍ਰਧਾਨ ਮੰਤਰੀ ਨੇ ਜੀ-7 ਸਿਖਰ ਸੰਮੇਲਨ ਦੇ ਦੌਰਾਨ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
June 27th, 09:22 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 27 ਜੂਨ 2022 ਨੂੰ ਜਰਮਨੀ ਦੇ ਸ਼ਲੌਸ ਐਲਮੌ ਵਿੱਚ ਜੀ ਸਿਖਰ ਸੰਮੇਲਨ ਦੇ ਦੌਰਾਨ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਜੋਕੋ ਵਿਡੋਡੋ ਨਾਲ ਮੁਲਾਕਾਤ ਕੀਤੀ।Meeting between PM Modi and President Joko Widodo of Indonesia
October 31st, 10:09 pm
PM Narendra Modi met President Joko Widodo in Rome. Strong relations with Indonesia is a key part of India’s ‘Act East’ policy and ‘SAGAR’ vision. Ways to improve economic linkages and cultural cooperation figured prominently during the talks.Prime Minister Shri Narendra Modi spoke on phone today with H.E. Joko Widodo, President of Indonesia.
April 28th, 03:42 pm
PM Narendra Modi spoke to Joko Widodo, President of Indonesia. The two leaders exchanged thoughts about the spread of the COVID-19 pandemic in the region and the world.PM Modi's meetings on the sidelines of ASEAN Summit in Thailand
November 04th, 11:38 am
On the sidelines of the ongoing ASEAN Summit in Thailand, PM Modi held bilateral meetings with world leaders.Prime Minister meeting with President of Indonesia
November 03rd, 06:17 pm
Prime Minister Shri Narendra Modi met the President of Republic of Indonesia H.E. Joko Widodo in Bangkok on 3 November 2019 on the sidelines of ASEAN/EAS related meetings.PM congratulates Shri Joko Widodo on his re-election as the President of Indonesia
October 21st, 06:01 pm
PM Modi congratulated Shri Joko Widodo on his re-election as the President of Indonesia. “Heartiest congratulations to President @jokowi on the commencement of his second Presidential term in Indonesia, our close maritime neighbour.Telephone conversation between Prime Minister Shri Narendra Modi and the President of the Republic of Indonesia H. E. Joko Widodo
October 01st, 08:29 pm
Prime Minister Shri Narendra Modi made a telephone call to the President of the Republic of Indonesia H. E. Joko Widodo today. PM Modi offered deepest condolences on his behalf and on behalf of the people of India on the loss of precious lives in the recent earthquake and tsunami that hit the Sulawesi region of Indonesia.PM Modi, President Widodo of Indonesia inaugurate unique kite exhibition
May 30th, 01:18 pm
Prime Minister Narendra Modi and Indonesian President Joko Widodo unveiled a unique kite exhibition in Jakarta. The kites in the exhibits were themed on the Ramayana and the Mahabharata.PM's Statement prior to his departure to Indonesia, Malaysia and Singapore
May 28th, 10:05 pm
Following is the text of the Prime Minister Shri Narendra Modi's departure statement prior to his visit to Indonesia, Malaysia and Singapore.India-Indonesia Joint Statement during the State visit of President of Indonesia to India
December 12th, 08:40 pm
PM Narendra Modi met President of Indonesia, Mr. Joko Widodo in New Delhi today. The leaders held wide ranging talks to enhance Partnership between India and Indonesia. Both the leaders agreed to pursue new opportunities to take the economic and cultural ties to new heights.Prime Mininster Narendra Modi at joint press statement with President of Indonesia, Mr. Joko Widodo
December 12th, 02:18 pm
Prime Minister Shri Narendra Modi held extensive talks with the President of Indonesia, Mr. Joko Widodo in New Delhi today. The leaders deliberated upon several issues and discussed ways to strengthen ties between both countries. Both the countries agreed to enhance cooperation on several sectors.