
Joint Statement on the Official Visit of Prime Minister to The Republic of Trinidad and Tobago
July 05th, 09:02 am
PM Modi paid an official visit to Trinidad & Tobago at the invitation of its PM Kamla. This visit reaffirmed the deep-rooted civilizational ties, vibrant people-to-people linkages, and shared democratic values that form the bedrock of the longstanding friendship between the two nations. The two PMs held comprehensive discussions on a wide range of bilateral, regional and global issues of mutual interest.
ਪ੍ਰਧਾਨ ਮੰਤਰੀ ਨੇ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕੀਤੀ
May 28th, 09:10 pm
ਪ੍ਰਧਾਨ ਮੰਤਰੀ ਨੇ ਭਾਰਤ ਵਿੱਚ ਸੈਮੀਕੰਡਕਟਰ ਈਕੋਸਿਸਟਮ ਨਾਲ ਸਬੰਧਿਤ ਬਿਹਤਰੀਨ ਪਿਰਤਾਂ ਦੀ ਜਾਂਚ ਕੀਤੀ
ਤਿਰੂਵੱਲੁਵਰ ਦਿਵਸ ‘ਤੇ, ਅਸੀਂ ਆਪਣੇ ਦੇਸ਼ ਦੇ ਮਹਾਨ ਦਾਰਸ਼ਨਿਕਾਂ, ਕਵੀਆਂ ਅਤੇ ਵਿਚਾਰਕਾਂ ਵਿੱਚੋਂ ਇੱਕ, ਮਹਾਨ ਤਿਰੂਵੱਲੁਵਰ ਨੂੰ ਯਾਦ ਕਰਦੇ ਹਾਂ: ਪ੍ਰਧਾਨ ਮੰਤਰੀ
January 15th, 12:37 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਿਰੂਵੱਲੁਵਰ ਦਿਵਸ ‘ਤੇ ਮਹਾਨ ਤਮਿਲ ਦਾਰਸ਼ਨਿਕ, ਕਵੀ ਅਤੇ ਵਿਚਾਰਕ ਤਿਰੂਵੱਲੁਵਰ ਨੂੰ ਯਾਦ ਕੀਤਾ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਮਹਾਨ ਤਿਰੂਵੱਲੁਵਰ ਦੀਆਂ ਕਵਿਤਾਵਾਂ ਤਮਿਲ ਸੱਭਿਆਚਾਰ ਅਤੇ ਸਾਡੀ ਦਾਰਸ਼ਨਿਕ ਵਿਰਾਸਤ ਦਾ ਸਾਰ ਦਰਸਾਉਂਦੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, “ਉਨ੍ਹਾਂ ਦੇ ਸਦੀਵੀ ਕਾਰਜ, ਤਿਰੂੱਕੁਰਲ, ਪ੍ਰੇਰਣਾ ਦੀ ਕਿਰਨ ਦੇ ਰੂਪ ਵਿੱਚ ਸਾਡੇ ਨਾਲ ਹਨ ਅਤੇ ਇਹ ਕਈ ਮੁੱਦਿਆਂ 'ਤੇ ਗਹਿਰੀ ਸਮਝ ਪ੍ਰਦਾਨ ਕਰਦਾ ਹੈ।ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ’ਤੇ ਨਮਨ ਕੀਤਾ
December 06th, 08:07 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਆਂ, ਸਮਾਨਤਾ ਅਤੇ ਮਾਨਵਤਾ ਦੀ ਰੱਖਿਆ ਦੇ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਲਾਸਾਨੀ ਦਲੇਰੀ ਅਤੇ ਬਲੀਦਾਨ ਨੂੰ ਯਾਦ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਚੰਡੀਗੜ੍ਹ ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫ਼ਲਤਾਪੂਰਵਕ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ
December 02nd, 07:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 3 ਦਸੰਬਰ, 2024 ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਤਿੰਨ ਪਰਿਵਰਤਨਸ਼ੀਲ ਨਵੇਂ ਅਪਰਾਧਿਕ ਕਾਨੂੰਨਾਂ-ਭਾਰਤੀਯ ਨਿਆਂ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਅਤੇ ਭਾਰਤੀਯ ਸਾਕਸ਼ਯ ਅਧਿਨਿਯਮ ਦੇ ਸਫ਼ਲ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ।ਜ਼ਿਲ੍ਹਾ ਨਿਆਂਪਾਲਿਕਾ ਦੀ ਨੈਸ਼ਨਲ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 31st, 10:30 am
ਪ੍ਰੋਗਰਾਮ ਵਿੱਚ ਉਪਸਥਿਤ ਚੀਫ ਜਸਟਿਸ ਔਫ ਇੰਡੀਆ ਡੀ ਵਾਈ ਚੰਦ੍ਰਚੂੜ ਜੀ, ਜਸਟਿਸ ਸ਼੍ਰੀ ਸੰਜੀਵ ਖੰਨਾ ਜੀ, ਜਸਟਿਸ ਬੀ ਆਰ ਗਵਈ ਜੀ, ਦੇਸ਼ ਦੇ ਕਾਨੂੰਨ ਮੰਤਰੀ ਅਰਜੁਨਰਾਮ ਮੇਘਵਾਲ ਜੀ, ਅਟਾਰਨੀ ਜਨਰਲ ਆਰ ਵੇਂਕਟ ਰਮਾਨੀ ਜੀ, ਸੁਪਰੀਮ ਕੋਰਟ ਬਾਰ ਕੌਂਸਲ ਦੇ ਪ੍ਰਧਾਨ ਸ਼੍ਰੀਮਾਨ ਕਪਿਲ ਸਿੱਬਲ ਜੀ, ਬਾਰ ਕੌਂਸਲ ਔਫ ਇੰਡੀਆ ਦੇ ਪ੍ਰਧਾਨ ਭਾਈ ਮਨਨ ਕੁਮਾਰ ਮਿਸ਼ਰਾ ਜੀ, ਸੁਪਰੀਮ ਕੋਰਟ ਦੇ ਸਾਰੇ judges, ਹਾਈਕੋਰਟਸ ਦੇ Chief Justices, district judges, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਦੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕੀਤਾ
August 31st, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਦੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਸੁਪਰੀਮ ਕੋਰਟ ਔਫ ਇੰਡੀਆ ਦੀ ਸਥਾਪਨਾ ਦੇ 75 ਸਾਲ ਪੂਰੇ ਹੋਣ ਦੇ ਮੌਕੇ ਡਾਕ ਟਿਕਟ ਅਤੇ ਸਿੱਕਾ ਵੀ ਜਾਰੀ ਕੀਤਾ। ਸੁਪਰੀਮ ਕੋਰਟ ਔਫ ਇੰਡੀਆ ਦੁਆਰਾ ਆਯੋਜਿਤ ਦੋ ਦਿਨਾਂ ਸੰਮੇਲਨ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਨਾਲ ਸਬੰਧਿਤ ਵਿਸ਼ਿਆਂ ਜਿਵੇਂ ਇਨਫ੍ਰਾਸਟ੍ਰਕਚਰ ਅਤੇ ਮਾਨਵ ਸੰਸਾਧਨ, ਸਾਰਿਆਂ ਦੇ ਲਈ ਸਮਾਵੇਸ਼ੀ ਕੋਰਟਰੂਮਸ ਨਿਆਂਇਕ ਸੁਰੱਖਿਆ, ਕੇਸ ਮੈਨੇਜਮੈਂਟ ਅਤੇ ਜੂਡੀਸ਼ੀਅਲ ਟ੍ਰੇਨਿੰਗ ‘ਤੇ ਵਿਚਾਰ-ਵਟਾਂਦਰੇ ਅਤੇ ਚਰਚਾ ਕਰਨ ਲਈ ਪੰਜ ਵਰਕਿੰਗ ਸੈਸ਼ਨਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਪ੍ਰਧਾਨ ਮੰਤਰੀ ਨੇ ਪ੍ਰਸਿੱਧ ਨਿਆਂਕਾਰ ਫਲੀ ਨਰੀਮਨ (Jurist Fali Nariman) ਦੇ ਦੇਹਾਂਤ 'ਤੇ ਸੋਗ ਵਿਅਕਤ ਕੀਤਾ
February 21st, 11:12 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਸਿੱਧ ਨਿਆਂਕਾਰ (Jurist) ਸ਼੍ਰੀ ਫਲੀ ਨਰੀਮਨ ਦੇ ਦੇਹਾਂਤ ‘ਤੇ ਗਹਿਰਾ ਸੋਗ ਵਿਅਕਤ ਕੀਤਾ।ਪ੍ਰਧਾਨ ਮੰਤਰੀ 23 ਸਤੰਬਰ ਨੂੰ ਨਵੀਂ ਦਿੱਲੀ ਵਿੱਚ ‘ਇੰਟਰਨੈਸ਼ਨਲ ਲੋਇਰ ਕਾਨਫਰੰਸ 2023’ ਦਾ ਉਦਘਾਟਨ ਕਰਨਗੇ।
September 22nd, 02:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 23 ਸਤੰਬਰ, 2023 ਨੂੰ ਸਵੇਰੇ 10 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ਵਿੱਚ ‘ਇੰਟਰਨੈਸ਼ਨਲ ਲੋਇਰ ਕਾਨਫਰੰਸ 2023’ ਦਾ ਉਦਘਾਟਨ ਕਰਨਗੇ। ਇਸ ਅਵਸਰ ’ਤੇ ਪ੍ਰਧਾਨ ਮੰਤਰੀ ਇਕੱਠ ਨੂੰ ਸੰਬੋਧਨ ਕਰਨਗੇ।ਰਿਪਬਲਿਕ ਟੀਵੀ ਦੇ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 26th, 08:01 pm
ਅਰਣਬ ਗੋਸੁਆਮੀ ਜੀ, ਰਿਪਬਲਿਕ ਮੀਡੀਆ ਨੈੱਟਵਰਕ ਦੇ ਸਾਰੇ ਸਾਥੀ, ਦੇਸ਼-ਵਿਦੇਸ਼ ਵਿੱਚ ਨੇ ਆਤਮਹੱਤਿਆ ਦੀ, ਤਾਂ ਇੱਕ ਚਿਟ ਛੱਡ ਕੇ ਗਈ ਕਿ ਮੈਂ ਜ਼ਿੰਦਗੀ ਵਿੱਚ ਥੱਕ ਗਈ ਹਾਂ, ਮੈਂ ਜੀਣਾ ਨਹੀਂ ਚਾਹੁੰਦੀ ਹਾਂ, ਤਾਂ ਮੈਂ ਇਹ ਖਾ ਕੇ ਤਾਲਾਬ ਵਿੱਚ ਕੁੱਦ ਕੇ ਮਰ ਜਾਓਗੀ। ਹੁਣ ਸਵੇਰੇ ਦੇਖਿਆ ਬੇਟੀ ਘਰ ਵਿੱਚ ਨਹੀਂ ਹੈ। ਤਾਂ ਬਿਸਤਰ ਵਿੱਚ ਚਿੱਠੀ ਮਿਲੀ ਤਾਂ ਪਿਤਾਜੀ ਨੂੰ ਬੜਾ ਗੁੱਸਾ ਆਇਆ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਰੀਪਬਲਿਕ ਸੰਮੇਲਨ ਨੂੰ ਸੰਬੋਧਨ ਕੀਤਾ
April 26th, 08:00 pm
ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਰੀਪਬਲਿਕ ਸੰਮੇਲਨ ਦਾ ਹਿੱਸਾ ਬਣਨ ਲਈ ਧੰਨਵਾਦ ਪ੍ਰਗਟਾਇਆ ਅਤੇ ਅਗਲੇ ਮਹੀਨੇ 6 ਸਾਲ ਪੂਰੇ ਹੋਣ 'ਤੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਸਾਲ 2019 ਵਿੱਚ 'ਇੰਡਿਆਜ਼ ਮੂਮੈਂਟ' ਥੀਮ ਦੇ ਨਾਲ ਰੀਪਬਲਿਕ ਸੰਮੇਲਨ ਵਿੱਚ ਆਪਣੀ ਭਾਗੀਦਾਰੀ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਵਿੱਚ ਲੋਕਾਂ ਦੇ ਫਤਵੇ ਦਾ ਪਿਛੋਕੜ ਸੀ, ਜਦੋਂ ਨਾਗਰਿਕਾਂ ਨੇ ਲਗਾਤਾਰ ਦੂਜੀ ਵਾਰ ਭਾਰੀ ਬਹੁਮਤ ਅਤੇ ਸਥਿਰਤਾ ਨਾਲ ਸਰਕਾਰ ਚੁਣੀ ਸੀ। ਪ੍ਰਧਾਨ ਮੰਤਰੀ ਨੇ ਕਿਹਾ, ''ਦੇਸ਼ ਨੇ ਮਹਿਸੂਸ ਕੀਤਾ ਕਿ ਭਾਰਤ ਦਾ ਪਲ ਹੁਣ ਆ ਗਿਆ ਹੈ। ਇਸ ਸਾਲ ਦੇ ਥੀਮ ‘ਟਾਇਮ ਆਵ੍ ਟ੍ਰਾਂਸਫਾਰਮੇਸ਼ਨ’ ‘ਤੇ ਚਾਨਣਾ ਪਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਨਾਗਰਿਕ ਹੁਣ ਜ਼ਮੀਨੀ ਪੱਧਰ ‘ਤੇ ਉਸ ਬਦਲਾਅ ਨੂੰ ਦੇਖ ਸਕਦੇ ਹਨ, ਜਿਸ ਦੀ ਕਲਪਨਾ 4 ਸਾਲ ਪਹਿਲਾਂ ਕੀਤੀ ਗਈ ਸੀ।ਸੀਬੀਆਈ ਦੇ ਡਾਇਮੰਡ ਜੁਬਲੀ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 03rd, 03:50 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਡਾਕਟਰ ਜਿਤੇਂਦਰ ਸਿੰਘ ਜੀ, ਰਾਸ਼ਟਰੀ ਸੁਰੱਖਿਆ ਸਲਾਹਕਾਰ ਸ਼੍ਰੀ ਅਜਿਤ ਡੋਭਾਲ ਜੀ, ਕੈਬਨਿਟ ਸੈਕ੍ਰੇਟਰੀ, ਡਾਇਰੈਕਟਰ ਸੀਬੀਆਈ, ਹੋਰ ਅਧਿਕਾਰੀਗਣ, ਦੇਵੀਓ ਅਤੇ ਸਜਣੋਂ! ਆਪ ਸਾਰਿਆਂ ਨੂੰ CBI ਦੇ 60 ਸਾਲ ਪੂਰੇ ਹੋਣ, ਹੀਰਕ ਜਯੰਤੀ ਦੇ ਇਸ ਅਵਸਰ ’ਤੇ ਬਹੁਤ-ਬਹੁਤ ਵਧਾਈ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਜਾਂਚ ਬਿਊਰੋ ਦੇ ਡਾਇਮੰਡ ਜੁਬਲੀ ਸਮਾਰੋਹ ਦਾ ਉਦਘਾਟਨ ਕੀਤਾ
April 03rd, 12:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਵਿਗਿਆਨ ਭਵਨ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਡਾਇਮੰਡ ਜੁਬਲੀ ਸਮਾਰੋਹ ਦਾ ਉਦਘਾਟਨ ਕੀਤਾ। ਕੇਂਦਰੀ ਜਾਂਚ ਬਿਊਰੋ ਦੀ ਸਥਾਪਨਾ 1 ਅਪ੍ਰੈਲ 1963 ਨੂੰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਇੱਕ ਮਤੇ ਦੁਆਰਾ ਕੀਤੀ ਗਈ ਸੀ।Focus should be on 'Ease of Living' and 'Ease of Justice' for the people: PM Modi
October 15th, 12:42 pm
The Prime Minister, Shri Narendra Modi addressed the inaugural session of All India Conference of Law Ministers and Law Secretaries today via video message.ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਏਕਤਾ ਨਗਰ ਵਿੱਚ ਕਾਨੂੰਨ ਮੰਤਰੀਆਂ ਅਤੇ ਕਾਨੂੰਨ ਸਕੱਤਰਾਂ ਦੇ ਸਰਬ ਭਾਰਤੀ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਵੀਡੀਓ ਸੰਦੇਸ਼ ਦੇ ਜ਼ਰੀਏ ਸੰਬੋਧਨ ਕੀਤਾ
October 15th, 12:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਜ਼ਰੀਏ ਕਾਨੂੰਨ ਮੰਤਰੀਆਂ ਅਤੇ ਕਾਨੂੰਨ ਸਕੱਤਰਾਂ ਦੇ ਸਰਬ ਭਾਰਤੀ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ।ਦਿੱਲੀ ਵਿੱਚ ਪਹਿਲੀ ਸਰਬ ਭਾਰਤੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀਆਂ ਦੀ ਬੈਠਕ ਦੇ ਉਦਘਾਟਨੀ ਸੈਸ਼ਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 30th, 10:01 am
ਪ੍ਰੋਗਰਾਮ ਵਿੱਚ ਉਪਸਥਿਤ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਸ਼੍ਰੀ N.V. ਰਮੰਨਾ ਜੀ, ਜਸਟਿਸ ਸ਼੍ਰੀ U.U. ਲਲਿਤ ਜੀ, ਜਸਟਿਸ ਸ਼੍ਰੀ D.Y. ਚੰਦਰਚੂੜ ਜੀ, ਕੇਂਦਰ ਸਰਕਾਰ ਵਿੱਚ ਮੇਰੇ ਸਹਿਯੋਗੀ ਅਤੇ ਦੇਸ਼ ਦੇ ਕਾਨੂੰਨ ਮੰਤਰੀ ਸ਼੍ਰੀ ਕਿਰੇਨ ਜੀ, ਸੁਪਰੀਮ ਕੋਰਟ ਦੇ Hon’ble Judges, ਸਾਡੇ ਸਾਥੀ ਰਾਜ ਮੰਤਰੀ ਸ਼੍ਰੀਮਾਨ S.P. ਬਘੇਲ ਜੀ, ਹਾਈ ਕੋਰਟ ਦੇ Hon’ble Judges, ਡਿਸਟ੍ਰਿਕ ਲੀਗਲ ਸਰਵਿਸਿਜ਼ ਅਥਾਰਿਟੀਜ਼ ਦੇ ਚੇਅਰਮੈਨ ਅਤੇ ਸੈਕਟ੍ਰੀਜ਼, ਸਾਰੇ ਸਨਮਾਨਯੋਗ ਅਤਿਥਿਗਣ, ਦੇਵੀਓ ਅਤੇ ਸੱਜਣੋ!PM addresses inaugural session of First All India District Legal Services Authorities Meet
July 30th, 10:00 am
PM Modi addressed the inaugural session of the First All India District Legal Services Authorities Meet. The Prime Minister said, This is the time of Azadi Ka Amrit Kaal. This is the time for the resolutions that will take the country to new heights in the next 25 years. Like Ease of Doing Business and Ease of Living, Ease of Justice is equally important in this Amrit Yatra of the country.ਸ਼੍ਰੀ ਹਰਮੋਹਨ ਸਿੰਘ ਯਾਦਵ ਦੀ 10ਵੀਂ ਪੁਣਯਤਿਥੀ (ਬਰਸੀ) ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 25th, 04:31 pm
ਮੈਂ ਸਵਰਗੀ ਹਰਮੋਹਨ ਸਿੰਘ ਯਾਦਵ ਜੀ ਉਨ੍ਹਾਂ ਦੀ ਪੁਣਯਤਿਥੀ (ਬਰਸੀ) ’ਤੇ ਉਨ੍ਹਾਂ ਨੂੰ ਆਦਰਪੂਰਵਕ ਨਮਨ ਕਰਦਾ ਹਾਂ, ਆਪਣੀ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਮੈਂ ਸੁਖਰਾਮ ਜੀ ਦਾ ਵੀ ਆਭਾਰ ਵਿਅਕਤ ਕਰਦਾ ਹਾਂ ਕਿ ਉਨ੍ਹਾਂ ਨੇ ਇਸ ਪ੍ਰੋਗਰਾਮ ਦੇ ਲਈ ਮੈਨੂੰ ਇਤਨੇ ਸਨੇਹ ਦੇ ਨਾਲ ਸੱਦਾ ਦਿੱਤਾ। ਮੇਰੀ ਹਾਰਦਿਕ ਇੱਛਾ ਵੀ ਸੀ ਕਿ ਮੈਂ ਇਸ ਪ੍ਰੋਗਰਾਮ ਦੇ ਲਈ ਕਾਨਪੁਰ ਆ ਕੇ ਆਪ ਸਭ ਦੇ ਦਰਮਿਆਨ ਉਪਸਥਿਤ ਰਹਾਂ। ਲੇਕਿਨ ਅੱਜ, ਸਾਡੇ ਦੇਸ਼ ਦੇ ਲਈ ਇੱਕ ਬਹੁਤ ਬੜਾ ਲੋਕਤਾਂਤ੍ਰਿਕ ਅਵਸਰ ਵੀ ਹੈ।ਪ੍ਰਧਾਨ ਮੰਤਰੀ ਨੇ ਸਵਰਗੀ ਸ਼੍ਰੀ ਹਰਮੋਹਨ ਸਿੰਘ ਯਾਦਵ ਦੀ 10ਵੀਂ ਪੁਣਯਤਿਥੀ 'ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ
July 25th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵਰਗੀ ਸ਼੍ਰੀ ਹਰਮੋਹਨ ਸਿੰਘ ਯਾਦਵ, ਸਾਬਕਾ ਸੰਸਦ ਮੈਂਬਰ, ਐੱਮਐੱਲਸੀ, ਵਿਧਾਇਕ ਅਤੇ ਸ਼ੌਰਯ ਚੱਕਰ ਪੁਰਸਕਾਰ ਨਾਲ ਸਨਮਾਨਿਤ ਅਤੇ ਯਾਦਵ ਭਾਈਚਾਰੇ ਦੀ ਇੱਕ ਮਹਾਨ ਸ਼ਖ਼ਸੀਅਤ ਅਤੇ ਨੇਤਾ ਦੀ 10ਵੀਂ ਪੁਣਯਤਿਥੀ 'ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ।PM remembers Bhai Taru Singh Ji on his Jayanti
October 09th, 03:07 pm
The Prime Minister Shri Narendra Modi has paid tributes to Bhai Taru Singh Ji on his Jayanti.