ਪ੍ਰਧਾਨ ਮੰਤਰੀ ਨੇ ਜੂਨੀਅਰ ਏਸ਼ੀਆ ਕੱਪ 2024 ਜਿੱਤਣ ‘ਤੇ ਭਾਰਤੀ ਪੁਰਸ਼ ਜੂਨੀਅਰ ਹਾਕੀ ਟੀਮ ਨੂੰ ਵਧਾਈ ਦਿੱਤੀ

December 05th, 10:44 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੂਨੀਅਰ ਏਸ਼ੀਆ ਕੱਪ 2024 ਜਿੱਤਣ ‘ਤੇ ਭਾਰਤੀ ਪੁਰਸ਼ ਜੂਨੀਅਰ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ।