"ਤਿੰਨ ਨਵੇਂ ਅਪਰਾਧਿਕ ਕਾਨੂੰਨਾਂ" ਦੇ ਸਫਲਤਾਪੂਰਵਕ ਲਾਗੂ ਹੋਣ ਦੇ ਸਮਰਪਣ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 03rd, 12:15 pm
ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸ਼੍ਰੀਮਾਨ ਅਮਿਤ ਸ਼ਾਹ, ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬਚੰਦ ਕਟਾਰੀਆ ਜੀ, ਰਾਜ ਸਭਾ ਦੇ ਮੇਰੇ ਸਾਥੀ ਸਾਂਸਦ ਸਤਨਾਮ ਸਿੰਘ ਸੰਧੂ ਜੀ, ਮੌਜੂਦ ਹੋਰ ਜਨਪ੍ਰਤੀਨਿਧੀ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫਲਤਾਪੂਰਵਕ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
December 03rd, 11:47 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੰਡੀਗੜ੍ਹ ਵਿਖੇ ਤਿੰਨ ਪਰਿਵਰਤਨਸ਼ੀਲ ਨਵੇਂ ਅਪਰਾਧਿਕ ਕਾਨੂੰਨਾਂ-ਭਾਰਤੀਯ ਨਯਾਯ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਅਤੇ ਭਾਰਤੀਯ ਸਾਕਸ਼ਯ ਅਧਿਨਿਯਮ ਦੇ ਸਫ਼ਲ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਸਭਾ ਨੂੰ ਸੰਬੋਧਨ ਕਰਦਿਆਂ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਚੰਡੀਗੜ੍ਹ ਦੀ ਪਛਾਣ ਦੇਵੀ ਮਾਂ ਚੰਡੀ ਨਾਲ ਜੁੜੀ ਹੋਈ ਹੈ, ਜੋ ਕਿ ਸੱਚ ਅਤੇ ਨਿਆਂ ਦੀ ਸਥਾਪਨਾ ਕਰਨ ਵਾਲੀ ਸ਼ਕਤੀ ਦਾ ਸਰੂਪ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹੀ ਫਲਸਫਾ ਭਾਰਤੀਯ ਨਯਾਯ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਦੇ ਸਮੁੱਚੇ ਸਰੂਪ ਦਾ ਅਧਾਰ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੀ ਭਾਵਨਾ ਤੋਂ ਪ੍ਰੇਰਿਤ ਭਾਰਤੀਯ ਨਯਾਯ ਸੰਹਿਤਾ ਦਾ ਲਾਗੂ ਹੋਣਾ ਇੱਕ ਸ਼ਾਨਦਾਰ ਪਲ ਹੈ ਕਿਉਂਕਿ ਰਾਸ਼ਟਰ ਵਿਕਸਿਤ ਭਾਰਤ ਦੇ ਸੰਕਲਪ ਦੇ ਨਾਲ-ਨਾਲ ਭਾਰਤੀ ਸੰਵਿਧਾਨ ਦੇ 75 ਸਾਲ ਦੇ ਜਸ਼ਨ ਮਨਾਉਣ ਦੇ ਮਹੱਤਵਪੂਰਨ ਮੋੜ 'ਤੇ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਉਨ੍ਹਾਂ ਆਦਰਸ਼ਾਂ ਨੂੰ ਪੂਰਾ ਕਰਨ ਲਈ ਇੱਕ ਠੋਸ ਉਪਰਾਲਾ ਹੈ, ਜਿਨ੍ਹਾਂ ਦੀ ਸਾਡੇ ਸੰਵਿਧਾਨ ਨੇ ਦੇਸ਼ ਦੇ ਨਾਗਰਿਕਾਂ ਲਈ ਕਲਪਨਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਹੁਣੇ-ਹੁਣੇ ਲਾਈਵ ਪ੍ਰਦਰਸ਼ਨ ਰਾਹੀਂ ਇਸ ਦੀ ਝਲਕ ਦੇਖੀ ਹੈ ਕਿ ਕਾਨੂੰਨਾਂ ਨੂੰ ਕਿਵੇਂ ਲਾਗੂ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਕਾਨੂੰਨਾਂ ਦਾ ਲਾਈਵ ਪ੍ਰਦਰਸ਼ਨ ਦੇਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫਲਤਾਪੂਰਵਕ ਲਾਗੂ ਹੋਣ ਦੇ ਮੌਕੇ 'ਤੇ ਸਾਰੇ ਨਾਗਰਿਕਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਹਿਤਧਾਰਕਾਂ ਨੂੰ ਵੀ ਵਧਾਈ ਦਿੱਤੀ।ਜੋਧਪੁਰ ਵਿੱਚ ਰਾਜਸਥਾਨ ਹਾਈ ਕੋਰਟ ਦੇ ਪਲੈਟਿਨਮ ਜੁਬਲੀ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 05:00 pm
ਪ੍ਰੋਗਰਾਮ ਵਿੱਚ ਮੌਜੂਦ ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਕ੍ਰਿਸ਼ਣਰਾਓ ਬਾਗੜੇ ਜੀ, ਰਾਜਸਥਾਨ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭਜਨਲਾਲ ਸ਼ਰਮਾ, ਜਸਟਿਸ ਸ਼੍ਰੀ ਸੰਜੀਵ ਖੰਨਾ ਜੀ, ਦੇਸ਼ ਦੇ ਕਾਨੂੰਨ ਮੰਤਰੀ ਸ਼੍ਰੀ ਅਰਜੁਨਰਾਮ ਮੇਘਵਾਲ ਜੀ, ਰਾਜਸਥਾਨ ਹਾਈਕੋਰਟ ਦੇ ਚੀਫ਼ ਜਸਟਿਸ ਸ਼੍ਰੀ ਮਨੀਂਦ੍ਰ ਮੋਹਨ ਸ਼੍ਰੀਵਾਸਤਵ ਜੀ, ਹੋਰ ਸਾਰੇ honourable judges, ਨਿਆਂ ਜਗਤ ਦੇ ਸਾਰੇ ਮਹਾਨੁਭਾਵ, ਮੌਜੂਦ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਜੋਧਪੁਰ ਵਿੱਚ ਰਾਜਸਥਾਨ ਹਾਈ ਕੋਰਟ ਦੇ ਪਲੈਟਿਨਮ ਜੁਬਲੀ ਪ੍ਰੋਗਰਾਮ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ
August 25th, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਜੋਧਪੁਰ ਵਿੱਚ ਰਾਜਸਥਾਨ ਹਾਈ ਕੋਰਟ ਦੇ ਪਲੈਟਿਨਮ ਜੁਬਲੀ ਪ੍ਰੋਗਰਾਮ ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਅੱਜ ਰਾਜਸਥਾਨ ਹਾਈ ਕੋਰਟ ਮਿਊਜ਼ੀਅਮ ਦਾ ਵੀ ਉਦਘਾਟਨ ਕੀਤਾ।ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਇੰਟਰਨੈਸ਼ਨਲ ਲਾਇਰਸ ਕਾਨਫਰੰਸ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 23rd, 10:59 am
ਦੁਨੀਆ ਭਰ ਦੀ Legal Fraternity ਦੇ ਦਿੱਗਜ ਲੋਕਾਂ ਨੂੰ ਮਿਲਣਾ, ਉਨ੍ਹਾਂ ਦੇ ਦਰਸ਼ਨ ਕਰਨਾ ਇਹ ਮੇਰੇ ਲਈ ਇੱਕ ਸੁਖਦ ਅਨੁਭਵ ਹੈ। ਭਾਰਤ ਦੇ ਕੋਨੇ-ਕੋਨੇ ਤੋਂ ਇੱਥੇ ਲੋਕ ਅੱਜ ਮੌਜੂਦ ਹਨ। ਇਸ ਕਾਨਫਰੰਸ ਦੇ ਲਈ Lord Chancellor of England ਅਤੇ Bar Associations of England ਦੇ Delegates ਵੀ ਸਾਡੇ ਦਰਮਿਆਨ ਹਨ। ਇਸ ਵਿੱਚ Commonwealth Countries ਅਤੇ African Countries ਦੇ ਪ੍ਰਤੀਨਿਧੀ ਵੀ ਹਿੱਸਾ ਲੈ ਰਹੇ ਹਾ। ਇੱਕ ਤਰ੍ਹਾਂ ਨਾਲ International Lawyers’ Conference, ਵਸੁਧੈਵ ਕੁਟੁੰਬਕਮ ਦੀ ਭਾਰਤ ਦੀ ਭਾਵਨਾ ਦਾ ਪ੍ਰਤੀਕ ਬਣ ਗਈ ਹੈ। ਇਸ ਪ੍ਰੋਗਰਾਮ ਵਿੱਚ ਆਏ ਹੋਏ ਸਾਰੇ International Guests ਦਾ ਮੈਂ ਭਾਰਤ ਵਿੱਚ ਦਿਲ ਤੋਂ ਬਹੁਤ-ਬਹੁਤ ਸੁਆਗਤ ਕਰਦਾ ਹਾਂ। ਮੈਂ ਬਾਰ ਕਾਉਂਸਿਲ ਆਵ੍ ਇੰਡੀਆ ਨੂੰ ਵੀ ਵਿਸ਼ੇਸ਼ ਤੌਰ ‘ਤੇ ਵਧਾਈ ਦਿੰਦਾ ਹਾਂ, ਜੋ ਬਖੂਬੀ ਨਾਲ ਇਸ ਆਯੋਜਨ ਦੀ ਜ਼ਿੰਮੇਵਾਰੀ ਨਿਭਾ ਰਹੀ ਹੈ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ‘ਇੰਟਰਨੈਸ਼ਨਲ ਲਾਇਰਸ ਕਾਨਫਰੰਸ 2023’ ਦਾ ਉਦਘਾਟਨ ਕੀਤਾ
September 23rd, 10:29 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ‘ਇੰਟਰਨੈਸ਼ਨਲ ਲੋਇਰ ਕਾਨਫਰੰਸ 2023’ ਦਾ ਉਦਾਘਟਨ ਕੀਤਾ। ਸੰਮੇਲਨ ਦਾ ਉਦੇਸ਼, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮਹੱਤਵ ਦੇ ਵਿਭਿੰਨ ਕਾਨੂੰਨੀ ਵਿਸ਼ਿਆਂ ‘ਤੇ ਸਾਰਥਕ ਸੰਵਾਦ ਅਤੇ ਚਰਚਾ ਦੇ ਲਈ ਇੱਕ ਮੰਚ ਦੇ ਰੂਪ ਵਿੱਚ ਕਾਰਜ ਕਰਨਾ, ਵਿਚਾਰਾਂ ਅਤੇ ਅਨੁਭਵਾਂ ਦੇ ਆਦਾਨ-ਪ੍ਰਦਾਨ ਨੂੰ ਹੁਲਾਰਾ ਦੇਣਾ ਅਤੇ ਕਾਨੂੰਨੀ ਮੁੱਦਿਆਂ ‘ਤੇ ਅੰਤਰਰਾਸ਼ਟਰੀ ਸਹਿਯੋਗ ਅਤੇ ਸਮਝ ਨੂੰ ਮਜ਼ਬੂਤ ਕਰਨਾ ਹੈ।Post corornavirus, a new world order will emerge & India will be a strong player on world stage: PM
February 10th, 04:22 pm
PM Narendra Modi replied to the motion of thanks on the President’s address to Parliament, in the Lok Sabha. Tracing the historical trajectory of the world order after the World Wars, the PM pointed out that the post-COVID world is turning out to be very different. In such times, remaining isolated from the global trends will be counter-productive. That is why, India is working towards building an Aatmanirbhar Bharat, which seeks to further global good.PM’s reply to the motion of thanks on the President’s Address in Lok Sabha
February 10th, 04:21 pm
PM Narendra Modi replied to the motion of thanks on the President’s address to Parliament, in the Lok Sabha. Tracing the historical trajectory of the world order after the World Wars, the PM pointed out that the post-COVID world is turning out to be very different. In such times, remaining isolated from the global trends will be counter-productive. That is why, India is working towards building an Aatmanirbhar Bharat, which seeks to further global good.Rule of Law has been the basis of our civilization and social fabric: PM
February 06th, 11:06 am
PM Modi addressed Diamond Jubilee celebrations of Gujarat High Court. PM Modi said, Our judiciary has always interpreted the Constitution positively and strengthened it. Be it safeguarding the rights of people or any instance of national interest needed to be prioritised, judiciary has always performed its duty.PM addresses event marking Diamond Jubilee of Gujarat High Court
February 06th, 11:05 am
PM Modi addressed Diamond Jubilee celebrations of Gujarat High Court. PM Modi said, Our judiciary has always interpreted the Constitution positively and strengthened it. Be it safeguarding the rights of people or any instance of national interest needed to be prioritised, judiciary has always performed its duty.Innovation, integrity and inclusion have emerged as key mantras in the field of management: PM
January 02nd, 11:01 am
PM Modi laid the foundation of the permanent campus of IIM Sambalpur in Odisha. The PM said innovation, integrity and inclusion had emerged as key mantras in the field of management. “The concept of management is changing with a change in the style of work. Focus is now on collaborative, innovative and transformative management,” PM Modi added.PM Modi lays foundation stone of the permanent campus of IIM Sambalpur in Odisha
January 02nd, 11:00 am
PM Modi laid the foundation of the permanent campus of IIM Sambalpur in Odisha. The PM said innovation, integrity and inclusion had emerged as key mantras in the field of management. “The concept of management is changing with a change in the style of work. Focus is now on collaborative, innovative and transformative management,” PM Modi added.The people of India are our high command, we are committed to fulfill all their aspirations: PM Modi
November 24th, 11:45 am
Prime Minister Narendra Modi today addressed two huge public meeting in Chhatarpur and Mandsaur in Madhya Pradesh in a series of similar rallies previously organised in the poll-bound state of Madhya Pradesh.Reject the negative politics of Congress: PM Modi urges people of Madhya Pradesh
November 24th, 11:45 am
Prime Minister Narendra Modi today addressed two huge public meeting in Chhatarpur and Mandsaur in Madhya Pradesh in a series of similar rallies previously organised in the poll-bound state of Madhya Pradesh.Country is moving towards women-led development
May 04th, 09:47 am
Continuing his interactions through the Narendra Modi Mobile App, the Prime Minister today interacted with BJP Mahila Morcha of Karnataka. Appreciating the role and increasing participation of women in society, he said that the country was moving towards ‘women-led development’ from just development of women.PM Modi's Interaction with BJP Mahila Morcha
May 04th, 09:46 am
Continuing his interactions through the Narendra Modi Mobile App, the Prime Minister today interacted with BJP Mahila Morcha of Karnataka. Appreciating the role and increasing participation of women in society, he said that the country was moving towards ‘women-led development’ from just development of women.Our government is changing the way the agriculture sector operates in the country: PM Modi
February 20th, 05:47 pm
PM Modi while addressing the National Conference on “Agriculture 2022: Doubling Farmers’ Income”, spoke about the ‘Operation Greens’ announced in the Union Budget this year. He elaborated that government was according ‘TOP’ priority to tomato, onion and potato. He said that a new culture was being established in the agriculture sector which would ultimately enhance lives of people in villages and help farmers prosper.PM Modi addresses National Conference on Agriculture 2022: Doubling Farmers’ Income
February 20th, 05:46 pm
PM Modi while addressing the National Conference on “Agriculture 2022: Doubling Farmers’ Income”, spoke about the ‘Operation Greens’ announced in the Union Budget this year. He elaborated that government was according ‘TOP’ priority to tomato, onion and potato. He said that a new culture was being established in the agriculture sector which would ultimately enhance lives of people in villages and help farmers prosper.Not ‘New India’, Congress wants ‘Old India’ marked by corruption and scams: PM Modi
February 07th, 05:01 pm
PM Narendra Modi, while addressing the Rajya Sabha today urged that there should be a constructive discussion on holding simultaneous Lok Sabha and Vidhan Sabha elections in the various states. Remembering Mahatma Gandhi, he highlighted several initiatives aimed at transforming lives of people at the grass root level.PM replies to debate on motion of thanks on the President’s address, in Rajya Sabha
February 07th, 05:00 pm
PM Narendra Modi, while addressing the Rajya Sabha today urged that there should be a constructive discussion on holding simultaneous Lok Sabha and Vidhan Sabha elections in the various states. Remembering Mahatma Gandhi, he highlighted several initiatives aimed at transforming lives of people at the grass root level.