ਅਸਾਮ ਦੇ ਜੋਰਹਾਟ ਵਿੱਚ ਕਈ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 09th, 01:50 pm
ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਸਰਬਾਨੰਦ ਜੀ ਸੋਨਵਾਲ ਜੀ, ਰਾਮੇਸ਼ਵਰ ਤੇਲੀ ਜੀ, ਅਸਾਮ ਸਰਕਾਰ ਦੇ ਸਾਰੇ ਮੰਤਰੀਗਣ, ਉਪਸਥਿਤ ਜਨਪ੍ਰਤੀਨਿਧੀ ਸਾਥੀ, ਹੋਰ ਮਹਾਨੁਭਾਵ, ਅਤੇ ਅਸਾਮ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਨੇ ਅਸਾਮ ਦੇ ਜੋਰਹਾਟ ਵਿੱਚ, 17,500 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ
March 09th, 01:14 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਜੋਰਹਾਟ ਵਿੱਚ 17,500 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਸਿਹਤ, ਤੇਲ ਅਤੇ ਗੈਸ, ਰੇਲ ਅਤੇ ਆਵਾਸ ਦੇ ਖੇਤਰ ਸ਼ਾਮਲ ਹਨ।Our fight is against poverty & unemployment with our sole focus being on development: PM Modi
March 26th, 11:33 am
I have only 3 agendas for Assam–development, fast-paced development & all-round development: PM Modi
March 26th, 11:32 am